Experts talk about cotton and horticulture in PAU's live program Archives - TV Punjab | English News Channel https://en.tvpunjab.com/tag/experts-talk-about-cotton-and-horticulture-in-paus-live-program/ Canada News, English Tv,English News, Tv Punjab English, Canada Politics Thu, 19 Aug 2021 11:50:09 +0000 en-US hourly 1 https://wordpress.org/?v=6.5.3 https://en.tvpunjab.com/wp-content/uploads/2022/03/cropped-favicon-icon-32x32.jpg Experts talk about cotton and horticulture in PAU's live program Archives - TV Punjab | English News Channel https://en.tvpunjab.com/tag/experts-talk-about-cotton-and-horticulture-in-paus-live-program/ 32 32 PAU ਦੇ ਲਾਈਵ ਪ੍ਰੋਗਰਾਮ ਵਿਚ ਨਰਮੇ ਅਤੇ ਬਾਗਬਾਨੀ ਬਾਰੇ ਮਾਹਿਰਾਂ ਨੇ ਕੀਤੀ ਗੱਲਬਾਤ https://en.tvpunjab.com/experts-talk-about-cotton-and-horticulture-in-paus-live-program/ https://en.tvpunjab.com/experts-talk-about-cotton-and-horticulture-in-paus-live-program/#respond Thu, 19 Aug 2021 11:49:34 +0000 https://en.tvpunjab.com/?p=8230 ਲੁਧਿਆਣਾ : ਪੀ.ਏ.ਯੂ. ਵਲੋਂ ਹਰ ਵੀਰਵਾਰ ਕਰਵਾਏ ਜਾਂਦੇ ਲਾਈਵ ਪ੍ਰੋਗਰਾਮ ਵਿਚ ਇਸ ਵਾਰ ਅਪਰ ਨਿਰਦੇਸ਼ਕ ਸੰਚਾਰ ਡਾ. ਤੇਜਿੰਦਰ ਸਿੰਘ ਰਿਆੜ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਹੋਏ । ਉਹਨਾਂ ਨੇ ਕੋਵਿਡ-19 ਦੌਰਾਨ ਯੂਨੀਵਰਸਿਟੀ ਦੀਆਂ ਪਸਾਰ ਸੇਵਾਵਾਂ ਦਾ ਜ਼ਿਕਰ ਕਰਦਿਆਂ ਤਸੱਲੀ ਪ੍ਰਗਟਾਈ ਅਤੇ ਕਿਹਾ ਕਿ ਆਉਂਦੇ ਦਿਨਾਂ ਵਿਚ ਵੀ ਹਰ ਸ਼ੋਸ਼ਲ ਮੀਡੀਆ ਪਲੇਟਫਾਰਮ ਰਾਹੀਂ ਕਿਸਾਨਾਂ ਨੂੰ ਨਵੀਨ ਜਾਣਕਾਰੀ […]

The post PAU ਦੇ ਲਾਈਵ ਪ੍ਰੋਗਰਾਮ ਵਿਚ ਨਰਮੇ ਅਤੇ ਬਾਗਬਾਨੀ ਬਾਰੇ ਮਾਹਿਰਾਂ ਨੇ ਕੀਤੀ ਗੱਲਬਾਤ appeared first on TV Punjab | English News Channel.

]]>
FacebookTwitterWhatsAppCopy Link


ਲੁਧਿਆਣਾ : ਪੀ.ਏ.ਯੂ. ਵਲੋਂ ਹਰ ਵੀਰਵਾਰ ਕਰਵਾਏ ਜਾਂਦੇ ਲਾਈਵ ਪ੍ਰੋਗਰਾਮ ਵਿਚ ਇਸ ਵਾਰ ਅਪਰ ਨਿਰਦੇਸ਼ਕ ਸੰਚਾਰ ਡਾ. ਤੇਜਿੰਦਰ ਸਿੰਘ ਰਿਆੜ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਹੋਏ । ਉਹਨਾਂ ਨੇ ਕੋਵਿਡ-19 ਦੌਰਾਨ ਯੂਨੀਵਰਸਿਟੀ ਦੀਆਂ ਪਸਾਰ ਸੇਵਾਵਾਂ ਦਾ ਜ਼ਿਕਰ ਕਰਦਿਆਂ ਤਸੱਲੀ ਪ੍ਰਗਟਾਈ ਅਤੇ ਕਿਹਾ ਕਿ ਆਉਂਦੇ ਦਿਨਾਂ ਵਿਚ ਵੀ ਹਰ ਸ਼ੋਸ਼ਲ ਮੀਡੀਆ ਪਲੇਟਫਾਰਮ ਰਾਹੀਂ ਕਿਸਾਨਾਂ ਨੂੰ ਨਵੀਨ ਜਾਣਕਾਰੀ ਪਹੁੰਚਾਈ ਜਾਵੇਗੀ।

ਉਹਨਾਂ ਨੇ ਯੂਨੀਵਰਸਿਟੀ ਦੇ ਪ੍ਰਕਾਸ਼ਨ ਢਾਂਚੇ ਬਾਰੇ ਵੀ ਵਿਸਥਾਰ ਨਾਲ ਗੱਲ ਕੀਤੀ। ਫਲ ਮਾਹਿਰ ਡਾ. ਜਸਵਿੰਦਰ ਸਿੰਘ ਬਰਾੜ ਨੇ ਮੌਜੂਦਾ ਮੌਸਮ ਦੌਰਾਨ ਬਾਗਬਾਨੀ ਫਸਲਾਂ ਸੰਬੰਧੀ ਕਿਸਾਨਾਂ ਦੇ ਸ਼ੰਕਿਆਂ ਬਾਰੇ ਵਿਸਥਾਰ ਨਾਲ ਗੱਲਬਾਤ ਕੀਤੀ। ਉਹਨਾਂ ਨੇ ਬਾਗਾਂ ਦੀ ਸੰਭਾਲ ਅਤੇ ਨਵੇਂ ਬਾਗ ਲਾਉਣ ਬਾਰੇ ਵੀ ਕਿਸਾਨਾਂ ਨੂੰ ਨਵੀਂ ਤਕਨੀਕ ਤੋਂ ਜਾਣੂੰ ਕਰਵਾਇਆ। ਕੀਟ ਵਿਗਿਆਨੀ ਡਾ. ਵਿਜੈ ਕੁਮਾਰ ਨੇ ਨਰਮੇ ਦੀ ਚਾਲੂ ਫਸਲ ਬਾਰੇ ਆਪਣੇ ਵਿਚਾਰ ਰੱਖੇ।

ਡਾ. ਕੇ.ਕੇ. ਗਿੱਲ ਨੇ ਮੌਜੂਦਾ ਮੌਸਮ ਗਤੀਵਿਧੀਆਂ ਦੀ ਜਾਣਕਾਰੀ ਸਾਂਝੀ ਕੀਤੀ। ਹਫ਼ਤਾਵਾਰ ਖੇਤੀ ਰੁਝੇਵਿਆਂ ਸੰਬੰਧੀ ਡਾ. ਇੰਦਰਪ੍ਰੀਤ ਕੌਰ ਅਤੇ ਸ੍ਰੀ ਗੁਰਪ੍ਰੀਤ ਵਿਰਕ ਨੇ ਜਾਣਕਾਰੀ ਸਾਂਝੀ ਕੀਤੀ।

ਟੀਵੀ ਪੰਜਾਬ ਬਿਊਰੋ

The post PAU ਦੇ ਲਾਈਵ ਪ੍ਰੋਗਰਾਮ ਵਿਚ ਨਰਮੇ ਅਤੇ ਬਾਗਬਾਨੀ ਬਾਰੇ ਮਾਹਿਰਾਂ ਨੇ ਕੀਤੀ ਗੱਲਬਾਤ appeared first on TV Punjab | English News Channel.

]]>
https://en.tvpunjab.com/experts-talk-about-cotton-and-horticulture-in-paus-live-program/feed/ 0