Hindu community to get important place in Akali Dal: Sukhbir Archives - TV Punjab | English News Channel https://en.tvpunjab.com/tag/hindu-community-to-get-important-place-in-akali-dal-sukhbir/ Canada News, English Tv,English News, Tv Punjab English, Canada Politics Thu, 15 Jul 2021 13:10:09 +0000 en-US hourly 1 https://wordpress.org/?v=6.5.4 https://en.tvpunjab.com/wp-content/uploads/2022/03/cropped-favicon-icon-32x32.jpg Hindu community to get important place in Akali Dal: Sukhbir Archives - TV Punjab | English News Channel https://en.tvpunjab.com/tag/hindu-community-to-get-important-place-in-akali-dal-sukhbir/ 32 32 ਅਕਾਲੀ ਦਲ ‘ਚ ਹਿੰਦੂ ਭਾਈਚਾਰੇ ਨੂੰ ਵੀ ਮਿਲੇਗਾ ਅਹਿਮ ਸਥਾਨ : ਸੁਖਬੀਰ https://en.tvpunjab.com/%e0%a8%85%e0%a8%95%e0%a8%be%e0%a8%b2%e0%a9%80-%e0%a8%a6%e0%a8%b2-%e0%a8%9a-%e0%a8%b9%e0%a8%bf%e0%a9%b0%e0%a8%a6%e0%a9%82-%e0%a8%ad%e0%a8%be%e0%a8%88%e0%a8%9a%e0%a8%be%e0%a8%b0%e0%a9%87-%e0%a8%a8/ https://en.tvpunjab.com/%e0%a8%85%e0%a8%95%e0%a8%be%e0%a8%b2%e0%a9%80-%e0%a8%a6%e0%a8%b2-%e0%a8%9a-%e0%a8%b9%e0%a8%bf%e0%a9%b0%e0%a8%a6%e0%a9%82-%e0%a8%ad%e0%a8%be%e0%a8%88%e0%a8%9a%e0%a8%be%e0%a8%b0%e0%a9%87-%e0%a8%a8/#respond Thu, 15 Jul 2021 13:10:09 +0000 https://en.tvpunjab.com/?p=4769 ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅੱਜ ਕੋਰ ਕਮੇਟੀ ਦੀ ਮੀਟਿੰਗ ਵਿਚ ਬਹੁਤ ਸਾਰੇ ਅਹਿਮ ਫੈਸਲੇ ਲਏ ਗਏ ਹਨ।ਇਸ ਸਾਲ ਅਕਾਲੀ ਦਲ ਦੇ 100 ਸਾਲ ਪੂਰੇ ਹੋ ਚੁੱਕੇ ਹਨ ਅਤੇ ਸਭ ਤੋਂ ਵੱਧ ਕੁਰਬਾਨੀਆਂ ਆਜ਼ਾਦੀ ਸੰਗਰਾਮ ਵਿਚ ਦਿੱਤੀਆਂ ਹਨ। ਪਰਕਾਸ਼ ਸਿੰਘ ਬਾਦਲ 5 ਵਾਰ ਪੰਜਾਬ ਦੇ ਮੁੱਖ ਮੰਤਰੀ […]

The post ਅਕਾਲੀ ਦਲ ‘ਚ ਹਿੰਦੂ ਭਾਈਚਾਰੇ ਨੂੰ ਵੀ ਮਿਲੇਗਾ ਅਹਿਮ ਸਥਾਨ : ਸੁਖਬੀਰ appeared first on TV Punjab | English News Channel.

]]>
FacebookTwitterWhatsAppCopy Link


ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅੱਜ ਕੋਰ ਕਮੇਟੀ ਦੀ ਮੀਟਿੰਗ ਵਿਚ ਬਹੁਤ ਸਾਰੇ ਅਹਿਮ ਫੈਸਲੇ ਲਏ ਗਏ ਹਨ।ਇਸ ਸਾਲ ਅਕਾਲੀ ਦਲ ਦੇ 100 ਸਾਲ ਪੂਰੇ ਹੋ ਚੁੱਕੇ ਹਨ ਅਤੇ ਸਭ ਤੋਂ ਵੱਧ ਕੁਰਬਾਨੀਆਂ ਆਜ਼ਾਦੀ ਸੰਗਰਾਮ ਵਿਚ ਦਿੱਤੀਆਂ ਹਨ। ਪਰਕਾਸ਼ ਸਿੰਘ ਬਾਦਲ 5 ਵਾਰ ਪੰਜਾਬ ਦੇ ਮੁੱਖ ਮੰਤਰੀ ਬਣੇ ਕਿਉਂਕਿ ਉਨ੍ਹਾਂ ਦਾ ਰਵੱਈਆ ਸਾਫ ਸੀ ਕਿ ਪੰਜਾਬ ਇਕ ਸਰਹੱਦੀ ਰਾਜ ਹੈ ਅਤੇ ਬਹੁਤ ਸਾਰੀਆਂ ਤਾਕਤਾਂ ਹਨ ਜੋ ਪੰਜਾਬ ਨੂੰ ਨੁਕਸਾਨ ਪਹੁੰਚਾਉਣਾ ਚਾਹੁੰਦੀਆਂ ਹਨ ਪਰ ਪਰਕਾਸ਼ ਸਿੰਘ ਬਾਦਲ ਦੀ ਇਹੀ ਸੋਚ ਰਹੀ ਹੈ ਕਿ ਕਿ ਪੰਜਾਬ ਉਦੋਂ ਹੀ ਤਰੱਕੀ ਕਰੇਗਾ ਜਦੋਂ ਇੱਥੇ ਹਰੇਕ ਲਈ ਸਤਿਕਾਰ ਅਤੇ ਸ਼ਾਂਤੀ ਹੋਵੇਗੀ । ਜੇ ਅਕਾਲੀ ਦਲ-ਬਸਪਾ ਗੱਠਜੋੜ ਦਲਿਤ ਨੂੰ ਉਪ ਮੁੱਖ ਮੰਤਰੀ ਬਣਾਏਗਾ ਤਾਂ ਅੱਜ ਇਹ ਵੀ ਫੈਸਲਾ ਲਿਆ ਗਿਆ ਹੈ ਕਿ ਹਿੰਦੂ ਭਾਈਚਾਰੇ ਨੂੰ ਵੀ ਪੰਜਾਬ ਵਿਚ ਮਹੱਤਵਪੂਰਣ ਸਥਾਨ ਦਿੱਤਾ ਜਾਵੇਗਾ ।

ਟੀਵੀ ਪੰਜਾਬ ਬਿਊਰੋ

The post ਅਕਾਲੀ ਦਲ ‘ਚ ਹਿੰਦੂ ਭਾਈਚਾਰੇ ਨੂੰ ਵੀ ਮਿਲੇਗਾ ਅਹਿਮ ਸਥਾਨ : ਸੁਖਬੀਰ appeared first on TV Punjab | English News Channel.

]]>
https://en.tvpunjab.com/%e0%a8%85%e0%a8%95%e0%a8%be%e0%a8%b2%e0%a9%80-%e0%a8%a6%e0%a8%b2-%e0%a8%9a-%e0%a8%b9%e0%a8%bf%e0%a9%b0%e0%a8%a6%e0%a9%82-%e0%a8%ad%e0%a8%be%e0%a8%88%e0%a8%9a%e0%a8%be%e0%a8%b0%e0%a9%87-%e0%a8%a8/feed/ 0