farmer protest Archives - TV Punjab | English News Channel https://en.tvpunjab.com/tag/farmer-protest/ Canada News, English Tv,English News, Tv Punjab English, Canada Politics Tue, 27 Jul 2021 17:43:00 +0000 en-US hourly 1 https://wordpress.org/?v=6.5.3 https://en.tvpunjab.com/wp-content/uploads/2022/03/cropped-favicon-icon-32x32.jpg farmer protest Archives - TV Punjab | English News Channel https://en.tvpunjab.com/tag/farmer-protest/ 32 32 ਖੇਤੀ ਬਿੱਲਾਂ ਦੇ ਵਿਰੋਧ ‘ਚ ਰਵਨੀਤ ਬਿੱਟੂ ਅਤੇ ਗੁਰਜੀਤ ਸਿੰਘ ਔਜਲਾ ਨੇ ਸੰਸਦ ਵਿਚ ਹੀ ਮਾਰਿਆ ਧਰਨਾ https://en.tvpunjab.com/ravneet-bittu-gurjeet-singh-aujla-strike-in-parliament-agriculture-bills6230-2/ https://en.tvpunjab.com/ravneet-bittu-gurjeet-singh-aujla-strike-in-parliament-agriculture-bills6230-2/#respond Tue, 27 Jul 2021 17:43:00 +0000 https://en.tvpunjab.com/?p=6230 ਨਵੀਂ ਦਿੱਲੀ- ਮੰਗਲਵਾਰ ਨੂੰ ਲੋਕ ਸਭਾ ਮੁਲਤਵੀ ਹੋਣ ਤੋਂ ਬਾਅਦ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਅਤੇ ਗੁਰਜੀਤ ਸਿੰਘ ਔਜਲਾ ਨੇ ਸਦਨ ਦੇ ਅੰਦਰ ਧਰਨਾ ਦਿੱਤਾ। ਲੋਕ ਸਭਾ ਦੀ ਕਾਰਵਾਈ ਮੁਲਤਵੀ ਹੋਣ ਤੋਂ ਬਾਅਦ, ਪੰਜਾਬ ਦੇ ਇਹ ਦੋਵੇਂ ਸੰਸਦ ਮੈਂਬਰ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੇ ਮੁੱਦੇ ‘ਤੇ ਸਦਨ ਦੇ ਅੰਦਰ ਧਰਨੇ ‘ਤੇ ਬੈਠ […]

The post ਖੇਤੀ ਬਿੱਲਾਂ ਦੇ ਵਿਰੋਧ ‘ਚ ਰਵਨੀਤ ਬਿੱਟੂ ਅਤੇ ਗੁਰਜੀਤ ਸਿੰਘ ਔਜਲਾ ਨੇ ਸੰਸਦ ਵਿਚ ਹੀ ਮਾਰਿਆ ਧਰਨਾ appeared first on TV Punjab | English News Channel.

]]>
FacebookTwitterWhatsAppCopy Link


ਨਵੀਂ ਦਿੱਲੀ- ਮੰਗਲਵਾਰ ਨੂੰ ਲੋਕ ਸਭਾ ਮੁਲਤਵੀ ਹੋਣ ਤੋਂ ਬਾਅਦ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਅਤੇ ਗੁਰਜੀਤ ਸਿੰਘ ਔਜਲਾ ਨੇ ਸਦਨ ਦੇ ਅੰਦਰ ਧਰਨਾ ਦਿੱਤਾ। ਲੋਕ ਸਭਾ ਦੀ ਕਾਰਵਾਈ ਮੁਲਤਵੀ ਹੋਣ ਤੋਂ ਬਾਅਦ, ਪੰਜਾਬ ਦੇ ਇਹ ਦੋਵੇਂ ਸੰਸਦ ਮੈਂਬਰ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੇ ਮੁੱਦੇ ‘ਤੇ ਸਦਨ ਦੇ ਅੰਦਰ ਧਰਨੇ ‘ਤੇ ਬੈਠ ਗਏ। ਕਾਂਗਰਸ ਦੇ ਮੈਂਬਰ ਕੇਂਦਰ ਦੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰ ਰਹੇ ਹਨ।

ਪਿਛਲੇ ਕਈ ਦਿਨਾਂ ਤੋਂ, ਪੈਗਾਸਸ ਅਤੇ ਖੇਤੀ ਕਾਨੂੰਨਾਂ ਸਮੇਤ ਕੁਝ ਹੋਰ ਮੁੱਦਿਆਂ ਨੂੰ ਲੈ ਕੇ ਸੰਸਦ ਦੇ ਦੋਵਾਂ ਸਦਨਾਂ ਵਿੱਚ ਰੁਕਾਵਟ ਆ ਰਹੀ ਹੈ। ਮਾਨਸੂਨ ਸੈਸ਼ਨ 19 ਜੁਲਾਈ ਤੋਂ ਸ਼ੁਰੂ ਹੋਇਆ ਸੀ, ਪਰ ਹੁਣ ਤੱਕ ਦੋਵੇਂ ਸਦਨਾਂ ਦੀ ਕਾਰਵਾਈ ਠੱਪ ਹੋ ਗਈ ਹੈ। ਇਸ ਦੇ ਨਾਲ ਹੀ, ਕਾਂਗਰਸ ਅਤੇ ਕਈ ਹੋਰ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਨੇ ਮੰਗਲਵਾਰ ਨੂੰ ਮੁਲਾਕਾਤ ਕੀਤੀ ਅਤੇ ਪੇਗਾਸਸ ਜਾਸੂਸੀ ਮਾਮਲੇ, ਖੇਤੀਬਾੜੀ ਕਾਨੂੰਨ ਅਤੇ ਕੁਝ ਹੋਰ ਮੁੱਦਿਆਂ ਬਾਰੇ ਲੋਕ ਸਭਾ ਵਿੱਚ ਸਰਕਾਰ ਨੂੰ ਘੇਰਨ ਦੀ ਰਣਨੀਤੀ ‘ਤੇ ਵਿਚਾਰ ਵਟਾਂਦਰੇ ਕੀਤੇ।

ਭਰੋਸੇਯੋਗ ਸੂਤਰਾਂ ਮੁਤਾਬਿਕ ਰਾਹੁਲ ਗਾਂਧੀ ਅਤੇ ਹੋਰ ਕਈ ਵਿਰੋਧੀ ਆਗੂ ਪੇਗਾਸਸ ਜਾਸੂਸੀ ਮਾਮਲੇ ਨੂੰ ਲੈ ਕੇ ਬੁੱਧਵਾਰ ਨੂੰ ਲੋਕ ਸਭਾ ਵਿੱਚ ਮੁਲਤਵੀ ਮਤਾ ਨੋਟਿਸ ਦੇਣਗੇ। ਸੂਤਰਾਂ ਨੇ ਇਹ ਵੀ ਦੱਸਿਆ ਕਿ ਸੰਸਦ ਦੇ ਦੋਵੇਂ ਸਦਨਾਂ ਵਿੱਚ ਕਾਂਗਰਸ ਅਤੇ ਇਸ ਦੇ ਸਹਿਯੋਗੀ ਨੇਤਾ ਬੁੱਧਵਾਰ ਸਵੇਰੇ ਮੁਲਾਕਾਤ ਕਰਕੇ ਸੰਸਦ ਦੇ ਚੱਲ ਰਹੇ ਮੌਨਸੂਨ ਸੈਸ਼ਨ ਵਿੱਚ ਸਰਕਾਰ ਨੂੰ ਘੇਰਨ ਲਈ ਅੱਗੇ ਦੀ ਰਣਨੀਤੀ ‘ਤੇ ਵਿਚਾਰ ਵਟਾਂਦਰੇ ਕਰਨਗੇ। ਇਸ ਬੈਠਕ ਵਿਚ ਰਾਹੁਲ ਗਾਂਧੀ ਮੌਜੂਦ ਰਹਿਣਗੇ।

The post ਖੇਤੀ ਬਿੱਲਾਂ ਦੇ ਵਿਰੋਧ ‘ਚ ਰਵਨੀਤ ਬਿੱਟੂ ਅਤੇ ਗੁਰਜੀਤ ਸਿੰਘ ਔਜਲਾ ਨੇ ਸੰਸਦ ਵਿਚ ਹੀ ਮਾਰਿਆ ਧਰਨਾ appeared first on TV Punjab | English News Channel.

]]>
https://en.tvpunjab.com/ravneet-bittu-gurjeet-singh-aujla-strike-in-parliament-agriculture-bills6230-2/feed/ 0
ਤੇਜ਼ ਹੋਈਆਂ ਕਿਸਾਨ ਅੰਦੋਲਨ ਨੂੰ ‘ਹਾਈਜੈਕ’ ਕਰਨ ਦੀਆਂ ਕੋਸ਼ਿਸ਼ਾਂ https://en.tvpunjab.com/peasant-movement-attempts-to-hijack-farmer-protest-6224-2/ https://en.tvpunjab.com/peasant-movement-attempts-to-hijack-farmer-protest-6224-2/#respond Tue, 27 Jul 2021 16:54:50 +0000 https://en.tvpunjab.com/?p=6224 ਵਿਸ਼ੇਸ਼ ਰਿਪੋਰਟ ਜਸਬੀਰ ਵਾਟਾਂਵਾਲੀ ਦਿੱਲੀ ਦੀਆਂ ਬਰੂਹਾਂ ਤੇ ਪਿਛਲੇ ਕਰੀਬ ਅੱਠ ਮਹੀਨਿਆਂ ਤੋਂ ਡਟਿਆ ਕਿਸਾਨ ਅੰਦੋਲਨ ਇਕ ਵਾਰ ਫਿਰ ਜਲੌਅ ਵਿੱਚ ਨਜ਼ਰ ਆ ਰਿਹਾ ਹੈ। ਇਸ ਦਰਮਿਆਨ ਦੇਸ਼ ਦੀਆਂ 32 ਕਿਸਾਨ ਜਥੇਬੰਦੀਆਂ ਕੇਂਦਰ ਸਰਕਾਰ ਨੂੰ ਇਹ ਅਹਿਸਾਸ ਕਰਾਉਣ ਵਿਚ ਕਾਮਯਾਬ ਹੋ ਚੁੱਕੀਆਂ ਹਨ ਕਿ ਇਹ ਅੰਦੋਲਨ ਬਿੱਲ ਰੱਦ ਕਰਵਾਏ ਬਿਨਾਂ ਖਤਮ ਨਹੀਂ ਹੋਵੇਗਾ। ਆਮ ਲੋਕਾਂ […]

The post ਤੇਜ਼ ਹੋਈਆਂ ਕਿਸਾਨ ਅੰਦੋਲਨ ਨੂੰ ‘ਹਾਈਜੈਕ’ ਕਰਨ ਦੀਆਂ ਕੋਸ਼ਿਸ਼ਾਂ appeared first on TV Punjab | English News Channel.

]]>
FacebookTwitterWhatsAppCopy Link


ਵਿਸ਼ੇਸ਼ ਰਿਪੋਰਟ ਜਸਬੀਰ ਵਾਟਾਂਵਾਲੀ

ਦਿੱਲੀ ਦੀਆਂ ਬਰੂਹਾਂ ਤੇ ਪਿਛਲੇ ਕਰੀਬ ਅੱਠ ਮਹੀਨਿਆਂ ਤੋਂ ਡਟਿਆ ਕਿਸਾਨ ਅੰਦੋਲਨ ਇਕ ਵਾਰ ਫਿਰ ਜਲੌਅ ਵਿੱਚ ਨਜ਼ਰ ਆ ਰਿਹਾ ਹੈ। ਇਸ ਦਰਮਿਆਨ ਦੇਸ਼ ਦੀਆਂ 32 ਕਿਸਾਨ ਜਥੇਬੰਦੀਆਂ ਕੇਂਦਰ ਸਰਕਾਰ ਨੂੰ ਇਹ ਅਹਿਸਾਸ ਕਰਾਉਣ ਵਿਚ ਕਾਮਯਾਬ ਹੋ ਚੁੱਕੀਆਂ ਹਨ ਕਿ ਇਹ ਅੰਦੋਲਨ ਬਿੱਲ ਰੱਦ ਕਰਵਾਏ ਬਿਨਾਂ ਖਤਮ ਨਹੀਂ ਹੋਵੇਗਾ। ਆਮ ਲੋਕਾਂ ਦੇ ਸਮਰਥਨ ਦੇ ਨਾਲ ਨਾਲ ਮੌਜੂਦਾ ਸਮੇਂ ਦੌਰਾਨ ਕਿਸਾਨ ਅੰਦੋਲਨ ਨੂੰ ਰਾਜਨੀਤਕ ਪਾਰਟੀਆਂ ਨੇ ਵੀ ਵਧ ਚੜ੍ਹ ਕੇ ਸਮਰਥਨ ਦੇਣਾ ਸ਼ੁਰੂ ਕਰ ਦਿੱਤਾ ਹੈ। ਕਿਸਾਨ ਆਗੂਆਂ ਵੱਲੋਂ ਭਾਵੇਂ ਕਿ ਕਿਸੇ ਵੀ ਰਾਜਨੀਤਕ ਪਾਰਟੀ ਦਾ ਸਮਰਥਨ ਲੈਣ ਦੀ ਮਨਾਹੀ ਕੀਤੀ ਗਈ ਹੈ ਪਰ ਇਸ ਦੇ ਬਾਵਜੂਦ ਜ਼ਿਆਦਾਤਰ ਰਾਜਨੀਤਕ ਪਾਰਟੀਆਂ ਕਿਸਾਨ ਅੰਦੋਲਨ ਨੂੰ ਮੱਲੋ-ਮੱਲੀ ਸਮਰਥਨ ਦੇਣ ਤੇ ਉਤਾਰੂ ਹਨ। ਇਹ ਸਭ ਦੇਖ ਕੇ ਇੰਜ ਜਾਪਦਾ ਹੈ ਕਿ ਇਹ ਰਾਜਨੀਤਕ ਪਾਰਟੀਆਂ ਕਿਸਾਨ ਅੰਦੋਲਨ ਨੂੰ ਹਾਈਜੈਕ ਕਰਨ ਦੀ ਫਿਰਾਕ ਵਿਚ ਹਨ । ਮੌਜੂਦਾ ਸਮੇਂ ਦੌਰਾਨ ਸੱਤਾਧਾਰੀ ਪਾਰਟੀ ਭਾਜਪਾ ਅਤੇ ਉਸ ਦੀਆਂ ਸਾਥੀ ਪਾਰਟੀਆਂ ਤੋਂ ਇਲਾਵਾ ਹਰ ਪਾਰਟੀ ਦਾ ਮੁੱਖ ਆਗੂ ਕਿਸਾਨ ਅੰਦੋਲਨ ਦੇ ਹੱਕ ਵਿਚ ਨਿੱਤਰਦਾ ਦਿਖਾਈ ਦੇ ਰਿਹਾ ਹੈ।

ਬੀਤੇ ਦਿਨੀਂ ਕਾਂਗਰਸ ਦੇ ਮੁੱਖ ਆਗੂ ਅਤੇ ਸੰਸਦ ਮੈਂਬਰ ਰਾਹੁਲ ਗਾਂਧੀ ਕਿਸਾਨ ਅੰਦੋਲਨ ਨੂੰ ਹਮਾਇਤ ਲਈ ਟਰੈਕਟਰ ਚਲਾ ਕੇ ਸੰਸਦ ਭਵਨ ਪਹੁੰਚੇ। ਉਨ੍ਹਾਂ ਦੇ ਨਾਲ ਰਣਦੀਪ ਸੁਰਜੇਵਾਲਾ, ਬੀ ਵੀ ਸ੍ਰੀਨਿਵਾਸ ਅਤੇ ਦੀਪੇਂਦਰ ਹੁੱਡਾ ਸਣੇ ਕਈ ਕਾਂਗਰਸੀ ਨੇਤਾ ਵੀ ਟਰੈਕਟਰ ‘ਤੇ ਨਜ਼ਰ ਆਏ। ਇਸ ਦੌਰਾਨ ਸੁਰਜੇਵਾਲਾ ਅਤੇ ਸ੍ਰੀਨਿਵਾਸ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ ਅਤੇ ਕੁਝ ਕੁ ਡਰਾਮੇ ਬਾਅਦ ਸਭ ਨੂੰ ਰਿਹਾ ਕਰ ਦਿੱਤਾ ਗਿਆ।

ਕਿਸਾਨ ਅੰਦੋਲਨ ਦੇ ਸਮਰਥਨ ਨੂੰ ਲੈ ਕੇ ਜੀਂਦ ਦੇ ਖਟਕੜ ਟੋਲ ਪਲਾਜ਼ਾ ‘ਤੇ ਵੀ ਬੀਤੇ ਦਿਨੀਂ ਹਾਈਵੋਲਟੇਜ ਡਰਾਮਾ ਹੋਇਆ । ਇਸ ਟੋਲ ਪਲਾਜ਼ਾ ‘ਤੇ ਇਨੈਲੋ ਸੁਪਰੀਮੋ ਓਪੀ ਚੌਟਾਲਾ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੀ ਹਮਾਇਤ ਕਰਨ ਲਈ ਪਹੁੰਚ ਸਨ। ਇਸ ਦੌਰਾਨ ਕਿਸਾਨਾਂ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ, ਪਰ ਮਾਈਕ ਦੇਣ ਤੋਂ ਇਨਕਾਰ ਕਰ ਦਿੱਤਾ। ਇਸ ਤੋਂ ਨਾਰਾਜ਼ ਹੋ ਕੇ ਚੌਟਾਲਾ ਬਿਨਾਂ ਕੁਝ ਕਹੇ ਹੀ ਬੇਰੰਗ ਵਾਪਸ ਪਰਤ ਗਏ। ਇਸ ਵਿੱਚ ਵੀ ਕੋਈ ਸ਼ੱਕ ਨਹੀਂ ਕਿ ਜ਼ਿਆਦਾਤਰ ਰਾਜਨੀਤਿਕ ਪਾਰਟੀਆਂ ਆਪਣਾ ਖੁੱਸਿਆ ਹੋਇਆ ਆਧਾਰ ਅਤੇ ਸਿਆਸੀ ਜ਼ਮੀਨ ਦੀ ਤਲਾਸ਼ ਵਿੱਚ ਕਿਸਾਨ ਅੰਦੋਲਨ ਦੀ ਹਮਾਇਤ ਕਰ ਰਹੀਆਂ ਹਨ।

ਗੱਲ ਪੰਜਾਬ ਦੀ ਰਾਜਨੀਤੀ ਦੀ ਕਰੀਏ ਤਾਂ ਇੱਥੇ ਵੀ ਅੰਦੋਲਨ ਨੂੰ ਹਾਈਜੈਕ ਕਰਨ ਦੀ ਦੌੜ ਤੇਜ਼ ਹੋ ਚੁੱਕੀ ਹੈ। ਸ਼੍ਰੋਮਣੀ ਅਕਾਲੀ ਦਲ ਪਿਛਲੇ ਸਮੇਂ ਤੋਂ ਹੀ ਦਾਅਵਾ ਕਰਦਾ ਆ ਰਿਹਾ ਹੈ ਕਿ ਉਹ ਕਿਸਾਨ ਅੰਦੋਲਨ ਦੇ ਨਾਲ  ਚੱਟਾਨ ਵਾਂਗ ਖਡ਼੍ਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਖਾਤਰ ਅਕਾਲੀ ਦਲ ਨੇ ਭਾਜਪਾ ਨਾਲ ਆਪਣਾ ਦਹਾਕਿਆਂ ਪੁਰਾਣਾ ਅਲਾਇੰਸ ਤੋੜ ਦਿੱਤਾ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਨੇ ਵੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਖਾਤਰ ਆਪਣੇ ਮੰਤਰੀ ਪਦ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। 

ਇਸ ਤੋਂ ਇਲਾਵਾ ਪਿਛਲੇ ਸਮੇਂ ਦੌਰਾਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਸਾਨ ਆਗੂ ਨਰੇਸ਼ ਟਿਕੈਤ ਦੇ ਮੋਢੇ ਨਾਲ ਮੋਢਾ ਜੋਡ਼ ਕੇ ਇਹ ਦਿਖਾਉਣ ਦਾ ਯਤਨ ਕੀਤਾ ਸੀ ਕਿ ਹੁਣ ਉਹ ਕਿਸਾਨ ਅੰਦੋਲਨ ਦੇ ਪੱਖ ਵਿੱਚ ਡਟ ਕੇ ਖੜ੍ਹੇ ਹਨ। ਇਸ ਦੇ ਉਲਟ ਸ਼ੁਰੂ ਵਿਚ ਭਾਵੇਂ ਕਿ ਅਕਾਲੀ ਦਲ ਨੇ ਇਨ੍ਹਾਂ ਖੇਤੀ ਬਿੱਲਾਂ ਦਾ ਸਮਰਥਨ ਕੀਤਾ ਸੀ ਅਤੇ ਇਨ੍ਹਾਂ ਬਿੱਲਾਂ ਨੂੰ ਕਿਸਾਨਾਂ ਦੇ ਲਈ ਖੂਹ ਫਾਇਦੇਮੰਦ ਦੱਸਿਆ ਸੀ। ਅੰਦੋਲਨ ਦੇ ਪੱਖ ਵਿੱਚ ਹਵਾ ਨੂੰ ਦੇਖਦਿਆਂ ਅਕਾਲੀ ਦਲ ਨੇ ਆਪਣਾ ਪੈਂਤੜਾ ਬਦਲਿਆ ਅਤੇ ਕਿਸਾਨ ਅੰਦੋਲਨ ਦੀ ਨਿੱਠ ਕੇ ਹਮਾੲਿਤ ਸ਼ੁਰੂ ਕਰ ਦਿੱਤੀ। ਹੁਣ ਅਜਿਹਾ ਕੋਈ ਦਿਨ ਨਹੀਂ ਗੁਜ਼ਰਦਾ ਜਿਸ ਦਿਨ ਅਕਾਲੀ ਦਲ ਟਵੀਟ ਕਰਕੇ ਜਾਂ ਕੋਈ ਬਿਆਨ ਜਾਰੀ ਖੇਤੀ ਬਿੱਲਾਂ ਨੂੰ ਰੱਦ ਕਰਨ ਦੀ ਗੱਲ ਨਾ ਕਰੇ।

ਇਸੇ ਤਰ੍ਹਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਵੀ ਕਿਸਾਨ ਅੰਦੋਲਨ ਦੇ ਸਮਰਥਨ ਵਿੱਚ ਢਿੱਲੇ ਨਹੀਂ ਪੈ ਰਹੇ। ਬਿੱਲ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਭਗਵੰਤ ਮਾਨ ਸੰਸਦ ਵਿਚ ਹੁਣ ਤੱਕ ਪੰਜ ਵਾਰ ਕੰਮ ਰੋਕੂ ਮਤਾ ਪੇਸ਼ ਕਰ ਚੁੱਕੇ ਹਨ।

ਇਸੇ ਤਰ੍ਹਾਂ ਸੱਤਾਧਾਰੀ ਪਾਰਟੀ ਪੰਜਾਬ ਕਾਂਗਰਸ ਕਿਸਾਨ ਅੰਦੋਲਨ ਦੇ ਹੱਕ ਵਿੱਚ ਖੜ੍ਹਨ ਦੇ ਦਾਅਵੇ ਕਰਦੀ ਨਹੀਂ ਥੱਕਦੀ । ਪਿਛਲੇ ਸਮੇਂ ਦੌਰਾਨ ਪੰਜਾਬ ਸਰਕਾਰ ਨੇ ਦੂਜੀਆਂ ਪਾਰਟੀਆਂ ਦੀ ਹਮਾਇਤ ਨਾਲ ਇਨ੍ਹਾਂ ਬਿੱਲਾਂ ਨੂੰ ਮਨਸੂਖ ਕਰਨ ਲਈ ਪੰਜਾਬ ਦੀ ਵਿਧਾਨ ਸਭਾ ਵਿੱਚ ਨਵਾਂ ਬਿੱਲ ਪਾਸ ਕੀਤਾ ਅਤੇ ਇਨ੍ਹਾਂ ਬਿੱਲਾਂ ਨੂੰ ਅਪ੍ਰਵਾਨ ਕਰ ਦਿੱਤਾ। ਵਿਧਾਨ ਸਭਾ ਵਿੱਚ ਪਾਸ ਕੀਤੇ ਗਏ ਇਸ ਬਿੱਲ ਨਾਲ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕੀਤੇ ਜਾਣਾ ਤਾਂ ਸੰਭਵ ਨਹੀਂ ਹੋ ਸਕਿਆ ਪਰ ਪੰਜਾਬ ਕਾਂਗਰਸ ਕਿਸਾਨ ਹਿਤੈਸ਼ੀ ਅਖਵਾਉਣ ਦਾ ਬਹਾਨਾ ਜਰੂਰ ਲੱਭ ਲਿਆ।

ਇਸ ਵਿੱਚ ਵੀ ਕੋਈ ਸ਼ੱਕ ਨਹੀਂ ਕਿ ਕਿਸਾਨ ਹਿਤੈਸ਼ੀ ਹੋਣ ਦੀਆਂ ਇਹ ਕੋਸ਼ਿਸ਼ਾਂ ਆਉਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹੀ ਕੀਤੀਆਂ ਜਾ ਰਹੀਆਂ ਹਨ। ਸਾਲ 2022 ਵਿੱਚ ਦੇਸ਼ ਦੇ ਪੰਜ ਸੂਬਿਆਂ ਵਿੱਚ ਚੋਣਾਂ ਹੋਣਗੀਆਂ। ਇਨ੍ਹਾਂ ਵਿਚ ਗੋਆ ਮਨੀਪੁਰ, ਪੰਜਾਬ ਅਤੇ ਉਤਰਾਖੰਡ ਵਿਚ ਅਸੈਂਬਲੀਜ਼ ਦਾ ਕਾਰਜਕਾਲ ਮਾਰਚ 2022 ਵਿਚ ਖ਼ਤਮ ਹੋਵੇਗਾ। ਇਸੇ ਤਰ੍ਹਾਂ ਉੱਤਰ ਪ੍ਰਦੇਸ਼ ਦੀ ਵਿਧਾਨ ਸਭਾ ਦਾ ਕਾਰਜਕਾਲ ਵੀ ਮਈ 2022 ਤੱਕ ਖਤਮ ਹੋਣ ਜਾ ਰਿਹਾ ਹੈ ।

The post ਤੇਜ਼ ਹੋਈਆਂ ਕਿਸਾਨ ਅੰਦੋਲਨ ਨੂੰ ‘ਹਾਈਜੈਕ’ ਕਰਨ ਦੀਆਂ ਕੋਸ਼ਿਸ਼ਾਂ appeared first on TV Punjab | English News Channel.

]]>
https://en.tvpunjab.com/peasant-movement-attempts-to-hijack-farmer-protest-6224-2/feed/ 0
ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਭਗਵੰਤ ਮਾਨ ਨੇ 5ਵੀਂ ਵਾਰ ਸੰਸਦ ‘ਚ ਪੇਸ਼ ਕੀਤਾ ‘ਕੰਮ ਰੋਕੂ ਮਤਾ’ https://en.tvpunjab.com/bhagwant-mann-introduces-stop-work-resolution-repeal-agriculture-laws-6087-2/ https://en.tvpunjab.com/bhagwant-mann-introduces-stop-work-resolution-repeal-agriculture-laws-6087-2/#respond Mon, 26 Jul 2021 13:14:29 +0000 https://en.tvpunjab.com/?p=6087 ਨਵੀਂ ਦਿੱਲੀ- ਪੰਜਾਬ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਸਾਨ ਅੰਦੋਲਨ ਦੇ ਸਮਰਥਨ ਵਿੱਚ ਲਗਾਤਾਰ 5ਵੀਂ ਵਾਰ ‘ਕੰਮ ਰੋਕੂ ਮਤਾ’ ਸੰਸਦ ਵਿੱਚ ਪੇਸ਼ ਕੀਤਾ ਹੈ । ਇਸ ਮਤੇ ਰਾਹੀਂ ਮਾਨ ਨੇ ਕਿਸਾਨੀ ਵਿਰੋਧੀ ਤਿੰਨ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਨਵੇਂ […]

The post ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਭਗਵੰਤ ਮਾਨ ਨੇ 5ਵੀਂ ਵਾਰ ਸੰਸਦ ‘ਚ ਪੇਸ਼ ਕੀਤਾ ‘ਕੰਮ ਰੋਕੂ ਮਤਾ’ appeared first on TV Punjab | English News Channel.

]]>
FacebookTwitterWhatsAppCopy Link


ਨਵੀਂ ਦਿੱਲੀ- ਪੰਜਾਬ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਸਾਨ ਅੰਦੋਲਨ ਦੇ ਸਮਰਥਨ ਵਿੱਚ ਲਗਾਤਾਰ 5ਵੀਂ ਵਾਰ ‘ਕੰਮ ਰੋਕੂ ਮਤਾ’ ਸੰਸਦ ਵਿੱਚ ਪੇਸ਼ ਕੀਤਾ ਹੈ । ਇਸ ਮਤੇ ਰਾਹੀਂ ਮਾਨ ਨੇ ਕਿਸਾਨੀ ਵਿਰੋਧੀ ਤਿੰਨ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ ਹੈ।

ਇਸ ਸਬੰਧੀ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਨਵੇਂ ਖੇਤੀ ਕਾਨੂੰਨਾਂ ਦਾ ਸਬੰਧ ਦੇਸ਼ ਦੇ ਕਿਸਾਨਾਂ ਤੇ ਮਜ਼ਦੂਰਾਂ ਨਾਲ ਹੈ। ਇਸ ਲਈ ਸੰਸਦ ਦੇ ਮਾਨਸੂਨ ਸੈਸ਼ਨ ਦੌਰਾਨ ਹੋਰ ਵਿਚਾਰੇ ਜਾਣ ਵਾਲਿਆਂ ਮੁੱਦਿਆਂ ਤੋਂ ਵੱਖਰੇ ਤੌਰ ‘ਤੇ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਬਾਰੇ ਪਹਿਲ ਦੇ ਆਧਾਰ ‘ਤੇ ਚਰਚਾ ਹੋਣੀ ਚਾਹੀਦੀ ਹੈ।

The post ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਭਗਵੰਤ ਮਾਨ ਨੇ 5ਵੀਂ ਵਾਰ ਸੰਸਦ ‘ਚ ਪੇਸ਼ ਕੀਤਾ ‘ਕੰਮ ਰੋਕੂ ਮਤਾ’ appeared first on TV Punjab | English News Channel.

]]>
https://en.tvpunjab.com/bhagwant-mann-introduces-stop-work-resolution-repeal-agriculture-laws-6087-2/feed/ 0
ਵੱਡੀ ਖ਼ਬਰ: ਸੰਯੁਕਤ ਕਿਸਾਨ ਮੋਰਚੇ ਨੇ ਹੁਣ ਰੁਲਦੂ ਸਿੰਘ ਮਾਨਸਾ ਨੂੰ 15 ਦਿਨ ਲਈ ਕੀਤਾ ਸਸਪੈਂਡ https://en.tvpunjab.com/farmer-leader-ruldu-singh-mansa-suspend/ https://en.tvpunjab.com/farmer-leader-ruldu-singh-mansa-suspend/#respond Sun, 25 Jul 2021 16:18:40 +0000 https://en.tvpunjab.com/?p=6010 ਨਵੀਂ ਦਿੱਲੀ- ਸੰਯੁਕਤ ਕਿਸਾਨ ਮੋਰਚੇ ਦੀਆਂ 32 ਕਿਸਾਨ ਜਥੇਬੰਦੀਆਂ ਨੇ ਅੱਜ ਇਕ ਵਿਸ਼ੇਸ਼ ਮੀਟਿੰਗ ਕੀਤੀ। ਮੀਟਿੰਗ ਵਿੱਚ ਇਨ੍ਹਾਂ 32 ਜਥੇਬੰਦੀਆਂ ਨੇ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਨੂੰ 15 ਦਿਨ ਲਈ ਸਸਪੈਂਡ ਕਰ ਦਿੱਤਾ। ਦੱਸ ਦੇਈਏ ਕਿ ਰੁਲਦੂ ਸਿੰਘ ਮਾਨਸਾ ਵਲੋਂ ਸਿੱਖਾ ਅਤੇ ਸ਼ਹੀਦਾਂ ਖ਼ਿਲਾਫ਼ 21 ਜੁਲਾਈ ਨੂੰ ਕਿਸਾਨ ਮੋਰਚੇ ਦੀ ਸਟੇਜ ਤੋਂ ਇਕ ਭੜਕਾਊ ਭਾਸ਼ਨ ਦਿੱਤਾ […]

The post ਵੱਡੀ ਖ਼ਬਰ: ਸੰਯੁਕਤ ਕਿਸਾਨ ਮੋਰਚੇ ਨੇ ਹੁਣ ਰੁਲਦੂ ਸਿੰਘ ਮਾਨਸਾ ਨੂੰ 15 ਦਿਨ ਲਈ ਕੀਤਾ ਸਸਪੈਂਡ appeared first on TV Punjab | English News Channel.

]]>
FacebookTwitterWhatsAppCopy Link


ਨਵੀਂ ਦਿੱਲੀ- ਸੰਯੁਕਤ ਕਿਸਾਨ ਮੋਰਚੇ ਦੀਆਂ 32 ਕਿਸਾਨ ਜਥੇਬੰਦੀਆਂ ਨੇ ਅੱਜ ਇਕ ਵਿਸ਼ੇਸ਼ ਮੀਟਿੰਗ ਕੀਤੀ। ਮੀਟਿੰਗ ਵਿੱਚ ਇਨ੍ਹਾਂ 32 ਜਥੇਬੰਦੀਆਂ ਨੇ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਨੂੰ 15 ਦਿਨ ਲਈ ਸਸਪੈਂਡ ਕਰ ਦਿੱਤਾ।

ਦੱਸ ਦੇਈਏ ਕਿ ਰੁਲਦੂ ਸਿੰਘ ਮਾਨਸਾ ਵਲੋਂ ਸਿੱਖਾ ਅਤੇ ਸ਼ਹੀਦਾਂ ਖ਼ਿਲਾਫ਼ 21 ਜੁਲਾਈ ਨੂੰ ਕਿਸਾਨ ਮੋਰਚੇ ਦੀ ਸਟੇਜ ਤੋਂ ਇਕ ਭੜਕਾਊ ਭਾਸ਼ਨ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਉਨ੍ਹਾਂ ਨੂੰ 32 ਕਿਸਾਨ ਜਥੇਬੰਦੀਆਂ ਵਲੋਂ 15 ਦਿਨਾਂ ਦੇ ਲਈ ਸਸਪੈਂਡ ਕਰ ਦਿੱਤਾ । ਇਸ ਦੌਰਾਨ ਉਹ 15 ਦਿਨ ਨਾ ਤਾਂ ਕੋਈ ਸਟੇਜ ਸਾਂਝੀ ਕਰ ਸਕਣਗੇ ਅਤੇ ਨਾ ਹੀ ਕੋਈ ਪੀ. ਸੀ. (ਪ੍ਰੈਸ ਕਾਨਫਰੰਸ) ਕਰ ਸਕਣਗੇ। ਉਨ੍ਹਾਂ ਦੀ ਕਿਸਾਨ ਮੋਰਚੇ ਨਾਲ ਸਬੰਧਤ ਕੋਈ ਵੀ ਮੀਟਿੰਗ ਅਟੈਂਡ ਕਰਨ ‘ਤੇ ਰੋਕ ਲਗਾਈ ਗਈ ਹੈ। 32 ਕਿਸਾਨ ਜੱਥੇਬੰਦੀਆਂ ਵਲੋਂ ਅਹਿਮ ਫੈਸਲਾ ਲੈਂਦੇ ਹੋਏ ਇਹ ਵੀ ਕਿਹਾ ਗਿਆ ਕਿ ਰੁਲਦੂ ਸਿੰਘ ਮਾਨਸਾ ਕਿਸਾਨੀ ਅੰਦੋਲਨ ਨੂੰ ਲੈ ਕੇ ਕਿਸੇ ਨਿਜੀ ਚੈਨਲ ਨੂੰ ਕੋਈ ਬਾਈਟ ਵੀ ਨਾ ਦੇਣ। ਇਹ ਸਾਰੀ ਜਾਣਕਾਰੀ 32 ਕਿਸਾਨ ਜਥੇਬੰਦੀਆਂ ਦੇ ਅੱਜ ਦੀ ਮੀਟਿੰਗ ਦੇ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਪ੍ਰੈਸ ਕਾਨਫਰੰਸ ਰਾਹੀਂ ਸਾਂਝੀ ਕੀਤੀ। ਇਸ ਮੀਟਿੰਗ ਦੀ ਪ੍ਰਧਾਨਗੀ ਸਰਦਾਰ ਹਰਿੰਦਰ ਸਿੰਘ ਲੱਖੋਵਾਲ ਨੇ ਕੀਤੀ।

ਗੌਰਤਲਬ ਹੈ ਕਿ ਇਸ ਤੋਂ ਪਹਿਲਾਂ ਸੰਯੁਕਤ ਮੋਰਚੇ ਨੇ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੂੰ ਵੀ ਸੱਤ ਦਿਨ ਲਈ ਸਸਪੈਂਡ ਕਰ ਦਿੱਤਾ ਸੀ। ਸੰਯੁਕਤ ਮੋਰਚੇ ਨੇ ਉਨ੍ਹਾਂ ਨੂੰ ਇਸ ਲਈ ਸਸਪੈਂਡ ਕੀਤਾ ਸੀ ਕਿ ਉਨ੍ਹਾਂ ਨੇ ਕਿਸਾਨਾਂ ਨੂੰ ਚੋਣਾਂ ਲੜਨ ਲਈ ਭੜਕਾਇਆ ਹੈ ਅਤੇ ਰਾਜਨੀਤਕ ਨਾਅਰੇ ਦਿੱਤੇ ਹਨ। ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਸੀ ਕਿ ਸਾਡਾ ਚੋਣਾਂ ਲੜਨ ਦਾ ਕੋਈ ਪ੍ਰੋਗਰਾਮ ਨਹੀਂ ਹੈ। ਅਸੀਂ ਸਿਰਫ ਖੇਤੀ ਬਿੱਲਾਂ ਨੂੰ ਰੱਦ ਕਰਵਾਉਣ ਲਈ ਸੰਘਰਸ਼ ਕਰ ਰਹੇ ਹਾਂ ਅਤੇ ਇਹ ਸੰਘਰਸ਼ ਖੇਤੀ ਬਿੱਲਾਂ ਰੱਦ ਕਰਵਾਉਣ ਤਕ ਹੀ ਕੇਂਦਰਿਤ ਰਹੇਗਾ।

The post ਵੱਡੀ ਖ਼ਬਰ: ਸੰਯੁਕਤ ਕਿਸਾਨ ਮੋਰਚੇ ਨੇ ਹੁਣ ਰੁਲਦੂ ਸਿੰਘ ਮਾਨਸਾ ਨੂੰ 15 ਦਿਨ ਲਈ ਕੀਤਾ ਸਸਪੈਂਡ appeared first on TV Punjab | English News Channel.

]]>
https://en.tvpunjab.com/farmer-leader-ruldu-singh-mansa-suspend/feed/ 0
ਨਵਜੋਤ ਸਿੱਧੂ ਦੇ ਤਾਜਪੋਸ਼ੀ ਸਮਾਗਮ ਤੋਂ ਬਾਅਦ ਛਿੜਿਆ ਨਵਾਂ ਵਿਵਾਦ https://en.tvpunjab.com/new-controversy-after-navjot-sidhu-coronation/ https://en.tvpunjab.com/new-controversy-after-navjot-sidhu-coronation/#respond Sat, 24 Jul 2021 10:26:10 +0000 https://en.tvpunjab.com/?p=5858 ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਨਵੇਂ ਚੁਣੇ ਗਏ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਤਾਜਪੋਸ਼ੀ ਦੌਰਾਨ ਕਾਂਗਰਸ ਦੇ ਕਈ ਅੰਦਰੂਨੀ ਵਿਵਾਦ ਸੁਲਝਦੇ ਨਜ਼ਰ ਆਏ, ਦੂਜੇ ਪਾਸੇ ਬੁਲਾਰਿਆਂ ਵੱਲੋਂ ਦਿੱਤੇ ਗਏ ਭਾਸ਼ਣ ਨੇ ਨਵੇਂ ਵਿਵਾਦਾਂ ਨੂੰ ਵੀ ਜਨਮ ਦਿੱਤਾ। ਅਜਿਹਾ ਹੀ ਇਕ ਵਿਵਾਦ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਦੇ ਭਾਸ਼ਣ ਨਾਲ ਵੀ ਸਾਹਮਣੇ ਆਇਆ । ਸੁਨੀਲ […]

The post ਨਵਜੋਤ ਸਿੱਧੂ ਦੇ ਤਾਜਪੋਸ਼ੀ ਸਮਾਗਮ ਤੋਂ ਬਾਅਦ ਛਿੜਿਆ ਨਵਾਂ ਵਿਵਾਦ appeared first on TV Punjab | English News Channel.

]]>
FacebookTwitterWhatsAppCopy Link


ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਨਵੇਂ ਚੁਣੇ ਗਏ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਤਾਜਪੋਸ਼ੀ ਦੌਰਾਨ ਕਾਂਗਰਸ ਦੇ ਕਈ ਅੰਦਰੂਨੀ ਵਿਵਾਦ ਸੁਲਝਦੇ ਨਜ਼ਰ ਆਏ, ਦੂਜੇ ਪਾਸੇ ਬੁਲਾਰਿਆਂ ਵੱਲੋਂ ਦਿੱਤੇ ਗਏ ਭਾਸ਼ਣ ਨੇ ਨਵੇਂ ਵਿਵਾਦਾਂ ਨੂੰ ਵੀ ਜਨਮ ਦਿੱਤਾ। ਅਜਿਹਾ ਹੀ ਇਕ ਵਿਵਾਦ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਦੇ ਭਾਸ਼ਣ ਨਾਲ ਵੀ ਸਾਹਮਣੇ ਆਇਆ ।

ਸੁਨੀਲ ਜਾਖੜ ਨੇ ਆਪਣੇ ਭਾਸ਼ਣ ਦੌਰਾਨ ਜਿੱਥੇ ਤਮਾਸ਼ਬੀਨਾ ਖਿਲਾਫ ਜੰਮ ਕੇ ਭੜਾਸ ਕੱਢੀ ਉੱਥੇ ਹੀ ਉਨ੍ਹਾਂ ਕਿਹਾ ਕਿ ਉਹ ਮੁੱਖ ਮੰਤਰੀ ਅਮਰਿੰਦਰ ਸਿੰਘ ਹੀ ਸੀ ਜਿਨ੍ਹਾਂ ਨੇ ਕਿਸਾਨਾਂ ਨੂੰ ਅੰਦੋਲਨ ਕਰਨ ਲਈ ਪੰਜਾਬ ਤੋਂ ਦਿੱਲੀ ਭੇਜਿਆ। ਉਨ੍ਹਾਂ ਕਿਹਾ ਕਿ ਕੋਈ ਹੋਰ ਅਜਿਹਾ ਨਹੀਂ ਕਰ ਸਕਦਾ ਸੀ।

ਇਸ ਬਿਆਨ ਤੋਂ ਬਾਅਦ ਸਵਾਲ ਉੱਠ ਰਹੇ ਹਨ ਕਿ ਕੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੁਆਰਾ ਪੰਜਾਬ ਦੇ ਕਿਸਾਨਾਂ ਨੂੰ ਦਿੱਲੀ ਬਾਰਡਰ ‘ਤੇ ਅੰਦੋਲਨ ਕਰਨ ਲਈ ਭੇਜਿਆ ਗਿਆ ਸੀ? ਇਹ ਵਿਵਾਦ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਦੇ ਦਾਅਵੇ ਕਾਰਨ ਪੈਦਾ ਹੋਇਆ ਹੈ। ਸਿੱਧੂ ਦੇ ਪ੍ਰੋਗਰਾਮ ਵਿਚ ਕੈਪਟਨ ਦੀ ਸ਼ਲਾਘਾ ਕਰਨ ਦੇ ਚੱਕਰ ਵਿਚ ਜਾਖੜ ਨੇ ਕੁਝ ਇਸ ਤਰ੍ਹਾਂ ਕਿਹਾ ਕਿ ਭਾਜਪਾ ਨੂੰ ਕਿਸਾਨ ਅੰਦੋਲਨ ‘ਤੇ ਕਾਂਗਰਸ ਦਾ ਘਿਰਾਓ ਕਰਨ ਦਾ ਮੌਕਾ ਮਿਲ ਗਿਆ ।

ਦੱਸ ਦਈਏ ਕਿ ਪੰਜਾਬ, ਹਰਿਆਣਾ ਅਤੇ ਪੱਛਮੀ ਉੱਤਰ ਪ੍ਰਦੇਸ਼ ਦੇ ਕਿਸਾਨ ਪਿਛਲੇ ਅੱਠ ਮਹੀਨਿਆਂ ਤੋਂ ਦਿੱਲੀ ਦੀਆਂ ਸਰਹੱਦਾਂ ’ਤੇ ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਕਰ ਰਹੇ ਹਨ। ਪਿਛਲੇ ਸਾਲ ਪੰਜਾਬ ਵਿਚ ਪਹਿਲੀ ਵਾਰ ਕਿਸਾਨਾਂ ਨੇ ਖੇਤੀ ਕਾਨੂੰਨਾਂ ਵਿਰੁੱਧ ਪ੍ਰਦਰਸ਼ਨ ਸ਼ੁਰੂ ਕੀਤਾ ਸੀ। ਜੇਲ੍ਹ ਭਰੋ ਅੰਦੋਲਨ ਅਤੇ ਰੇਲਵੇ ਟਰੈਕ ਨੂੰ ਜਾਮ ਰੱਖਣ ਤੋਂ ਬਾਅਦ ਕਿਸਾਨ ਦਿੱਲੀ ਨੂੰ ਘੇਰਨ ਲਈ ਪੰਜਾਬ ਤੋਂ ਗਏ।

ਕਿਸਾਨਾਂ ਵਲੋਂ ਸ਼ੁਰੂ ਕੀਤਾ ਗਿਆ ਇਹ ਅੰਦੋਲਨ ਅੱਜ ਵੀ ਦਿੱਲੀ ਦੇ ਸਿੰਘੂ, ਟਿੱਕਰੀ ਅਤੇ ਦਿੱਲੀ ਦੇ ਗਾਜ਼ੀਪੁਰ ਸਰਹੱਦ ‘ਤੇ ਚੱਲ ਰਿਹਾ ਹੈ ਪਰ ਪੰਜਾਬ ਕਾਂਗਰਸ ਦੇ ਆਗੂ ਸੁਨੀਲ ਜਾਖੜ ਦੇ ਬਿਆਨ ਤੋਂ ਇੰਜ ਜਾਪਦਾ ਹੈ ਕਿ ਕਿਸਾਨਾਂ ਨੂੰ ਪੰਜਾਬ ਤੋਂ ਬਾਹਰ ਕੱਢ ਕੇ ਦਿੱਲੀ ਭੇਜ ਦਿੱਤਾ ਗਿਆ ਸੀ ਅਤੇ ਕਿਸਾਨਾਂ ਨੂੰ ਦਿੱਲੀ ‘ਚ ਅੰਦੋਲਨ ਦਾ ਤਰੀਕਾ ਕੈਪਟਨ ਅਤੇ ਉਨ੍ਹਾਂ ਦੀ ਸਰਕਾਰ ਨੇ ਦਿਖਾਇਆ। ਹੁਣ ਸਿੱਧੂ-ਕੈਪਟਨ ਤੋਂ ਬਾਅਦ ਜਾਖੜ ਦੇ ਬਿਆਨਾਂ ਦਾ ਪਾਰਟੀ ਕੀ ਜਵਾਬ ਦਿੰਦੀ ਹੈ ਇਹ ਵੇਖਣਯੋਗ ਹੋਵੇਗਾ।

ਟੀਵੀ ਪੰਜਾਬ ਬਿਊਰੋ 

The post ਨਵਜੋਤ ਸਿੱਧੂ ਦੇ ਤਾਜਪੋਸ਼ੀ ਸਮਾਗਮ ਤੋਂ ਬਾਅਦ ਛਿੜਿਆ ਨਵਾਂ ਵਿਵਾਦ appeared first on TV Punjab | English News Channel.

]]>
https://en.tvpunjab.com/new-controversy-after-navjot-sidhu-coronation/feed/ 0
ਟਿਕੈਤ ਦੀ ਚੇਤਾਵਨੀ ; ਕਿਹਾ ਲੱਗਦਾ ਹੁਣ ਦੇਸ਼ ਵਿੱਚ ਜੰਗ ਹੋਵੇਗੀ https://en.tvpunjab.com/ticket-warning-i-will-be-war-in-the-country-now-4894-2/ https://en.tvpunjab.com/ticket-warning-i-will-be-war-in-the-country-now-4894-2/#respond Fri, 16 Jul 2021 11:43:53 +0000 https://en.tvpunjab.com/?p=4894 ਰਾਮਪੁਰ- ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਅੰਦੋਲਨ ਦੀ ਅਗਵਾਈ ਕਰ ਰਹੇ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਵੱਡਾ ਬਿਆਨ ਦਿੱਤਾ ਹੈ। ਟਿਕੈਤ ਨੇ ਕਿਹਾ ਹੈ ਕਿ ਅੰਦੋਲਨ ਕਿੰਨਾ ਸਮਾਂ ਹੋਰ ਚੱਲੇਗਾ ਇਹ ਤਾਂ ਸਰਕਾਰ ਦੱਸੇਗੀ ਪਰ ਕਿਸਾਨ ਪਿੱਛੇ ਵਾਪਸ ਨਹੀਂ ਮੁੜਨਗੇ ਅਤੇ ਉਹ ਉੱਥੇ ਹੀ ਧਰਨਿਆਂ ਵਾਲੀ ਜਗ੍ਹਾ ‘ਤੇ ਰਹਿਣਗੇ । ਉਨ੍ਹਾਂ ਕਿਹਾ ਕਿ […]

The post ਟਿਕੈਤ ਦੀ ਚੇਤਾਵਨੀ ; ਕਿਹਾ ਲੱਗਦਾ ਹੁਣ ਦੇਸ਼ ਵਿੱਚ ਜੰਗ ਹੋਵੇਗੀ appeared first on TV Punjab | English News Channel.

]]>
FacebookTwitterWhatsAppCopy Link


ਰਾਮਪੁਰ- ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਅੰਦੋਲਨ ਦੀ ਅਗਵਾਈ ਕਰ ਰਹੇ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਵੱਡਾ ਬਿਆਨ ਦਿੱਤਾ ਹੈ। ਟਿਕੈਤ ਨੇ ਕਿਹਾ ਹੈ ਕਿ ਅੰਦੋਲਨ ਕਿੰਨਾ ਸਮਾਂ ਹੋਰ ਚੱਲੇਗਾ ਇਹ ਤਾਂ ਸਰਕਾਰ ਦੱਸੇਗੀ ਪਰ ਕਿਸਾਨ ਪਿੱਛੇ ਵਾਪਸ ਨਹੀਂ ਮੁੜਨਗੇ ਅਤੇ ਉਹ ਉੱਥੇ ਹੀ ਧਰਨਿਆਂ ਵਾਲੀ ਜਗ੍ਹਾ ‘ਤੇ ਰਹਿਣਗੇ । ਉਨ੍ਹਾਂ ਕਿਹਾ ਕਿ ਅਜਿਹਾ ਲੱਗਦਾ ਹੈ ਕਿ ਦੇਸ਼ ‘ਚ ਜੰਗ ਹੋਵੇਗੀ। ਰਾਮਪੁਰ ਪੁੱਜੇ ਟਿਕੈਤ ਨੇ ਕਿਹਾ ਕਿ ਉਹ ਕਿਸਾਨਾਂ ਦਾ ਹਾਲ-ਚਾਲ ਜਾਣਨ ਲਈ ਆਏ ਹਨ। 

ਨਰੇਸ਼ ਟਿਕੈਤ ਨੇ ਕਿਹਾ ਕਿ ਸਰਕਾਰ ਨੂੰ ਇਨ੍ਹਾਂ ਖੇਤੀ ਕਾਨੂੰਨਾਂ ਬਾਰੇ ਗੱਲਬਾਤ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅਸੀਂ 5 ਸਤੰਬਰ ਨੂੰ ਵੱਡੀ ਪੰਚਾਇਤ ਸੱਦੀ ਹੈ। ਅੱਗੇ ਜੋ ਵੀ ਫ਼ੈਸਲਾ ਲਿਆ ਜਾਂਦਾ ਹੈ, ਅਸੀਂ ਲਵਾਂਗੇ। ਕਿਸਾਨ ਆਗੂ ਨੇ ਕਿਹਾ ਕਿ ਸਰਕਾਰ ਨੂੰ ਕਿਸਾਨਾਂ ਨਾਲ ਗੱਲ ਕਰਨੀ ਚਾਹੀਦੀ ਹੈ। ਸਰਕਾਰ ਕੋਲ ਵੀ 2 ਮਹੀਨਿਆਂ ਦਾ ਸਮਾਂ ਹੈ।

ਗੌਰਤਲਬ ਹੈ ਕਿ ਵੀਰਵਾਰ ਨੂੰ ਟਿਕੈਤ ਨੇ ਕਿਹਾ ਸੀ ਕਿ ਹੁਣ ਉਨ੍ਹਾਂ ਦੇ ਨਿਸ਼ਾਨੇ ‘ਤੇ ਉੱਤਰ ਪ੍ਰਦੇਸ਼ ਦੀ ਸਰਕਾਰ ਹੈ ਅਤੇ ਉਨ੍ਹਾਂ ਦੀ ਜਥੇਬੰਦੀ ਸੂਬੇ ਦੀਆਂ ਆਉਣ ਵਾਲੀ ਵਿਧਾਨ ਸਭਾ ਚੋਣਾਂ 2022 ‘ਚ ਭਾਜਪਾ ਨੂੰ ਕੁਰਸੀ ਤੋਂ ਉਤਾਰ ਕੇ ਹੀ ਸਾਹ ਲਵੇਗੀ। ਉੱਥੇ ਹੀ ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਭਾਰਤੀ ਕਿਸਾਨ ਯੂਨੀਅਨ ਨਾ ਤਾਂ ਚੋਣ ਲੜੇਗੀ ਅਤੇ ਨਾ ਹੀ ਕਿਸੇ ਪਾਰਟੀ ਦਾ ਸਮਰਥਨ ਕਰੇਗੀ ਪਰ ਸੱਤਾਧਾਰੀ ਭਾਜਪਾ ਵਿਰੁੱਧ ਮਾਹੌਲ ਬਣਾਉਣ ਦਾ ਕੰਮ ਜ਼ਰੂਰ ਕਰੇਗੀ। 

The post ਟਿਕੈਤ ਦੀ ਚੇਤਾਵਨੀ ; ਕਿਹਾ ਲੱਗਦਾ ਹੁਣ ਦੇਸ਼ ਵਿੱਚ ਜੰਗ ਹੋਵੇਗੀ appeared first on TV Punjab | English News Channel.

]]>
https://en.tvpunjab.com/ticket-warning-i-will-be-war-in-the-country-now-4894-2/feed/ 0
ਦੀਪ ਸਿੱਧੂ ਅਤੇ ਹੋਰ ਮੁਲਜ਼ਮਾਂ ਖਿਲਾਫ਼ ਅਦਾਲਤ ਨੇ ਮੁੜ ਜਾਰੀ ਕੀਤੇ ਸੰਮਨ https://en.tvpunjab.com/deep-sidhu-summons-3044-2/ https://en.tvpunjab.com/deep-sidhu-summons-3044-2/#respond Tue, 29 Jun 2021 09:07:31 +0000 https://en.tvpunjab.com/?p=3044 ਨਵੀਂ ਦਿੱਲੀ -ਲਾਲ ਕਿਲ੍ਹਾ ਹਿੰਸਾ ਮਾਮਲੇ ਦੇ ਮੁੱਖ ਦੋਸ਼ੀ ਦੀਪ ਸਿੱਧੂ ਅਤੇ ਹੋਰਾਂ ਖ਼ਿਲਾਫ਼ ਦਿੱਲੀ ਦੀ ਅਦਾਲਤ ਨੇ ਸੰਮਨ ਜਾਰੀ ਕੀਤੇ ਹਨ। ਚੀਫ ਮੈਟਰੋਪੋਲਿਟਨ ਮੈਜਿਸਟਰੇਟ ਗਜੇਂਦਰ ਸਿੰਘ ਨਾਗਰ ਨੇ ਸਾਰੇ ਮੁਲਜ਼ਮਾਂ ਨੂੰ 12 ਜੁਲਾਈ ਨੂੰ ਵੀਡੀਓ ਕਾਨਫਰੰਸ ਰਾਹੀਂ ਅਦਾਲਤ ‘ਚ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਹਨ।  ਗੌਰਤਲਬ ਹੈ ਕਿ ਇਨ੍ਹਾਂ ਮੁਲਜ਼ਮਾ ਵੱਲੋਂ ਅਦਾਲਤ ਨੂੰ ਦੱਸਿਆ […]

The post ਦੀਪ ਸਿੱਧੂ ਅਤੇ ਹੋਰ ਮੁਲਜ਼ਮਾਂ ਖਿਲਾਫ਼ ਅਦਾਲਤ ਨੇ ਮੁੜ ਜਾਰੀ ਕੀਤੇ ਸੰਮਨ appeared first on TV Punjab | English News Channel.

]]>
FacebookTwitterWhatsAppCopy Link


ਨਵੀਂ ਦਿੱਲੀ -ਲਾਲ ਕਿਲ੍ਹਾ ਹਿੰਸਾ ਮਾਮਲੇ ਦੇ ਮੁੱਖ ਦੋਸ਼ੀ ਦੀਪ ਸਿੱਧੂ ਅਤੇ ਹੋਰਾਂ ਖ਼ਿਲਾਫ਼ ਦਿੱਲੀ ਦੀ ਅਦਾਲਤ ਨੇ ਸੰਮਨ ਜਾਰੀ ਕੀਤੇ ਹਨ। ਚੀਫ ਮੈਟਰੋਪੋਲਿਟਨ ਮੈਜਿਸਟਰੇਟ ਗਜੇਂਦਰ ਸਿੰਘ ਨਾਗਰ ਨੇ ਸਾਰੇ ਮੁਲਜ਼ਮਾਂ ਨੂੰ 12 ਜੁਲਾਈ ਨੂੰ ਵੀਡੀਓ ਕਾਨਫਰੰਸ ਰਾਹੀਂ ਅਦਾਲਤ ‘ਚ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਹਨ। 

ਗੌਰਤਲਬ ਹੈ ਕਿ ਇਨ੍ਹਾਂ ਮੁਲਜ਼ਮਾ ਵੱਲੋਂ ਅਦਾਲਤ ਨੂੰ ਦੱਸਿਆ ਗਿਆ ਸੀ ਕਿ ਉਸ ਨੇ ਜੋ ਪਹਿਲਾਂ ਸੰਮਨ ਜਾਰੀ ਕੀਤੇ ਸਨ, ਉਹ ਉਨਾਂ ਨੂੰ ਨਹੀਂ ਮਿਲੇ। ਇਸ ਤੋਂ ਬਾਅਦ ਅੱਜ ਅਦਾਲਤ ਨੇ ਤਾਜ਼ਾ ਸੰਮਨ ਜਾਰੀ ਕਰ ਦਿੱਤੇ ਹਨ।

ਇਸ ਤੋਂ ਪਹਿਲਾਂ 19 ਜੂਨ ਨੂੰ ਜੱਜ ਨੇ ਇਸ ਕੇਸ ‘ਚ ਚਾਰਜਸ਼ੀਟ ਦਾ ਨੋਟਿਸ ਲੈਂਦਿਆਂ ਸਾਰੇ ਦੋਸ਼ੀਆਂ ਨੂੰ 29 ਜੂਨ ਨੂੰ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਸਨ ਪਰ ਮੰਗਲਵਾਰ ਨੂੰ ਸਿਰਫ਼ ਦੋਸ਼ੀ ਹਰਜੋਤ ਸਿੰਘ ਹੀ ਅਦਾਲਤ ‘ਚ ਪੇਸ਼ ਹੋਇਆ ਸੀ। ਦੂਜੇ ਮੁਲਜ਼ਮਾਂ ਦੇ ਵਕੀਲਾਂ ਨੇ ਅਦਾਲਤ ਨੂੰ ਦੱਸਿਆ ਕਿ ਉਨ੍ਹਾਂ ਦੇ ਮੁਵੱਕਲਾਂ ਨੂੰ ਅਜੇ ਤਲਬ ਨਹੀਂ ਕੀਤਾ ਗਿਆ ਹੈ। 

ਦੱਸਣਯੋਗ ਹੈ ਕਿ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਅੰਦੋਲਨ ਕਰ ਰਹੇ ਕਿਸਾਨ 26 ਜਨਵਰੀ ਨੂੰ ਟਰੈਕਟਰ ਰੈਲੀ ਦੌਰਾਨ ਲਾਲ ਕਿਲ੍ਹੇ ‘ਚ ਦਾਖ਼ਲ ਹੋਏ ਸਨ ਅਤੇ ਉਨ੍ਹਾਂ ਅਤੇ ਪੁਲਸ ਵਿਚਾਲੇ ਹੋਈ ਝੜਪ ‘ਚ ਵੱਡੀ ਗਿਣਤੀ ‘ਚ ਪੁਲਸ ਮੁਲਾਜ਼ਮ ਜ਼ਖ਼ਮੀ ਹੋ ਗਏ ਸਨ। 

ਟੀਵੀ ਪੰਜਾਬ ਬਿਊਰੋ

The post ਦੀਪ ਸਿੱਧੂ ਅਤੇ ਹੋਰ ਮੁਲਜ਼ਮਾਂ ਖਿਲਾਫ਼ ਅਦਾਲਤ ਨੇ ਮੁੜ ਜਾਰੀ ਕੀਤੇ ਸੰਮਨ appeared first on TV Punjab | English News Channel.

]]>
https://en.tvpunjab.com/deep-sidhu-summons-3044-2/feed/ 0
ਚੰਡੀਗੜ੍ਹ ਘੇਰਨ ਲਈ ਕਿਸਾਨਾਂ ਨੇ ਤੋੜੇ ਬੈਰੀਕੇਟ, ਪੁਲਿਸ ਨੇ ਚਲਾਈਆਂ ਪਾਣੀ ਦੀਆਂ ਤੋਪਾਂ https://en.tvpunjab.com/farmer-protest-chandigarh-break-barricade/ https://en.tvpunjab.com/farmer-protest-chandigarh-break-barricade/#respond Sat, 26 Jun 2021 08:52:24 +0000 https://en.tvpunjab.com/?p=2798 ਚੰਡੀਗੜ੍ਹ –  ਕਿਸਾਨ ਜਥੇਬੰਦੀਆਂ ਵਲੋਂ ਅੱਜ ਦਿੱਲੀ ਦੀਆਂ ਸਰਹੱਦਾਂ ‘ਤੇ ਡਟੇ ਹੋਣ ਦੇ 7 ਮਹੀਨੇ ਪੂਰੇ ਹੋਣ ‘ਤੇ ਕਿਸਾਨ ਅਗਲੀ ਰਣਨੀਤੀ ਦੇ ਤਹਿਤ ਚੰਡੀਗੜ੍ਹ ਵਿਚ ਰੋਸ ਮਾਰਚ ਕੀਤਾ ਜਾ ਰਿਹਾ ਹੈ। ਇਸ ਦੌਰਾਨ ਕਿਸਾਨਾਂ ਵੱਲੋਂ ਚੰਡੀਗੜ੍ਹ ਪੁਲਸ ਦੀ ਪਹਿਲੀ ਬੈਰੀਕੇਡਿੰਗ ਤੋੜ ਦਿੱਤੀ ਗਈ। ਚੰਡੀਗੜ੍ਹ-ਮੋਹਾਲੀ ਬਾਰਡਰ ‘ਤੇ ਮਾਹੌਲ ਕਾਫ਼ੀ ਤਣਾਅਪੂਰਨ ਬਣਿਆ ਹੋਇਆ ਹੈ। ਬੈਰੀਕੇਡ ਤੋੜ ਕੇ […]

The post ਚੰਡੀਗੜ੍ਹ ਘੇਰਨ ਲਈ ਕਿਸਾਨਾਂ ਨੇ ਤੋੜੇ ਬੈਰੀਕੇਟ, ਪੁਲਿਸ ਨੇ ਚਲਾਈਆਂ ਪਾਣੀ ਦੀਆਂ ਤੋਪਾਂ appeared first on TV Punjab | English News Channel.

]]>
FacebookTwitterWhatsAppCopy Link


ਚੰਡੀਗੜ੍ਹ –  ਕਿਸਾਨ ਜਥੇਬੰਦੀਆਂ ਵਲੋਂ ਅੱਜ ਦਿੱਲੀ ਦੀਆਂ ਸਰਹੱਦਾਂ ‘ਤੇ ਡਟੇ ਹੋਣ ਦੇ 7 ਮਹੀਨੇ ਪੂਰੇ ਹੋਣ ‘ਤੇ ਕਿਸਾਨ ਅਗਲੀ ਰਣਨੀਤੀ ਦੇ ਤਹਿਤ ਚੰਡੀਗੜ੍ਹ ਵਿਚ ਰੋਸ ਮਾਰਚ ਕੀਤਾ ਜਾ ਰਿਹਾ ਹੈ। ਇਸ ਦੌਰਾਨ ਕਿਸਾਨਾਂ ਵੱਲੋਂ ਚੰਡੀਗੜ੍ਹ ਪੁਲਸ ਦੀ ਪਹਿਲੀ ਬੈਰੀਕੇਡਿੰਗ ਤੋੜ ਦਿੱਤੀ ਗਈ। ਚੰਡੀਗੜ੍ਹ-ਮੋਹਾਲੀ ਬਾਰਡਰ ‘ਤੇ ਮਾਹੌਲ ਕਾਫ਼ੀ ਤਣਾਅਪੂਰਨ ਬਣਿਆ ਹੋਇਆ ਹੈ। ਬੈਰੀਕੇਡ ਤੋੜ ਕੇ ਕਿਸਾਨ ਚੰਡੀਗੜ੍ਹ ਦਾਖ਼ਲ ਹੋਏ ਹਨ। ਇਸ ਦੌਰਾਨ ਪੁਲਸ ਵੱਲੋਂ ਕਿਸਾਨਾਂ ‘ਤੇ ਪਾਣੀ ਦੀਆਂ ਤੋਪਾਂ ਵੀ ਛੱਡੀਆਂ ਗਈਆਂ ਹਨ।

 ਇਸ ਧਰਨੇ ਚ ਪੰਜਾਬ ਭਰ ਦੀਆਂ 32 ਕਿਸਾਨ ਜਥੇਬੰਦੀਆਂ ਅੱਜ ਮੋਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਦੇ ਸਾਹਮਣੇ ਇਕੱਠੀਆਂ ਹੋਈਆਂ ਹਨ।
ਕਿਸਾਨ ਵਿਰੋਧੀ ਕਾਲੇ ਕਾਨੂੰਨ ਵਾਪਸ ਕਰਨ ਦੀ ਮੰਗ ਨੂੰ ਲੈ ਕੇ ਰਾਜ ਭਵਨ ਦਾ ਘਿਰਾਓ ਕਰਦੇ ਹੋਏ ਰਾਜਪਾਲ ਨੂੰ ਰਾਸ਼ਟਰਪਤੀ ਦੇ ਨਾਂ ਮੰਗ ਪੱਤਰ ਸੌਂਪਣਗੇ। ਸੰਯੁਕਤ ਕਿਸਾਨ ਮੋਰਚਾ ਵੱਲੋਂ ਅੱਜ 26 ਜੂਨ ਨੂੰ ਦੇਸ਼ ਭਰ ਵਿੱਚੋਂ ਵੱਖ-ਵੱਖ ਰਾਜਾਂ ਦੇ ਰਾਜਪਾਲਾਂ ਨੂੰ ਮੈਮੋਰੰਡਮ ਦੇਣ ਦੀ ਕਾਲ ਦੇ ਸੰਬੰਧ ਵਿਚ ਦਿੱਤੀ ਗਈ ਕਾਲ ਦੇ ਮੱਦੇਨਜ਼ਰ ਅੱਜ ਪੰਜਾਬ ਭਰ ਤੋਂ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਡੀ ਗਿਣਤੀ ਵਿੱਚ ਕਿਸਾਨ ਗੁਰਦੁਆਰਾ ਅੰਬ ਸਾਹਿਬ ਮੋਹਾਲੀ ਵਿਖੇ ਪਹੁੰਚੇ। ਇਥੇ ਬਕਾਇਦਾ ਇਕ ਸਟੇਜ ਵੀ ਲਗਾਈ ਗਈ ਹੈ ।  
ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਮੁੱਖ ਆਗੂ ਅਤੇ ਸੰਯੁਕਤ ਕਿਸਾਨ ਮੋਰਚਾ ਦੇ ਮੁੱਖ ਕਨਵੀਨਰ ਬਲਬੀਰ ਸਿੰਘ ਰਾਜੇਵਾਲ ਰੁਲਦੂ ਸਿੰਘ ਮਾਨਸਾ ਸਤਨਾਮ ਸਿੰਘ ਬਹਿਰੂ ਅਤੇ ਹੋਰਨਾਂ ਆਗੂਆਂ ਨੇ ਕਿਸਾਨਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਬਿਨਾਂ ਕਿਸੇ ਦੇਰੀ ਤੋਂ ਤਿੰਨੇ ਕਾਲੇ ਕਾਨੂੰਨ ਵਾਪਸ ਲੈ ਲਵੇ ਨਹੀਂ ਤਾਂ ਇਸ ਦੇ ਨਤੀਜੇ ਚੰਗੇ ਨਹੀਂ ਹੋਣਗੇ।

ਉਨ੍ਹਾਂ ਕਿਹਾ ਕਿ ਗ਼ੈਰ ਸੰਵਿਧਾਨਕ ਤੌਰ ‘ਤੇ ਪਾਸ ਕੀਤੇ ਗਏ ਇਹ ਕਾਨੂੰਨ ਰਾਜਾਂ ਦੇ ਅਧਿਕਾਰਾਂ ਵਿੱਚ ਸਿੱਧਾ ਦਖ਼ਲ ਹੈ, ਜਿਸ ਨੂੰ ਕਿਸਾਨ ਕਿਸੇ ਵੀ ਤਰ੍ਹਾਂ ਸਹਿਣ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਕਿਸਾਨ ਦਿੱਲੀ ਤੋਂ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਵਾਏ ਤੋਂ ਬਗੈਰ ਵਾਪਸ ਨਹੀਂ ਪਰਤਣਗੇ।

The post ਚੰਡੀਗੜ੍ਹ ਘੇਰਨ ਲਈ ਕਿਸਾਨਾਂ ਨੇ ਤੋੜੇ ਬੈਰੀਕੇਟ, ਪੁਲਿਸ ਨੇ ਚਲਾਈਆਂ ਪਾਣੀ ਦੀਆਂ ਤੋਪਾਂ appeared first on TV Punjab | English News Channel.

]]>
https://en.tvpunjab.com/farmer-protest-chandigarh-break-barricade/feed/ 0
ਕਿਸਾਨ ਅੱਜ ਫਿਰ ਕਰਨਗੇ ਦੇਸ਼ ਭਰ ਵਿਚ ਪ੍ਰਦਰਸ਼ਨ, 32 ਜਥੇਬੰਦੀਆਂ ਚੰਡੀਗੜ੍ਹ ਵੱਲ ਕਰਨਗੀਆਂ ਕੂਚ https://en.tvpunjab.com/farmer-protest-chandigarh/ https://en.tvpunjab.com/farmer-protest-chandigarh/#respond Sat, 26 Jun 2021 01:42:04 +0000 https://en.tvpunjab.com/?p=2758 ਚੰਡੀਗੜ੍ਹ-ਖੇਤੀਬਾੜੀ ਕਾਨੂੰਨ ਰੱਦ ਕਰਾਉਣ ਲੈ ਕੇ ਪਿਛਲੇ ਸੱਤ ਮਹੀਨੇ ਤੋਂ ਕਿਸਾਨ ਦਿੱਲੀ ਦੀਆਂ ਸਰਹੱਦਾਂ ‘ਤੇ ਅੰਦੋਲਨ ਕਰ ਰਹੇ ਹਨ। ਇਸ ਨੂੰ ਲੈ ਕੇ ਕਿਸਾਨ ਅੱਜ ਦੇਸ਼ਭਰ ਵਿੱਚ ‘ਖੇਤੀਬਾੜੀ ਬਚਾਓ, ਲੋਕਤੰਤਰ ਬਚਾਓ’ ਦਿਨ ਮਨਾਉਣਗੇ। ਆਪਣੇ ਨਿਰਧਾਰਤ ਪ੍ਰੋਗਰਾਮ ਦੇ ਤਹਿਤ ਕਿਸਾਨ ਦੇਸ਼ ਦੇ ਸਾਰੇ ਸੂਬਿਆਂ ਦੇ ਰਾਜ ਭਵਨ ‘ਤੇ ਧਰਨਾ-ਪ੍ਰਦਰਸ਼ਨ ਕਰਨਗੇ। ਇਸ ਦੇ ਨਾਲ ਨਾਲ ਰਾਜਪਾਲ ਦੇ […]

The post ਕਿਸਾਨ ਅੱਜ ਫਿਰ ਕਰਨਗੇ ਦੇਸ਼ ਭਰ ਵਿਚ ਪ੍ਰਦਰਸ਼ਨ, 32 ਜਥੇਬੰਦੀਆਂ ਚੰਡੀਗੜ੍ਹ ਵੱਲ ਕਰਨਗੀਆਂ ਕੂਚ appeared first on TV Punjab | English News Channel.

]]>
FacebookTwitterWhatsAppCopy Link


ਚੰਡੀਗੜ੍ਹ-ਖੇਤੀਬਾੜੀ ਕਾਨੂੰਨ ਰੱਦ ਕਰਾਉਣ ਲੈ ਕੇ ਪਿਛਲੇ ਸੱਤ ਮਹੀਨੇ ਤੋਂ ਕਿਸਾਨ ਦਿੱਲੀ ਦੀਆਂ ਸਰਹੱਦਾਂ ‘ਤੇ ਅੰਦੋਲਨ ਕਰ ਰਹੇ ਹਨ। ਇਸ ਨੂੰ ਲੈ ਕੇ ਕਿਸਾਨ ਅੱਜ ਦੇਸ਼ਭਰ ਵਿੱਚ ‘ਖੇਤੀਬਾੜੀ ਬਚਾਓ, ਲੋਕਤੰਤਰ ਬਚਾਓ’ ਦਿਨ ਮਨਾਉਣਗੇ। ਆਪਣੇ ਨਿਰਧਾਰਤ ਪ੍ਰੋਗਰਾਮ ਦੇ ਤਹਿਤ ਕਿਸਾਨ ਦੇਸ਼ ਦੇ ਸਾਰੇ ਸੂਬਿਆਂ ਦੇ ਰਾਜ ਭਵਨ ‘ਤੇ ਧਰਨਾ-ਪ੍ਰਦਰਸ਼ਨ ਕਰਨਗੇ। ਇਸ ਦੇ ਨਾਲ ਨਾਲ ਰਾਜਪਾਲ ਦੇ ਜ਼ਰੀਏ ਰਾਸ਼ਟਰਪਤੀ ਦੇ ਨਾਮ ਮੀਮੋ ਵੀ ਸੌਂਪਣਗੇ। ਕੁੰਡਲੀ ਬਾਰਡਰ ਸਮੇਤ ਹੋਰ ਧਰਨਾ ਸਥਾਨਾਂ ਤੋਂ 32 ਕਿਸਾਨ ਸੰਗਠਨ ਚੰਡੀਗੜ੍ਹ ਰਾਜ ਭਵਨ ਪਹੁੰਚਣਗੇ ਅਤੇ ਉੱਥੇ ਹਰਿਆਣਾ-ਪੰਜਾਬ ਦੇ ਕਿਸਾਨ ਵੱਖ-ਵੱਖ ਮੀਮੋ ਦੇਣਗੇ।  
ਸੰਯੁਕਤ ਕਿਸਾਨ ਮੋਰਚੇ ਦੇ ਮੈਬਰ ਬਲਬੀਰ ਸਿੰਘ ਰਾਜੇਵਾਲ, ਦਰਸ਼ਨਪਾਲ, ਜਗਜੀਤ ਸਿੰਘ ਡੱਲੇਵਾਲ, ਗੁਰਨਾਮ ਸਿੰਘ ਚਢੂੰਨੀ, ਯੋਗੇਂਦਰ ਯਾਦਵ, ਯੁੱਧਵੀਰ ਸਿੰਘ ਨੇ ਕਿਹਾ ਕਿ ਇਹ ਦਿਨ ਐਮਰਜੈਂਸੀ ਦੇ 46 ਸਾਲ ਪੂਰੇ ਹੋਣ ਦੇ ਤੌਰ ‘ਤੇ ਵੀ ਮਨਾਇਆ ਜਾ ਰਿਹਾ ਹੈ। ਕਿਉਂਕਿ ਉਦੋਂ ਨਾਗਰਿਕਾਂ ਦੇ ਜਮਹੂਰੀ ਅਧਿਕਾਰਾਂ ‘ਤੇ ਰੋਕ ਲਗਾਈ ਗਈ ਸੀ ਅਤੇ ਇਸ ਸਮੇਂ ਵੀ ਅਜਿਹੀ ਹੀ ਪਾਬੰਦੀ ਲਗਾਈ ਜਾ ਰਹੀ ਹੈ।

ਗੱਲਬਾਤ ਦੌਰਾਨ ਕਿਸਾਨ ਆਗੂ ਰੁਲਦਾ ਸਿੰਘ ਨੇ ਕਿਹਾ ਕਿ ਹੁਣ ਤੱਕ ਬਣਾਏ ਪ੍ਰੋਗਰਾਮ ਦੇ ਅਨੁਸਾਰ 5000 ਕਿਸਾਨ ਚੰਡੀਗੜ੍ਹ ਬਾਰਡਰ ਤੋਂ ਰਾਜ ਭਵਨ ਤੱਕ ਮਾਰਚ ਕਰਨਗੇ। ਹਾਲਾਂਕਿ ਅੰਦਾਜਾ ਹੈ ਕਿ ਕਿਸਾਨਾਂ ਦੀ ਇਹ ਗਿਣਤੀ ਵੱਧਕੇ 7000 ਤੱਕ ਪਹੁੰਚ ਸਕਦੀ ਹੈ। ਸਾਡੀ ਚੰਡੀਗੜ੍ਹ ਪ੍ਰਸ਼ਾਸਨ ਅਤੇ ਪੁਲਸ ਤੋਂ ਮੰਗ ਹੈ ਕਿ ਉਹ ਕਿਸਾਨਾਂ ਨੂੰ ਰਾਜ ਭਵਨ ਤੱਕ ਮਾਰਚ ਕਰਣ ਦਾ ਰਸਤਾ ਪ੍ਰਦਾਨ ਕਰਨ। ਮਾਰਚ ਦੌਰਾਨ ਕਿਸਾਨ ਪੂਰੀ ਤਰ੍ਹਾਂ ਸ਼ਾਂਤੀ ਬਣਾਏ ਰੱਖਣਗੇ ਅਤੇ ਕਿਸੇ ਤਰ੍ਹਾਂ ਦੀ ਭੰਨ੍ਹ-ਤੋੜ ਦੀ ਘਟਨਾ ਨੂੰ ਅੰਜਾਮ ਨਹੀਂ ਦੇਣਗੇ। ਉਨ੍ਹਾਂ ਕਿਹਾ ਕਿ ਰਾਜ ਭਵਨ ਵਿੱਚ ਵੀ ਸਿਰਫ ਚੁਣੇ ਗਏ ਕਿਸਾਨ ਨੇਤਾ ਹੀ ਜਾਣਗੇ। 

ਪੁਲਿਸ ਨੇ ਕੀਤੇ ਪ੍ਰਬੰਧ

ਆਵਾਜਾਈ ਪੁਲਸ ਨੇ ਸ਼ੁੱਕਰਵਾਰ ਨੂੰ ਕਿਸਾਨ ਸੰਗਠਨਾਂ ਦੇ ਚੰਡੀਗੜ੍ਹ ਘੇਰਨ ਦੇ ਐਲਾਨ ਨੂੰ ਵੇਖਦੇ ਹੋਏ ਐਡਵਾਇਜ਼ਰੀ ਜਾਰੀ ਕੀਤੀ ਹੈ, ਜਿਸ ਵਿੱਚ ਸ਼ਹਿਰ ਦੇ 13 ਸੜਕਾਂ ਨੂੰ ਸ਼ਨੀਵਾਰ ਸਵੇਰੇ 10 ਤੋਂ ਸ਼ਾਮ 6 ਵਜੇ ਤੱਕ ਆਮ ਲੋਕਾਂ ਲਈ ਬੰਦ ਕਰ ਦਿੱਤਾ ਜਾਵੇਗਾ

 ਚੰਡੀਗੜ੍ਹ ਦੀਆਂ ਸਰਹੱਦਾਂ ਸਮੇਤ 13 ਸੜਕਾਂ ਸੀਲ
ਯੂ.ਟੀ. ਪੁਲਸ ਨੇ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਨੂੰ ਵੇਖਦੇ ਹੋਏ ਸਾਰੇ ਥਾਣਿਆਂ ਦੀ ਪੁਲਸ ਨੂੰ ਅਲਰਟ ਕਰ ਦਿੱਤਾ ਹੈ। ਸ਼ਹਿਰ ਦੀਆਂ ਸਰਹੱਦਾਂ ‘ਤੇ ਬੈਰੀਕੇਡਿੰਗ ਕਰ ਸਖ਼ਤ ਪ੍ਰਬੰਧ ਕੀਤੇ ਗਏ ਹਨ। ਇਸ ਦੇ ਨਾਲ ਮੁੱਲਾਂਪੁਰ ਬੈਰੀਅਰ, ਜੀਰਕਪੁਰ ਬੈਰੀਅਰ, ਹਾਉਸਿੰਗ ਬੋਰਡ ਚੌਕ ਦੀਆਂ ਸਰਹੱਦਾਂ ਸਮੇਤ 13 ਸੜਕਾਂ ਨੂੰ ਬੰਦ ਕਰਣ ਦਾ ਫੈਸਲਾ ਲਿਆ ਗਿਆ ਹੈ। 

ਟੀਵੀ ਪੰਜਾਬ ਬਿਊਰੋ

The post ਕਿਸਾਨ ਅੱਜ ਫਿਰ ਕਰਨਗੇ ਦੇਸ਼ ਭਰ ਵਿਚ ਪ੍ਰਦਰਸ਼ਨ, 32 ਜਥੇਬੰਦੀਆਂ ਚੰਡੀਗੜ੍ਹ ਵੱਲ ਕਰਨਗੀਆਂ ਕੂਚ appeared first on TV Punjab | English News Channel.

]]>
https://en.tvpunjab.com/farmer-protest-chandigarh/feed/ 0
ਕੈਨੇਡਾ ਦੇ ਸਕੂਲਾਂ ‘ਚ ਕਿਸਾਨ ਅੰਦੋਲਨ ਬਾਰੇ ਕਰਵਾਈ ਜਾ ਰਹੀ ਪੜ੍ਹਾਈ ਦਾ ਭਾਰਤੀ ਕੌਂਸਲੇਟ ਨੂੰ ਚੜ੍ਹਿਆ ਵੱਟ https://en.tvpunjab.com/farmer-protest-study-canada-indian-consulate-objection-2249-2/ https://en.tvpunjab.com/farmer-protest-study-canada-indian-consulate-objection-2249-2/#respond Sun, 20 Jun 2021 05:28:02 +0000 https://en.tvpunjab.com/?p=2249 ਟੀਵੀ ਪੰਜਾਬ ਬਿਊਰੋ-ਕੈਨੇਡਾ ਦੇ ਟੋਰਾਂਟੋ ਵਿਖੇ ਭਾਰਤੀ ਕੌਂਸਲੇਟ ਵੱਲੋਂ ਇਸ ਗੱਲ ‘ਤੇ ਇਤਰਾਜ਼ ਪ੍ਰਗਟਾਇਆ ਜਾ ਰਿਹਾ ਹੈ ਕਿ ਗ੍ਰੇਟਰ ਟੋਰਾਂਟੋ ਖੇਤਰ ਦੇ ਸਕੂਲਾਂ ਵਿਚ ਬੱਚਿਆਂ ਨੂੰ ਕਿਸਾਨੀ ਸੰਘਰਸ਼ ਬਾਰੇ ਪੜ੍ਹਾਇਆ ਜਾ ਰਿਹਾ ਹੈ। ਇਸ ਸਬੰਧੀ ਇਤਰਾਜ਼ ਜਤਾਉਂਦਿਆਂ ਭਾਰਤੀ ਕੌਂਸਲੇਟ ਨੇ ਇੱਕ ਚਿੱਠੀ ਲਿਖੀ ਹੈ ਤੇ ਕਿਹਾ ਹੈ ਕਿ ਪੀਲ, ਟੋਰਾਂਟੋ ਅਤੇ ਯੋਰਕ ਖੇਤਰ ਵਿਚ ਐਲੀਮੈਂਟਰੀ […]

The post ਕੈਨੇਡਾ ਦੇ ਸਕੂਲਾਂ ‘ਚ ਕਿਸਾਨ ਅੰਦੋਲਨ ਬਾਰੇ ਕਰਵਾਈ ਜਾ ਰਹੀ ਪੜ੍ਹਾਈ ਦਾ ਭਾਰਤੀ ਕੌਂਸਲੇਟ ਨੂੰ ਚੜ੍ਹਿਆ ਵੱਟ appeared first on TV Punjab | English News Channel.

]]>
FacebookTwitterWhatsAppCopy Link


ਟੀਵੀ ਪੰਜਾਬ ਬਿਊਰੋ-ਕੈਨੇਡਾ ਦੇ ਟੋਰਾਂਟੋ ਵਿਖੇ ਭਾਰਤੀ ਕੌਂਸਲੇਟ ਵੱਲੋਂ ਇਸ ਗੱਲ ‘ਤੇ ਇਤਰਾਜ਼ ਪ੍ਰਗਟਾਇਆ ਜਾ ਰਿਹਾ ਹੈ ਕਿ ਗ੍ਰੇਟਰ ਟੋਰਾਂਟੋ ਖੇਤਰ ਦੇ ਸਕੂਲਾਂ ਵਿਚ ਬੱਚਿਆਂ ਨੂੰ ਕਿਸਾਨੀ ਸੰਘਰਸ਼ ਬਾਰੇ ਪੜ੍ਹਾਇਆ ਜਾ ਰਿਹਾ ਹੈ। ਇਸ ਸਬੰਧੀ ਇਤਰਾਜ਼ ਜਤਾਉਂਦਿਆਂ ਭਾਰਤੀ ਕੌਂਸਲੇਟ ਨੇ ਇੱਕ ਚਿੱਠੀ ਲਿਖੀ ਹੈ ਤੇ ਕਿਹਾ ਹੈ ਕਿ ਪੀਲ, ਟੋਰਾਂਟੋ ਅਤੇ ਯੋਰਕ ਖੇਤਰ ਵਿਚ ਐਲੀਮੈਂਟਰੀ ਅਤੇ ਹਾਈ ਸਕੂਲਾਂ ਚ ਕਿਸਾਨੀ ਸੰਘਰਸ਼ ਬਾਰੇ ਪੜ੍ਹਾਇਆ ਜਾ ਰਿਹਾ ਹੈ । ਕੌਂਸਲੇਟ ਨੇ ਅੱਗੋਂ ਲਿਖਿਆ ਹੈ ਕਿ ਇਸ ਕਾਰਵਾਈ ਨਾਲ ਭਾਰਤ ਤੇ ਕੈਨੇਡਾ ਦੇ ਰਿਸ਼ਤੇ ਖਰਾਬ ਹੋ ਸਕਦੇ ਹਨ। 

ਇਸ ਸਬੰਧੀ ਕੌਂਸਲੇਟ ਦਫਤਰ ਨੇ ਓਂਟਾਰੀਓ ਦੇ ਅੰਤਰਰਾਸ਼ਟਰੀ ਸਬੰਧ ਅਤੇ ਪ੍ਰੋਟੈਕੋਲ ਦਫਤਰ ਨੂੰ ਕਿਹਾ ਹੈ ਕਿ ਉਹ ਇੰਨਾ ਗਤੀਵਿਧੀਆਂ ਦੀ ਜਾਂਚ ਕਰਵਾਉਣ। ਇਸ ਚਿੱਠੀ ‘ਤੇ ਆਪਣਾ ਪ੍ਰਤੀਕਰਮ ਪ੍ਰਗਟ ਕਰਦਿਆਂ ਵਰਲਡ ਸਿੱਖ ਆਰਗੇਨਾਈਜ਼ੇਸ਼ਨ ਨੇ ਇਸ ਨੂੰ ਕੈਨੇਡੀਅਨ ਲੋਕਾਂ ਦੀ ਆਵਾਜ ਠੱਪ ਕਰਨ ਵਾਲੀ ਕਾਰਵਾਈ ਦੱਸਿਆ ਹੈ ਅਤੇ ਕਿਹਾ ਹੈ ਕਿ ਭਾਰਤ ਵਿੱਚ ਵੀ ਵੱਖ-ਵੱਖ ਢੰਗਾਂ ਨਾਲ ਲੋਕਾਂ ਦੀ ਆਵਾਜ ਇਸੇ ਢੰਗ ਨਾਲ ਹੀ ਬੰਦ ਕੀਤੀ ਜਾ ਰਹੀ ਹੈ। 
ਵਰਲਡ ਸਿੱਖ ਆਰਗੇਨਾਈਜ਼ੇਸ਼ਨ ਵੱਲੋਂ ਵਕੀਲ ਬਲਪ੍ਰੀਤ ਸਿੰਘ ਨੇ ਕਿਹਾ ਹੈ ਕਿ ਇਹ ਕਾਰਵਾਈ ਕੈਨੇਡੀਅਨ ਸਿਸਟਮ ਵਿੱਚ ਭਾਰਤ ਦੀ ਸਿੱਧੀ ਦਖਲਅੰਦਾਜ਼ੀ ਹੈ।ਪੀਲ ਸਕੂਲ ਬੋਰਡ ਨੇ ਕਿਹਾ ਹੈ ਕਿ ਉਹ ਆਪਣੇ ਸਕੂਲਾਂ ਚ ਅਧਿਆਪਕਾਂ ਨੂੰ ਆਪਣੇ ਵਿਦਿਆਰਥੀਆਂ ਨਾਲ ਵੱਖ-ਵੱਖ ਵਿਸ਼ਿਆ ‘ਤੇ ਵਿਚਾਰ-ਵਟਾਂਦਰਾ ਨਾ ਕਰਨ ਲਈ ਨਹੀਂ ਕਹੇਗੀ। ਦੂਜੇ ਪਾਸੇ ਭਾਰਤੀ ਮੂਲ ਦੇ ਕੁਝ ਮਾਪਿਆਂ ਵੱਲੋਂ ਵੀ ਭਾਰਤੀ ਕੌਂਸਲੇਟ ਦਫਤਰ ਨਾਲ ਸੰਪਰਕ ਕਰਕੇ ਸਕੂਲਾਂ ਚ ਪੜ੍ਹਾਏ ਜਾ ਰਹੇ ਵਿਸ਼ਿਆਂ ‘ਤੇ ਇਤਰਾਜ਼ ਜਤਾਇਆ ਗਿਆ ਸੀ।

The post ਕੈਨੇਡਾ ਦੇ ਸਕੂਲਾਂ ‘ਚ ਕਿਸਾਨ ਅੰਦੋਲਨ ਬਾਰੇ ਕਰਵਾਈ ਜਾ ਰਹੀ ਪੜ੍ਹਾਈ ਦਾ ਭਾਰਤੀ ਕੌਂਸਲੇਟ ਨੂੰ ਚੜ੍ਹਿਆ ਵੱਟ appeared first on TV Punjab | English News Channel.

]]>
https://en.tvpunjab.com/farmer-protest-study-canada-indian-consulate-objection-2249-2/feed/ 0