GURUDUWARA Archives - TV Punjab | English News Channel https://en.tvpunjab.com/tag/guruduwara/ Canada News, English Tv,English News, Tv Punjab English, Canada Politics Sat, 10 Jul 2021 06:33:57 +0000 en-US hourly 1 https://wordpress.org/?v=6.5.3 https://en.tvpunjab.com/wp-content/uploads/2022/03/cropped-favicon-icon-32x32.jpg GURUDUWARA Archives - TV Punjab | English News Channel https://en.tvpunjab.com/tag/guruduwara/ 32 32 ਸੁਖਬੀਰ ਬਾਦਲ ਨੇ ਗੁਰਦੁਆਰੇ ਨੂੰ ਵਿਦਿਆ ਮੰਦਰ ਵਿਚ ਤਬਦੀਲ ਕਰਨ ਦਾ ਕੀਤਾ ਵਿਰੋਧ https://en.tvpunjab.com/sukhbir-badal-opposes-conversion-of-guruduwara-into-vidya-mandir/ https://en.tvpunjab.com/sukhbir-badal-opposes-conversion-of-guruduwara-into-vidya-mandir/#respond Sat, 10 Jul 2021 06:33:57 +0000 https://en.tvpunjab.com/?p=4193 ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਕਿਸਤਾਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਯਾਦਗਾਰ ਅਸਥਾਨ ਗੁਰਦੁਆਰਾ ਮਖਦੂਮਪੁਰ ਨੁੰ ਵਿਦਿਆ ਮੰਦਰ ਵਿਚ ਤਬਦੀਲ ਕਰਨ ਦਾ ਜ਼ੋਰਦਾਰ ਵਿਰੋਧ ਕੀਤਾ ਹੈ। ਉਹਨਾਂ ਨੇ ਆਪਣੇ ਟਵਿੱਟਰ ਤੇ ਇੱਕ ਪੋਸਟ ਸ਼ੇਅਰ ਕਿੱਤੀ ਜਿਸ ਵਿੱਚ ਉਹਨਾਂ ਨੇ ਕਿਹਾ ਕਿ ਇਸ ਪਾਵਨ ਸਥਾਨ ਦੀ  ਮਰਿਆਦਾ ਨਾਲ ਛੇੜ-ਛਾੜ […]

The post ਸੁਖਬੀਰ ਬਾਦਲ ਨੇ ਗੁਰਦੁਆਰੇ ਨੂੰ ਵਿਦਿਆ ਮੰਦਰ ਵਿਚ ਤਬਦੀਲ ਕਰਨ ਦਾ ਕੀਤਾ ਵਿਰੋਧ appeared first on TV Punjab | English News Channel.

]]>
FacebookTwitterWhatsAppCopy Link


ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਕਿਸਤਾਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਯਾਦਗਾਰ ਅਸਥਾਨ ਗੁਰਦੁਆਰਾ ਮਖਦੂਮਪੁਰ ਨੁੰ ਵਿਦਿਆ ਮੰਦਰ ਵਿਚ ਤਬਦੀਲ ਕਰਨ ਦਾ ਜ਼ੋਰਦਾਰ ਵਿਰੋਧ ਕੀਤਾ ਹੈ।

ਉਹਨਾਂ ਨੇ ਆਪਣੇ ਟਵਿੱਟਰ ਤੇ ਇੱਕ ਪੋਸਟ ਸ਼ੇਅਰ ਕਿੱਤੀ ਜਿਸ ਵਿੱਚ ਉਹਨਾਂ ਨੇ ਕਿਹਾ ਕਿ ਇਸ ਪਾਵਨ ਸਥਾਨ ਦੀ  ਮਰਿਆਦਾ ਨਾਲ ਛੇੜ-ਛਾੜ ਅਤਿ ਨਿੰਦਣਯੋਗ ਹੈ। ਉਹਨਾਂ ਨੇ  ਵਿਦੇਸ਼ ਮੰਤਰਾਲੇ ਨੂੰ ਕਿਹਾ ਕਿ ਇਸ ਗੁਰਧਾਮ ਦੀ ਸਿੱਖ ਮਰਿਆਦਾ ਤੇ ਗੁਰਮਤਿ ਸਿਧਾਂਤਾਂ ਅਨੁਸਾਰ ਸਤਿਕਾਰ ਬਹਾਲੀ ਯਕੀਨੀ ਬਣਾਈ ਜਾਵੇ।

 

The post ਸੁਖਬੀਰ ਬਾਦਲ ਨੇ ਗੁਰਦੁਆਰੇ ਨੂੰ ਵਿਦਿਆ ਮੰਦਰ ਵਿਚ ਤਬਦੀਲ ਕਰਨ ਦਾ ਕੀਤਾ ਵਿਰੋਧ appeared first on TV Punjab | English News Channel.

]]>
https://en.tvpunjab.com/sukhbir-badal-opposes-conversion-of-guruduwara-into-vidya-mandir/feed/ 0