heavy rain Archives - TV Punjab | English News Channel https://en.tvpunjab.com/tag/heavy-rain/ Canada News, English Tv,English News, Tv Punjab English, Canada Politics Tue, 11 Oct 2022 03:23:17 +0000 en-US hourly 1 https://wordpress.org/?v=6.5.3 https://en.tvpunjab.com/wp-content/uploads/2022/03/cropped-favicon-icon-32x32.jpg heavy rain Archives - TV Punjab | English News Channel https://en.tvpunjab.com/tag/heavy-rain/ 32 32 Punjab, Haryana, including Chandigarh, witness heavy rainfall throughout the night https://en.tvpunjab.com/punjab-haryana-including-chandigarh-witness-heavy-rainfall-throughout-the-night/ https://en.tvpunjab.com/punjab-haryana-including-chandigarh-witness-heavy-rainfall-throughout-the-night/#respond Tue, 11 Oct 2022 03:23:17 +0000 https://en.tvpunjab.com/?p=22266 Chandigarh: Mohali and Panchkula, including Chandigarh, have been receiving rain since last night. It has been raining in the tricity after a sudden change in weather. The rain continued till Tuesday morning. It continues to rain amidst a thunderstorm of clouds. The rains that started late Monday evening are not taking the name of stopping. […]

The post Punjab, Haryana, including Chandigarh, witness heavy rainfall throughout the night appeared first on TV Punjab | English News Channel.

]]>
FacebookTwitterWhatsAppCopy Link


Chandigarh: Mohali and Panchkula, including Chandigarh, have been receiving rain since last night. It has been raining in the tricity after a sudden change in weather. The rain continued till Tuesday morning.

It continues to rain amidst a thunderstorm of clouds. The rains that started late Monday evening are not taking the name of stopping. Heavy rains lashed every part of Chandigarh on Monday night.

The Meteorological Department has issued an alert that the weather will remain bad in the coming days as well. The temperature has also come down due to rain. The weather has cooled down.

According to the Meteorological Department, due to bad weather, many districts of Punjab will receive rain today. In Punjab, rainfall was predicted in Jalandhar, Nawanshahr, Kapurthala, Ludhiana, Hoshiarpur, Ropar, Barnala, Sangrur, Mansa, Patiala and Mohali. Kaithal, Kurukshetra, Karnal, Yamunanagar, Ambala and Panchkula in Haryana have been receiving rainfall since late night.

Due to the rain in the tricity,there is a dip in the temperature.

The post Punjab, Haryana, including Chandigarh, witness heavy rainfall throughout the night appeared first on TV Punjab | English News Channel.

]]>
https://en.tvpunjab.com/punjab-haryana-including-chandigarh-witness-heavy-rainfall-throughout-the-night/feed/ 0
ਅਗਲੇ 48 ਘੰਟਿਆ ਵਿਚ ਤੇਜ਼ੀ ਨਾਲ ਹੋ ਸਕਦੀ ਹੈ ਬਾਰਿਸ਼ https://en.tvpunjab.com/%e0%a8%85%e0%a8%97%e0%a8%b2%e0%a9%87-48-%e0%a8%98%e0%a9%b0%e0%a8%9f%e0%a8%bf%e0%a8%86-%e0%a8%b5%e0%a8%bf%e0%a8%9a-%e0%a8%a4%e0%a9%87%e0%a8%9c%e0%a8%bc%e0%a9%80-%e0%a8%a8%e0%a8%be%e0%a8%b2-%e0%a8%b9/ https://en.tvpunjab.com/%e0%a8%85%e0%a8%97%e0%a8%b2%e0%a9%87-48-%e0%a8%98%e0%a9%b0%e0%a8%9f%e0%a8%bf%e0%a8%86-%e0%a8%b5%e0%a8%bf%e0%a8%9a-%e0%a8%a4%e0%a9%87%e0%a8%9c%e0%a8%bc%e0%a9%80-%e0%a8%a8%e0%a8%be%e0%a8%b2-%e0%a8%b9/#respond Wed, 28 Jul 2021 07:37:05 +0000 https://en.tvpunjab.com/?p=6264 ਪੰਜਾਬ ਵਿਚ ਆਉਣ ਵਾਲੇ 48 ਘੰਟਿਆ ਵਿਚ ਤੇਜ਼ੀ ਨਾਲ ਬਾਰਿਸ਼ ਹੋ ਸਕਦੀ ਹੈ। ਇਹ ਭਵਿੱਖਬਾਣੀ ਮੌਸਮ ਵਿਭਾਗ ਵੱਲੋਂ ਕੀਤੀ ਗਈ ਹੈ। ਪੰਜਾਬ ਦੇ ਕਈ ਹਿੱਸਿਆਂ ਵਿਚ ਬੀਤੇ ਦਿਨੀ ਵੀ ਮੀਂਹ ਪਿਆ ਸੀ, ਜਿਸ ਨਾਲ ਤਾਪਮਾਨ ਅੰਦਰ ਗਿਰਾਵਟ ਦਰਜ ਕੀਤੀ ਗਈ ਹੈ। ਪੰਜਾਬ ਦੇ ਨਾਲ ਨਾਲ ਚੰਡੀਗੜ੍ਹ ਵਿਚ ਵੀ ਮੀਂਹ ਦੇ ਆਸਾਰ ਨੇ। ਪੰਜਾਬ ਦੇ ਵਿਚ […]

The post ਅਗਲੇ 48 ਘੰਟਿਆ ਵਿਚ ਤੇਜ਼ੀ ਨਾਲ ਹੋ ਸਕਦੀ ਹੈ ਬਾਰਿਸ਼ appeared first on TV Punjab | English News Channel.

]]>
FacebookTwitterWhatsAppCopy Link


ਪੰਜਾਬ ਵਿਚ ਆਉਣ ਵਾਲੇ 48 ਘੰਟਿਆ ਵਿਚ ਤੇਜ਼ੀ ਨਾਲ ਬਾਰਿਸ਼ ਹੋ ਸਕਦੀ ਹੈ। ਇਹ ਭਵਿੱਖਬਾਣੀ ਮੌਸਮ ਵਿਭਾਗ ਵੱਲੋਂ ਕੀਤੀ ਗਈ ਹੈ। ਪੰਜਾਬ ਦੇ ਕਈ ਹਿੱਸਿਆਂ ਵਿਚ ਬੀਤੇ ਦਿਨੀ ਵੀ ਮੀਂਹ ਪਿਆ ਸੀ, ਜਿਸ ਨਾਲ ਤਾਪਮਾਨ ਅੰਦਰ ਗਿਰਾਵਟ ਦਰਜ ਕੀਤੀ ਗਈ ਹੈ। ਪੰਜਾਬ ਦੇ ਨਾਲ ਨਾਲ ਚੰਡੀਗੜ੍ਹ ਵਿਚ ਵੀ ਮੀਂਹ ਦੇ ਆਸਾਰ ਨੇ। ਪੰਜਾਬ ਦੇ ਵਿਚ ਮੌਨਸੂਨ ਮੰਗਲਵਾਰ ਤੋਂ ਹੀ ਐਕਟਿਵ ਹੋ ਚੁੱਕਿਆ ਸੀ।

The post ਅਗਲੇ 48 ਘੰਟਿਆ ਵਿਚ ਤੇਜ਼ੀ ਨਾਲ ਹੋ ਸਕਦੀ ਹੈ ਬਾਰਿਸ਼ appeared first on TV Punjab | English News Channel.

]]>
https://en.tvpunjab.com/%e0%a8%85%e0%a8%97%e0%a8%b2%e0%a9%87-48-%e0%a8%98%e0%a9%b0%e0%a8%9f%e0%a8%bf%e0%a8%86-%e0%a8%b5%e0%a8%bf%e0%a8%9a-%e0%a8%a4%e0%a9%87%e0%a8%9c%e0%a8%bc%e0%a9%80-%e0%a8%a8%e0%a8%be%e0%a8%b2-%e0%a8%b9/feed/ 0
ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ: ਪੰਜਾਬ ‘ਚ ਕੱਲ੍ਹ ਤੋਂ ਫਿਰ ਸਰਗਰਮ ਹੋਵੇਗਾ ਮਾਨਸੂਨ ਇਨ੍ਹਾਂ ਜਿਲਿਆਂ ਵਿਚ ਪਵੇਗਾ ਭਾਰੀ ਮੀਂਹ https://en.tvpunjab.com/latest-weather-predictions-heavy-rain/ https://en.tvpunjab.com/latest-weather-predictions-heavy-rain/#respond Sat, 24 Jul 2021 16:01:14 +0000 https://en.tvpunjab.com/?p=5896 ਲੁਧਿਆਣਾ – ਪੰਜਾਬ ਵਿਚ ਮਾਨਸੂਨ ਦੀ ਸਰਗਰਮੀ ਨੂੰ ਲੈ ਕੇ ਮੌਸਮ ਵਿਭਾਗ ਨੇ ਤਾਜਾ ਭਵਿੱਖਬਾਣੀ ਕੀਤੀ ਹੈ। ਇਸ ਭਵਿੱਖਬਾਣੀ ਅਨੁਸਾਰ ਐਤਵਾਰ ਦੁਪਹਿਰ ਬਾਅਦ ਇਕ ਵਾਰ ਮੁੜ ਪੂਰੇ ਪੰਜਾਬ ਵਿਚ ਮੌਨਸੂਨ ਸਰਗਰਮ ਹੋ ਜਾਵੇਗਾ ਤੇ ਕਈ ਜ਼ਿਲਿ੍ਹਆਂ ਵਿਚ ਹਲਕੀ ਤੋਂ ਭਾਰੀ ਬਾਰਿਸ਼ ਹੋ ਸਕਦੀ ਹੈ। ਇਸ ਦੇ ਨਾਲ ਨਾਲ ਸੋਮਵਾਰ ਨੂੰ ਮੌਨਸੂਨ ਆਪਣੇ ਪੂਰੇ ਰੰਗ ਵਿਚ […]

The post ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ: ਪੰਜਾਬ ‘ਚ ਕੱਲ੍ਹ ਤੋਂ ਫਿਰ ਸਰਗਰਮ ਹੋਵੇਗਾ ਮਾਨਸੂਨ ਇਨ੍ਹਾਂ ਜਿਲਿਆਂ ਵਿਚ ਪਵੇਗਾ ਭਾਰੀ ਮੀਂਹ appeared first on TV Punjab | English News Channel.

]]>
FacebookTwitterWhatsAppCopy Link


ਲੁਧਿਆਣਾ – ਪੰਜਾਬ ਵਿਚ ਮਾਨਸੂਨ ਦੀ ਸਰਗਰਮੀ ਨੂੰ ਲੈ ਕੇ ਮੌਸਮ ਵਿਭਾਗ ਨੇ ਤਾਜਾ ਭਵਿੱਖਬਾਣੀ ਕੀਤੀ ਹੈ। ਇਸ ਭਵਿੱਖਬਾਣੀ ਅਨੁਸਾਰ ਐਤਵਾਰ ਦੁਪਹਿਰ ਬਾਅਦ ਇਕ ਵਾਰ ਮੁੜ ਪੂਰੇ ਪੰਜਾਬ ਵਿਚ ਮੌਨਸੂਨ ਸਰਗਰਮ ਹੋ ਜਾਵੇਗਾ ਤੇ ਕਈ ਜ਼ਿਲਿ੍ਹਆਂ ਵਿਚ ਹਲਕੀ ਤੋਂ ਭਾਰੀ ਬਾਰਿਸ਼ ਹੋ ਸਕਦੀ ਹੈ। ਇਸ ਦੇ ਨਾਲ ਨਾਲ ਸੋਮਵਾਰ ਨੂੰ ਮੌਨਸੂਨ ਆਪਣੇ ਪੂਰੇ ਰੰਗ ਵਿਚ ਦਿਸੇਗਾ ਅਤੇ ਪੂਰੇ ਸੂਬੇ ਵਿਚ ਛਮ-ਛਮ ਬਾਰਿਸ਼ ਹੋਵੇਗੀ ਜਦਕਿ ਕੁਝ ਜ਼ਿਲਿ੍ਹਆਂ ਵਿਚ ਤੇਜ਼ ਬਾਰਿਸ਼ ਵੀ ਹੋ ਸਕਦੀ ਹੈ। ਮੌਸਮ ਵਿਭਾਗ ਨੇ ਸੂਬੇ ਵਿਚ ਤਿੰਨ ਦਿਨ ਲਈ ਆਰੇਂਜ ਅਲਰਟ ਜਾਰੀ ਕੀਤਾ ਹੈ।

ਮੌਸਮ ਵਿਭਾਗ ਚੰਡੀਗੜ੍ਹ ਦੇ ਨਿਰਦੇਸ਼ਕ ਏਕੇ ਸਿੰਘ ਨੇ ਦੱਸਿਆ ਕਿ ਸ਼ੁੱਕਰਵਾਰ ਤੋਂ ਸੂਬੇ ਵਿਚ ਮੌਨਸੂਨ ਨੇ ਸਰਗਰਮੀ ਘਟਾਈ ਹੋਈ ਹੈ ਪਰ ਐਤਵਾਰ ਨੂੰ ਇਕ ਵਾਰ ਦੁਬਾਰਾ ਮੌਨਸੂਨ ਸਰਗਰਮ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਵਾਰ ਮੌਨਸੂਨ ਕਾਫ਼ੀ ਸ਼ਕਤੀਸ਼ਾਲੀ ਹੈ ਜਿਸ ਨਾਲ ਭਾਰੀ ਬਰਸਾਤ ਦੀ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪਟਿਆਲਾ, ਲੁਧਿਆਣਾ, ਫ਼ਤਹਿਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ, ਨਵਾਂ ਸ਼ਹਿਰ, ਹੁਸ਼ਿਆਰਪੁਰ, ਪਠਾਨਕੋਟ, ਗੁਰਦਾਸਪੁਰ, ਜਲੰਧਰ ਤੇ ਆਸਪਾਸ ਦੇ ਜ਼ਿਲਿ੍ਹਆਂ ਵਿਚ ਭਾਰੀ ਬਾਰਿਸ਼ ਹੋ ਸਕਦੀ ਹੈ ਜਦਕਿ ਹੋਰਨਾਂ ਜ਼ਿਲਿ੍ਹਆਂ ਵਿਚ ਵੀ ਆਮ ਤੋਂ ਜ਼ਿਆਦਾ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਏਕੇ ਸਿੰਘ ਨੇ ਦੱਸਿਆ ਕਿ ਪੰਜਾਬ ਵਿਚ ਤਿੰਨ ਦਿਨ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ ਜਿਸ ਦਾ ਅਰਥ ਹੈ ਕਿ ਪੰਜਾਬ ਵਿਚ ਭਾਰੀ ਬਾਰਿਸ਼ ਹੋ ਸਕਦੀ ਹੈ। ਸ਼ਨਿਚਰਵਾਰ ਨੂੰ ਸੂਬੇ ਵਿਚ ਕਿਤੇ ਵੀ ਬਾਰਿਸ਼ ਦਰਜ ਨਹੀਂ ਕੀਤੀ ਗਈ ਜਿਸ ਦੇ ਚੱਲਦਿਆਂ ਲੋਕਾਂ ਨੂੰ ਗਰਮੀ ਕਾਰਨ ਪਰੇਸ਼ਾਨ ਹੋਣਾ ਪਿਆ। ਇਸ ਦੌਰਾਨ ਲੁਧਿਆਣੇ ਦਾ ਤਾਪਮਾਨ 36.3, ਅੰਮਿ੍ਤਸਰ ‘ਚ 35.6, ਬਠਿੰਡੇ ‘ਚ 30.5 ਤੇ ਪਟਿਆਲੇ ਦਾ ਤਾਪਮਾਨ 36.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

The post ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ: ਪੰਜਾਬ ‘ਚ ਕੱਲ੍ਹ ਤੋਂ ਫਿਰ ਸਰਗਰਮ ਹੋਵੇਗਾ ਮਾਨਸੂਨ ਇਨ੍ਹਾਂ ਜਿਲਿਆਂ ਵਿਚ ਪਵੇਗਾ ਭਾਰੀ ਮੀਂਹ appeared first on TV Punjab | English News Channel.

]]>
https://en.tvpunjab.com/latest-weather-predictions-heavy-rain/feed/ 0