Farmers' organizations protest against Sidhu going to pay obeisance at Dera Sachkhand forces Archives - TV Punjab | English News Channel https://en.tvpunjab.com/tag/farmers-organizations-protest-against-sidhu-going-to-pay-obeisance-at-dera-sachkhand-forces/ Canada News, English Tv,English News, Tv Punjab English, Canada Politics Fri, 06 Aug 2021 10:38:19 +0000 en-US hourly 1 https://wordpress.org/?v=6.5.4 https://en.tvpunjab.com/wp-content/uploads/2022/03/cropped-favicon-icon-32x32.jpg Farmers' organizations protest against Sidhu going to pay obeisance at Dera Sachkhand forces Archives - TV Punjab | English News Channel https://en.tvpunjab.com/tag/farmers-organizations-protest-against-sidhu-going-to-pay-obeisance-at-dera-sachkhand-forces/ 32 32 ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਣ ਜਾ ਰਹੇ ਸਿੱਧੂ ਦਾ ਕਿਸਾਨ ਜਥੇਬੰਦੀਆਂ ਵੱਲੋਂ ਵਿਰੋਧ https://en.tvpunjab.com/farmers-organizations-protest-against-sidhu-going-to-pay-obeisance-at-dera-sachkhand-forces/ https://en.tvpunjab.com/farmers-organizations-protest-against-sidhu-going-to-pay-obeisance-at-dera-sachkhand-forces/#respond Fri, 06 Aug 2021 10:38:19 +0000 https://en.tvpunjab.com/?p=7200 ਜਲੰਧਰ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵੇਂ ਬਣੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਅੱਜ ਕਿਸਾਨ ਜਥੇਬੰਦੀਆਂ ਵੱਲੋਂ ਵਿਰੋਧ ਕੀਤਾ ਗਿਆ। ਨਵਜੋਤ ਸਿੰਘ ਸਿੱਧੂ ਦਾ ਅੱਜ ਡੇਰਾ ਸੰਤ ਸਰਵਣ ਦਾਸ ਜੀ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਣ ਦਾ ਪ੍ਰੋਗਰਾਮ ਸੀ। ਜਦੋਂ ਇਸ ਦੀ ਭਿਣਕ ਕਿਸਾਨ ਜਥੇਬੰਦੀਆਂ ਨੂੰ ਪਈ ਤਾਂ ਉਨ੍ਹਾਂ ਦੇ ਆਉਣ ਤੋਂ ਪਹਿਲਾਂ ਹੀ ਕਿਰਤੀ […]

The post ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਣ ਜਾ ਰਹੇ ਸਿੱਧੂ ਦਾ ਕਿਸਾਨ ਜਥੇਬੰਦੀਆਂ ਵੱਲੋਂ ਵਿਰੋਧ appeared first on TV Punjab | English News Channel.

]]>
FacebookTwitterWhatsAppCopy Link


ਜਲੰਧਰ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵੇਂ ਬਣੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਅੱਜ ਕਿਸਾਨ ਜਥੇਬੰਦੀਆਂ ਵੱਲੋਂ ਵਿਰੋਧ ਕੀਤਾ ਗਿਆ। ਨਵਜੋਤ ਸਿੰਘ ਸਿੱਧੂ ਦਾ ਅੱਜ ਡੇਰਾ ਸੰਤ ਸਰਵਣ ਦਾਸ ਜੀ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਣ ਦਾ ਪ੍ਰੋਗਰਾਮ ਸੀ।

ਜਦੋਂ ਇਸ ਦੀ ਭਿਣਕ ਕਿਸਾਨ ਜਥੇਬੰਦੀਆਂ ਨੂੰ ਪਈ ਤਾਂ ਉਨ੍ਹਾਂ ਦੇ ਆਉਣ ਤੋਂ ਪਹਿਲਾਂ ਹੀ ਕਿਰਤੀ ਕਿਸਾਨ ਯੂਨੀਅਨ ਦੇ ਆਗੂਆਂ ਨੇ ਗੇਟ ਤੇ ਹਾਈਵੇ ‘ਤੇ ਪਹੁੰਚ ਕੇ ਨਵਜੋਤ ਸਿੰਘ ਸਿੱਧੂ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ।

ਇਸ ਮੌਕੇ ‘ਤੇ ਪੁਲਿਸ ਪ੍ਰਸ਼ਾਸਨ ਵੱਲੋਂ ਵੀ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ ਹਨ।

ਟੀਵੀ ਪੰਜਾਬ ਬਿਊਰੋ

The post ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਣ ਜਾ ਰਹੇ ਸਿੱਧੂ ਦਾ ਕਿਸਾਨ ਜਥੇਬੰਦੀਆਂ ਵੱਲੋਂ ਵਿਰੋਧ appeared first on TV Punjab | English News Channel.

]]>
https://en.tvpunjab.com/farmers-organizations-protest-against-sidhu-going-to-pay-obeisance-at-dera-sachkhand-forces/feed/ 0