Delhi BJP leaders lodge complaint against Malwinder Singh Mali Archives - TV Punjab | English News Channel https://en.tvpunjab.com/tag/delhi-bjp-leaders-lodge-complaint-against-malwinder-singh-mali/ Canada News, English Tv,English News, Tv Punjab English, Canada Politics Fri, 27 Aug 2021 11:40:26 +0000 en-US hourly 1 https://wordpress.org/?v=6.5.4 https://en.tvpunjab.com/wp-content/uploads/2022/03/cropped-favicon-icon-32x32.jpg Delhi BJP leaders lodge complaint against Malwinder Singh Mali Archives - TV Punjab | English News Channel https://en.tvpunjab.com/tag/delhi-bjp-leaders-lodge-complaint-against-malwinder-singh-mali/ 32 32 ਦਿੱਲੀ ਦੇ ਭਾਜਪਾ ਨੇਤਾਵਾਂ ਵੱਲੋਂ ਮਾਲਵਿੰਦਰਸਿੰਘ ਮਾਲੀ ਖ਼ਿਲਾਫ਼ ਸ਼ਿਕਾਇਤ ਦਰਜ https://en.tvpunjab.com/delhi-bjp-leaders-lodge-complaint-against-malwinder-singh-mali/ https://en.tvpunjab.com/delhi-bjp-leaders-lodge-complaint-against-malwinder-singh-mali/#respond Fri, 27 Aug 2021 11:40:26 +0000 https://en.tvpunjab.com/?p=8763 ਨਵੀਂ ਦਿੱਲੀ : ਦਿੱਲੀ ਦੇ ਭਾਜਪਾ ਨੇਤਾਵਾਂ ਆਰਪੀ ਸਿੰਘ ਅਤੇ ਤੇਜਿੰਦਰ ਸਿੰਘ ਬੱਗਾ ਨੇ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੱਧੂ ਦੇ ਸਾਬਕਾ ਸਲਾਹਕਾਰ ਮਾਲਵਿੰਦਰਸਿੰਘ ਮਾਲੀ ਖ਼ਿਲਾਫ਼ ਸੰਸਦ ਮਾਰਗ ਪੁਲਿਸ ਸਟੇਸ਼ਨ ਵਿਚ ਸ਼ਿਕਾਇਤ ਦਰਜ ਕਰਵਾਈ ਹੈ। ਮਾਲੀ ਵਿਰੁੱਧ ਸ਼ਿਕਾਇਤ ਵਿਚ ਉਨ੍ਹਾਂ ਖ਼ਿਲਾਫ਼ ਭਾਰਤ ਸਰਕਾਰ ਵਿਰੁੱਧ ਜੰਗ ਛੇੜਨ ਤੇ ਦੇਸ਼ਧ੍ਰੋਹ ਵਰਗੇ ਦੋਸ਼ ਲਗਾਏ ਗਏ […]

The post ਦਿੱਲੀ ਦੇ ਭਾਜਪਾ ਨੇਤਾਵਾਂ ਵੱਲੋਂ ਮਾਲਵਿੰਦਰਸਿੰਘ ਮਾਲੀ ਖ਼ਿਲਾਫ਼ ਸ਼ਿਕਾਇਤ ਦਰਜ appeared first on TV Punjab | English News Channel.

]]>
FacebookTwitterWhatsAppCopy Link


ਨਵੀਂ ਦਿੱਲੀ : ਦਿੱਲੀ ਦੇ ਭਾਜਪਾ ਨੇਤਾਵਾਂ ਆਰਪੀ ਸਿੰਘ ਅਤੇ ਤੇਜਿੰਦਰ ਸਿੰਘ ਬੱਗਾ ਨੇ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੱਧੂ ਦੇ ਸਾਬਕਾ ਸਲਾਹਕਾਰ ਮਾਲਵਿੰਦਰਸਿੰਘ ਮਾਲੀ ਖ਼ਿਲਾਫ਼ ਸੰਸਦ ਮਾਰਗ ਪੁਲਿਸ ਸਟੇਸ਼ਨ ਵਿਚ ਸ਼ਿਕਾਇਤ ਦਰਜ ਕਰਵਾਈ ਹੈ।

ਮਾਲੀ ਵਿਰੁੱਧ ਸ਼ਿਕਾਇਤ ਵਿਚ ਉਨ੍ਹਾਂ ਖ਼ਿਲਾਫ਼ ਭਾਰਤ ਸਰਕਾਰ ਵਿਰੁੱਧ ਜੰਗ ਛੇੜਨ ਤੇ ਦੇਸ਼ਧ੍ਰੋਹ ਵਰਗੇ ਦੋਸ਼ ਲਗਾਏ ਗਏ ਹਨ। ਇਸ ਬਾਰੇ ਜਾਣਕਾਰੀ ਦਿੰਦਿਆਂ ਤੇਜਿੰਦਰ ਸਿੰਘ ਬੱਗਾ ਨੇ ਕਿਹਾ ਕਿ ਉਨ੍ਹਾਂ ਨੇ ਰਾਜਿੰਦਰ ਨਗਰ ਪੁਲਿਸ ਸਟੇਸ਼ਨ ਵਿਚ ਵੀ ਮਾਲੀ ਖ਼ਿਲਾਫ਼ ਕਸ਼ਮੀਰ ਦੇ ਵੱਖਰੇ ਦੇਸ਼ ਹੋਣ ਬਾਰੇ ਪੋਸਟ ਪਾਉਣ ‘ਤੇ ਸ਼ਿਕਾਇਤ ਦਰਜ ਕਰਵਾਈ ਸੀ।

ਟੀਵੀ ਪੰਜਾਬ ਬਿਊਰੋ

The post ਦਿੱਲੀ ਦੇ ਭਾਜਪਾ ਨੇਤਾਵਾਂ ਵੱਲੋਂ ਮਾਲਵਿੰਦਰਸਿੰਘ ਮਾਲੀ ਖ਼ਿਲਾਫ਼ ਸ਼ਿਕਾਇਤ ਦਰਜ appeared first on TV Punjab | English News Channel.

]]>
https://en.tvpunjab.com/delhi-bjp-leaders-lodge-complaint-against-malwinder-singh-mali/feed/ 0