Harsimrat Kaur Badal Meets Lok Sabha Speaker Archives - TV Punjab | English News Channel https://en.tvpunjab.com/tag/harsimrat-kaur-badal-meets-lok-sabha-speaker/ Canada News, English Tv,English News, Tv Punjab English, Canada Politics Fri, 30 Jul 2021 13:02:03 +0000 en-US hourly 1 https://en.tvpunjab.com/wp-content/uploads/2022/03/cropped-favicon-icon-32x32.jpg Harsimrat Kaur Badal Meets Lok Sabha Speaker Archives - TV Punjab | English News Channel https://en.tvpunjab.com/tag/harsimrat-kaur-badal-meets-lok-sabha-speaker/ 32 32 ਹਰਸਿਮਰਤ ਕੌਰ ਬਾਦਲ ਨੇ ਕੀਤੀ ਲੋਕ ਸਭਾ ਦੇ ਸਪੀਕਰ ਨਾਲ ਮੁਲਾਕਾਤ https://en.tvpunjab.com/harsimrat-kaur-badal-meets-lok-sabha-speaker/ https://en.tvpunjab.com/harsimrat-kaur-badal-meets-lok-sabha-speaker/#respond Fri, 30 Jul 2021 13:02:03 +0000 https://en.tvpunjab.com/?p=6628 ਨਵੀਂ ਦਿੱਲੀ : ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਵੱਲੋਂ ਦਿਤੇ ਗਏ ਬਿਆਨ ਕਿ ਕਿਸਾਨੀ ਅੰਦੋਲਨ ਵਿਚ ਜਾਨਾਂ ਗਵਾਉਣ ਵਾਲੇ ਕਿਸਾਨਾਂ ਬਾਰੇ ਕੇਂਦਰ ਕੋਲ ਕੋਈ ਜਾਣਕਾਰੀ ਨਹੀਂ ਹੈ, ਨੂੰ ਲੈ ਕੇ ਅੱਜ ਹਰਸਿਮਰਤ ਕੌਰ ਬਾਦਲ ਨੇ ਲੋਕ ਸਭ ਦੇ ਸਪੀਕਰ ਨਾਲ ਮੁਲਾਕਾਤ ਕੀਤੀ। ਹਰਸਿਮਰਤ ਕੌਰ ਬਾਦਲ ਵੱਲੋਂ ਬਸਪਾ ਦੇ ਆਗੂਆਂ ਨੂੰ ਨਾਲ ਲੈ ਕੇ ਲੋਕ ਸਭਾ […]

The post ਹਰਸਿਮਰਤ ਕੌਰ ਬਾਦਲ ਨੇ ਕੀਤੀ ਲੋਕ ਸਭਾ ਦੇ ਸਪੀਕਰ ਨਾਲ ਮੁਲਾਕਾਤ appeared first on TV Punjab | English News Channel.

]]>

ਨਵੀਂ ਦਿੱਲੀ : ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਵੱਲੋਂ ਦਿਤੇ ਗਏ ਬਿਆਨ ਕਿ ਕਿਸਾਨੀ ਅੰਦੋਲਨ ਵਿਚ ਜਾਨਾਂ ਗਵਾਉਣ ਵਾਲੇ ਕਿਸਾਨਾਂ ਬਾਰੇ ਕੇਂਦਰ ਕੋਲ ਕੋਈ ਜਾਣਕਾਰੀ ਨਹੀਂ ਹੈ, ਨੂੰ ਲੈ ਕੇ ਅੱਜ ਹਰਸਿਮਰਤ ਕੌਰ ਬਾਦਲ ਨੇ ਲੋਕ ਸਭ ਦੇ ਸਪੀਕਰ ਨਾਲ ਮੁਲਾਕਾਤ ਕੀਤੀ। ਹਰਸਿਮਰਤ ਕੌਰ ਬਾਦਲ ਵੱਲੋਂ ਬਸਪਾ ਦੇ ਆਗੂਆਂ ਨੂੰ ਨਾਲ ਲੈ ਕੇ ਲੋਕ ਸਭਾ ਦੇ ਸਪੀਕਰ ਨੂੰ ਇਕ ਪੱਤਰ ਦਿੱਤਾ ਗਿਆ ਅਤੇ ਉਨ੍ਹਾਂ ਨਾਲ ਇਸ ਮੁੱਦੇ ‘ਤੇ ਗੱਲਬਾਤ ਕੀਤੀ। ਇਸ ਦੇ ਨਾਲ ਹੀ ਹਰਸਿਮਰਤ ਕੌਰ ਬਾਦਲ ਨੇ ਸਪੀਕਰ ਕੋਲੋਂ ਇਸ ‘ਤੇ ਚਰਚਾ ਦਾ ਸਮਾਂ ਵੀ ਮੰਗਿਆ ਹੈ।

ਟੀਵੀ ਪੰਜਾਬ ਬਿਊਰੋ

 

WhatsAppXFacebookCopy LinkWeChatShare

The post ਹਰਸਿਮਰਤ ਕੌਰ ਬਾਦਲ ਨੇ ਕੀਤੀ ਲੋਕ ਸਭਾ ਦੇ ਸਪੀਕਰ ਨਾਲ ਮੁਲਾਕਾਤ appeared first on TV Punjab | English News Channel.

]]>
https://en.tvpunjab.com/harsimrat-kaur-badal-meets-lok-sabha-speaker/feed/ 0