Five militants killed Archives - TV Punjab | English News Channel https://en.tvpunjab.com/tag/five-militants-killed/ Canada News, English Tv,English News, Tv Punjab English, Canada Politics Thu, 08 Jul 2021 12:31:11 +0000 en-US hourly 1 https://wordpress.org/?v=6.5.4 https://en.tvpunjab.com/wp-content/uploads/2022/03/cropped-favicon-icon-32x32.jpg Five militants killed Archives - TV Punjab | English News Channel https://en.tvpunjab.com/tag/five-militants-killed/ 32 32 ਕਸ਼ਮੀਰ: ਵੱਖ- ਵੱਖ ਮੁਕਾਬਲਿਆਂ ‘ਚ ਪਿਛਲੇ 24 ਘੰਟਿਆਂ ਦੌਰਾਨ 5 ਅੱਤਵਾਦੀ ਢੇਰ https://en.tvpunjab.com/five-militants-killed-in-kashmir-4036-2/ https://en.tvpunjab.com/five-militants-killed-in-kashmir-4036-2/#respond Thu, 08 Jul 2021 10:28:31 +0000 https://en.tvpunjab.com/?p=4036 ਸ੍ਰੀਨਗਰ : ਦੱਖਣੀ ਕਸ਼ਮੀਰ ਦੇ ਪੁਲਵਾਮਾ ਤੇ ਕੁਲਗਾਮ ਜ਼ਿਲ੍ਹਿਆਂ ਵਿਚ ਦੋ ਵੱਖ-ਵੱਖ ਮੁੱਠਭੇੜਾਂ ਵਿਚ ਸੁਰੱਖਿਆ ਬਲਾਂ ਨੇ 4 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਇਸ ਤਰ੍ਹਾਂ ਪਿਛਲੇ 24 ਘੰਟਿਆਂ ਦੌਰਾਨ ਸੁਰੱਖਿਆ ਬਲਾਂ ਹੱਥੋਂ 5 ਅੱਤਵਾਦੀ ਮਾਰੇ ਜਾ ਚੁੱਕੇ ਹਨ। ਜਾਣਕਾਰੀ ਮੁਤਾਬਕ ਉੱਤਰੀ ਕਸ਼ਮੀਰ ਦੇ ਕੁਪਵਾੜਾ ਵਿਖੇ ਹੋਏ ਮੁਕਾਬਲੇ ‘ਚ ਹਿਜ਼ਬੁਲ ਮੁਜ਼ਾਹਦੀਨ ਦੇ ਚੋਟੀ ਦੇ ਕਮਾਂਡਰ ਮਹਿਰਾਜ-ਉ-ਦੀਨ […]

The post ਕਸ਼ਮੀਰ: ਵੱਖ- ਵੱਖ ਮੁਕਾਬਲਿਆਂ ‘ਚ ਪਿਛਲੇ 24 ਘੰਟਿਆਂ ਦੌਰਾਨ 5 ਅੱਤਵਾਦੀ ਢੇਰ appeared first on TV Punjab | English News Channel.

]]>
FacebookTwitterWhatsAppCopy Link


ਸ੍ਰੀਨਗਰ : ਦੱਖਣੀ ਕਸ਼ਮੀਰ ਦੇ ਪੁਲਵਾਮਾ ਤੇ ਕੁਲਗਾਮ ਜ਼ਿਲ੍ਹਿਆਂ ਵਿਚ ਦੋ ਵੱਖ-ਵੱਖ ਮੁੱਠਭੇੜਾਂ ਵਿਚ ਸੁਰੱਖਿਆ ਬਲਾਂ ਨੇ 4 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਇਸ ਤਰ੍ਹਾਂ ਪਿਛਲੇ 24 ਘੰਟਿਆਂ ਦੌਰਾਨ ਸੁਰੱਖਿਆ ਬਲਾਂ ਹੱਥੋਂ 5 ਅੱਤਵਾਦੀ ਮਾਰੇ ਜਾ ਚੁੱਕੇ ਹਨ।

ਜਾਣਕਾਰੀ ਮੁਤਾਬਕ ਉੱਤਰੀ ਕਸ਼ਮੀਰ ਦੇ ਕੁਪਵਾੜਾ ਵਿਖੇ ਹੋਏ ਮੁਕਾਬਲੇ ‘ਚ ਹਿਜ਼ਬੁਲ ਮੁਜ਼ਾਹਦੀਨ ਦੇ ਚੋਟੀ ਦੇ ਕਮਾਂਡਰ ਮਹਿਰਾਜ-ਉ-ਦੀਨ ਹਲਵਾਈ ਦੇ ਹਲਾਕ ਹੋਣ ਸਮੇਤ ਪਿਛਲੇ 24 ਘੰਟਿਆਂ ਦੌਰਾਨ 5 ਅੱਤਵਾਦੀ ਮਾਰੇ ਜਾ ਚੁੱਕੇ ਹਨ।

ਟੀਵੀ ਪੰਜਾਬ ਬਿਊਰੋ

The post ਕਸ਼ਮੀਰ: ਵੱਖ- ਵੱਖ ਮੁਕਾਬਲਿਆਂ ‘ਚ ਪਿਛਲੇ 24 ਘੰਟਿਆਂ ਦੌਰਾਨ 5 ਅੱਤਵਾਦੀ ਢੇਰ appeared first on TV Punjab | English News Channel.

]]>
https://en.tvpunjab.com/five-militants-killed-in-kashmir-4036-2/feed/ 0