health workers Archives - TV Punjab | English News Channel https://en.tvpunjab.com/tag/health-workers/ Canada News, English Tv,English News, Tv Punjab English, Canada Politics Mon, 07 Mar 2022 03:12:07 +0000 en-US hourly 1 https://wordpress.org/?v=6.5.2 https://en.tvpunjab.com/wp-content/uploads/2022/03/cropped-favicon-icon-32x32.jpg health workers Archives - TV Punjab | English News Channel https://en.tvpunjab.com/tag/health-workers/ 32 32 Manifesto target of 50,000 more nurses by 2024 on track, Government says https://en.tvpunjab.com/manifesto-target-of-50000-more-nurses-by-2024-on-track-government-says/ https://en.tvpunjab.com/manifesto-target-of-50000-more-nurses-by-2024-on-track-government-says/#respond Mon, 07 Mar 2022 03:12:07 +0000 https://en.tvpunjab.com/?p=14788 London: The government is on track to meet its manifesto commitment to deliver 50,000 more nurses in the NHS by 2024, with over 27,000 more nurses now working across the NHS. A progress report published today shows that overall total nurse numbers now stand at 327,907, as of December 2021, compared to 300,904 in September […]

The post Manifesto target of 50,000 more nurses by 2024 on track, Government says appeared first on TV Punjab | English News Channel.

]]>
FacebookTwitterWhatsAppCopy Link


London: The government is on track to meet its manifesto commitment to deliver 50,000 more nurses in the NHS by 2024, with over 27,000 more nurses now working across the NHS.

A progress report published today shows that overall total nurse numbers now stand at 327,907, as of December 2021, compared to 300,904 in September 2019. By March 2024, there are set to be around 351,000 full-time equivalent nurses to provide world-class care across the health service. The new report also sets out the government’s plans for reaching the target.

The government is focused on recruiting and retaining nurses to compensate for those retiring, reducing their hours or leaving the NHS.

The report is published ahead of a speech this week from the Health and Social Secretary on his plans for long-term healthcare reform to support the NHS to recover and tackle the COVID backlogs.

Prime Minister Boris Johnson said, “It’s fantastic to see the progress we have made towards our manifesto commitment of delivering 50,000 more nurses by 2024. There are now over 27,000 more nurses providing exceptional care and treatment for patients across the country every day.”

The post Manifesto target of 50,000 more nurses by 2024 on track, Government says appeared first on TV Punjab | English News Channel.

]]>
https://en.tvpunjab.com/manifesto-target-of-50000-more-nurses-by-2024-on-track-government-says/feed/ 0
6 ਵੇਂ ਪੇਅ ਕਮਿਸ਼ਨ ਨੂੰ ਲੈ ਕੇ ਡਾਕਟਰ ਤਿੰਨ ਦਿਨਾਂ ਦੀ ਹੜਤਾਲ ਤੇ , ਓ ਪੀ ਡੀ ਸੇਵਾਵਾਂ ਰਹਿਣਗੀਆਂ ਬੰਦ https://en.tvpunjab.com/doctors-strike-on-6th-pay-commission-for-3-days/ https://en.tvpunjab.com/doctors-strike-on-6th-pay-commission-for-3-days/#respond Mon, 12 Jul 2021 07:11:02 +0000 https://en.tvpunjab.com/?p=4319 6 ਵੇਂ ਪੇਅ ਕਮਿਸ਼ਨ ਦੀਆਂ ਸਿਫ਼ਾਰਿਸ਼ਾਂ ਦੇ ਖ਼ਿਲਾਫ਼ ਡਾਕਟਰਾਂ ਵਲੋਂ ਲਗਾਤਾਰ ਰੋਸ ਜਾਰੀ ਕੀਤਾ ਜਾ ਰਿਹਾ ਹੈ | ਸਰਕਾਰੀ ਡਾਕਟਰਾਂ ਦੀ ਸਾਂਝੀ ਤਾਲਮੇਲ ਕਮੇਟੀ ਨੇ 12 ਜੁਲਾਈ ਤੋਂ 14 ਜੁਲਾਈ ਤੱਕ ਸਿਹਤ ਤੇ ਵੈਟਰਨਰੀ ਸੇਵਾਵਾਂ ਠੱਪ ਕਰ ਕੇ ਹੜਤਾਲ ਕਰਨ ਦਾ ਐਲਾਨ ਕੀਤਾ ਹੈ। ਡਾਕਟਰਾਂ ਨੇ ਦੱਸਿਆ ਕਿ ਐਨ ਪੀ ਏ ਨੂੰ ਘਟਾਉਣ ਦਾ ਫ਼ੈਸਲਾ […]

The post 6 ਵੇਂ ਪੇਅ ਕਮਿਸ਼ਨ ਨੂੰ ਲੈ ਕੇ ਡਾਕਟਰ ਤਿੰਨ ਦਿਨਾਂ ਦੀ ਹੜਤਾਲ ਤੇ , ਓ ਪੀ ਡੀ ਸੇਵਾਵਾਂ ਰਹਿਣਗੀਆਂ ਬੰਦ appeared first on TV Punjab | English News Channel.

]]>
FacebookTwitterWhatsAppCopy Link


6 ਵੇਂ ਪੇਅ ਕਮਿਸ਼ਨ ਦੀਆਂ ਸਿਫ਼ਾਰਿਸ਼ਾਂ ਦੇ ਖ਼ਿਲਾਫ਼ ਡਾਕਟਰਾਂ ਵਲੋਂ ਲਗਾਤਾਰ ਰੋਸ ਜਾਰੀ ਕੀਤਾ ਜਾ ਰਿਹਾ ਹੈ | ਸਰਕਾਰੀ ਡਾਕਟਰਾਂ ਦੀ ਸਾਂਝੀ ਤਾਲਮੇਲ ਕਮੇਟੀ ਨੇ 12 ਜੁਲਾਈ ਤੋਂ 14 ਜੁਲਾਈ ਤੱਕ ਸਿਹਤ ਤੇ ਵੈਟਰਨਰੀ ਸੇਵਾਵਾਂ ਠੱਪ ਕਰ ਕੇ ਹੜਤਾਲ ਕਰਨ ਦਾ ਐਲਾਨ ਕੀਤਾ ਹੈ। ਡਾਕਟਰਾਂ ਨੇ ਦੱਸਿਆ ਕਿ ਐਨ ਪੀ ਏ ਨੂੰ ਘਟਾਉਣ ਦਾ ਫ਼ੈਸਲਾ ਬਹੁਤ ਹੀ ਨਿੰਦਣਯੋਗ ਹੈ।

ਉਹਨਾਂ ਕਿਹਾ ਕਿ ਜਦੋਂ ਪੇਅ ਕਮਿਸ਼ਨ ਆਉਂਦਾ ਹੈ ਤਾਂ ਮੁਲਾਜ਼ਮਾਂ ਨੂੰ ਆਸ ਹੁੰਦੀ ਹੈ ਕਿ ਤਨਖ਼ਾਹਾਂ ਵਿੱਚ ਵਾਧਾ ਹੋਵੇਗਾ ਪਰ ਹੈਰਾਨੀ ਵਾਲੀ ਗੱਲ ਹੈ ਕਿ ਤਨਖ਼ਾਹਾਂ ਉਲਟਾ ਘਟਾ ਦਿੱਤੀਆਂ ਗਈਆਂ ਹਨ। ਉਹਨਾਂ ਦੱਸਿਆ ਕਿ ਹੁਣ ਤਿੰਨ ਦਿਨਾਂ ਦੀ ਹੜਤਾਲ ਵਿੱਚ ਡੈਂਟਲ, ਆਯੁਰਵੈਦਿਕ, ਹੋਮਿਓਪੈਥਿਕ ਸਮੇਤ ਸਾਰੇ ਤਰ੍ਹਾਂ ਦੇ ਡਾਕਟਰਾਂ ਦੀ ਜੁਆਇੰਟ ਫੋਰਮ ਵੱਲੋਂ ਲਏ ਫ਼ੈਸਲਿਆਂ ਅਨੁਸਾਰ ਓ ਪੀ ਡੀ ਸੇਵਾਵਾਂ ਬੰਦ ਰਹਿਣਗੀਆਂ । ਸਿਰਫ਼ ਐਮਰਜੈਂਸੀ ਤੇ ਕੋਰੋਨਾ ਸੇਵਾਵਾਂ ਜਾਰੀ ਰਹਿਣਗੀਆਂ।

The post 6 ਵੇਂ ਪੇਅ ਕਮਿਸ਼ਨ ਨੂੰ ਲੈ ਕੇ ਡਾਕਟਰ ਤਿੰਨ ਦਿਨਾਂ ਦੀ ਹੜਤਾਲ ਤੇ , ਓ ਪੀ ਡੀ ਸੇਵਾਵਾਂ ਰਹਿਣਗੀਆਂ ਬੰਦ appeared first on TV Punjab | English News Channel.

]]>
https://en.tvpunjab.com/doctors-strike-on-6th-pay-commission-for-3-days/feed/ 0
6ਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਿਸ਼ਾਂ ਖ਼ਿਲਾਫ਼ ਸਰਕਾਰੀ ਡਾਕਟਰਾਂ ਦਾ ਪ੍ਰਦਰਸ਼ਨ https://en.tvpunjab.com/doctors-strike-on-6th-pay-commission/ https://en.tvpunjab.com/doctors-strike-on-6th-pay-commission/#respond Fri, 25 Jun 2021 07:20:14 +0000 https://en.tvpunjab.com/?p=2680 ਪੰਜਾਬ ਸਰਕਾਰ ਵੱਲੋਂ ਲਾਗੂ ਕੀਤੇ 6ਵੇਂ ਤਨਖਾਹ ਕਮਿਸ਼ਨ ਤੋਂ ਮੁਲਾਜ਼ਮ ਖੁਸ਼ ਨਹੀਂ ਹਨ। ਸਰਕਾਰੀ ਡਾਕਟਰ ਰੋਜ਼ ਤਿੰਨ ਘੰਟੇ ਸੇਵਾਵਾਂ ਠੱਪ ਕਰਕੇ ਤਨਖਾਹ ਕਮਿਸ਼ਨ ਵਿੱਚ ਦਰਜ ਸਿਫ਼ਾਰਸ਼ਾਂ ਖ਼ਿਲਾਫ਼ ਚਾਰ ਦਿਨਾਂ ਤੋਂ ਰੋਸ ਪ੍ਰਰਦਸ਼ਨ ਕਰਦੇ ਆ ਰਹੇ ਹਨ ਅਤੇ ਅੱਜ ਸੂਬਾ ਪੱਧਰੀ ਹੜਤਾਲ ਕਰਨਗੇ। ਇਸ ਦੌਰਾਨ ਪੰਜਾਬ ਭਰ ਦੇ ਸਮੂਹ ਛੋਟੇ, ਵੱਡੇ ਹਸਪਤਾਲਾਂ , ਡਿਸਪੈਂਸਰੀਆਂ ਵਿੱਚ ਓਪੀਡੀ […]

The post 6ਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਿਸ਼ਾਂ ਖ਼ਿਲਾਫ਼ ਸਰਕਾਰੀ ਡਾਕਟਰਾਂ ਦਾ ਪ੍ਰਦਰਸ਼ਨ appeared first on TV Punjab | English News Channel.

]]>
FacebookTwitterWhatsAppCopy Link

ਪੰਜਾਬ ਸਰਕਾਰ ਵੱਲੋਂ ਲਾਗੂ ਕੀਤੇ 6ਵੇਂ ਤਨਖਾਹ ਕਮਿਸ਼ਨ ਤੋਂ ਮੁਲਾਜ਼ਮ ਖੁਸ਼ ਨਹੀਂ ਹਨ। ਸਰਕਾਰੀ ਡਾਕਟਰ ਰੋਜ਼ ਤਿੰਨ ਘੰਟੇ ਸੇਵਾਵਾਂ ਠੱਪ ਕਰਕੇ ਤਨਖਾਹ ਕਮਿਸ਼ਨ ਵਿੱਚ ਦਰਜ ਸਿਫ਼ਾਰਸ਼ਾਂ ਖ਼ਿਲਾਫ਼ ਚਾਰ ਦਿਨਾਂ ਤੋਂ ਰੋਸ ਪ੍ਰਰਦਸ਼ਨ ਕਰਦੇ ਆ ਰਹੇ ਹਨ ਅਤੇ ਅੱਜ ਸੂਬਾ ਪੱਧਰੀ ਹੜਤਾਲ ਕਰਨਗੇ। ਇਸ ਦੌਰਾਨ ਪੰਜਾਬ ਭਰ ਦੇ ਸਮੂਹ ਛੋਟੇ, ਵੱਡੇ ਹਸਪਤਾਲਾਂ , ਡਿਸਪੈਂਸਰੀਆਂ ਵਿੱਚ ਓਪੀਡੀ ਤੇ ਅਪਰੇਸ਼ਨ ਸੇਵਾਵਾਂ ਮੁਕੰਮਲ ਤੌਰ ’ਤੇ ਬੰਦ ਰਹਿਣਗੀਆਂ।
ਇਸ ਹੜਤਾਲ ਸਬੰਧੀ ਵੀਰਵਾਰ ਨੂੰ ਹੀ ਸਰਕਾਰ ਨੂੰ ਅਧਿਕਾਰ ਤੌਰ ’ਤੇ ਨੋਟਿਸ ਭੇਜ ਦਿੱਤਾ ਗਿਆ ਸੀ। ਮੈਡੀਕਲ ਐਂਡ ਡੈਂਟਲ ਟੀਚਰਜ਼ ਐਸੋਸੀਏਸ਼ਨ ਸਮੇਤ ਹੋਰਨਾਂ ਕਈ ਜਥੇਬੰਦੀਆਂ ਨੇ ਸਰਕਾਰ ਤੋਂ ਇਹ ਮਸਲਾ ਤੁਰੰਤ ਹੱਲ ਕਰਨ ਦੀ ਮੰਗ ਕੀਤੀ।
ਉਧਰ, ਡੈਮੋਕਰੈਟਿਕ ਟੀਚਰਜ਼ ਫਰੰਟ  ਨੇ 6ਵੇਂ ਤਨਖਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਮੁਲਾਜ਼ਮ ਵਿਰੋਧੀ ਦੱਸਦਿਆਂ ਇਸ ਨੂੰ ਰੱਦ ਕਰ ਦਿੱਤਾ। ਉਨ੍ਹਾਂ ਇਸ ਵਰਤਾਰੇ ’ਤੇ ਕੈਪਟਨ ਸਰਕਾਰ ਖਿਲਾਫ਼ ਸੰਘਰਸ਼ ਦਾ ਐਲਾਨ ਕੀਤਾ । ਡੀਟੀਐਫ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਕੁਮਾਰ, ਵਿੱਤ ਸਕੱਤਰ ਅਸ਼ਵਨੀ ਅਵਸਥੀ ਤੇ ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ ਨੇ ਕਿਹਾ ਕਿ ਛੇਵੇਂ ਤਨਖਾਹ ਕਮਿਸ਼ਨ ਤੇ ਵਿੱਤ ਵਿਭਾਗ ਨੇ ਤਨਖਾਹਾਂ ਤੇ ਭੱਤੇ ਵਧਾਉਣ ਦੀ ਬਜਾਏ ਸਾਲ 2011 ਵਿੱਚ 5ਵੇਂ ਤਨਖਾਹ ਕਮਿਸ਼ਨ ਦੀ ਅਨਾਮਲੀ ਕਮੇਟੀ ਤੇ ਕੈਬਨਿਟ ਸਬ-ਕਮੇਟੀ ਵੱਲੋਂ ਤਨਖਾਹਾਂ ਗਰੇਡਾਂ ਵਿੱਚ ਕੀਤੇ ਵਾਧੇ ਰੱਦ ਕਰ ਦਿੱਤੇ।
ਆਗੂਆਂ ਨੇ ਦੱਸਿਆ ਕਿ ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਦਾ ਲਾਭ ਪਹਿਲੀ ਜਨਵਰੀ 2016 ਤੋਂ ਦੇਣ ਦੀ ਥਾਂ ਸਾਢੇ ਪੰਜ ਸਾਲਾਂ ਦੀ ਦੇਰੀ ਨਾਲ ਪਹਿਲੀ ਜੁਲਾਈ 2021 ਤੋਂ ਦੇਣ ਦਾ ਫ਼ੈਸਲਾ ਕਰਕੇ ਧ੍ਰੋਹ ਕਮਾਇਆ ਹੈ। ਮੁਲਾਜ਼ਮਾਂ ਦੇ ਰੋਹ ਨੂੰ ਵੇਖਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਿਕਾਇਤਾਂ ਦੇ ਨਿਪਟਾਰੇ ਲਈ ਮੰਤਰੀਆਂ ਦੀ ਨਿਗਰਾਨ ਕਮੇਟੀ ਦਾ ਗਠਨ ਕੀਤਾ  ਮੁੱਖ ਮੰਤਰੀ ਨੇ ਮੁੱਖ ਸਕੱਤਰ ਨੂੰ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਦੀਆ ਸ਼ਿਕਾਇਤਾਂ ਦੀ ਨਿੱਜੀ ਤੌਰ ਉਤੇ ਸੁਣਵਾਈ ਕਰਨ ਲਈ ਅਫਸਰਾਂ ਉਤੇ ਅਧਾਰਿਤ ਕਮੇਟੀ ਕਾਇਮ ਕਰਨ ਦੇ ਵੀ ਹੁਕਮ ਦਿੱਤੇ।

The post 6ਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਿਸ਼ਾਂ ਖ਼ਿਲਾਫ਼ ਸਰਕਾਰੀ ਡਾਕਟਰਾਂ ਦਾ ਪ੍ਰਦਰਸ਼ਨ appeared first on TV Punjab | English News Channel.

]]>
https://en.tvpunjab.com/doctors-strike-on-6th-pay-commission/feed/ 0