desh Archives - TV Punjab | English News Channel https://en.tvpunjab.com/tag/desh/ Canada News, English Tv,English News, Tv Punjab English, Canada Politics Mon, 28 Jun 2021 05:35:37 +0000 en-US hourly 1 https://wordpress.org/?v=6.5.4 https://en.tvpunjab.com/wp-content/uploads/2022/03/cropped-favicon-icon-32x32.jpg desh Archives - TV Punjab | English News Channel https://en.tvpunjab.com/tag/desh/ 32 32 ਬੰਗਲਾਦੇਸ਼ ਦੀ ਰਾਜਧਾਨੀ ਢਾਕਾ ‘ਚ ਭਿਆਨਕ ਧਮਾਕਾ, 7 ਲੋਕਾਂ ਦੀ ਮੌਤ, 50 ਜ਼ਖ਼ਮੀ https://en.tvpunjab.com/blast-bangla-desh-dhaka2916-2/ https://en.tvpunjab.com/blast-bangla-desh-dhaka2916-2/#respond Mon, 28 Jun 2021 05:35:37 +0000 https://en.tvpunjab.com/?p=2916 ਢਾਕਾ -ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਵਿਚ ਐਤਵਾਰ ਸ਼ਾਮ ਨੂੰ ਭਿਆਨਕ ਧਮਾਕਾ ਹੋਇਆ। ਇਸ ਧਮਾਕੇ ਵਿਚ ਸੱਤ ਲੋਕ ਮਾਰੇ ਗਏ ਅਤੇ 50 ਦੇ ਕਰੀਬ ਲੋਕ ਜ਼ਖਮੀ ਹੋ ਗਏ। ਧਮਾਕੇ ਦੇ ਕਾਰਨਾਂ ਦਾ ਅਜੇ ਤਕ ਪਤਾ ਨਹੀਂ ਲੱਗ ਸਕਿਆ ਹੈ। ਫਾਇਰ ਬ੍ਰਿਗੇਡ ਦੇ ਇਕ ਅਧਿਕਾਰੀ, ਫ਼ੈਸਲੂਰ ਰਹਿਮਾਨ ਨੇ ਦੇ ਮੁਤਾਬਿਕ ਇਹ ਧਮਾਕਾ ਢਾਕਾ ਦੇ ਮੋਘਬਾਜ਼ਾਰ ਖੇਤਰ ਦੀ […]

The post ਬੰਗਲਾਦੇਸ਼ ਦੀ ਰਾਜਧਾਨੀ ਢਾਕਾ ‘ਚ ਭਿਆਨਕ ਧਮਾਕਾ, 7 ਲੋਕਾਂ ਦੀ ਮੌਤ, 50 ਜ਼ਖ਼ਮੀ appeared first on TV Punjab | English News Channel.

]]>
FacebookTwitterWhatsAppCopy Link


ਢਾਕਾ -ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਵਿਚ ਐਤਵਾਰ ਸ਼ਾਮ ਨੂੰ ਭਿਆਨਕ ਧਮਾਕਾ ਹੋਇਆ। ਇਸ ਧਮਾਕੇ ਵਿਚ ਸੱਤ ਲੋਕ ਮਾਰੇ ਗਏ ਅਤੇ 50 ਦੇ ਕਰੀਬ ਲੋਕ ਜ਼ਖਮੀ ਹੋ ਗਏ। ਧਮਾਕੇ ਦੇ ਕਾਰਨਾਂ ਦਾ ਅਜੇ ਤਕ ਪਤਾ ਨਹੀਂ ਲੱਗ ਸਕਿਆ ਹੈ।

ਫਾਇਰ ਬ੍ਰਿਗੇਡ ਦੇ ਇਕ ਅਧਿਕਾਰੀ, ਫ਼ੈਸਲੂਰ ਰਹਿਮਾਨ ਨੇ ਦੇ ਮੁਤਾਬਿਕ ਇਹ ਧਮਾਕਾ ਢਾਕਾ ਦੇ ਮੋਘਬਾਜ਼ਾਰ ਖੇਤਰ ਦੀ ਇਕ ਇਮਾਰਤ ਵਿਚ ਹੋਇਆ । ਧਮਾਕਾ ਇੰਨਾ ਜ਼ਬਰਦਸਤ ਸੀ ਕਿ ਆਸ ਪਾਸ ਦੀਆਂ ਸੱਤ ਇਮਾਰਤਾਂ ਨੂੰ ਨੁਕਸਾਨੀਆਂ ਗਈਆਂ। ਜਿਸ ਇਮਾਰਤ ਵਿਚ ਧਮਾਕਾ ਹੋਇਆ ਸੀ ਉਸ ਵਿਚ ਫਾਸਟ ਫੂਡ ਦੀ ਇਕ ਦੁਕਾਨ ਸੀ।

ਢਾਕਾ ਪੁਲਿਸ ਦੇ ਡਿਪਟੀ ਕਮਿਸ਼ਨਰ ਸੱਜਾਦ ਹੁਸੈਨ ਮੁਤਾਬਕ ਮਾਹਰ ਇਸ ਗੱਲ ਦੀ ਖੋਖ ਕਰ ਰਹੇ ਹਨ ਤੇ ਧਮਾਕੇ ਕਿਵੇਂ ਹੋਇਆ । ਰਿਪੋਰਟਾਂ ਦੇ ਮੁਤਾਬਿਕ ਦੁਕਾਨ ਵਿਚ ਪਈ ਗੈਸ ਪਾਈਪ ਲਾਈਨ ਜਾਂ ਗੈਸ ਸਿਲੰਡਰ ਵਿਚ ਕੋਈ ਨੁਕਸ ਧਮਾਕੇ ਦਾ ਕਾਰਨ ਹੋ ਸਕਦਾ ਸੀ। ਢਾਕਾ ਦੇ ਇਕ ਟੀਵੀ ਚੈਨਲ ਦੇ ਮੁਤਾਬਕ 50 ਦੇ ਕਰੀਬ ਜ਼ਖਮੀਆਂ ਨੂੰ ਹਸਪਤਾਲਾਂ ਵਿਚ ਦਾਖ਼ਲ ਕਰਵਾਇਆ ਗਿਆ ਹੈ, ਜਿਨ੍ਹਾਂ ਵਿੱਚੋਂ 10 ਦੀ ਹਾਲਤ ਗੰਭੀਰ ਹੈ।

ਟੀਵੀ ਪੰਜਾਬ ਬਿਊਰੋ

The post ਬੰਗਲਾਦੇਸ਼ ਦੀ ਰਾਜਧਾਨੀ ਢਾਕਾ ‘ਚ ਭਿਆਨਕ ਧਮਾਕਾ, 7 ਲੋਕਾਂ ਦੀ ਮੌਤ, 50 ਜ਼ਖ਼ਮੀ appeared first on TV Punjab | English News Channel.

]]>
https://en.tvpunjab.com/blast-bangla-desh-dhaka2916-2/feed/ 0