Firing continues in Kabul Archives - TV Punjab | English News Channel https://en.tvpunjab.com/tag/firing-continues-in-kabul/ Canada News, English Tv,English News, Tv Punjab English, Canada Politics Sat, 28 Aug 2021 08:50:30 +0000 en-US hourly 1 https://wordpress.org/?v=6.5.3 https://en.tvpunjab.com/wp-content/uploads/2022/03/cropped-favicon-icon-32x32.jpg Firing continues in Kabul Archives - TV Punjab | English News Channel https://en.tvpunjab.com/tag/firing-continues-in-kabul/ 32 32 ਕਾਬੁਲ ਵਿਚ ਗੋਲੀਬਾਰੀ ਜਾਰੀ https://en.tvpunjab.com/firing-continues-in-kabul/ https://en.tvpunjab.com/firing-continues-in-kabul/#respond Sat, 28 Aug 2021 08:50:30 +0000 https://en.tvpunjab.com/?p=8802 ਕਾਬੁਲ : ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਦੇ ਹਵਾਈ ਅੱਡੇ ਨੇੜੇ ਹੋਏ ਆਤਮਘਾਤੀ ਬੰਬ ਧਮਾਕਿਆਂ ਦੇ ਦੋ ਦਿਨਾਂ ਬਾਅਦ, ਫਿਰ ਤੋਂ ਭਾਰੀ ਗੋਲੀਬਾਰੀ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਕਾਬੁਲ ਵਿਚ ਗੋਲੀਬਾਰੀ ਜਾਰੀ ਹੈ। ਜਿਸ ਕਾਰਨ ਉਥੇ ਹਫੜਾ -ਦਫੜੀ ਦਾ ਮਾਹੌਲ ਬਣਿਆ ਹੋਇਆ ਹੈ। ਲੋਕ ਘਬਰਾਹਟ ਵਿਚ ਇਲਾਕਾ ਛੱਡ ਕੇ ਭੱਜ ਰਹੇ ਹਨ। […]

The post ਕਾਬੁਲ ਵਿਚ ਗੋਲੀਬਾਰੀ ਜਾਰੀ appeared first on TV Punjab | English News Channel.

]]>
FacebookTwitterWhatsAppCopy Link


ਕਾਬੁਲ : ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਦੇ ਹਵਾਈ ਅੱਡੇ ਨੇੜੇ ਹੋਏ ਆਤਮਘਾਤੀ ਬੰਬ ਧਮਾਕਿਆਂ ਦੇ ਦੋ ਦਿਨਾਂ ਬਾਅਦ, ਫਿਰ ਤੋਂ ਭਾਰੀ ਗੋਲੀਬਾਰੀ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਕਾਬੁਲ ਵਿਚ ਗੋਲੀਬਾਰੀ ਜਾਰੀ ਹੈ। ਜਿਸ ਕਾਰਨ ਉਥੇ ਹਫੜਾ -ਦਫੜੀ ਦਾ ਮਾਹੌਲ ਬਣਿਆ ਹੋਇਆ ਹੈ। ਲੋਕ ਘਬਰਾਹਟ ਵਿਚ ਇਲਾਕਾ ਛੱਡ ਕੇ ਭੱਜ ਰਹੇ ਹਨ।

ਦੋ ਦਿਨ ਪਹਿਲਾਂ ਕਾਬੁਲ ਹਵਾਈ ਅੱਡੇ ਤੇ ਹੋਏ ਦੋ ਆਤਮਘਾਤੀ ਹਮਲਿਆਂ ਵਿਚ 169 ਲੋਕ ਮਾਰੇ ਗਏ ਸਨ। ਜਿਸ ਵਿਚ 13 ਅਮਰੀਕੀ ਸੈਨਿਕ ਵੀ ਸ਼ਾਮਲ ਸਨ। ਹਮਲੇ ਤੋਂ ਬਾਅਦ ਇਸਲਾਮਿਕ ਸਟੇਟ-ਖੁਰਾਸਾਨ ਨੇ ਜ਼ਿੰਮੇਵਾਰੀ ਲਈ ਹੈ। ਹਮਲੇ ਦੀਆਂ ਜਿਹੜੀਆਂ ਤਸਵੀਰਾਂ ਸਾਹਮਣੇ ਆਈਆਂ ਉਹ ਹਰ ਕਿਸੇ ਨੂੰ ਹੈਰਾਨ ਕਰਨ ਵਾਲੀਆਂ ਸਨ।

ਅਮਰੀਕਾ ਨੇ ਅਫਗਾਨਿਸਤਾਨ ਵਿਚ ਇਸਲਾਮਿਕ ਸਟੇਟ ਦੇ ਸਾਜ਼ਿਸ਼ਕਾਰਾਂ ਦੇ ਖਿਲਾਫ ਇਕ ਡਰੋਨ ਹਮਲਾ ਕੀਤਾ। ਕਾਬੁਲ ਹਵਾਈ ਅੱਡੇ ਨੇੜੇ ਹੋਏ ਆਤਮਘਾਤੀ ਬੰਬ ਧਮਾਕਿਆਂ ਦੇ 48 ਘੰਟਿਆਂ ਦੇ ਅੰਦਰ ਅਮਰੀਕਾ ਨੇ ਜਵਾਬੀ ਕਾਰਵਾਈ ਕੀਤੀ। ਪ੍ਰਾਪਤ ਜਾਣਕਾਰੀ ਅਨੁਸਾਰ ਅਮਰੀਕਾ ਨੇ ਅਫਗਾਨਿਸਤਾਨ ਦੇ ਨੰਗਰ ਪ੍ਰਾਂਤ ਵਿਚ ਮਨੁੱਖ ਰਹਿਤ ਹਵਾਈ ਹਮਲਾ ਕੀਤਾ। ਜਿਸ ਵਿਚ ਕਾਬੁਲ ਹਵਾਈ ਅੱਡੇ ਦਾ ਮੁੱਖ ਸਾਜ਼ਿਸ਼ਕਾਰ ਮਾਰਿਆ ਗਿਆ।

ਟੀਵੀ ਪੰਜਾਬ ਬਿਊਰੋ

The post ਕਾਬੁਲ ਵਿਚ ਗੋਲੀਬਾਰੀ ਜਾਰੀ appeared first on TV Punjab | English News Channel.

]]>
https://en.tvpunjab.com/firing-continues-in-kabul/feed/ 0