dowrey case Archives - TV Punjab | English News Channel https://en.tvpunjab.com/tag/dowrey-case/ Canada News, English Tv,English News, Tv Punjab English, Canada Politics Mon, 30 Aug 2021 12:28:02 +0000 en-US hourly 1 https://wordpress.org/?v=6.5.4 https://en.tvpunjab.com/wp-content/uploads/2022/03/cropped-favicon-icon-32x32.jpg dowrey case Archives - TV Punjab | English News Channel https://en.tvpunjab.com/tag/dowrey-case/ 32 32 ਸਹੁਰਾ ਪਰਿਵਾਰ ’ਤੇ ਕਾਰਵਾਈ ਲਈ ਮਨੀਸ਼ਾ ਗੁਲਾਟੀ ਨੇ ਦਿੱਤੇ ਹੁਕਮ https://en.tvpunjab.com/manisha-gulati-orders-action-against-in-laws/ https://en.tvpunjab.com/manisha-gulati-orders-action-against-in-laws/#respond Mon, 30 Aug 2021 12:28:02 +0000 https://en.tvpunjab.com/?p=8949 ਅਟਾਰੀ ਸਥਿੱਤ ਪਿੰਡ ਹੁਸ਼ਿਆਰਪੁਰ ਨਗਰ ਵਿਖੇ ਬੀਤੇ ਦਿਨੀਂ ਸਹੁਰੇ ਪਰਿਵਾਰ ਵੱਲੋਂ ਦਹੇਜ ਖਾਤਿਰ ਕੁੜੀ ਨੂੰ ਫਾਹਾ ਦੇ ਕੇ ਮੌਤ ਦੇ ਘਾਟ ਉਤਾਰਨ ਦੇ ਮਾਮਲੇ ਵਿੱਚ ਕੁੜੀ ਦੇ ਪੇਕੇ ਪਰਿਵਾਰ ਵੱਲੋਂ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੂੰ ਲਿਖਤੀ ਸ਼ਿਕਾਇਤ ਦੇ ਕੇ ਇਨਸਾਫ਼ ਦੀ ਗੁਹਾਰ ਲਗਾਈ ਗਈ ਸੀ। ਇਸ ਤਹਿਤ ਮਨੀਸ਼ਾ ਗੁਲਾਟੀ ਵੱਲੋਂ ਅੰਮ੍ਰਿਤਸਰ ਵਿੱਚ ਇੱਕ […]

The post ਸਹੁਰਾ ਪਰਿਵਾਰ ’ਤੇ ਕਾਰਵਾਈ ਲਈ ਮਨੀਸ਼ਾ ਗੁਲਾਟੀ ਨੇ ਦਿੱਤੇ ਹੁਕਮ appeared first on TV Punjab | English News Channel.

]]>
FacebookTwitterWhatsAppCopy Link


ਅਟਾਰੀ ਸਥਿੱਤ ਪਿੰਡ ਹੁਸ਼ਿਆਰਪੁਰ ਨਗਰ ਵਿਖੇ ਬੀਤੇ ਦਿਨੀਂ ਸਹੁਰੇ ਪਰਿਵਾਰ ਵੱਲੋਂ ਦਹੇਜ ਖਾਤਿਰ ਕੁੜੀ ਨੂੰ ਫਾਹਾ ਦੇ ਕੇ ਮੌਤ ਦੇ ਘਾਟ ਉਤਾਰਨ ਦੇ ਮਾਮਲੇ ਵਿੱਚ ਕੁੜੀ ਦੇ ਪੇਕੇ ਪਰਿਵਾਰ ਵੱਲੋਂ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੂੰ ਲਿਖਤੀ ਸ਼ਿਕਾਇਤ ਦੇ ਕੇ ਇਨਸਾਫ਼ ਦੀ ਗੁਹਾਰ ਲਗਾਈ ਗਈ ਸੀ। ਇਸ ਤਹਿਤ ਮਨੀਸ਼ਾ ਗੁਲਾਟੀ ਵੱਲੋਂ ਅੰਮ੍ਰਿਤਸਰ ਵਿੱਚ ਇੱਕ ਲੋਕ ਅਦਾਲਤ ਦੌਰਾਨ ਥਾਣਾ ਮੁਖੀ ਘਰਿੰਡਾ ਨੂੰ ਤਲਬ ਕਰਕੇ ਇਕ ਹਫ਼ਤੇ ਅੰਦਰ ਮੁਲਜਮਾਂ ‘ਤੇ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਗਏ।

The post ਸਹੁਰਾ ਪਰਿਵਾਰ ’ਤੇ ਕਾਰਵਾਈ ਲਈ ਮਨੀਸ਼ਾ ਗੁਲਾਟੀ ਨੇ ਦਿੱਤੇ ਹੁਕਮ appeared first on TV Punjab | English News Channel.

]]>
https://en.tvpunjab.com/manisha-gulati-orders-action-against-in-laws/feed/ 0