goa elections Archives - TV Punjab | English News Channel https://en.tvpunjab.com/tag/goa-elections/ Canada News, English Tv,English News, Tv Punjab English, Canada Politics Wed, 14 Jul 2021 08:49:46 +0000 en-US hourly 1 https://en.tvpunjab.com/wp-content/uploads/2022/03/cropped-favicon-icon-32x32.jpg goa elections Archives - TV Punjab | English News Channel https://en.tvpunjab.com/tag/goa-elections/ 32 32 ਪੰਜਾਬ ਤੇ ਉੱਤਰਾਖੰਡ ਤੋਂ ਬਾਅਦ ਹੁਣ ਕੇਜਰੀਵਾਲ ਦਾ ਗੋਆ ਵਿਚ ਮੁਫ਼ਤ ਬਿਜਲੀ ਦੇਣ ਦਾ ਵਾਅਦਾ https://en.tvpunjab.com/arvind-kejriwal-announces-to-give-free-electricity-in-goa/ https://en.tvpunjab.com/arvind-kejriwal-announces-to-give-free-electricity-in-goa/#respond Wed, 14 Jul 2021 07:50:22 +0000 https://en.tvpunjab.com/?p=4543 ਪਣਜੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਤੇ ਉੱਤਰਾਖੰਡ ਤੋਂ ਬਾਅਦ ਹੁਣ ਗੋਆ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ‘ਤੇ 300 ਯੂਨਿਟ ਮੁਫਤ ਬਿਜਲੀ ਦੇਣ ਦਾ ਵਾਅਦਾ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਪੁਰਾਣੇ ਸਾਰੇ ਬਿਜਲੀ ਬਿੱਲਾਂ ਨੂੰ ਮੁਆਫ ਕਰਨ ਦਾ ਵਾਅਦਾ ਵੀ ਕੀਤਾ ਹੈ। ਇਸ ਤੋਂ ਪਹਿਲਾਂ ਉਹ ਪੰਜਾਬ […]

The post ਪੰਜਾਬ ਤੇ ਉੱਤਰਾਖੰਡ ਤੋਂ ਬਾਅਦ ਹੁਣ ਕੇਜਰੀਵਾਲ ਦਾ ਗੋਆ ਵਿਚ ਮੁਫ਼ਤ ਬਿਜਲੀ ਦੇਣ ਦਾ ਵਾਅਦਾ appeared first on TV Punjab | English News Channel.

]]>

ਪਣਜੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਤੇ ਉੱਤਰਾਖੰਡ ਤੋਂ ਬਾਅਦ ਹੁਣ ਗੋਆ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ‘ਤੇ 300 ਯੂਨਿਟ ਮੁਫਤ ਬਿਜਲੀ ਦੇਣ ਦਾ ਵਾਅਦਾ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਪੁਰਾਣੇ ਸਾਰੇ ਬਿਜਲੀ ਬਿੱਲਾਂ ਨੂੰ ਮੁਆਫ ਕਰਨ ਦਾ ਵਾਅਦਾ ਵੀ ਕੀਤਾ ਹੈ। ਇਸ ਤੋਂ ਪਹਿਲਾਂ ਉਹ ਪੰਜਾਬ ਤੇ ਉੱਤਰਾਖੰਡ ਦੇ ਲੋਕਾਂ ਨੂੰ ਮੁਫ਼ਤ ਬਿਜਲੀ ਦਾ ਵਾਅਦਾ ਕਰ ਚੁੱਕੇ ਹਨ। ਇਨ੍ਹਾਂ ਰਾਜਾਂ ਵਿਚ ਅਗਲੇ ਸਾਲ ਚੋਣਾਂ ਹੋ ਰਹੀਆਂ ਹਨ | ਇਸ ਕਾਰਨ ਕੇਜਰੀਵਾਲ ਕਈ ਰਾਜਾਂ ਵਿਚ ਜਾ ਕੇ ਆਮ ਆਦਮੀ ਪਾਰਟੀ ਦੀ ਚੋਣ ਮੁਹਿੰਮ ਦਾ ਪ੍ਰਚਾਰ ਕਰ ਰਹੇ ਹਨ।

ਟੀਵੀ ਪੰਜਾਬ ਬਿਊਰੋ

WhatsAppXFacebookCopy LinkWeChatShare

The post ਪੰਜਾਬ ਤੇ ਉੱਤਰਾਖੰਡ ਤੋਂ ਬਾਅਦ ਹੁਣ ਕੇਜਰੀਵਾਲ ਦਾ ਗੋਆ ਵਿਚ ਮੁਫ਼ਤ ਬਿਜਲੀ ਦੇਣ ਦਾ ਵਾਅਦਾ appeared first on TV Punjab | English News Channel.

]]>
https://en.tvpunjab.com/arvind-kejriwal-announces-to-give-free-electricity-in-goa/feed/ 0