furniture market Archives - TV Punjab | English News Channel https://en.tvpunjab.com/tag/furniture-market/ Canada News, English Tv,English News, Tv Punjab English, Canada Politics Sun, 01 Aug 2021 11:16:40 +0000 en-US hourly 1 https://wordpress.org/?v=6.5.3 https://en.tvpunjab.com/wp-content/uploads/2022/03/cropped-favicon-icon-32x32.jpg furniture market Archives - TV Punjab | English News Channel https://en.tvpunjab.com/tag/furniture-market/ 32 32 ਚੰਡੀਗੜ੍ਹ ਦੀ ਫਰਨੀਚਰ ਮਾਰਕੀਟ ‘ਚ ਲੱਗੀ ਅੱਗ , 9 ਦੁਕਾਨਾਂ ਸੜ ਕੇ ਸੁਆਹ https://en.tvpunjab.com/fire-accident-at-furniture-market-in-chandigarh/ https://en.tvpunjab.com/fire-accident-at-furniture-market-in-chandigarh/#respond Sun, 01 Aug 2021 11:16:40 +0000 https://en.tvpunjab.com/?p=6799 ਚੰਡੀਗੜ੍ਹ ਵਿੱਚ ਸ਼ਨੀਵਾਰ ਦੇਰ ਰਾਤ ਨੂੰ ਫਰਨੀਚਰ ਮਾਰਕੀਟ ‘ਚ ਭਿਆਨਕ ਅੱਗ ਲੱਗ ਗਈ। ਜਿਸ ‘ਚ ਕੁੱਲ 9 ਦੁਕਾਨਾਂ ਸੜ ਕੇ ਸੁਆਹ ਹੋ ਗਈਆਂ ਅਤੇ ਇਨ੍ਹਾਂ ਦੁਕਾਨਾਂ ਵਿੱਚ ਰੱਖਿਆ ਸਮਾਨ ਵੀ ਪੂਰੀ ਤਰ੍ਹਾਂ ਨਾਲ ਬਰਬਾਦ ਹੋ ਗਿਆ। ਇਹ ਅੱਗ ਰਾਤ ਨੂੰ 2.30 ਵਜੇ ਦੇ ਕਰੀਬ ਲੱਗੀ ਅਤੇ ਜਿਸ ਨੇ ਜਲਦੀ ਹੀ ਭਿਆਨਕ ਰੂਪ ਧਾਰਨ ਕਰ ਲਿਆ […]

The post ਚੰਡੀਗੜ੍ਹ ਦੀ ਫਰਨੀਚਰ ਮਾਰਕੀਟ ‘ਚ ਲੱਗੀ ਅੱਗ , 9 ਦੁਕਾਨਾਂ ਸੜ ਕੇ ਸੁਆਹ appeared first on TV Punjab | English News Channel.

]]>
FacebookTwitterWhatsAppCopy Link


ਚੰਡੀਗੜ੍ਹ ਵਿੱਚ ਸ਼ਨੀਵਾਰ ਦੇਰ ਰਾਤ ਨੂੰ ਫਰਨੀਚਰ ਮਾਰਕੀਟ ‘ਚ ਭਿਆਨਕ ਅੱਗ ਲੱਗ ਗਈ। ਜਿਸ ‘ਚ ਕੁੱਲ 9 ਦੁਕਾਨਾਂ ਸੜ ਕੇ ਸੁਆਹ ਹੋ ਗਈਆਂ ਅਤੇ ਇਨ੍ਹਾਂ ਦੁਕਾਨਾਂ ਵਿੱਚ ਰੱਖਿਆ ਸਮਾਨ ਵੀ ਪੂਰੀ ਤਰ੍ਹਾਂ ਨਾਲ ਬਰਬਾਦ ਹੋ ਗਿਆ। ਇਹ ਅੱਗ ਰਾਤ ਨੂੰ 2.30 ਵਜੇ ਦੇ ਕਰੀਬ ਲੱਗੀ ਅਤੇ ਜਿਸ ਨੇ ਜਲਦੀ ਹੀ ਭਿਆਨਕ ਰੂਪ ਧਾਰਨ ਕਰ ਲਿਆ ਅਤੇ ਕਈ ਦੁਕਾਨਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਅੱਗ ਦਾ ਪਤਾ ਲੱਗਣ ‘ਤੇ ਇਸ ਦੀ ਸੂਚਨਾ ਤੁਰੰਤ ਪੁਲਿਸ ਕੰਟਰੋਲ ਰੂਮ ਨੂੰ ਦਿੱਤੀ ਗਈ। ਸੂਚਨਾ ਮਿਲਦੇ ਹੀ ਪੁਲਿਸ ਅਤੇ ਫਾਇਰ ਵਿਭਾਗ ਦੀਆਂ 11 ਗੱਡੀਆਂ ਮੌਕੇ ‘ਤੇ ਪਹੁੰਚੀਆਂ ਅਤੇ ਅੱਗ ਬੁਝਾਉਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ। ਕਰੀਬ ਦੋ ਘੰਟਿਆਂ ਦੀ ਸਖਤ ਮਿਹਨਤ ਤੋਂ ਬਾਅਦ ਫਾਇਰ ਬ੍ਰਿਗੇਡ ਦੇ ਕਰਮਚਾਰੀ ਅੱਗ ਬੁਝਾਉਣ ਵਿੱਚ ਸਫਲ ਹੋਏ।

 

The post ਚੰਡੀਗੜ੍ਹ ਦੀ ਫਰਨੀਚਰ ਮਾਰਕੀਟ ‘ਚ ਲੱਗੀ ਅੱਗ , 9 ਦੁਕਾਨਾਂ ਸੜ ਕੇ ਸੁਆਹ appeared first on TV Punjab | English News Channel.

]]>
https://en.tvpunjab.com/fire-accident-at-furniture-market-in-chandigarh/feed/ 0