Farmers besiege Varinder Singh Archives - TV Punjab | English News Channel https://en.tvpunjab.com/tag/farmers-besiege-varinder-singh/ Canada News, English Tv,English News, Tv Punjab English, Canada Politics Fri, 13 Aug 2021 13:49:46 +0000 en-US hourly 1 https://en.tvpunjab.com/wp-content/uploads/2022/03/cropped-favicon-icon-32x32.jpg Farmers besiege Varinder Singh Archives - TV Punjab | English News Channel https://en.tvpunjab.com/tag/farmers-besiege-varinder-singh/ 32 32 ਕਿਸਾਨਾਂ ਵੱਲੋਂ ਗੋਬਿੰਦ ਸਿੰਘ ਲੌਂਗੋਵਾਲ ਦੇ ਪੁੱਤਰ ਵਰਿੰਦਰ ਸਿੰਘ ਦਾ ਘਿਰਾਓ https://en.tvpunjab.com/farmers-besiege-varinder-singh-son-of-gobind-singh-longowal/ https://en.tvpunjab.com/farmers-besiege-varinder-singh-son-of-gobind-singh-longowal/#respond Fri, 13 Aug 2021 13:45:31 +0000 https://en.tvpunjab.com/?p=7785 ਸੁਨਾਮ : ਖੇਤੀ ਕਾਨੂੰਨ ਰੱਦ ਨਾ ਹੋਣ ਤੋਂ ਨਿਰਾਸ਼ ਕਿਸਾਨ ਅੱਜਕਲ ਕਿਸੇ ਵੀ ਸਿਆਸੀ ਪਾਰਟੀ ਦੇ ਆਗੂ ਨੂੰ ਨਹੀਂ ਬਖ਼ਸ਼ ਰਹੇ। ਅੱਜ ਕਿਸਾਨਾਂ ਨੇ ਸੁਨਾਮ ਦੇ ਪਿੰਡ ਨਮੋਲ ਵਿਖੇ ਐਸਜੀਪੀਸੀ ਦੇ ਸਾਬਕਾ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੇ ਪੁੱਤਰ ਤੇ ਯੂਥ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਵਰਿੰਦਰ ਸਿੰਘ ਨੂੰ ਘੇਰ ਲਿਆ ਅਤੇ ਉਨ੍ਹਾਂ ਖ਼ਿਲਾਫ਼ ਜ਼ੋਰਦਾਰ […]

The post ਕਿਸਾਨਾਂ ਵੱਲੋਂ ਗੋਬਿੰਦ ਸਿੰਘ ਲੌਂਗੋਵਾਲ ਦੇ ਪੁੱਤਰ ਵਰਿੰਦਰ ਸਿੰਘ ਦਾ ਘਿਰਾਓ appeared first on TV Punjab | English News Channel.

]]>

ਸੁਨਾਮ : ਖੇਤੀ ਕਾਨੂੰਨ ਰੱਦ ਨਾ ਹੋਣ ਤੋਂ ਨਿਰਾਸ਼ ਕਿਸਾਨ ਅੱਜਕਲ ਕਿਸੇ ਵੀ ਸਿਆਸੀ ਪਾਰਟੀ ਦੇ ਆਗੂ ਨੂੰ ਨਹੀਂ ਬਖ਼ਸ਼ ਰਹੇ। ਅੱਜ ਕਿਸਾਨਾਂ ਨੇ ਸੁਨਾਮ ਦੇ ਪਿੰਡ ਨਮੋਲ ਵਿਖੇ ਐਸਜੀਪੀਸੀ ਦੇ ਸਾਬਕਾ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੇ ਪੁੱਤਰ ਤੇ ਯੂਥ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਵਰਿੰਦਰ ਸਿੰਘ ਨੂੰ ਘੇਰ ਲਿਆ ਅਤੇ ਉਨ੍ਹਾਂ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ।

ਕਿਸਾਨਾਂ ਨੇ ਉਨ੍ਹਾਂ ਦੀ ਗੱਡੀ ਰੋਕ ਕੇ ਆਪਣਾ ਵਿਰੋਧ ਪ੍ਰਗਟਾਇਆ। ਵਰਿੰਦਰ ਸਿੰਘ ਇਸ ਪਿੰਡ ‘ਚ ਇਕ ਸਿਆਸੀ ਪ੍ਰੋਗਰਾਮ ‘ਚ ਸ਼ਾਮਲ ਹੋਣ ਪਹੁੰਚੇ ਸਨ ਪਰ ਕਿਸਾਨਾਂ ਦਾ ਕਹਿਣਾ ਸੀ ਕਿ ਜਿੰਨੀ ਦੇਰ ਤੱਕ ਕਾਲੇ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ, ਉਹ ਕਿਸੇ ਵੀ ਸਿਆਸੀ ਆਗੂ ਨੂੰ ਆਪਣੇ ਪਿੰਡ ਅੰਦਰ ਪੈਰ ਨਹੀਂ ਰੱਖਣ ਦੇਣਗੇ।

ਟੀਵੀ ਪੰਜਾਬ ਬਿਊਰੋ

WhatsAppXFacebookCopy LinkWeChatShare

The post ਕਿਸਾਨਾਂ ਵੱਲੋਂ ਗੋਬਿੰਦ ਸਿੰਘ ਲੌਂਗੋਵਾਲ ਦੇ ਪੁੱਤਰ ਵਰਿੰਦਰ ਸਿੰਘ ਦਾ ਘਿਰਾਓ appeared first on TV Punjab | English News Channel.

]]>
https://en.tvpunjab.com/farmers-besiege-varinder-singh-son-of-gobind-singh-longowal/feed/ 0