election election 2017 Archives - TV Punjab | English News Channel https://en.tvpunjab.com/tag/election-election-2017/ Canada News, English Tv,English News, Tv Punjab English, Canada Politics Thu, 17 Jun 2021 17:14:25 +0000 en-US hourly 1 https://wordpress.org/?v=6.5.3 https://en.tvpunjab.com/wp-content/uploads/2022/03/cropped-favicon-icon-32x32.jpg election election 2017 Archives - TV Punjab | English News Channel https://en.tvpunjab.com/tag/election-election-2017/ 32 32 ਖਹਿਰਾ ਨੇ ਕਸੂਤੀ ਘੇਰੀ ‘ਆਪ’ ਪਰਵਾਸੀ ਪੰਜਾਬੀਆਂ ਵੱਲੋਂ ਭੇਜੇ ਬੇਹਿਸਾਬ ਫੰਡਾਂ ਦਾ ਪੁੱਛਿਆ ਹਿਸਾਬ https://en.tvpunjab.com/sukhpal-singh-khera-aap-foreign-party-fund/ https://en.tvpunjab.com/sukhpal-singh-khera-aap-foreign-party-fund/#respond Thu, 17 Jun 2021 16:37:45 +0000 https://en.tvpunjab.com/?p=2081 ਟੀਵੀ ਪੰਜਾਬ ਬਿਊਰੋ-ਕਾਂਗਰਸ ਵਿਚ ਸ਼ਾਮਲ ਹੋਣ ਤੋਂ ਬਾਅਦ ਵਿਧਾਇਕ ਸੁਖਪਾਲ ਸਿੰਘ ਖਹਿਰਾ, ਪਿਰਮਲ ਸਿੰਘ ਖਾਲਸਾ ਤੇ ਜਗਦੇਵ ਸਿੰਘ ਨੇ ਅੱਜ ਕਾਂਗਰਸ ਲੀਡਰ ਰਾਹੁਲ ਗਾਂਧੀ ਨਾਲ ਦਿੱਲੀ ਜਾ ਕੇ ਮੁਲਾਕਾਤ ਕੀਤੀ। ਇਸ ਦੌਰਾਨ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਵੀ ਮੌਜੂਦ ਸਨ। ਇਸ ਦੌਰਾਨ ਸੁਖਪਾਲ ਖਹਿਰਾ ਨੇ ਜਿੱਥੇ ਕਾਂਗਰਸ ਦੇ ਅੰਦਰੂਨੀ ਮਾਮਲਿਆਂ ਬਾਰੇ ਹਾਈ ਕਮਾਂਡ ਨੂੰ […]

The post ਖਹਿਰਾ ਨੇ ਕਸੂਤੀ ਘੇਰੀ ‘ਆਪ’ ਪਰਵਾਸੀ ਪੰਜਾਬੀਆਂ ਵੱਲੋਂ ਭੇਜੇ ਬੇਹਿਸਾਬ ਫੰਡਾਂ ਦਾ ਪੁੱਛਿਆ ਹਿਸਾਬ appeared first on TV Punjab | English News Channel.

]]>
FacebookTwitterWhatsAppCopy Link


ਟੀਵੀ ਪੰਜਾਬ ਬਿਊਰੋ-ਕਾਂਗਰਸ ਵਿਚ ਸ਼ਾਮਲ ਹੋਣ ਤੋਂ ਬਾਅਦ ਵਿਧਾਇਕ ਸੁਖਪਾਲ ਸਿੰਘ ਖਹਿਰਾ, ਪਿਰਮਲ ਸਿੰਘ ਖਾਲਸਾ ਤੇ ਜਗਦੇਵ ਸਿੰਘ ਨੇ ਅੱਜ ਕਾਂਗਰਸ ਲੀਡਰ ਰਾਹੁਲ ਗਾਂਧੀ ਨਾਲ ਦਿੱਲੀ ਜਾ ਕੇ ਮੁਲਾਕਾਤ ਕੀਤੀ। ਇਸ ਦੌਰਾਨ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਵੀ ਮੌਜੂਦ ਸਨ।

ਇਸ ਦੌਰਾਨ ਸੁਖਪਾਲ ਖਹਿਰਾ ਨੇ ਜਿੱਥੇ ਕਾਂਗਰਸ ਦੇ ਅੰਦਰੂਨੀ ਮਾਮਲਿਆਂ ਬਾਰੇ ਹਾਈ ਕਮਾਂਡ ਨੂੰ ਭੇਤ ਦਿੱਤੇ ਉੱਥੇ ਹੀ ਦੋਸ਼ ਲਾਇਆ ਕਿ ਪੰਜਾਬ ਦੇ ਐਨਆਰਆਈਜ਼ ਨੇ ਆਮ ਆਦਮੀ ਪਾਰਟੀ ਨੂੰ 2017 ਦੀਆਂ ਚੋਣਾਂ ਵਿੱਚ ਵੱਡੇ ਪੱਧਰ ‘ਤੇ ਪੈਸੇ ਦਿੱਤੇ ਸਨ। ਸੁਖਪਾਲ ਖਹਿਰਾ ਨੇ ਸਵਾਲ ਖੜ੍ਹਾ ਕੀਤਾ ਕਿ ਐਨਆਰਆਈ ਲੋਕਾਂ ਕੋਲੋਂ ਪ੍ਰਾਪਤ ਹੋਇਆ ਪੈਸਾ ਕਿੱਥੇ ਗਿਆ? ਉਨ੍ਹਾਂ ਕਿਹਾ ਕਿ ਉਹ ਪੈਸਾ ਪੰਜਾਬ ਦੇ ਲੋਕਾਂ ਤੱਕ ਨਹੀਂ ਪਹੁੰਚਿਆ। ਖਹਿਰਾ ਨੇ ਕਿਹਾ ਆਮ ਆਦਮੀ ਪਾਰਟੀ ਨੇ ਟਵਿੱਟਰ ਬਟਨ ਦਬਾ ਕੇ ਸਾਨੂੰ ਹਟਾ ਦਿੱਤਾ। ਉਨ੍ਹਾਂ ਕਿਹਾ ਅਰਵਿੰਦ ਕੇਜਰੀਵਾਲ ਹਰ 4 ਮਹੀਨਿਆਂ ਬਾਅਦ ਇੱਕ ਸੈਲਫ ਗੋਲ ਕਰਦੇ ਹਨ। ਕੇਜਰੀਵਾਲ ਨੇ ਅਜੇ ਤੱਕ ਕਦੇ ਵੀ ਗਲਤੀ ਦੀ ਸਮੀਖਿਆ ਨਹੀਂ ਕੀਤੀ। ਉਨ੍ਹਾਂ ਕਿਹਾ ਆਮ ਆਦਮੀ ਪਾਰਟੀ ਸਿਰਫ ਵਨ ਮੈਨ ਸ਼ੋਅ ਹੈ।

The post ਖਹਿਰਾ ਨੇ ਕਸੂਤੀ ਘੇਰੀ ‘ਆਪ’ ਪਰਵਾਸੀ ਪੰਜਾਬੀਆਂ ਵੱਲੋਂ ਭੇਜੇ ਬੇਹਿਸਾਬ ਫੰਡਾਂ ਦਾ ਪੁੱਛਿਆ ਹਿਸਾਬ appeared first on TV Punjab | English News Channel.

]]>
https://en.tvpunjab.com/sukhpal-singh-khera-aap-foreign-party-fund/feed/ 0