Haryana Police lathicharges farmers Archives - TV Punjab | English News Channel https://en.tvpunjab.com/tag/haryana-police-lathicharges-farmers/ Canada News, English Tv,English News, Tv Punjab English, Canada Politics Sat, 28 Aug 2021 09:18:37 +0000 en-US hourly 1 https://en.tvpunjab.com/wp-content/uploads/2022/03/cropped-favicon-icon-32x32.jpg Haryana Police lathicharges farmers Archives - TV Punjab | English News Channel https://en.tvpunjab.com/tag/haryana-police-lathicharges-farmers/ 32 32 ਹਰਿਆਣਾ ਪੁਲਿਸ ਵੱਲੋਂ ਕਿਸਾਨਾਂ ‘ਤੇ ਲਾਠੀਚਾਰਜ https://en.tvpunjab.com/haryana-police-lathicharges-farmers/ https://en.tvpunjab.com/haryana-police-lathicharges-farmers/#respond Sat, 28 Aug 2021 09:18:37 +0000 https://en.tvpunjab.com/?p=8805 ਕਰਨਾਲ : ਹਰਿਆਣਾ ਪੁਲਿਸ ਵੱਲੋਂ ਕਰਨਾਲ ਦੇ ਘਰੌਂਦਾ ‘ਚ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਵਿਰੋਧ ਕਰ ਰਹੇ ਕਿਸਾਨਾਂ ਜ਼ਬਰਦਸਤ ਲਾਠੀਚਾਰਜ ਕੀਤਾ ਗਿਆ। ਇਸ ਲਾਠੀਚਾਰਜ ਦੇ ਵਿਰੋਧ ‘ਚ ਕਿਸਾਨ ਨੇਤਾ ਗੁਰਨਾਮ ਸਿੰਘ ਚੜੂਨੀ ਨੇ ਪੂਰੇ ਹਰਿਆਣੇ ਵਿਚ ਸੜਕਾਂ ਜਾਮ ਕਰਨ ਦਾ ਸੱਦਾ ਦੇ ਦਿੱਤਾ ਹੈ । ਤੁਹਾਨੂੰ ਦੱਸ ਦੇਈਏ ਕਿ ਕਿਸਾਨ ਪਿਛਲੇ ਨੌਂ ਮਹੀਨਿਆਂ ਤੋਂ […]

The post ਹਰਿਆਣਾ ਪੁਲਿਸ ਵੱਲੋਂ ਕਿਸਾਨਾਂ ‘ਤੇ ਲਾਠੀਚਾਰਜ appeared first on TV Punjab | English News Channel.

]]>

ਕਰਨਾਲ : ਹਰਿਆਣਾ ਪੁਲਿਸ ਵੱਲੋਂ ਕਰਨਾਲ ਦੇ ਘਰੌਂਦਾ ‘ਚ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਵਿਰੋਧ ਕਰ ਰਹੇ ਕਿਸਾਨਾਂ ਜ਼ਬਰਦਸਤ ਲਾਠੀਚਾਰਜ ਕੀਤਾ ਗਿਆ। ਇਸ ਲਾਠੀਚਾਰਜ ਦੇ ਵਿਰੋਧ ‘ਚ ਕਿਸਾਨ ਨੇਤਾ ਗੁਰਨਾਮ ਸਿੰਘ ਚੜੂਨੀ ਨੇ ਪੂਰੇ ਹਰਿਆਣੇ ਵਿਚ ਸੜਕਾਂ ਜਾਮ ਕਰਨ ਦਾ ਸੱਦਾ ਦੇ ਦਿੱਤਾ ਹੈ ।

ਤੁਹਾਨੂੰ ਦੱਸ ਦੇਈਏ ਕਿ ਕਿਸਾਨ ਪਿਛਲੇ ਨੌਂ ਮਹੀਨਿਆਂ ਤੋਂ ਤਿੰਨ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਦਿੱਲੀ ਦੇ ਬਾਰਡਰਾਂ ‘ਤੇ ਡਟੇ ਹੋਏ ਹਨ ਅਤੇ ਪੁਲਿਸ ਦੀ ਇਸ ਕਾਰਵਾਈ ਤੋਂ ਬਾਅਦ ਦਿੱਲੀ ਤੋਂ ਕਿਸਾਨਾਂ ਨੇ ਕਰਨਾਲ ਵੱਲ ਚਾਲੇ ਪਾ ਦਿੱਤੇ ਹਨ।

ਟੀਵੀ ਪੰਜਾਬ ਬਿਊਰੋ

WhatsAppXFacebookCopy LinkWeChatShare

The post ਹਰਿਆਣਾ ਪੁਲਿਸ ਵੱਲੋਂ ਕਿਸਾਨਾਂ ‘ਤੇ ਲਾਠੀਚਾਰਜ appeared first on TV Punjab | English News Channel.

]]>
https://en.tvpunjab.com/haryana-police-lathicharges-farmers/feed/ 0