Harish Rawat Archives - TV Punjab | English News Channel https://en.tvpunjab.com/tag/harish-rawat/ Canada News, English Tv,English News, Tv Punjab English, Canada Politics Mon, 30 Aug 2021 10:29:41 +0000 en-US hourly 1 https://wordpress.org/?v=6.5.3 https://en.tvpunjab.com/wp-content/uploads/2022/03/cropped-favicon-icon-32x32.jpg Harish Rawat Archives - TV Punjab | English News Channel https://en.tvpunjab.com/tag/harish-rawat/ 32 32 ਹਰੀਸ਼ ਰਾਵਤ ਕੈਪਟਨ ਦੀ ਅਗਵਾਈ ’ਚ ਚੋਣ ਲੜਨ ਵਾਲੇ ਬਿਆਨ ਤੋਂ ਮੁਕਰੇ https://en.tvpunjab.com/harish-rawat-took-a-u-turn-on-his-statement-which-stated-the-elections-will-be-contested-under-captain-amarinder-singhs-leadership/ https://en.tvpunjab.com/harish-rawat-took-a-u-turn-on-his-statement-which-stated-the-elections-will-be-contested-under-captain-amarinder-singhs-leadership/#respond Mon, 30 Aug 2021 10:29:41 +0000 https://en.tvpunjab.com/?p=8933 ਚੰਡੀਗੜ੍ਹ ਆਉਣ ਤੋਂ ਪਹਿਲਾਂ ਹੀ ਸੂਬਾ ਇੰਚਾਰਜ ਹਰੀਸ਼ ਰਾਵਤ ਦੇ ਸੁਰ ਕੁਝ ਬਦਲੇ-ਬਦਲੇ ਨਜ਼ਰ ਆ ਰਹੇ ਹਨ। ਰਾਵਤ ਨੇ ਆਪਣੇ ਉਸ ਬਿਆਨ ਤੋਂ ਯੂ ਟਰਨ ਲੈ ਲਿਆ ਹੈ, ਜਿਸ ਵਿਚ ਉਨ੍ਹਾਂ ਆਖਿਆ ਸੀ ਕਿ ਪੰਜਾਬ ਵਿਚ 2022 ਦੀਆਂ ਚੋਣਾਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਲੜੀਆਂ ਜਾਣਗੀਆਂ। ਰਾਵਤ ਨੇ ਆਖਿਆ ਹੈ ਕਿ ਇਹ ਚੋਣਾਂ ਮੁੱਖ […]

The post ਹਰੀਸ਼ ਰਾਵਤ ਕੈਪਟਨ ਦੀ ਅਗਵਾਈ ’ਚ ਚੋਣ ਲੜਨ ਵਾਲੇ ਬਿਆਨ ਤੋਂ ਮੁਕਰੇ appeared first on TV Punjab | English News Channel.

]]>
FacebookTwitterWhatsAppCopy Link


ਚੰਡੀਗੜ੍ਹ ਆਉਣ ਤੋਂ ਪਹਿਲਾਂ ਹੀ ਸੂਬਾ ਇੰਚਾਰਜ ਹਰੀਸ਼ ਰਾਵਤ ਦੇ ਸੁਰ ਕੁਝ ਬਦਲੇ-ਬਦਲੇ ਨਜ਼ਰ ਆ ਰਹੇ ਹਨ। ਰਾਵਤ ਨੇ ਆਪਣੇ ਉਸ ਬਿਆਨ ਤੋਂ ਯੂ ਟਰਨ ਲੈ ਲਿਆ ਹੈ, ਜਿਸ ਵਿਚ ਉਨ੍ਹਾਂ ਆਖਿਆ ਸੀ ਕਿ ਪੰਜਾਬ ਵਿਚ 2022 ਦੀਆਂ ਚੋਣਾਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਲੜੀਆਂ ਜਾਣਗੀਆਂ। ਰਾਵਤ ਨੇ ਆਖਿਆ ਹੈ ਕਿ ਇਹ ਚੋਣਾਂ ਮੁੱਖ ਤੌਰ ’ਤੇ ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਦੇ ਨਾਮ ’ਤੇ ਲੜੀਆਂ ਜਾਣਗੀਆਂ ਪਰ ਇਸ ਤੋਂ ਇਲਾਵਾ ਪੰਜਾਬ ਵਿਚ ਕੈਪਟਨ ਅਮਰਿੰਦਰ ਸਿੰਘ, ਨਵਜੋਤ ਸਿੱਧੂ ਦੇ ਨਾਮ ’ਤੇ ਵੀ ਚੋਣਾਂ ਵਿਚ ਉਤਰਿਆ ਜਾਵੇਗਾ। ਉਨ੍ਹਾਂ ਆਖਿਆ ਕਿ ਇਥੋਂ ਤਕ ਪਰਗਟ ਸਿੰਘ ਦੇ ਨਾਮ ’ਤੇ ਚੋਣ ਲੜੀ ਜਾਵੇਗੀ। ਹਰੀਸ਼ ਰਾਵਤ ਨੇ ਕਿਹਾ ਕਿ ਪਰਗਟ ਸਿੰਘ ਹਾਕੀ ਦੇ ਕਪਤਾਨ ਰਹਿ ਚੁੱਕੇ ਹਨ ਅਤੇ ਉਨ੍ਹਾਂ ਦੇਸ਼ ਦਾ ਨਾਮ ਉੱਚਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਹੋਰ ਵੀ ਕਈ ਉੱਘੇ ਚਿਹਰੇ ਹਨ ਜਿਨ੍ਹਾਂ ਦੇ ਨਾਂ ਨੂੰ ਚੋਣਾਂ ਵਿਚ ਵਰਤਿਆ ਜਾਵੇਗਾ ।

ਇਥੇ ਇਹ ਖਾਸ ਤੌਰ ’ਤੇ ਦੱਸਣਯੋਗ ਹੈ ਕਿ ਸਿੱਧੂ ਧੜੇ ਦੇ ਬਾਗੀ ਮੰਤਰੀਆਂ ਵਲੋਂ ਮੁੱਖ ਮੰਤਰੀ ਨੂੰ ਬਦਲੇ ਜਾਣ ਦੀ ਮੰਗ ਤੋਂ ਬਾਅਦ ਰਾਵਤ ਨੇ ਆਖਿਆ ਸੀ ਕਿ ਮੁੱਖ ਮੰਤਰੀ ਬਦਲੇ ਜਾਣ ਦੀ ਸਵਾਲ ਹੀ ਪੈਦਾ ਨਹੀਂ ਹੁੰਦਾ ਅਤੇ 2022 ਦੀਆਂ ਚੋਣਾਂ ਵੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਲੜੀਆਂ ਜਾਣਗੀਆਂ। ਰਾਵਤ ਦੇ ਇਸ ਬਿਆਨ ਤੋਂ ਬਾਅਦ ਪਰਗਟ ਸਿੰਘ ਨੇ ਇਤਰਾਜ਼ ਜਤਾਉਂਦਿਆਂ ਕਿਹਾ ਸੀ ਕਿ ਹਾਈਕਮਾਨ ਵਲੋਂ ਬਣਾਈ ਗਈ ਖੜਗੇ ਕਮੇਟੀ ਸਾਹਮਣੇ ਇਹ ਤੈਅ ਹੋਇਆ ਸੀ ਕਿ ਚੋਣਾਂ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਦੀ ਅਗਵਾਈ ਹੇਠ ਲੜੀਆਂ ਜਾਣਗੀਆਂ ਫਿਰ ਰਾਵਤ ਦੱਸਣ ਕਿ ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲਾ ਬਿਆਨ ਕਿਸ ਹਿਸਾਬ ਨਾਲ ਦਿੱਤਾ ਅਤੇ ਕਦੋਂ ਇਹ ਤੈਅ ਹੋਇਆ ਹੈ।

The post ਹਰੀਸ਼ ਰਾਵਤ ਕੈਪਟਨ ਦੀ ਅਗਵਾਈ ’ਚ ਚੋਣ ਲੜਨ ਵਾਲੇ ਬਿਆਨ ਤੋਂ ਮੁਕਰੇ appeared first on TV Punjab | English News Channel.

]]>
https://en.tvpunjab.com/harish-rawat-took-a-u-turn-on-his-statement-which-stated-the-elections-will-be-contested-under-captain-amarinder-singhs-leadership/feed/ 0
ਸਿੱਧੂ ਸਰਕਾਰ ਖ਼ਿਲਾਫ਼ ਕੀਤੇ ਟਵੀਟਾਂ ਦੀ ਮੁਆਫ਼ੀ ਮੰਗੇ : ਕੈਪਟਨ https://en.tvpunjab.com/%e0%a8%b8%e0%a8%bf%e0%a9%b1%e0%a8%a7%e0%a9%82-%e0%a8%b8%e0%a8%b0%e0%a8%95%e0%a8%be%e0%a8%b0-%e0%a9%99%e0%a8%bf%e0%a8%b2%e0%a8%be%e0%a9%9e-%e0%a8%95%e0%a9%80%e0%a8%a4%e0%a9%87-%e0%a8%9f%e0%a8%b5/ https://en.tvpunjab.com/%e0%a8%b8%e0%a8%bf%e0%a9%b1%e0%a8%a7%e0%a9%82-%e0%a8%b8%e0%a8%b0%e0%a8%95%e0%a8%be%e0%a8%b0-%e0%a9%99%e0%a8%bf%e0%a8%b2%e0%a8%be%e0%a9%9e-%e0%a8%95%e0%a9%80%e0%a8%a4%e0%a9%87-%e0%a8%9f%e0%a8%b5/#respond Sat, 17 Jul 2021 12:37:01 +0000 https://en.tvpunjab.com/?p=5044 ਨਵੀਂ ਦਿੱਲੀ : ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਪੰਜਾਬ ਕਾਂਗਰਸ ਸੰਕਟ ਦਾ ਜਲਦ ਹੱਲ ਕੀਤਾ ਜਾਵੇਗਾ। ਭਾਵੇਂ ਹਰੀਸ਼ ਰਾਵਤ ਨੇ ਕੈਪਟਨ ਨੂੰ ਸਿੱਧੂ ਦੇ ਪ੍ਰਦੇਸ਼ ਪ੍ਰਧਾਨ ਬਣਾਉਣ ਲਈ ਰਾਜ਼ੀ ਕਰ ਲਿਆ ਹੈ ਪਰ ਇਸ ਤੇ ਕੈਪਟਨ ਨੇ ਇਹ ਸ਼ਰਤ ਰੱਖੀ ਹੈ ਕਿ ਸਿੱਧੂ ਸਰਕਾਰ ਖ਼ਿਲਾਫ਼ ਕੀਤੇ ਗਏ ਵੱਖ ਵੱਖ […]

The post ਸਿੱਧੂ ਸਰਕਾਰ ਖ਼ਿਲਾਫ਼ ਕੀਤੇ ਟਵੀਟਾਂ ਦੀ ਮੁਆਫ਼ੀ ਮੰਗੇ : ਕੈਪਟਨ appeared first on TV Punjab | English News Channel.

]]>
FacebookTwitterWhatsAppCopy Link


ਨਵੀਂ ਦਿੱਲੀ : ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਪੰਜਾਬ ਕਾਂਗਰਸ ਸੰਕਟ ਦਾ ਜਲਦ ਹੱਲ ਕੀਤਾ ਜਾਵੇਗਾ। ਭਾਵੇਂ ਹਰੀਸ਼ ਰਾਵਤ ਨੇ ਕੈਪਟਨ ਨੂੰ ਸਿੱਧੂ ਦੇ ਪ੍ਰਦੇਸ਼ ਪ੍ਰਧਾਨ ਬਣਾਉਣ ਲਈ ਰਾਜ਼ੀ ਕਰ ਲਿਆ ਹੈ ਪਰ ਇਸ ਤੇ ਕੈਪਟਨ ਨੇ ਇਹ ਸ਼ਰਤ ਰੱਖੀ ਹੈ ਕਿ ਸਿੱਧੂ ਸਰਕਾਰ ਖ਼ਿਲਾਫ਼ ਕੀਤੇ ਗਏ ਵੱਖ ਵੱਖ ਟਵੀਟਾਂ ਲਈ ਜਨਤਕ ਤੌਰ ‘ਤੇ ਮੁਆਫੀ ਮੰਗੇ। ਸੂਤਰਾਂ ਅਨੁਸਾਰ ਨਵਜੋਤ ਸਿੰਘ ਸਿੱਧੂ ਪਾਰਟੀ ਦੀ ਸੂਬਾ ਇਕਾਈ ਦੀ ਅਗਵਾਈ ਕਰਨਗੇ, ਇਸ ਦਾ ਐਲਾਨ ਅੱਜ ਹੋਣ ਦੀ ਉਮੀਦ ਹੈ। ਇਸ ਦੇ ਨਾਲ ਹੀ ਉਨ੍ਹਾਂ ਨਾਲ 4 ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤੇ ਜਾਣਗੇ।

ਟੀਵੀ ਪੰਜਾਬ ਬਿਊਰੋ

The post ਸਿੱਧੂ ਸਰਕਾਰ ਖ਼ਿਲਾਫ਼ ਕੀਤੇ ਟਵੀਟਾਂ ਦੀ ਮੁਆਫ਼ੀ ਮੰਗੇ : ਕੈਪਟਨ appeared first on TV Punjab | English News Channel.

]]>
https://en.tvpunjab.com/%e0%a8%b8%e0%a8%bf%e0%a9%b1%e0%a8%a7%e0%a9%82-%e0%a8%b8%e0%a8%b0%e0%a8%95%e0%a8%be%e0%a8%b0-%e0%a9%99%e0%a8%bf%e0%a8%b2%e0%a8%be%e0%a9%9e-%e0%a8%95%e0%a9%80%e0%a8%a4%e0%a9%87-%e0%a8%9f%e0%a8%b5/feed/ 0
ਹਰੀਸ਼ ਰਾਵਤ ਨੇ ਕੈਪਟਨ ਨੂੰ ਕੀਤਾ ਰਾਜ਼ੀ,ਪੰਜਾਬ ਵਜ਼ਾਰਤ ਵਿਚ ਵੱਡੇ ਫੇਰਬਦਲ ਦੀ ਸੰਭਾਵਨਾ https://en.tvpunjab.com/%e0%a8%b9%e0%a8%b0%e0%a9%80%e0%a8%b6-%e0%a8%b0%e0%a8%be%e0%a8%b5%e0%a8%a4-%e0%a8%a8%e0%a9%87-%e0%a8%95%e0%a9%88%e0%a8%aa%e0%a8%9f%e0%a8%a8-%e0%a8%a8%e0%a9%82%e0%a9%b0-%e0%a8%95%e0%a9%80%e0%a8%a4/ https://en.tvpunjab.com/%e0%a8%b9%e0%a8%b0%e0%a9%80%e0%a8%b6-%e0%a8%b0%e0%a8%be%e0%a8%b5%e0%a8%a4-%e0%a8%a8%e0%a9%87-%e0%a8%95%e0%a9%88%e0%a8%aa%e0%a8%9f%e0%a8%a8-%e0%a8%a8%e0%a9%82%e0%a9%b0-%e0%a8%95%e0%a9%80%e0%a8%a4/#respond Sat, 17 Jul 2021 09:03:31 +0000 https://en.tvpunjab.com/?p=4992 ਚੰਡੀਗੜ੍ਹ : ਕਾਂਗਰਸ ਹਾਈ ਕਮਾਨ ਲਈ ਪੰਜਾਬ ਕਾਂਗਰਸ ਦੀ ਧੜੇਬੰਦੀ ਨੂੰ ਸੁਲਝਾਉਣ ਦੇ ਯਤਨ ਤੇਜ਼ ਕੀਤੇ ਜਾ ਰਹੇ ਹਨ। ਇਸੀ ਕੜੀ ਤਹਿਤ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ। ਮੁਲਾਕਾਤ ਤੋਂ ਬਾਅਦ ਹਰੀਸ਼ ਰਾਵਤ ਦਾ ਕਹਿਣਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਹਾਈਕਮਾਨ ਦਾ ਫ਼ੈਸਲਾ ਮਨਜ਼ੂਰ ਹੋਵੇਗਾ। ਰਾਵਤ ਨੇ […]

The post ਹਰੀਸ਼ ਰਾਵਤ ਨੇ ਕੈਪਟਨ ਨੂੰ ਕੀਤਾ ਰਾਜ਼ੀ,ਪੰਜਾਬ ਵਜ਼ਾਰਤ ਵਿਚ ਵੱਡੇ ਫੇਰਬਦਲ ਦੀ ਸੰਭਾਵਨਾ appeared first on TV Punjab | English News Channel.

]]>
FacebookTwitterWhatsAppCopy Link


ਚੰਡੀਗੜ੍ਹ : ਕਾਂਗਰਸ ਹਾਈ ਕਮਾਨ ਲਈ ਪੰਜਾਬ ਕਾਂਗਰਸ ਦੀ ਧੜੇਬੰਦੀ ਨੂੰ ਸੁਲਝਾਉਣ ਦੇ ਯਤਨ ਤੇਜ਼ ਕੀਤੇ ਜਾ ਰਹੇ ਹਨ। ਇਸੀ ਕੜੀ ਤਹਿਤ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ। ਮੁਲਾਕਾਤ ਤੋਂ ਬਾਅਦ ਹਰੀਸ਼ ਰਾਵਤ ਦਾ ਕਹਿਣਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਹਾਈਕਮਾਨ ਦਾ ਫ਼ੈਸਲਾ ਮਨਜ਼ੂਰ ਹੋਵੇਗਾ। ਰਾਵਤ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣਾ ਪਿਛਲਾ ਬਿਆਨ ਦੋਹਰਾਇਆ ਗਿਆ ਹੈ।

ਪੰਜਾਬ ਵਜ਼ਾਰਤ ਵਿਚ ਵੱਡੇ ਫੇਰਬਦਲ ਦੀ ਸੰਭਾਵਨਾ

ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਵਿਚਾਲੇ ਹੋਈ ਮੀਟਿੰਗ ਵਿਚ ਖ਼ਬਰ ਸਾਹਮਣੇ ਆਈ ਹੈ ਕਿ ਹਾਈਕਮਾਨ ਵੱਲੋਂ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ ਲਈ ਕੈਪਟਨ ਨੂੰ ਰਾਜ਼ੀ ਕਰ ਲਿਆ ਗਿਆ ਹੈ l ਸੂਤਰਾਂ ਅਨੁਸਾਰ ਮੀਟਿੰਗ ਦੌਰਾਨ ਕੈਪਟਨ ਨੇ ਕਿਹਾ ਕਿ ਹਾਈਕਮਾਨ ਵੱਲੋਂ ਲਿਆ ਕੋਈ ਵੀ ਫ਼ੈਸਲਾ ਉਨ੍ਹਾਂ ਨੂੰ ਮਨਜ਼ੂਰ ਹੋਵੇਗਾ l ਦੋਨਾਂ ਆਗੂਆਂ ਦੀ ਉੱਚ ਪੱਧਰੀ ਮੀਟਿੰਗ ਦੌਰਾਨ ਇਹ ਵੀ ਸੰਕੇਤ ਮਿਲੇ ਹਨ ਕਿ ਆਉਂਦੇ ਹਫ਼ਤੇ ਪੰਜਾਬ ਵਜ਼ਾਰਤ ਵਿਚ ਵੱਡੇ ਫੇਰਬਦਲ ਦੀ ਸੰਭਾਵਨਾ ਵੀ ਹੈ l ਜਿਸ ਦੌਰਾਨ ਕੈਪਟਨ ਆਪਣੀ ਮਰਜ਼ੀ ਅਨੁਸਾਰ ਫ਼ੈਸਲਾ ਲੈ ਸਕਣਗੇ।

ਟੀਵੀ ਪੰਜਾਬ ਬਿਊਰੋ

 

The post ਹਰੀਸ਼ ਰਾਵਤ ਨੇ ਕੈਪਟਨ ਨੂੰ ਕੀਤਾ ਰਾਜ਼ੀ,ਪੰਜਾਬ ਵਜ਼ਾਰਤ ਵਿਚ ਵੱਡੇ ਫੇਰਬਦਲ ਦੀ ਸੰਭਾਵਨਾ appeared first on TV Punjab | English News Channel.

]]>
https://en.tvpunjab.com/%e0%a8%b9%e0%a8%b0%e0%a9%80%e0%a8%b6-%e0%a8%b0%e0%a8%be%e0%a8%b5%e0%a8%a4-%e0%a8%a8%e0%a9%87-%e0%a8%95%e0%a9%88%e0%a8%aa%e0%a8%9f%e0%a8%a8-%e0%a8%a8%e0%a9%82%e0%a9%b0-%e0%a8%95%e0%a9%80%e0%a8%a4/feed/ 0
ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਨ ਚੰਡੀਗੜ੍ਹ ਪਹੁੰਚੇ ਹਰੀਸ਼ ਰਾਵਤ https://en.tvpunjab.com/congress-incharge-harish-rawat-arrives-chandigarh-to-meet-captain-amarinder-singh/ https://en.tvpunjab.com/congress-incharge-harish-rawat-arrives-chandigarh-to-meet-captain-amarinder-singh/#respond Sat, 17 Jul 2021 07:11:41 +0000 https://en.tvpunjab.com/?p=4958 ਚੰਡੀਗੜ੍ਹ : ਪੰਜਾਬ ਕਾਂਗਰਸ ਦਾ ਕਲੇਸ਼ ਸੁਲਝਾਉਣ ਲਈ ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਨ ਲਈ ਚੰਡੀਗੜ੍ਹ ਪਹੁੰਚੇ |ਸਿਸਵਾਂ ਫਾਰਮ ਹਾਊਸ ਵਿਖੇ ਇਹ ਮੁਲਾਕਾਤ ਕੀਤੀ ਜਾਵੇਗੀ | ਇਹ ਗੱਲ ਵੀ ਸਾਹਮਣੇ ਆਈ ਹੈ ਕਿ ਪੰਜਾਬ ਸਰਕਾਰ ਨੇ ਹਰੀਸ਼ ਰਾਵਤ ਨੂੰ ਲਿਆਉਣ ਲਈ ਆਪਣਾ ਹੈਲੀਕਾਪਟਰ ਦਿੱਲੀ ਭੇਜਿਆ […]

The post ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਨ ਚੰਡੀਗੜ੍ਹ ਪਹੁੰਚੇ ਹਰੀਸ਼ ਰਾਵਤ appeared first on TV Punjab | English News Channel.

]]>
FacebookTwitterWhatsAppCopy Link


ਚੰਡੀਗੜ੍ਹ : ਪੰਜਾਬ ਕਾਂਗਰਸ ਦਾ ਕਲੇਸ਼ ਸੁਲਝਾਉਣ ਲਈ ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਨ ਲਈ ਚੰਡੀਗੜ੍ਹ ਪਹੁੰਚੇ |ਸਿਸਵਾਂ ਫਾਰਮ ਹਾਊਸ ਵਿਖੇ ਇਹ ਮੁਲਾਕਾਤ ਕੀਤੀ ਜਾਵੇਗੀ | ਇਹ ਗੱਲ ਵੀ ਸਾਹਮਣੇ ਆਈ ਹੈ ਕਿ ਪੰਜਾਬ ਸਰਕਾਰ ਨੇ ਹਰੀਸ਼ ਰਾਵਤ ਨੂੰ ਲਿਆਉਣ ਲਈ ਆਪਣਾ ਹੈਲੀਕਾਪਟਰ ਦਿੱਲੀ ਭੇਜਿਆ ਸੀ । ਕੈਪਟਨ ਅਮਰਿੰਦਰ ਸਿੰਘ ਨੇ ਕੱਲ੍ਹ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਪੱਤਰ ਲਿਖ ਕੇ ਨਵਜੋਤ ਸਿੱਧੂ ਨੂੰ ਪ੍ਰਧਾਨ ਬਣਾਏ ਜਾਣ ਦਾ ਵਿਰੋਧ ਕੀਤਾ ਸੀ।

ਟੀਵੀ ਪੰਜਾਬ ਬਿਊਰੋ

The post ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਨ ਚੰਡੀਗੜ੍ਹ ਪਹੁੰਚੇ ਹਰੀਸ਼ ਰਾਵਤ appeared first on TV Punjab | English News Channel.

]]>
https://en.tvpunjab.com/congress-incharge-harish-rawat-arrives-chandigarh-to-meet-captain-amarinder-singh/feed/ 0
ਜ਼ਮੀਨੀ ਪੱਧਰ ਤੇ ਨਵਜੋਤ ਸਿੰਘ ਸਿੱਧੂ ਅਤੇ ਕੈਪਟਨ ਅਮਰਿੰਦਰ ਸਿੰਘ ਦੇ ਸਮਰਥਕ ਆਹਮੋ ਸਾਹਮਣੇ https://en.tvpunjab.com/%e0%a9%9b%e0%a8%ae%e0%a9%80%e0%a8%a8%e0%a9%80-%e0%a8%aa%e0%a9%b1%e0%a8%a7%e0%a8%b0-%e0%a8%a4%e0%a9%87-%e0%a8%a8%e0%a8%b5%e0%a8%9c%e0%a9%8b%e0%a8%a4-%e0%a8%b8%e0%a8%bf%e0%a9%b0%e0%a8%98-%e0%a8%b8/ https://en.tvpunjab.com/%e0%a9%9b%e0%a8%ae%e0%a9%80%e0%a8%a8%e0%a9%80-%e0%a8%aa%e0%a9%b1%e0%a8%a7%e0%a8%b0-%e0%a8%a4%e0%a9%87-%e0%a8%a8%e0%a8%b5%e0%a8%9c%e0%a9%8b%e0%a8%a4-%e0%a8%b8%e0%a8%bf%e0%a9%b0%e0%a8%98-%e0%a8%b8/#respond Fri, 16 Jul 2021 08:34:40 +0000 https://en.tvpunjab.com/?p=4866 ਪੰਜਾਬ ਕਾਂਗਰਸ ਵਿੱਚ ਚੱਲ ਰਹੀ ਖਾਨਾਜੰਗੀ ਦਾ ਅਸਰ ਹੁਣ ਜ਼ਮੀਨੀ ਪੱਧਰ ਤੇ ਵੀ ਵਿਖਾਈ ਦੇਣ ਲੱਗਾ ਹੈ। ਵਰਕਰ ਇੱਕ ਦੂਜੇ ਦੇ ਆਹਮੋ ਸਾਹਮਣੇ ਹੋ ਗਏ ਨੇ ਅਤੇ ਆਪੋ ਆਪਣੇ ਪਸੰਦੀਦਾ ਆਗੂਆਂ ਦਾ ਖੁੱਲ੍ਹ ਕੇ ਸਮਰਥਨ ਕਰ ਰਹੇ ਨੇ। ਬੀਤੇ ਦਿਨ ਦੁੱਗਰੀ ਦੇ ਇਲਾਕੇ ਦੇ ਵਿੱਚ ਜਸਰਾਜ ਗਰੇਵਾਲ ਵੱਲੋਂ ਬੱਬਰ ਸ਼ੇਰ ਇੱਕ ਹੀ ਹੁੰਦਾ ਹੈ ਨਾ […]

The post ਜ਼ਮੀਨੀ ਪੱਧਰ ਤੇ ਨਵਜੋਤ ਸਿੰਘ ਸਿੱਧੂ ਅਤੇ ਕੈਪਟਨ ਅਮਰਿੰਦਰ ਸਿੰਘ ਦੇ ਸਮਰਥਕ ਆਹਮੋ ਸਾਹਮਣੇ appeared first on TV Punjab | English News Channel.

]]>
FacebookTwitterWhatsAppCopy Link


ਪੰਜਾਬ ਕਾਂਗਰਸ ਵਿੱਚ ਚੱਲ ਰਹੀ ਖਾਨਾਜੰਗੀ ਦਾ ਅਸਰ ਹੁਣ ਜ਼ਮੀਨੀ ਪੱਧਰ ਤੇ ਵੀ ਵਿਖਾਈ ਦੇਣ ਲੱਗਾ ਹੈ। ਵਰਕਰ ਇੱਕ ਦੂਜੇ ਦੇ ਆਹਮੋ ਸਾਹਮਣੇ ਹੋ ਗਏ ਨੇ ਅਤੇ ਆਪੋ ਆਪਣੇ ਪਸੰਦੀਦਾ ਆਗੂਆਂ ਦਾ ਖੁੱਲ੍ਹ ਕੇ ਸਮਰਥਨ ਕਰ ਰਹੇ ਨੇ। ਬੀਤੇ ਦਿਨ ਦੁੱਗਰੀ ਦੇ ਇਲਾਕੇ ਦੇ ਵਿੱਚ ਜਸਰਾਜ ਗਰੇਵਾਲ ਵੱਲੋਂ ਬੱਬਰ ਸ਼ੇਰ ਇੱਕ ਹੀ ਹੁੰਦਾ ਹੈ ਨਾ ਦੇ ਨਵਜੋਤ ਸਿੰਘ ਸਿੱਧੂ ਦੇ ਅਤੇ ਉਨ੍ਹਾਂ ਦੀ ਪਤਨੀ ਦੇ ਪੋਸਟਰ ਲਗਾਏ ਗਏ ਸਨ ਜੋ ਬੀਤੀ ਰਾਤ ਪਾੜ ਦਿੱਤੇ ਗਏ। ਜ਼ਮੀਨੀ ਪੱਧਰ ਤੇ ਨਵਜੋਤ ਸਿੰਘ ਸਿੱਧੂ ਅਤੇ ਕੈਪਟਨ ਅਮਰਿੰਦਰ ਸਿੰਘ ਦੇ ਸਮਰਥਕ ਆਹਮੋ ਸਾਹਮਣੇ ਨੇ।

ਪੋਸਟਰ ਵਾਰ ਛਿੜ ਗਈ ਹੈ ਪੋਸਟਰ ਲਾਉਣ ਵਾਲੇ ਸਿੱਧੂ ਦੇ ਸਮਰਥਕ ਨੇ ਕਿਹਾ ਕਿ ਇਹ ਮੰਦਭਾਗੀ ਗੱਲ ਹੈ। ਉਹ ਇਸ ਸੰਬੰਧੀ ਪੁਲਸ ਨੂੰ ਸ਼ਿਕਾਇਤ ਕਰਨਗੇ। ਉਨ੍ਹਾਂ ਇਹ ਵੀ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਇਹ ਪੋਸਟਰ ਪਾੜੇ ਨੇ ਉਨ੍ਹਾਂ ਨੂੰ ਜਾਣਦੇ ਨੇ। ਪਰ ਉਨ੍ਹਾਂ ਦਾ ਨਾਂ ਨਹੀਂ ਲੈਣਾ ਚਾਹੁੰਦੇ। ਉਨ੍ਹਾਂ ਕਿਹਾ ਕਿ ਉਹ ਜਿੰਨੇ ਮਰਜ਼ੀ ਪੋਸਟਰ ਪਾੜ ਲੈਣ ਉਹ ਨਵਜੋਤ ਸਿੰਘ ਸਿੱਧੂ ਦੇ ਹੱਕ ਵਿੱਚ ਪੋਸਟਰ ਲਾਉਂਦੇ ਰਹਿਣਗੇ ਕਿਉਂਕਿ ਨਵਜੋਤ ਸਿੰਘ ਸਿੱਧੂ ਹੀ ਪੰਜਾਬ ਦੇ ਨੌਜਵਾਨਾਂ ਦਾ ਸਾਥ ਦੇ ਸਕਦੇ ਨੇ ਇਸ ਕਰਕੇ ਉਨ੍ਹਾਂ ਨੂੰ ਸਮਰਥਨ ਕਰ ਰਹੇ ਨੇ।

The post ਜ਼ਮੀਨੀ ਪੱਧਰ ਤੇ ਨਵਜੋਤ ਸਿੰਘ ਸਿੱਧੂ ਅਤੇ ਕੈਪਟਨ ਅਮਰਿੰਦਰ ਸਿੰਘ ਦੇ ਸਮਰਥਕ ਆਹਮੋ ਸਾਹਮਣੇ appeared first on TV Punjab | English News Channel.

]]>
https://en.tvpunjab.com/%e0%a9%9b%e0%a8%ae%e0%a9%80%e0%a8%a8%e0%a9%80-%e0%a8%aa%e0%a9%b1%e0%a8%a7%e0%a8%b0-%e0%a8%a4%e0%a9%87-%e0%a8%a8%e0%a8%b5%e0%a8%9c%e0%a9%8b%e0%a8%a4-%e0%a8%b8%e0%a8%bf%e0%a9%b0%e0%a8%98-%e0%a8%b8/feed/ 0
ਹਰੀਸ਼ ਰਾਵਤ ਨੇ ਗੱਲ ਸੋਨੀਆ ਗਾਂਧੀ ਦੇ ਫੈਸਲੇ ਤੇ ਛੱਡੀ https://en.tvpunjab.com/harish-rawat-left-the-talks-about-navjot-singh-sidhu-on-sonia-gandhis-decision/ https://en.tvpunjab.com/harish-rawat-left-the-talks-about-navjot-singh-sidhu-on-sonia-gandhis-decision/#respond Fri, 16 Jul 2021 08:09:31 +0000 https://en.tvpunjab.com/?p=4850 ਨਵੀਂ ਦਿੱਲੀ : ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਕਿਹਾ ਹੈ ਕਿ ਉਹਨਾਂ ਨੇ ਆਪਣੀ ਰਿਪੋਰਟ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਸੌਂਪ ਦਿੱਤੀ ਹੈ ਅਤੇ ਜੋ ਵੀ ਉਹ ਫੈਸਲਾ ਕਰਨਗੇ ਤੇ ਜਦੋਂ ਵੀ ਕਰਨਗੇ, ਉਹ ਖੁਦ ਮੀਡੀਆ ਨੁੰ ਦੱਸ ਦੇਣਗੇ। ਸਿੱਧੂ ਨੁੰ ਪ੍ਰਧਾਨ ਬਣਾਏ ਜਾਣ ਬਾਰੇ ਸਵਾਲ ਦੇ ਜਵਾਬ ਵਿਚ ਹਰੀਸ਼ ਰਾਵਤ […]

The post ਹਰੀਸ਼ ਰਾਵਤ ਨੇ ਗੱਲ ਸੋਨੀਆ ਗਾਂਧੀ ਦੇ ਫੈਸਲੇ ਤੇ ਛੱਡੀ appeared first on TV Punjab | English News Channel.

]]>
FacebookTwitterWhatsAppCopy Link


ਨਵੀਂ ਦਿੱਲੀ : ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਕਿਹਾ ਹੈ ਕਿ ਉਹਨਾਂ ਨੇ ਆਪਣੀ ਰਿਪੋਰਟ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਸੌਂਪ ਦਿੱਤੀ ਹੈ ਅਤੇ ਜੋ ਵੀ ਉਹ ਫੈਸਲਾ ਕਰਨਗੇ ਤੇ ਜਦੋਂ ਵੀ ਕਰਨਗੇ, ਉਹ ਖੁਦ ਮੀਡੀਆ ਨੁੰ ਦੱਸ ਦੇਣਗੇ।
ਸਿੱਧੂ ਨੁੰ ਪ੍ਰਧਾਨ ਬਣਾਏ ਜਾਣ ਬਾਰੇ ਸਵਾਲ ਦੇ ਜਵਾਬ ਵਿਚ ਹਰੀਸ਼ ਰਾਵਤ ਨੇ ਕਿਹਾ ਕਿ ਉਹਨਾਂ ਕਦੇ ਨਹੀਂ ਕਿਹਾ ਕਿ ਨਵਜੋਤ ਸਿੱਧੂ ਨੁੰ ਪ੍ਰਧਾਨ ਬਣਾਇਆ ਜਾ ਰਿਹਾ ਹੈ ਤੇ ਉਹਨਾਂ ਦੇ ਬਿਆਨ ਨੁੰ ਗਲਤ ਢੰਗ ਨਾਲ ਪੇਸ਼ ਕੀਤਾ ਗਿਆ। ਉਹਨਾਂ ਮੁੜ ਦੁਹਰਾਇਆ ਕਿ ਜੋ ਵੀ ਫੈਸਲਾ ਸੋਨੀਆ ਗਾਂਧੀ ਕਰਨਗੇ, ਉਹ ਦੱਸ ਦੇਣਗੇ।

ਟੀਵੀ ਪੰਜਾਬ ਬਿਊਰੋ

The post ਹਰੀਸ਼ ਰਾਵਤ ਨੇ ਗੱਲ ਸੋਨੀਆ ਗਾਂਧੀ ਦੇ ਫੈਸਲੇ ਤੇ ਛੱਡੀ appeared first on TV Punjab | English News Channel.

]]>
https://en.tvpunjab.com/harish-rawat-left-the-talks-about-navjot-singh-sidhu-on-sonia-gandhis-decision/feed/ 0
ਨਵਜੋਤ ਸਿੱਧੂ ਬਣਾਏ ਜਾਣਗੇ ਕਾਂਗਰਸ ਦੇ ਪ੍ਰਧਾਨ : ਹਰੀਸ਼ ਰਾਵਤ https://en.tvpunjab.com/harish-rawat-said-navjot-singh-sidhu-will-be-appointed-as-congress-president/ https://en.tvpunjab.com/harish-rawat-said-navjot-singh-sidhu-will-be-appointed-as-congress-president/#respond Thu, 15 Jul 2021 08:16:31 +0000 https://en.tvpunjab.com/?p=4690 ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਇਸ਼ਾਰਾ ਕਿੱਤਾ ਹੈ ਕਿ ਨਵਜੋਤ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਇਆ ਜਾਵੇਗਾ। ਅੱਜ ਇਕ ਇੰਟਰਵਿਊ ਵਿਚ ਹਰੀਸ਼ ਰਾਵਤ ਨੇ ਕਿਹਾ ਕਿ ਨਵਜੋਤ ਸਿੱਧੂ ਪੰਜਾਬ ਕਾਂਗਰਸ ਦੇ ਪ੍ਰਧਾਨ ਬਣਾਏ ਜਾਣਗੇ ਤੇ ਦੋ ਕਾਰਜਕਾਰੀ ਪ੍ਰਧਾਨ ਬਣਾਏ ਜਾਣਗੇ ਜਿਹਨਾਂ ਵਿਚੋਂ ਇਕ ਹਿੰਦੂ ਭਾਈਚਾਰੇ ਵਿਚੋਂ ਤੇ ਦੂਜਾ ਦਲਿਤ ਭਾਈਚਾਰੇ ਵਿਚੋਂ […]

The post ਨਵਜੋਤ ਸਿੱਧੂ ਬਣਾਏ ਜਾਣਗੇ ਕਾਂਗਰਸ ਦੇ ਪ੍ਰਧਾਨ : ਹਰੀਸ਼ ਰਾਵਤ appeared first on TV Punjab | English News Channel.

]]>
FacebookTwitterWhatsAppCopy Link


ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਇਸ਼ਾਰਾ ਕਿੱਤਾ ਹੈ ਕਿ ਨਵਜੋਤ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਇਆ ਜਾਵੇਗਾ।
ਅੱਜ ਇਕ ਇੰਟਰਵਿਊ ਵਿਚ ਹਰੀਸ਼ ਰਾਵਤ ਨੇ ਕਿਹਾ ਕਿ ਨਵਜੋਤ ਸਿੱਧੂ ਪੰਜਾਬ ਕਾਂਗਰਸ ਦੇ ਪ੍ਰਧਾਨ ਬਣਾਏ ਜਾਣਗੇ ਤੇ ਦੋ ਕਾਰਜਕਾਰੀ ਪ੍ਰਧਾਨ ਬਣਾਏ ਜਾਣਗੇ ਜਿਹਨਾਂ ਵਿਚੋਂ ਇਕ ਹਿੰਦੂ ਭਾਈਚਾਰੇ ਵਿਚੋਂ ਤੇ ਦੂਜਾ ਦਲਿਤ ਭਾਈਚਾਰੇ ਵਿਚੋਂ ਹੋਵੇਗਾ।
ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਬਣੇ ਰਹਿਣਗੇ।

The post ਨਵਜੋਤ ਸਿੱਧੂ ਬਣਾਏ ਜਾਣਗੇ ਕਾਂਗਰਸ ਦੇ ਪ੍ਰਧਾਨ : ਹਰੀਸ਼ ਰਾਵਤ appeared first on TV Punjab | English News Channel.

]]>
https://en.tvpunjab.com/harish-rawat-said-navjot-singh-sidhu-will-be-appointed-as-congress-president/feed/ 0
ਹਰੀਸ਼ ਰਾਵਤ ਨੇ ਕਿਹਾ ਪੰਜਾਬ ਕਾਂਗਰਸ ਦੇ ਕਲੇਸ਼ ਦਾ ਨਿਬੇੜਾ ਅਗਲੇ ਇੱਕ ਦੋ ਦਿਨ ਵਿੱਚ ਹੋਵੇਗਾ https://en.tvpunjab.com/harish-rawat-nnounced-that-the-rift-betwwen-congress-party-will-be-solved-within-1-or-2-days/ https://en.tvpunjab.com/harish-rawat-nnounced-that-the-rift-betwwen-congress-party-will-be-solved-within-1-or-2-days/#respond Tue, 13 Jul 2021 08:05:11 +0000 https://en.tvpunjab.com/?p=4409 ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਸਪਸ਼ਟ ਕਿਹਾ ਕਿ ਹੈ  ਪੰਜਾਬ ਕਾਂਗਰਸ ਦੇ ਕਾਟੋ-ਕਲੇਸ਼ ਦਾ ਨਿਬੇੜਾ ਅਗਲੇ ਇੱਕ ਦੋ ਦਿਨ ਵਿੱਚ ਹੋ ਰਿਹਾ ਹੈ । ਉਨ੍ਹਾਂ  ਕਿਹਾ ਹੈ ਕੈਪਟਨ ਅਮਰਿੰਦਰ ਸਿੰਘ ਹੀ ਮੁੱਖ ਮੰਤਰੀ ਬਣੇ ਰਹਿੰਗੇ । ਉਨ੍ਹਾਂ ਨੂੰ ਕੋਈ ਖਤਰਾ ਨਹੀਂ । ਇਹ ਵੀ  ਕਿ ਅਗਲੇ ਦੋ ਤਿੰਨ ਦਿਨਾਂ ਵਿਚ ਪੰਜਾਬ ਕਾਂਗਰਸ ਦਾ […]

The post ਹਰੀਸ਼ ਰਾਵਤ ਨੇ ਕਿਹਾ ਪੰਜਾਬ ਕਾਂਗਰਸ ਦੇ ਕਲੇਸ਼ ਦਾ ਨਿਬੇੜਾ ਅਗਲੇ ਇੱਕ ਦੋ ਦਿਨ ਵਿੱਚ ਹੋਵੇਗਾ appeared first on TV Punjab | English News Channel.

]]>
FacebookTwitterWhatsAppCopy Link


ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਸਪਸ਼ਟ ਕਿਹਾ ਕਿ ਹੈ  ਪੰਜਾਬ ਕਾਂਗਰਸ ਦੇ ਕਾਟੋ-ਕਲੇਸ਼ ਦਾ ਨਿਬੇੜਾ ਅਗਲੇ ਇੱਕ ਦੋ ਦਿਨ ਵਿੱਚ ਹੋ ਰਿਹਾ ਹੈ । ਉਨ੍ਹਾਂ  ਕਿਹਾ ਹੈ ਕੈਪਟਨ ਅਮਰਿੰਦਰ ਸਿੰਘ ਹੀ ਮੁੱਖ ਮੰਤਰੀ ਬਣੇ ਰਹਿੰਗੇ । ਉਨ੍ਹਾਂ ਨੂੰ ਕੋਈ ਖਤਰਾ ਨਹੀਂ । ਇਹ ਵੀ  ਕਿ ਅਗਲੇ ਦੋ ਤਿੰਨ ਦਿਨਾਂ ਵਿਚ ਪੰਜਾਬ ਕਾਂਗਰਸ ਦਾ ਪ੍ਰਧਾਨ ਬਦਲ ਦਿੱਤਾ ਜਾਵੇਗਾ ਅਤੇ ਪੰਜਾਬ ਕੈਬਿਨੇਟ ਵਿੱਚ ਰਦੋ-ਬਦਲ ਵੀ ਹੋਵੇਗੀ ਅਤੇ ਵਾਲਮੀਕਿ ਸਮਾਜ ਦਾ ਇਕ ਐਮ ਐਲ ਏ ਕੈਬਨਿਟ ਵਿਚ ਵਜ਼ੀਰ ਬਣਾਇਆ ਜਾਵੇਗਾ।
ਇੰਡੀਅਨ ਐਕਸਪ੍ਰੈਸ ਨੂੰ ਦਿੱਤੀ ਇੰਟਰਵਿਊ ਵਿਚ ਰਾਵਤ ਨੇ ਦੱਸਿਆ ਕਿ ਇਹ ਸਭ ਤਬਦੀਲੀਆਂ ਅਗਲੇ ਦੋ ਤਿੰਨ ਦਿਨਾਂ ਵਿਚ  ਹੋ ਜਾਣਗੀਆਂ। ਉਹਨਾਂ ਕਿਹਾ ਕਿ ਪਹਿਲਾਂ ਇਹ ਤਬਦੀਲੀਆਂ ਜੁਲਾਈ ਦੇ ਪਹਿਲੇ ਹਫਤੇ ਦੇ ਅੰਤ ਤੱਕ ਹੋਣੀਆਂ ਸਨ ਪਰ ਹਾਈ ਕਮਾਂਡ ਦੇ ਕੁਝ ਹੋਰ ਰਾਜਾਂ ਵਿਚਲੇ ਰੁਝੇਵੇਂ ਕਾਰਨ ਇਹ ਲੇਟ ਹੋ ਗਈਆਂ।

 

ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 4 ਤੋਂ 5 ਵਿਧਾਇਕਾਂ ਨਾਲ ਮੁਲਾਕਾਤ ਕੀਤੀ ਹੈ। ਇਸ ਮੁਲਾਕਾਤ ਨੁੰ ਕੈਬਨਿਟ ਰੱਦੋ ਬਦਲ ਨਾਲ ਜੋੜ ਕੇ ਵੇਖਿਆ ਜਾ ਰਿਹਾ ਹੈ। ਚਲ ਰਹੇ ਸਿਆਸੀ ਘਟਨਾਕ੍ਰਮ ਤੋਂ ਇਹ ਸੰਕੇਤ ਮਿਲ ਰਹੇ ਹਨ ਕਿ ਹਾਈ ਕਮਾਂਡ ਨੇ ਕੈਪਟਨ ਅਮਰਿੰਦਰ ਸਿੰਘ ਦੀ ਪਿੱਠ ਪੂਰੀ ਤਰ੍ਹਾਂ ਥਾਪੜੀ ਹੈ ਤੇ ਉਹਨਾਂ ਨੁੰ ਹਾਲ ਦੀ ਘੜੀ ਕੋਈ ਚੁਣੌਤੀ ਨਹੀਂ ਹੈ। ਹਰੀਸ਼ ਰਾਵਤ ਨੇ ਵੀ ਇਹ ਗੱਲ ਕਹੀ ਹੈ ਕਿ ਮੁੱਖ ਮੰਤਰੀ ਨਹੀਂ ਬਦਲਿਆ ਜਾਵੇਗਾ।

The post ਹਰੀਸ਼ ਰਾਵਤ ਨੇ ਕਿਹਾ ਪੰਜਾਬ ਕਾਂਗਰਸ ਦੇ ਕਲੇਸ਼ ਦਾ ਨਿਬੇੜਾ ਅਗਲੇ ਇੱਕ ਦੋ ਦਿਨ ਵਿੱਚ ਹੋਵੇਗਾ appeared first on TV Punjab | English News Channel.

]]>
https://en.tvpunjab.com/harish-rawat-nnounced-that-the-rift-betwwen-congress-party-will-be-solved-within-1-or-2-days/feed/ 0
ਕੌਣ ਹੋਵੇਗਾ ਪੰਜਾਬ ਦਾ ਅਗਲਾ ਕੈਪਟਨ ਇਸ ਖਿੱਚੋਤਾਣ ਨੂੰ ਲੱਗੀਆਂ ‘ਕੱਸਵੀਆਂ ਬਰੇਕਾਂ’ ਹੁਣ ਦਿੱਲੀ ਦਰਬਾਰ ‘ਚ ਹੋਵੇਗੀ ਕੀਹਦੀ ਸੁਣਵਾਈ ? https://en.tvpunjab.com/punjab-congress-election-2022-high-command-1063-2/ https://en.tvpunjab.com/punjab-congress-election-2022-high-command-1063-2/#respond Mon, 31 May 2021 03:23:50 +0000 https://en.tvpunjab.com/?p=1063 ਵਿਸ਼ੇਸ਼ ਰਿਪੋਰਟ-ਜਸਬੀਰ ਵਾਟਾਂਵਾਲੀ ਕੌਣ ਹੋਵੇਗਾ ਪੰਜਾਬ ਦਾ ਅਗਲਾ ਕੈਪਟਨ ਮਾਮਲੇ ਤੇ ਉੱਠੇ ਵਿਵਾਦ ਨੂੰ ਕਾਂਗਰਸ ਹਾਈ ਕਮਾਂਡ ਨੇ ਕਸਵੀਆਂ ਬਰੇਕਾਂ ਲਾ ਦਿੱਤੀਆਂ ਹਨ ਅਤੇ ਦੋ ਟੁੱਕ ਸ਼ਬਦਾਂ ਵਿਚ ਸਪੱਸ਼ਟ ਕੀਤਾ ਹੈ ਕਿ ਆਉਣ ਵਾਲੀਆਂ 2022 ਦੀਆਂ ਚੋਣਾਂ ਵਿਚ ਕੈਪਟਨ ਅਮਰਿੰਦਰ ਸਿੰਘ ਹੀ ਪੰਜਾਬ ਦੇ ਕੈਪਟਨ ਹੋਣਗੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼ਨੀਵਾਰ ਨੂੰ ਦਿੱਲੀ ਵਿਚ ਤਿੰਨ […]

The post ਕੌਣ ਹੋਵੇਗਾ ਪੰਜਾਬ ਦਾ ਅਗਲਾ ਕੈਪਟਨ ਇਸ ਖਿੱਚੋਤਾਣ ਨੂੰ ਲੱਗੀਆਂ ‘ਕੱਸਵੀਆਂ ਬਰੇਕਾਂ’ ਹੁਣ ਦਿੱਲੀ ਦਰਬਾਰ ‘ਚ ਹੋਵੇਗੀ ਕੀਹਦੀ ਸੁਣਵਾਈ ? appeared first on TV Punjab | English News Channel.

]]>
FacebookTwitterWhatsAppCopy Link


ਵਿਸ਼ੇਸ਼ ਰਿਪੋਰਟ-ਜਸਬੀਰ ਵਾਟਾਂਵਾਲੀ

ਕੌਣ ਹੋਵੇਗਾ ਪੰਜਾਬ ਦਾ ਅਗਲਾ ਕੈਪਟਨ ਮਾਮਲੇ ਤੇ ਉੱਠੇ ਵਿਵਾਦ ਨੂੰ ਕਾਂਗਰਸ ਹਾਈ ਕਮਾਂਡ ਨੇ ਕਸਵੀਆਂ ਬਰੇਕਾਂ ਲਾ ਦਿੱਤੀਆਂ ਹਨ ਅਤੇ ਦੋ ਟੁੱਕ ਸ਼ਬਦਾਂ ਵਿਚ ਸਪੱਸ਼ਟ ਕੀਤਾ ਹੈ ਕਿ ਆਉਣ ਵਾਲੀਆਂ 2022 ਦੀਆਂ ਚੋਣਾਂ ਵਿਚ ਕੈਪਟਨ ਅਮਰਿੰਦਰ ਸਿੰਘ ਹੀ ਪੰਜਾਬ ਦੇ ਕੈਪਟਨ ਹੋਣਗੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼ਨੀਵਾਰ ਨੂੰ ਦਿੱਲੀ ਵਿਚ ਤਿੰਨ ਮੈਂਬਰੀ ਕਮੇਟੀ ਦੀ ਪਹਿਲੀ ਬੈਠਕ ਤੋਂ ਬਾਅਦ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨੇ ਕੀਤਾ। ਰਾਵਤ ਨੇ ਕਿਹਾ ਕਿ ਕਾਂਗਰਸ ਵਿਚ ਮੁੱਖ ਮੰਤਰੀ ਨੂੰ ਚਿਹਰੇ ਨੂੰ ਲੈ ਕੇ ਪ੍ਰੰਪਰਾ ਰਹੀ ਹੈ ਅਤੇ ਉਸੇ ਪ੍ਰੰਪਰਾ ਦੀ ਪਾਲਣਾ ਕੀਤੀ ਜਾਵੇਗੀ। ਇਸ ਵਿਚ ਵੀ ਕੋਈ ਸ਼ੱਕ ਨਹੀਂ ਕਿ ਕਾਂਗਰਸ ਹਾਈ ਕਮਾਂਡ ਵੱਲੋਂ ਸੁਣਾਏ ਗਏ ਇਸ ਫ਼ੈਸਲੇ ਤੋਂ ਬਾਅਦ ਪੰਜਾਬ ਦੇ ਵਿੱਚ ਨਵਜੋਤ ਸਿੰਘ ਸਿੱਧੂ ਅਤੇ ਕਈ ਹੋਰ ਨੇਤਾਵਾਂ ਦੇ ਮੁੱਖ ਮੰਤਰੀ ਬਣਨ ਦੇ ਸੁਪਨੇ ਚਕਨਾਚੂਰ ਹੋ ਗਏ ਹਨ। ਇਸ ਦੇ ਨਾਲ-ਨਾਲ ਇਸ ਗੱਲ ਦੇ ਵੀ ਸੰਕੇਤ ਮਿਲ ਰਹੇ ਹਨ ਕਿ ਹੁਣ ਬਾਗ਼ੀ ਵਿਧਾਇੳ ਦੀ ਦਿੱਲੀ ਦੇ ਵਿਚ ਸੁਣਵਾਈ ਦੇ ਆਸਾਰ ਵੀ ਕਾਫੀ ਮੱਧਮ ਹਨ ਕਿਉਂਕਿ ਜੇਕਰ ਆਉਣ ਵਾਲੀਆਂ 2022 ਦੀਆਂ ਚੋਣਾਂ ਕੈਪਟਨ ਅਮਰਿੰਦਰ ਸਿੰਘ ਦੇ ਚਿਹਰੇ ‘ਤੇ ਲੜੀਆਂ ਜਾਣੀਆਂ ਹਨ ਤਾਂ ਬਾਗ਼ੀ ਧਿਰਾਂ ਨੂੰ ਉਨ੍ਹਾਂ ਦੇ ਅਧੀਨ ਹੀ ਕੰਮ ਕਰਨਾ ਪਵੇਗਾ। ਇਸ ਸਭ ਦੇ ਨਤੀਜੇ ਵਜੋਂ ਕਾਂਗਰਸ ਹਾਈ ਕਮਾਂਡ ਨੂੰ ਵੀ ਝੁਕਾਅ ਕੈਪਟਨ ਅਮਰਿੰਦਰ ਸਿੰਘ ਵੱਲ ਹੀ ਰੱਖਣਾ ਪਵੇਗਾ।
ਕਾਂਗਰਸ ਹਾਈ ਕਮਾਂਡ ਨੇ ਭਾਵੇਂ ਕਿ ਇਹ ਵੀ ਸਪਸ਼ਟ ਕੀਤਾ ਕਿ ਆਉਣ ਵਾਲੀਆਂ 2022 ਦੀਆਂ ਚੋਣਾਂ ਵਿਚ ਨਵਜੋਤ ਸਿੰਘ ਸਿੱਧੂ ਦੀ ਭੂਮਿਕਾ ਵੀ ਅਹਿਮ ਰਹੇਗੀ। ਕਾਂਗਰਸ ਹਾਈ ਕਮਾਂਡ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਪਾਰਟੀ ਦੇ ਥੰਮ੍ਹ ਹਨ। ਹੁਣ ਦੇਖਣਾ ਹੋਵੇਗਾ ਕਿ ਨਵਜੋਤ ਸਿੰਘ ਸਿੱਧੂ ਪਾਰਟੀ ਹਾਈ ਕਮਾਂਡ ਵੱਲੋਂ ਵਰਤੇ ਗਏ ਇਨ੍ਹਾਂ ਸ਼ਬਦਾਂ ਤੋਂ ਸੰਤੁਸ਼ਟ ਹੁੰਦੇ ਹਨ ਜਾਂ ਨਹੀਂ ।

ਦੂਜੇ ਪਾਸੇ ਕੈਪਟਨ ਅਮਰਿੰਦਰ ਸਿੰਘ ਨਾਲ ਨਾਰਾਜ਼ ਪੰਜਾਬ ਦੇ ਕੁਝ ਵਿਧਾਇਕਾਂ ਵੱਲੋਂ ਵੀ ਇਸ ਮਾਮਲੇ ‘ਤੇ ਬੈਠਕ ਕੀਤੇ ਜਾਣ ਦੀ ਖਬਰ ਹੈ। ਇਸ ਬੈਠਕ ਵਿਚ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਵਿਧਾਇਕ ਪਰਗਟ ਸਿੰਘ ਤੋਂ ਇਲਾਵਾ ਕੁਝ ਵਿਧਾਇਕ ਸ਼ਾਮਲ ਹੋਏ। ਕਿਹਾ ਜਾ ਰਿਹਾ ਹੈ ਕਿ ਬੈਠਕ ਵਿਚ ਇਹ ਚਰਚਾ ਕੀਤੀ ਗਈ ਕਿ ਤਿੰਨ ਮੈਂਬਰੀ ਕਮੇਟੀ ਦੇ ਸਾਹਮਣੇ ਕਿਹੜੀ ਰਣਨੀਤੀ ਦੇ ਤਹਿਤ ਉਤਰਿਆ ਜਾਵੇ ਤਾਂ ਕਿ ਪੰਜਾਬ ਦੇ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਡਿੱਗੀ ਹੋਈ ਸ਼ਾਖ਼ ਨੂੰ ਪਾਰਟੀ ਹਾਈਕਮਾਂਡ ਸਾਹਮਣੇ ਠੀਕ ਢੰਗ ਨਾਲ਼ ਰੱਖਿਆ ਜਾ ਸਕੇ। ਬੈਠਕ ਵਿਚ ਸ਼ਾਮਲ ਵਿਧਾਇਕ ਪਰਗਟ ਸਿੰਘ ਨੇ ਗੱਲਬਾਤ ਦੌਰਾਨ ਕਿਹਾ ਕਿ ਗੱਲ ਤਾਂ ਮੁੱਦੇ ਦੀ ਹੈ ਅਤੇ ਇਹ ਵੇਖਣਾ ਹੋਵੇਗਾ ਕਿ ਕਮੇਟੀ ਹੁਣ ਇਨ੍ਹਾਂ ਮੁੱਦਿਆਂ ਨੂੰ ਕਿਵੇਂ ਸੁਲਝਾਉਂਦੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਜਦੋਂ ਵੀ ਕਮੇਟੀ ਵਲੋਂ ਬੁਲਾਇਆ ਜਾਵੇਗਾ ਤਾਂ ਉਹ ਉਨ੍ਹਾਂ ਸਾਰੇ ਮੁੱਦਿਆਂ ਨੂੰ ਕਮੇਟੀ ਰੱਖਣਗੇ, ਜੋ ਉਹ ਲਗਾਤਾਰ ਚੁੱਕਦੇ ਰਹੇ ਹਨ।
ਇਸ ਦਰਮਿਆਨ ਕਾਂਗਰਸ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਵੀ ਆਪਣੇ ਸੋਸ਼ਲ ਮੀਡੀਆ ਅਕਾਉਂਟ ‘ਤੇ ਬੇਬਾਕ ਟਿੱਪਣੀ ਕੀਤੀ ਹੈ। ਉਨ੍ਹਾਂ ਕਿਹਾ ਕਿ ਦਲੇਰ ਬਣੋ ਅਤੇ ਆਪਣੇ ਜਜ਼ਬਾਤਾਂ ਦੀ ਆਵਾਜ਼ ਸੁਣੋ। ਬਾਜਵਾ ਨੇ ਕਿਹਾ ਹੈ ਕਿ ਸਰਵ ਸ਼ਕਤੀਮਾਨ ਅਤੇ ਪੰਜਾਬ ਦੇ ਲੋਕਾਂ ਦੀ ਨਜ਼ਰਾਂ ਤੁਹਾਡੇ ’ਤੇ ਟਿਕੀਆਂ ਹੋਈਆਂ ਹਨ।

ਕੀ ਹੁਣ ਦਿੱਲੀ ਦਰਬਾਰ ਵਿਚ ਸੁਣੀ ਜਾਵੇਗੀ ਨਾਰਾਜ਼ ਵਿਧਾਇਕਾਂ ਦੀ ਗੱਲ ?

ਬੈਠਕ ਤੋਂ ਬਾਅਦ ਹਰੀਸ਼ ਰਾਵਤ ਵੱਲੋਂ ਦਿੱਤੇ ਗਏ ਦਿੱਤੀਆਂ ਗਈਆਂ ਕਰੜੀਆਂ ਦਲੀਲਾਂ ਤੋਂ ਇਸ ਗੱਲ ਦੇ ਸੰਕੇਤ ਮਿਲ ਰਹੇ ਹਨ ਕਿ ਪਾਰਟੀ ਹਾਈ ਕਮਾਂਡ ਇਸ ਵੇਲੇ ਸਿਰਫ ਤੇ ਸਿਰਫ ਕੈਪਟਨ ਅਮਰਿੰਦਰ ਸਿੰਘ ਦੇ ਹੀ ਫੇਵਰ ਵਿਚ ਹੈ। ਹਰੀਸ਼ ਰਾਵਤ ਨੇ ਪੰਜਾਬ ਕਾਂਗਰਸ ਵਿਚ ਉੱੱਠੀਆਂ ਵਿਰੋਧੀ ਸੁਰਾਂ ਨੂੰ ਦਬਾਉਣ ਦੇ ਲਹਿਜੇ ਨਾਲ ਇਹ ਵੀ ਸਪੱਸ਼ਟ ਕੀਤਾ ਕਿ ਕੋਈ ਵੀ ਨੇਤਾ ਆਪਣੀ ਲਕਸ਼ਮਣ ਰੇਖਾ ਪਾਰ ਨਾ ਕਰੇ। ਇਸ ਦਰਮਿਆਨ ਹਰੀਸ਼ ਰਾਵਤ ਨੇ ਇਹ ਤੱਕ ਵੀ ਕਹਿ ਦਿੱਤਾ ਕਿ ਜੇਕਰ ਕੋਈ ਨੇਤਾ ਲਕਸ਼ਮਣ ਰੇਖਾ ਪਾਰ ਕਰੇਗਾ ਤਾਂ ਉਸ ਨੂੰ ਵੇਖਿਆ ਜਾਵੇਗਾ।
ਹਰੀਸ਼ ਰਾਵਤ ਦੇ ਇਸ ਬਿਆਨ ਤੋਂ ਸਪਸ਼ਟ ਹੁੰਦਾ ਹੈ ਕਿ ਪੰਜਾਬ ਵਿਚ ਉਠੀਆਂ ਵਿਰੋਧੀ ਸੁਰਾਂ ਨੂੰ ਸੁਣਨ ਦੀ ਬਜਾਏ ਪਾਰਟੀ ਹਾਈ ਕਮਾਂਡ ਉਨ੍ਹਾਂ ਨੂੰ ਦਬਾਉਣ ਦੇ ਮੂਡ ਵਿਚ ਹੈ। ਅਜਿਹੇ ਮੂਡ ਵਿੱਚ ਪਾਰਟੀ ਹਾਈਕਮਾਂਡ ਕੈਪਟਨ ਅਮਰਿੰਦਰ ਸਿੰਘ ਖਿਲਾਫ ਨਾਰਾਜ਼ ਵਿਧਾਇਕਾਂ ਦੀ ਗੱਲ ਕਿਵੇਂ ਸੁਣ ਸਕਦੀ ਹੈ।

ਟੀਵੀ ਪੰਜਾਬ ਬਿਊਰੋ

The post ਕੌਣ ਹੋਵੇਗਾ ਪੰਜਾਬ ਦਾ ਅਗਲਾ ਕੈਪਟਨ ਇਸ ਖਿੱਚੋਤਾਣ ਨੂੰ ਲੱਗੀਆਂ ‘ਕੱਸਵੀਆਂ ਬਰੇਕਾਂ’ ਹੁਣ ਦਿੱਲੀ ਦਰਬਾਰ ‘ਚ ਹੋਵੇਗੀ ਕੀਹਦੀ ਸੁਣਵਾਈ ? appeared first on TV Punjab | English News Channel.

]]>
https://en.tvpunjab.com/punjab-congress-election-2022-high-command-1063-2/feed/ 0
ਜਲਦ ਹੀ ਕਾਂਗਰਸ ‘ਚ ਸ਼ਾਮਲ ਹੋਣਗੇ ਸੁਖਪਾਲ ਸਿੰਘ ਖਹਿਰਾ! ਬਦਲਣਗੇ ਕਈ ਸਿਆਸੀ ਸਮੀਕਰਨ https://en.tvpunjab.com/sukhpal-khehra-joining-congress/ https://en.tvpunjab.com/sukhpal-khehra-joining-congress/#respond Thu, 27 May 2021 04:29:10 +0000 https://en.tvpunjab.com/?p=851 ਵਿਸ਼ੇਸ਼ ਰਿਪੋਰਟ (ਜਸਬੀਰ ਵਾਟਾਂਵਾਲੀ) ਹਲਕਾ ਭੁਲੱਥ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਕਿਸੇ ਵੇਲੇ ਵੀ ਮੁੜ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਸਕਦੇ ਹਨ । ਭਰੋਸੇਯੋਗ ਸੂਤਰਾਂ ਮੁਤਾਬਕ ਖਹਿਰਾ ਨੂੰ ਕਾਂਗਰਸ ’ਚ ਸ਼ਾਮਲ ਕਰਨ ਦਾ ਰਸਮੀਂ ਐਲਾਨ ਕਰਵਾਉਣ ਲਈ ਕਾਂਗਰਸ ਹਾਈ ਕਮਾਂਡ ਪੰਜਾਬ ਮਾਮਲਿਆਂ ਦੇ ਇੰਚਾਰਜ ਸੀਨੀਅਰ ਕਾਂਗਰਸੀ ਆਗੂ ਹਰੀਸ਼ ਰਾਵਤ ਦੀ […]

The post ਜਲਦ ਹੀ ਕਾਂਗਰਸ ‘ਚ ਸ਼ਾਮਲ ਹੋਣਗੇ ਸੁਖਪਾਲ ਸਿੰਘ ਖਹਿਰਾ! ਬਦਲਣਗੇ ਕਈ ਸਿਆਸੀ ਸਮੀਕਰਨ appeared first on TV Punjab | English News Channel.

]]>
FacebookTwitterWhatsAppCopy Link


ਵਿਸ਼ੇਸ਼ ਰਿਪੋਰਟ (ਜਸਬੀਰ ਵਾਟਾਂਵਾਲੀ)

ਹਲਕਾ ਭੁਲੱਥ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਕਿਸੇ ਵੇਲੇ ਵੀ ਮੁੜ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਸਕਦੇ ਹਨ । ਭਰੋਸੇਯੋਗ ਸੂਤਰਾਂ ਮੁਤਾਬਕ ਖਹਿਰਾ ਨੂੰ ਕਾਂਗਰਸ ’ਚ ਸ਼ਾਮਲ ਕਰਨ ਦਾ ਰਸਮੀਂ ਐਲਾਨ ਕਰਵਾਉਣ ਲਈ ਕਾਂਗਰਸ ਹਾਈ ਕਮਾਂਡ ਪੰਜਾਬ ਮਾਮਲਿਆਂ ਦੇ ਇੰਚਾਰਜ ਸੀਨੀਅਰ ਕਾਂਗਰਸੀ ਆਗੂ ਹਰੀਸ਼ ਰਾਵਤ ਦੀ ਉਡੀਕ ਵਿਚ ਹੈ। ਭਰੋਸੇਯੋਗ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਉਨ੍ਹਾਂ ਦੀ ਕਾਂਗਰਸ ’ਚ ਸ਼ਮੂਲੀਅਤ ਕਰਵਾਉਣ ਲਈ ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਹਰੀਸ਼ ਰਾਵਤ ਨੇ ਵੀ ਹਰੀ ਝੰਡੀ ਦਿਖਾ ਦਿੱਤੀ ਹੈ। ਖਬਰਾਂ ਇਹ ਵੀ ਸਾਹਮਣੇ ਆ ਰਹੀਆਂ ਹਨ ਕਿ ਸੁਖਪਾਲ ਸਿੰਘ ਖਹਿਰਾ ਪਿਛਲੇ ਅੱਠ-ਦੱਸ ਦਿਨਾਂ ਤੋਂ ਦਿੱਲੀ ਵਿੱਚ ਸੀਨੀਅਰ ਕਾਂਗਰਸੀ ਆਗੂਆਂ ਨਾਲ ਮੇਲ ਮਿਲਾਪ ਕਰ ਰਹੇ ਸਨ। ਕਿਹਾ ਜਾ ਰਿਹਾ ਹੈ ਕਿ ਸੁਖਪਾਲ ਸਿੰਘ ਖਹਿਰਾ ਦੇ ਸਮੱਰਥਕਾਂ ਨੇ ਵੀ ਇਸ ਗੱਲ ਲਈ ਹਾਮੀ ਭਰ ਦਿੱਤੀ ਹੈ। ਖਹਿਰਾ ਦੇ ਕਾਂਗਰਸ ਵਿਚ ਸ਼ਾਮਲ ਹੋਣ ਦੀ ਖ਼ਬਰ ਰਾਜਨੀਤੀ ਗਲਿਆਰਿਆਂ ਵਿਚ ਅੱਗ ਵਾਂਗ ਫੈਲ ਚੁੱਕੀ ਹੈ। ਇਸ ਵਿੱਚ ਕੋਈ ਸ਼ੱਕ ਨਹੀਂ ਕਿ ਸੁਖਪਾਲ ਸਿੰਘ ਖਹਿਰਾ ਦੇ ਕਾਂਗਰਸ ਵਿੱਚ ਆਉਣ ਨਾਲ ਵੱਡੇ ਰਾਜਨੀਤਕ ਸਮੀਕਰਨ ਬਦਲ ਸਕਦੇ ਹਨ ਅਤੇ ਹਲਕਾ ਭੁਲੱਥ ਦੀ ਸਿਆਸਤ ਵਿਚ ਵੀ ਕਸ਼ਮਕਸ਼ ਦੇਖਣ ਨੂੰ ਮਿਲ ਸਕਦੀ ਹੈ। ਕਿਹਾ ਜਾ ਰਿਹਾ ਹੈ ਕਿ ਖਹਿਰਾ ਦੇ ਕਾਂਗਰਸ ਵਿੱਚ ਆਉਣ ਦੀ ਭਿਣਕ ਤੋਂ ਬਾਅਦ ਵੱਖ ਵੱਖ ਪਾਰਟੀਆਂ ਤੋਂ ਟਿਕਟ ਲੈਣ ਵਾਲਿਆਂ ਦੀ ਵੀ ਦੌੜ ਸ਼ੁਰੂ ਹੋ ਚੁੱਕੀ ਹੈ

ਆਪ ਹੱਥੋਂ ਨਿਕਲ ਜਾਵੇਗਾ ਵੱਡਾ ਸਿਆਸੀ ਆਗੂ

ਜੇਕਰ ਸੁਖਪਾਲ ਸਿੰਘ ਖਹਿਰਾ ਕਾਂਗਰਸ ਵਿਚ ਵਾਕਿਆ ਹੀ ਸ਼ਾਮਲ ਹੋ ਜਾਂਦੇ ਹਨ ਤਾਂ ਇਸ ਨਾਲ ਆਮ ਆਦਮੀ ਪਾਰਟੀ ਨੂੰ ਵੱਡਾ ਨੁਕਸਾਨ ਹੋਵੇਗਾ ਕਿਉਂਕਿ ਉਸ ਦੇ ਹੱਥੋਂ ਇੱਕ ਵੱਡਾ ਸਿਆਸੀ ਆਗੂ ਨਿਕਲ ਜਾਵੇਗਾ। ਇਸ ਵਿਚ ਵੀ ਕੋਈ ਸ਼ੱਕ ਨਹੀਂ ਕਿ ਖਹਿਰਾ ਦੇ ਆਪ ਵਿੱਚ ਹੋਣ ਸ਼ਾਮਲ ਹੋਣ ਤੋਂ ਬਾਅਦ ਆਮ ਆਦਮੀ ਪਾਰਟੀ ਉਸ ਦੇ ਸਿਆਸੀ ਤਜਰਬੇ ਦਾ ਸਾਰਥਕ ਲਾਹਾ ਨਹੀਂ ਲੈ ਸਕੀ ਕਿਉਂਕਿ ਸ਼ੁਰੂਆਤੀ ਦੌਰ ਦੇ ਦੌਰਾਨ ਸੁਖਪਾਲ ਸਿੰਘ ਖਹਿਰਾ ਜਦੋਂ ਆਪੋਜ਼ੀਸ਼ਨ ਦੇ ਲੀਡਰ ਸਨ ਤਾਂ ਉਨ੍ਹਾਂ ਨੇ ਸਿਆਸਤ ਵਿੱਚ ਤਰਥੱਲੀ ਮਚਾ ਦਿੱਤੀ ਸੀ। ਇਸ ਦੌਰਾਨ ਰੇਤ ਮਾਫੀਆ ਮਾਮਲੇ ਵਿਚ ਰਾਣਾ ਗੁਰਜੀਤ ਸਿੰਘ ਦਾ ਅਸਤੀਫ਼ਾ ਕਰਵਾਉਣਾ ਵੀ ਖਹਿਰਾ ਦੀ ਹੀ ਪ੍ਰਾਪਤੀ ਸੀ।
ਇਸ ਦੇ ਉਲਟ ਕਾਂਗਰਸ ਨੂੰ ਖਹਿਰਾ ਦੇ ਪਾਰਟੀ ਵਿੱਚ ਆਉਣ ਨਾਲ ਵੱਡਾ ਲਾਹਾ ਮਿਲਣ ਦੀ ਉਮੀਦ ਹੈ। ਇਸ ਨਾਲ ਪਾਰਟੀ ਨੂੰ ਜਿੱਥੇ ਇੱਕ ਚੰਗੇ ਸਿਆਸੀ ਕੱਦ ਵਾਲਾ ਤੇਜਤਰਾਰ ਲੀਡਰ ਮਿਲੇਗਾ ਉੱਥੇ ਹੀ ਹਲਕਾ ਭੁਲੱਥ ਤੋਂ ਇਕ ਮਜ਼ਬੂਤ ਉਮੀਦਵਾਰ ਵੀ ਮਿਲ ਜਾਵੇਗਾ।

ਟੀਵੀ ਪੰਜਾਬ ਬਿਊਰੋ

The post ਜਲਦ ਹੀ ਕਾਂਗਰਸ ‘ਚ ਸ਼ਾਮਲ ਹੋਣਗੇ ਸੁਖਪਾਲ ਸਿੰਘ ਖਹਿਰਾ! ਬਦਲਣਗੇ ਕਈ ਸਿਆਸੀ ਸਮੀਕਰਨ appeared first on TV Punjab | English News Channel.

]]>
https://en.tvpunjab.com/sukhpal-khehra-joining-congress/feed/ 0