dr. daljit singh cheema Archives - TV Punjab | English News Channel https://en.tvpunjab.com/tag/dr-daljit-singh-cheema/ Canada News, English Tv,English News, Tv Punjab English, Canada Politics Mon, 30 Aug 2021 12:53:07 +0000 en-US hourly 1 https://wordpress.org/?v=6.5.4 https://en.tvpunjab.com/wp-content/uploads/2022/03/cropped-favicon-icon-32x32.jpg dr. daljit singh cheema Archives - TV Punjab | English News Channel https://en.tvpunjab.com/tag/dr-daljit-singh-cheema/ 32 32 ਡਾ. ਦਲਜੀਤ ਸਿੰਘ ਚੀਮਾ ਦਾ ਮਨੋਹਰ ਲਾਲ ਖੱਟੜ ‘ਤੇ ਹਮਲਾ https://en.tvpunjab.com/dr-daljit-singh-cheema-attacks-manohar-lal-khattar/ https://en.tvpunjab.com/dr-daljit-singh-cheema-attacks-manohar-lal-khattar/#respond Mon, 30 Aug 2021 12:53:07 +0000 https://en.tvpunjab.com/?p=8957 ਬੀਤੇ ਦਿਨੀਂ ਕਰਨਾਲ ਵਿੱਚ ਕਿਸਾਨਾਂ ‘ਤੇ ਹੋਏ ਲਾਠੀਚਾਰਜ ਨੂੰ ਲੈ ਕੇ ਜਿੱਥੇ ਕਿਸਾਨਾਂ ਦੇ ਵਿਚ ਰੋਸ ਪਾਇਆ ਜਾ ਰਿਹਾ ਹੈ, ਉਥੇ ਹੀ ਇਸ ਮਾਮਲੇ ਵਿਚ ਸਿਆਸੀ ਪਾਰਟੀਆਂ ਵੱਲੋਂ ਵੀ ਇਕ ਦੂਜੇ ਖ਼ਿਲਾਫ਼ ਸ਼ਬਦੀ ਹਮਲੇ ਤੇਜ਼ ਕਰ ਦਿੱਤੇ ਗਏ ਹਨ। ਇਸ ਮਾਮਲੇ ਨੂੰ ਲੈ ਕੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਵੱਲੋਂ ਵਿਰੋਧੀ ਪਾਰਟੀਆਂ ਖ਼ਿਲਾਫ਼ […]

The post ਡਾ. ਦਲਜੀਤ ਸਿੰਘ ਚੀਮਾ ਦਾ ਮਨੋਹਰ ਲਾਲ ਖੱਟੜ ‘ਤੇ ਹਮਲਾ appeared first on TV Punjab | English News Channel.

]]>
FacebookTwitterWhatsAppCopy Link


ਬੀਤੇ ਦਿਨੀਂ ਕਰਨਾਲ ਵਿੱਚ ਕਿਸਾਨਾਂ ‘ਤੇ ਹੋਏ ਲਾਠੀਚਾਰਜ ਨੂੰ ਲੈ ਕੇ ਜਿੱਥੇ ਕਿਸਾਨਾਂ ਦੇ ਵਿਚ ਰੋਸ ਪਾਇਆ ਜਾ ਰਿਹਾ ਹੈ, ਉਥੇ ਹੀ ਇਸ ਮਾਮਲੇ ਵਿਚ ਸਿਆਸੀ ਪਾਰਟੀਆਂ ਵੱਲੋਂ ਵੀ ਇਕ ਦੂਜੇ ਖ਼ਿਲਾਫ਼ ਸ਼ਬਦੀ ਹਮਲੇ ਤੇਜ਼ ਕਰ ਦਿੱਤੇ ਗਏ ਹਨ। ਇਸ ਮਾਮਲੇ ਨੂੰ ਲੈ ਕੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਵੱਲੋਂ ਵਿਰੋਧੀ ਪਾਰਟੀਆਂ ਖ਼ਿਲਾਫ਼ ਦਿੱਤੇ ਬਿਆਨ ‘ਤੇ ਆਪਣਾ ਪ੍ਰਤੀਕਰਮ ਦਿੰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਮੁੱਖ ਮੰਤਰੀ ਖੱਟੜ ਕਿਸਾਨ ‘ਤੇ ਹੋਏ ਲਾਠੀਚਾਰਜ ਮਾਮਲੇ ਦੀ ਨਿਆਂਇਕ ਜਾਂਚ ਕਰਵਾਉਣ ਦੀ ਬਜਾਏ, ਇਸ ਤੇ ਘਟੀਆ ਰਾਜਨੀਤੀ ਕਰ ਰਹੇ ਹਨ।

 

The post ਡਾ. ਦਲਜੀਤ ਸਿੰਘ ਚੀਮਾ ਦਾ ਮਨੋਹਰ ਲਾਲ ਖੱਟੜ ‘ਤੇ ਹਮਲਾ appeared first on TV Punjab | English News Channel.

]]>
https://en.tvpunjab.com/dr-daljit-singh-cheema-attacks-manohar-lal-khattar/feed/ 0