frmers protest Archives - TV Punjab | English News Channel https://en.tvpunjab.com/tag/frmers-protest/ Canada News, English Tv,English News, Tv Punjab English, Canada Politics Sat, 17 Jul 2021 11:53:07 +0000 en-US hourly 1 https://wordpress.org/?v=6.5.3 https://en.tvpunjab.com/wp-content/uploads/2022/03/cropped-favicon-icon-32x32.jpg frmers protest Archives - TV Punjab | English News Channel https://en.tvpunjab.com/tag/frmers-protest/ 32 32 ਕਿਸਾਨਾਂ ਵਲੋਂ ਭਾਜਪਾ ਆਗੂਆਂ ਦਾ ਵਿਰੋਧ , ਵਾਹਨਾਂ ਦੀ ਕੀਤੀ ਭੰਨਤੋੜ https://en.tvpunjab.com/bjp-attacked-by-farmers-in-chandigarh/ https://en.tvpunjab.com/bjp-attacked-by-farmers-in-chandigarh/#respond Sat, 17 Jul 2021 11:53:07 +0000 https://en.tvpunjab.com/?p=5038 ਖੇਤੀ ਕਾਨੂੰਨਾਂ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਵਲੋਂ ਚੰਡੀਗੜ੍ਹ ਦੇ ਸੈਕਟਰ-48 ਦੀ ਮੋਟਰ ਮਾਰਕੀਟ ’ਚ ਪਹੁੰਚੇ ਭਾਜਪਾ ਦੇ ਸੀਨੀਅਰ ਆਗੂ ਸੰਜੇ ਟੰਡਨ ਅਤੇ ਮੇਅਰ ਰਵੀਕਾਂਤ ਸ਼ਰਮਾ ਦਾ ਵਿਰੋਧ ਕੀਤਾ ਗਿਆ । ਇਸ ਘਟਨਾ ਦੌਰਾਨ ਕਿਸਾਨਾਂ ਨੇ ਇੱਟਾਂ, ਡੰਡਿਆਂ ਅਤੇ ਪੱਥਰਾਂ ਨਾਲ ਹਮਲਾ ਕਰਕੇ ਭਾਜਪਾ ਨੇਤਾਵਾਂ ਦੇ ਵਾਹਨਾਂ ਦੀ ਭੰਨਤੋੜ ਕੀਤੀ।ਮੌਕੇ ‘ਤੇ ਮੌਜੂਦ ਪੁਲਿਸ ਮੁਲਾਜ਼ਮਾਂ ਨੇ […]

The post ਕਿਸਾਨਾਂ ਵਲੋਂ ਭਾਜਪਾ ਆਗੂਆਂ ਦਾ ਵਿਰੋਧ , ਵਾਹਨਾਂ ਦੀ ਕੀਤੀ ਭੰਨਤੋੜ appeared first on TV Punjab | English News Channel.

]]>
FacebookTwitterWhatsAppCopy Link


ਖੇਤੀ ਕਾਨੂੰਨਾਂ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਵਲੋਂ ਚੰਡੀਗੜ੍ਹ ਦੇ ਸੈਕਟਰ-48 ਦੀ ਮੋਟਰ ਮਾਰਕੀਟ ’ਚ ਪਹੁੰਚੇ ਭਾਜਪਾ ਦੇ ਸੀਨੀਅਰ ਆਗੂ ਸੰਜੇ ਟੰਡਨ ਅਤੇ ਮੇਅਰ ਰਵੀਕਾਂਤ ਸ਼ਰਮਾ ਦਾ ਵਿਰੋਧ ਕੀਤਾ ਗਿਆ । ਇਸ ਘਟਨਾ ਦੌਰਾਨ ਕਿਸਾਨਾਂ ਨੇ ਇੱਟਾਂ, ਡੰਡਿਆਂ ਅਤੇ ਪੱਥਰਾਂ ਨਾਲ ਹਮਲਾ ਕਰਕੇ ਭਾਜਪਾ ਨੇਤਾਵਾਂ ਦੇ ਵਾਹਨਾਂ ਦੀ ਭੰਨਤੋੜ ਕੀਤੀ।ਮੌਕੇ ‘ਤੇ ਮੌਜੂਦ ਪੁਲਿਸ ਮੁਲਾਜ਼ਮਾਂ ਨੇ ਮੇਅਰ ਅਤੇ ਹੋਰ ਨੇਤਾਵਾਂ ਨੂੰ ਸਖਤ ਮਿਹਨਤ ਤੋਂ ਬਾਅਦ ਬਾਹਰ ਕੱਢਿਆ ਗਿਆ।

 

The post ਕਿਸਾਨਾਂ ਵਲੋਂ ਭਾਜਪਾ ਆਗੂਆਂ ਦਾ ਵਿਰੋਧ , ਵਾਹਨਾਂ ਦੀ ਕੀਤੀ ਭੰਨਤੋੜ appeared first on TV Punjab | English News Channel.

]]>
https://en.tvpunjab.com/bjp-attacked-by-farmers-in-chandigarh/feed/ 0