Expansion of Union Cabinet postponed for one day Archives - TV Punjab | English News Channel https://en.tvpunjab.com/tag/expansion-of-union-cabinet-postponed-for-one-day/ Canada News, English Tv,English News, Tv Punjab English, Canada Politics Tue, 06 Jul 2021 08:59:59 +0000 en-US hourly 1 https://wordpress.org/?v=6.5.4 https://en.tvpunjab.com/wp-content/uploads/2022/03/cropped-favicon-icon-32x32.jpg Expansion of Union Cabinet postponed for one day Archives - TV Punjab | English News Channel https://en.tvpunjab.com/tag/expansion-of-union-cabinet-postponed-for-one-day/ 32 32 ਕੇਂਦਰੀ ਮੰਤਰੀ ਮੰਡਲ ਦਾ ਵਿਸਤਾਰ ਇਕ ਦਿਨ ਲਈ ਮੁਲਤਵੀ https://en.tvpunjab.com/%e0%a8%95%e0%a9%87%e0%a8%82%e0%a8%a6%e0%a8%b0%e0%a9%80-%e0%a8%ae%e0%a9%b0%e0%a8%a4%e0%a8%b0%e0%a9%80-%e0%a8%ae%e0%a9%b0%e0%a8%a1%e0%a8%b2-%e0%a8%a6%e0%a8%be-%e0%a8%b5%e0%a8%bf%e0%a8%b8%e0%a8%a4/ https://en.tvpunjab.com/%e0%a8%95%e0%a9%87%e0%a8%82%e0%a8%a6%e0%a8%b0%e0%a9%80-%e0%a8%ae%e0%a9%b0%e0%a8%a4%e0%a8%b0%e0%a9%80-%e0%a8%ae%e0%a9%b0%e0%a8%a1%e0%a8%b2-%e0%a8%a6%e0%a8%be-%e0%a8%b5%e0%a8%bf%e0%a8%b8%e0%a8%a4/#respond Tue, 06 Jul 2021 08:48:16 +0000 https://en.tvpunjab.com/?p=3763 ਨਵੀਂ ਦਿੱਲੀ : ਕੇਂਦਰ ਦੀ ਮੋਦੀ ਸਰਕਾਰ ਦੇ ਮੰਤਰੀ ਮੰਡਲ ਦੇ ਵਿਸਤਾਰ ਨੂੰ ਇਕ ਦਿਨ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੇਂਦਰੀ ਮੰਤਰੀ ਮੰਡਲ ਦਾ ਵਿਸਤਾਰ ਹੁਣ 8 ਜੁਲਾਈ ਨੂੰ ਕੀਤਾ ਜਾਵੇਗਾ। ਸੂਤਰ ਦਾਅਵਾ ਕਰ ਰਹੇ ਹਨ ਕਿ ਵੀਰਵਾਰ ਨੂੰ ਸਵੇਰੇ ਸਾਢੇ 10 ਵਜੇ ਮੋਦੀ ਕੈਬਨਿਟ ਦਾ ਵਿਸਤਾਰ ਕੀਤਾ ਜਾ ਸਕਦਾ ਹੈ। […]

The post ਕੇਂਦਰੀ ਮੰਤਰੀ ਮੰਡਲ ਦਾ ਵਿਸਤਾਰ ਇਕ ਦਿਨ ਲਈ ਮੁਲਤਵੀ appeared first on TV Punjab | English News Channel.

]]>
FacebookTwitterWhatsAppCopy Link


ਨਵੀਂ ਦਿੱਲੀ : ਕੇਂਦਰ ਦੀ ਮੋਦੀ ਸਰਕਾਰ ਦੇ ਮੰਤਰੀ ਮੰਡਲ ਦੇ ਵਿਸਤਾਰ ਨੂੰ ਇਕ ਦਿਨ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੇਂਦਰੀ ਮੰਤਰੀ ਮੰਡਲ ਦਾ ਵਿਸਤਾਰ ਹੁਣ 8 ਜੁਲਾਈ ਨੂੰ ਕੀਤਾ ਜਾਵੇਗਾ।

ਸੂਤਰ ਦਾਅਵਾ ਕਰ ਰਹੇ ਹਨ ਕਿ ਵੀਰਵਾਰ ਨੂੰ ਸਵੇਰੇ ਸਾਢੇ 10 ਵਜੇ ਮੋਦੀ ਕੈਬਨਿਟ ਦਾ ਵਿਸਤਾਰ ਕੀਤਾ ਜਾ ਸਕਦਾ ਹੈ। ਤੁਹਾਨੂੰ ਦੱਸ ਦੇਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 2019 ਵਿਚ ਮੁੜ ਚੋਣ ਜਿੱਤਣ ਤੋਂ ਬਾਅਦ 57 ਮੰਤਰੀਆਂ ਨਾਲ ਸਹੁੰ ਚੁੱਕੀ ਸੀ। ਇਸ ਸਮੇਂ ਉਨ੍ਹਾਂ ਦੇ ਮੰਤਰੀ ਮੰਡਲ ਵਿਚ 53 ਮੰਤਰੀ ਬਚੇ ਹਨ। ਕਈ ਦਿਨਾਂ ਤੋਂ ਮੰਤਰੀ ਮੰਡਲ ਦੇ ਵਿਸਥਾਰ ਬਾਰੇ ਅਟਕਲਾਂ ਚੱਲ ਰਹੀਆਂ ਸਨ।

ਸੂਤਰਾਂ ਅਨੁਸਾਰ ਮੰਤਰੀ ਮੰਡਲ ਦੇ ਨਵੇਂ ਚਿਹਰਿਆਂ ਦੀ ਸੂਚੀ ਤਿਆਰ ਕਰ ਲਈ ਗਈ ਹੈ। ਇਸ ਤੋਂ ਇਲਾਵਾ ਬਹੁਤ ਸਾਰੇ ਮੰਤਰੀਆਂ ਦੇ ਮੰਤਰਾਲਿਆਂ ਵਿਚ ਤਬਦੀਲੀਆਂ ਕੀਤੀਆਂ ਜਾ ਸਕਦੀਆਂ ਹਨ। ਪਤਾ ਲੱਗਾ ਹੈ ਕਿ ਕੁਝ ਸੀਨੀਅਰ ਨੇਤਾਵਾਂ ਨੂੰ ਦਿੱਲੀ ਬੁਲਾਇਆ ਗਿਆ ਹੈ।

ਟੀਵੀ ਪੰਜਾਬ ਬਿਊਰੋ

The post ਕੇਂਦਰੀ ਮੰਤਰੀ ਮੰਡਲ ਦਾ ਵਿਸਤਾਰ ਇਕ ਦਿਨ ਲਈ ਮੁਲਤਵੀ appeared first on TV Punjab | English News Channel.

]]>
https://en.tvpunjab.com/%e0%a8%95%e0%a9%87%e0%a8%82%e0%a8%a6%e0%a8%b0%e0%a9%80-%e0%a8%ae%e0%a9%b0%e0%a8%a4%e0%a8%b0%e0%a9%80-%e0%a8%ae%e0%a9%b0%e0%a8%a1%e0%a8%b2-%e0%a8%a6%e0%a8%be-%e0%a8%b5%e0%a8%bf%e0%a8%b8%e0%a8%a4/feed/ 0