Gurdas Mann apologizes for controversial video about Guru Amar Das Archives - TV Punjab | English News Channel https://en.tvpunjab.com/tag/gurdas-mann-apologizes-for-controversial-video-about-guru-amar-das/ Canada News, English Tv,English News, Tv Punjab English, Canada Politics Tue, 24 Aug 2021 05:40:55 +0000 en-US hourly 1 https://en.tvpunjab.com/wp-content/uploads/2022/03/cropped-favicon-icon-32x32.jpg Gurdas Mann apologizes for controversial video about Guru Amar Das Archives - TV Punjab | English News Channel https://en.tvpunjab.com/tag/gurdas-mann-apologizes-for-controversial-video-about-guru-amar-das/ 32 32 ਸ੍ਰੀ ਗੁਰੂ ਅਮਰਦਾਸ ਜੀ ਬਾਰੇ ਵਿਵਾਦਤ ਵੀਡੀਓ ‘ਤੇ ਗੁਰਦਾਸ ਮਾਨ ਨੇ ਮੰਗੀ ਮੁਆਫ਼ੀ https://en.tvpunjab.com/gurdas-mann-apologizes-for-controversial-video-about-guru-amar-das/ https://en.tvpunjab.com/gurdas-mann-apologizes-for-controversial-video-about-guru-amar-das/#respond Tue, 24 Aug 2021 05:40:21 +0000 https://en.tvpunjab.com/?p=8458 ਜਲੰਧਰ : ਨਕੋਦਰ ਸਥਿਤ ਇਕ ਧਾਰਮਿਕ ਡੇਰੇ ‘ਚ ਪ੍ਰੋਗਰਾਮ ਪੇਸ਼ ਕਰਦੇ ਹੋਏ ਗੁਰਦਾਸ ਮਾਨ ਨੇ ਡੇਰੇ ਨਾਲ ਸਬੰਧਿਤ ਸਾਈਂ ਨੂੰ ਤੀਜੇ ਗੁਰੂ ਸ੍ਰੀ ਗੁਰੂ ਅਮਰਦਾਸ ਜੀ ਦੀ ਅੰਸ਼ ਵਿਚੋਂ ਦੱਸ ਕੇ ਨਵਾਂ ਵਿਵਾਦ ਛੇੜ ਦਿੱਤਾ ਸੀ। ਉਸ ਦੀ ਇਹ ਵੀਡੀਓ ਵਾਇਰਲ ਹੋਣ ਤੋਂ ਬਾਅਦ ਵੱਖ-ਵੱਖ ਧਾਰਮਿਕ ਜਥੇਬੰਦੀਆਂ ਨੇ ਸਖਤ ਇਤਰਾਜ਼ ਪ੍ਰਗਟਾਇਆ ਹੈ,ਜਿਸ ਤੋਂ ਬਾਅਦ ਹੁਣ […]

The post ਸ੍ਰੀ ਗੁਰੂ ਅਮਰਦਾਸ ਜੀ ਬਾਰੇ ਵਿਵਾਦਤ ਵੀਡੀਓ ‘ਤੇ ਗੁਰਦਾਸ ਮਾਨ ਨੇ ਮੰਗੀ ਮੁਆਫ਼ੀ appeared first on TV Punjab | English News Channel.

]]>

ਜਲੰਧਰ : ਨਕੋਦਰ ਸਥਿਤ ਇਕ ਧਾਰਮਿਕ ਡੇਰੇ ‘ਚ ਪ੍ਰੋਗਰਾਮ ਪੇਸ਼ ਕਰਦੇ ਹੋਏ ਗੁਰਦਾਸ ਮਾਨ ਨੇ ਡੇਰੇ ਨਾਲ ਸਬੰਧਿਤ ਸਾਈਂ ਨੂੰ ਤੀਜੇ ਗੁਰੂ ਸ੍ਰੀ ਗੁਰੂ ਅਮਰਦਾਸ ਜੀ ਦੀ ਅੰਸ਼ ਵਿਚੋਂ ਦੱਸ ਕੇ ਨਵਾਂ ਵਿਵਾਦ ਛੇੜ ਦਿੱਤਾ ਸੀ। ਉਸ ਦੀ ਇਹ ਵੀਡੀਓ ਵਾਇਰਲ ਹੋਣ ਤੋਂ ਬਾਅਦ ਵੱਖ-ਵੱਖ ਧਾਰਮਿਕ ਜਥੇਬੰਦੀਆਂ ਨੇ ਸਖਤ ਇਤਰਾਜ਼ ਪ੍ਰਗਟਾਇਆ ਹੈ,ਜਿਸ ਤੋਂ ਬਾਅਦ ਹੁਣ ਗੁਰਦਾਸ ਮਾਨ ਨੇ ਸੋਸ਼ਲ ਮੀਡੀਆ ‘ਤੇ ਪੋਸਟ ਪਾ ਕੇ ਸਫਾਈ ਦਿੱਤੀ ਹੈ।

ਗੁਰਦਾਸ ਮਾਨ ਦਾ ਕਹਿਣਾ ਹੈ ਕਿ ਉਸ ਨੇ ਇਹ ਤੁਲਨਾ ਸਿਰਫ ਇਸ ਲਈ ਕੀਤੀ ਸੀ ਕਿ ਤੀਜੇ ਪਾਤਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਭੱਲਾ ਪਰਿਵਾਰ ‘ਚੋ ਸਨ ਤੇ ਨਕੋਦਰ ਵਾਲੇ ਸਾਈਂ ਜੀ ਵੀ ਭੱਲਾ ਪਰਿਵਾਰ ਵਿਚੋਂ ਸਨ ਪਰ ਫਿਰ ਵੀ ਜੇ ਕਿਸੇ ਦੇ ਮਨ ਨੂੰ ਠੇਸ ਪਹੁੰਚੀ ਹੈ ਤਾਂ ਮੈਂ ਮੁਆਫ਼ੀ ਮੰਗਦਾ ਹਾਂ। ਇਸ ਦੇ ਨਾਲ ਹੀ ਉਸ ਨੇ ਕਿਹਾ ਕਿ ਗੁਰੂ ਸਾਹਿਬਾਨ ਦੀ ਤੁਲਨਾ ਕਿਸੇ ਨਾਲ ਨਹੀਂ ਹੋ ਸਕਦੀ।

ਟੀਵੀ ਪੰਜਾਬ ਬਿਊਰੋ

WhatsAppXFacebookCopy LinkWeChatShare

The post ਸ੍ਰੀ ਗੁਰੂ ਅਮਰਦਾਸ ਜੀ ਬਾਰੇ ਵਿਵਾਦਤ ਵੀਡੀਓ ‘ਤੇ ਗੁਰਦਾਸ ਮਾਨ ਨੇ ਮੰਗੀ ਮੁਆਫ਼ੀ appeared first on TV Punjab | English News Channel.

]]>
https://en.tvpunjab.com/gurdas-mann-apologizes-for-controversial-video-about-guru-amar-das/feed/ 0