guru nanak dev university Archives - TV Punjab | English News Channel https://en.tvpunjab.com/tag/guru-nanak-dev-university/ Canada News, English Tv,English News, Tv Punjab English, Canada Politics Sat, 14 Aug 2021 09:45:54 +0000 en-US hourly 1 https://wordpress.org/?v=6.5.4 https://en.tvpunjab.com/wp-content/uploads/2022/03/cropped-favicon-icon-32x32.jpg guru nanak dev university Archives - TV Punjab | English News Channel https://en.tvpunjab.com/tag/guru-nanak-dev-university/ 32 32 ਅੰਮ੍ਰਿਤਸਰ ਪਹੁੰਚੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ https://en.tvpunjab.com/captain-amarinder-singh-arrives-amritsar/ https://en.tvpunjab.com/captain-amarinder-singh-arrives-amritsar/#respond Sat, 14 Aug 2021 09:45:34 +0000 https://en.tvpunjab.com/?p=7854 ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਆਪਣੇ ਦੋ ਰੋਜ਼ਾ ਦੌਰੇ ‘ਤੇ ਅੰਮ੍ਰਿਤਸਰ ਪਹੁੰਚ ਚੁੱਕੇ ਹਨ। ਇਸ ਦੌਰਾਨ ਉਨ੍ਹਾਂ ਨੇ ਗੁਰੂ ਨਾਨਕ ਯੂਨੀਵਰਸਿਟੀ ਵਿਖੇ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ, ਓ.ਪੀ.ਸੋਨੀ, ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ, ਡਾ ਰਾਜ ਕੁਮਾਰ ਵੇਰਕਾ, ਯੂਨੀਵਰਸਿਟੀ ਦੇ ਉਪ […]

The post ਅੰਮ੍ਰਿਤਸਰ ਪਹੁੰਚੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ appeared first on TV Punjab | English News Channel.

]]>
FacebookTwitterWhatsAppCopy Link


ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਆਪਣੇ ਦੋ ਰੋਜ਼ਾ ਦੌਰੇ ‘ਤੇ ਅੰਮ੍ਰਿਤਸਰ ਪਹੁੰਚ ਚੁੱਕੇ ਹਨ। ਇਸ ਦੌਰਾਨ ਉਨ੍ਹਾਂ ਨੇ ਗੁਰੂ ਨਾਨਕ ਯੂਨੀਵਰਸਿਟੀ ਵਿਖੇ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ, ਓ.ਪੀ.ਸੋਨੀ, ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ, ਡਾ ਰਾਜ ਕੁਮਾਰ ਵੇਰਕਾ, ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਜਸਪਾਲ ਸਿੰਘ ਸੰਧੂ, ਰਜਿਸਟਰਾਰ ਕੇ.ਐੱਸ. ਕਾਹਲੋਂ ਵੀ ਮੌਜੂਦ ਸਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ‘ਚ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ ਚੇਅਰ ਸਥਾਪਤ ਕੀਤੀ

The post ਅੰਮ੍ਰਿਤਸਰ ਪਹੁੰਚੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ appeared first on TV Punjab | English News Channel.

]]>
https://en.tvpunjab.com/captain-amarinder-singh-arrives-amritsar/feed/ 0