handicap players Archives - TV Punjab | English News Channel https://en.tvpunjab.com/tag/handicap-players/ Canada News, English Tv,English News, Tv Punjab English, Canada Politics Thu, 24 Jun 2021 07:57:30 +0000 en-US hourly 1 https://wordpress.org/?v=6.5.3 https://en.tvpunjab.com/wp-content/uploads/2022/03/cropped-favicon-icon-32x32.jpg handicap players Archives - TV Punjab | English News Channel https://en.tvpunjab.com/tag/handicap-players/ 32 32 ਹੈਂਡੀਕੈਪ ਖਿਡਾਰੀਆਂ ਵੱਲੋਂ ਕੈਪਟਨ ਦੀ ਕੋਠੀ ਦਾ ਕੀਤਾ ਗਿਆ ਘਿਰਾਓ https://en.tvpunjab.com/handicap-players-protest-at-amrinder-singh-house/ https://en.tvpunjab.com/handicap-players-protest-at-amrinder-singh-house/#respond Thu, 24 Jun 2021 07:57:30 +0000 https://en.tvpunjab.com/?p=2587 ਹੈਂਡੀਕੈਪ ਖਿਡਾਰੀਆਂ ਵੱਲੋਂ ਅੱਜ ਚੰਡੀਗੜ੍ਹ ‘ਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰੀ ਰਹਾਇਸ਼ ਦਾ ਘਿਰਾਓ ਕੀਤਾ ਗਿਆ। ਇਸ ਦੌਰਾਨ ਖਿਡਾਰੀਆਂ ਨੇ ਕਿਹਾ ਕਿ ਦੇਸ਼ ਲਈ ਮੈਡਲ ਜਿੱਤਣ ਤੋਂ ਬਾਅਦ ਵੀ ਸਰਕਾਰ ਵੱਲੋਂ ਹਮੇਸ਼ਾ ਉਨ੍ਹਾਂ ਨੂੰ ਅਣਦੇਖਾ ਕੀਤਾ ਗਿਆ ਅਤੇ ਕੋਈ ਵੀ ਸਹੂਲਤ ਜਾਂ ਸਰਕਾਰੀ ਨੌਕਰੀ ਨਹੀਂ ਦਿੱਤੀ ਗਈ ਇਸ ਲਈ ਉਹ ਆਪਣੇ […]

The post ਹੈਂਡੀਕੈਪ ਖਿਡਾਰੀਆਂ ਵੱਲੋਂ ਕੈਪਟਨ ਦੀ ਕੋਠੀ ਦਾ ਕੀਤਾ ਗਿਆ ਘਿਰਾਓ appeared first on TV Punjab | English News Channel.

]]>
FacebookTwitterWhatsAppCopy Link

ਹੈਂਡੀਕੈਪ ਖਿਡਾਰੀਆਂ ਵੱਲੋਂ ਅੱਜ ਚੰਡੀਗੜ੍ਹ ‘ਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰੀ ਰਹਾਇਸ਼ ਦਾ ਘਿਰਾਓ ਕੀਤਾ ਗਿਆ। ਇਸ ਦੌਰਾਨ ਖਿਡਾਰੀਆਂ ਨੇ ਕਿਹਾ ਕਿ ਦੇਸ਼ ਲਈ ਮੈਡਲ ਜਿੱਤਣ ਤੋਂ ਬਾਅਦ ਵੀ ਸਰਕਾਰ ਵੱਲੋਂ ਹਮੇਸ਼ਾ ਉਨ੍ਹਾਂ ਨੂੰ ਅਣਦੇਖਾ ਕੀਤਾ ਗਿਆ ਅਤੇ ਕੋਈ ਵੀ ਸਹੂਲਤ ਜਾਂ ਸਰਕਾਰੀ ਨੌਕਰੀ ਨਹੀਂ ਦਿੱਤੀ ਗਈ ਇਸ ਲਈ ਉਹ ਆਪਣੇ ਮੈਡਲ ਸਰਕਾਰ ਨੂੰ ਵਾਪਿਸ ਕਰਨ ਆਏ ਹਨ।
ਆਮ ਆਦਮੀ ਪਾਰਟੀ ਦੇ ਯੂਥ ਵਿੰਗ ਵੱਲੋਂ ਇਹਨਾਂ ਖਿਡਾਰੀਆਂ ਦਾ ਸਾਥ ਦਿੰਦੇ ਹੋਏ ਕੈਪਟਨ ਦੀ ਰਿਹਾਇਸ਼ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਗਈ । ਜਦੋਂ ਪੁਲਿਸ ਵੱਲੋਂ ਉਨ੍ਹਾਂ ਨੂੰ ਰੋਕਿਆ ਗਿਆ  ਤਾਂ ਖਿਡਾਰੀਆਂ ਵੱਲੋਂ ਪੁਲਿਸ ਦੇ ਬੈਰੀਕੇਡ ਤੋੜ ਦਿਤੇ ਗਏ ਅਤੇ ਖਿਡਾਰੀਆਂ ਦੇ ਮੈਡਲ ਵੀ ਟੁੱਟ ਗਏ। ਜਿਸ ਤੋਂ ਬਾਅਦ ਪੁਲਿਸ ਵੱਲੋਂ ਕਈ ਖਿਡਾਰੀਆਂ ਨੂੰ ਹਿਰਾਸਤ ‘ਚ ਲੈ ਲਿਆ ਗਿਆ। ਖਿਡਾਰੀਆਂ ਨੇ ਕਿਹਾ ਕਿ ਜਦੋਂ ਸਾਡੇ ਜੂਨੀਅਰ ਸਾਨੂੰ ਇਸ ਹਾਲਤ ਵਿੱਚ ਦੇਖਦੇ ਹਨ ਕੇ ਘਰ ਦਾ ਗੁਜ਼ਾਰਾ ਵੀ ਬੜੀ ਮੁਸ਼ਕਲ ਨਾਲ ਚਲ ਰਿਹਾ ਹੈ ਤਾਂ ਉਹ ਕਿਵੇਂ ਹਿੰਮਤ ਕਰਨਗੇ ਉਹਨਾਂ ਦੇ ਰਾਹ ਤੇ ਚਲਣ ਦੀ।  ਉਹਨਾਂ ਕਿਹਾ ਕਿ ਜੇ ਸਰਕਾਰ ਆਪਣੇ ਵਿਧਾਇਕਾਂ ਦੇ ਪੁੱਤਰਾਂ ਨੂੰ ਤਰਸ ਦੇ ਆਧਾਰ ਤੇ ਨੌਕਰੀ ਦੇ ਸਕਦੀ ਹੈ ਤੇ ਖ਼ਿਡਾਰੀਆਂ ’ਤੇ ਮਾਣ ਕਰਕੇ ਉਹਨਾਂ ਨੂੰ ਨੌਕਰੀ ਕਿਉੰ ਨਹੀਂ ਦੇ ਸਕਦੀ।

The post ਹੈਂਡੀਕੈਪ ਖਿਡਾਰੀਆਂ ਵੱਲੋਂ ਕੈਪਟਨ ਦੀ ਕੋਠੀ ਦਾ ਕੀਤਾ ਗਿਆ ਘਿਰਾਓ appeared first on TV Punjab | English News Channel.

]]>
https://en.tvpunjab.com/handicap-players-protest-at-amrinder-singh-house/feed/ 0