imposed Archives - TV Punjab | English News Channel https://en.tvpunjab.com/tag/imposed/ Canada News, English Tv,English News, Tv Punjab English, Canada Politics Thu, 01 Jul 2021 07:38:17 +0000 en-US hourly 1 https://en.tvpunjab.com/wp-content/uploads/2022/03/cropped-favicon-icon-32x32.jpg imposed Archives - TV Punjab | English News Channel https://en.tvpunjab.com/tag/imposed/ 32 32 ਬਿਜਲੀ ਸੰਕਟ : ਪੰਜਾਬ ਸਰਕਾਰ ਨੇ ਇੰਡਸਟਰੀ ਨੂੰ ਬਿਜਲੀ ਦੇਣ ‘ਤੇ ਲਾਈਆਂ ਬੰਦਿਸ਼ਾਂ https://en.tvpunjab.com/power-crisis-industry-restrictions/ https://en.tvpunjab.com/power-crisis-industry-restrictions/#respond Thu, 01 Jul 2021 07:35:30 +0000 https://en.tvpunjab.com/?p=3281 ਪਟਿਆਲਾ- ਪੰਜਾਬ ਵਿਚ ਬਿਜਲੀ ਸੰਕਟ ਦੇ ਚੱਲਦਿਆਂ ਇੰਡਸਟਰੀ ਲਈ ਬੰਦਿਸ਼ਾਂ ਦੇ ਹੁਕਮ ਜਾਰੀ ਕੀਤੇ ਗਏ ਹਨ। ਇਨ੍ਹਾਂ ਹੁਕਮਾਂ ਅਨੁਸਾਰ ਮੀਂਹ ਨਾ ਪੈਣ ਕਾਰਨ ਇੰਡਸਟਰੀ ਖ਼ਪਤਕਾਰਾਂ ਲਈ ਬੰਦਿਸ਼ਾਂ ਲਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਫ਼ੈਸਲੇ ਮੁਤਾਬਕ ਜਨਰਲ ਇੰਡਸਟਰੀ ਐਲ. ਐਸ. ਅਤੇ ਰੋਲਿੰਗ ਮਿੱਲ ਖ਼ਪਤਕਾਰ ਕੈਟ-2 ਫੀਡਰ ਤੋਂ ਬਿਜਲੀ ਪ੍ਰਾਪਤ ਕਰ ਰਹੇ ਹਨ, ਹਫ਼ਤੇ ਵਿਚ ਇਕ […]

The post ਬਿਜਲੀ ਸੰਕਟ : ਪੰਜਾਬ ਸਰਕਾਰ ਨੇ ਇੰਡਸਟਰੀ ਨੂੰ ਬਿਜਲੀ ਦੇਣ ‘ਤੇ ਲਾਈਆਂ ਬੰਦਿਸ਼ਾਂ appeared first on TV Punjab | English News Channel.

]]>

ਪਟਿਆਲਾ- ਪੰਜਾਬ ਵਿਚ ਬਿਜਲੀ ਸੰਕਟ ਦੇ ਚੱਲਦਿਆਂ ਇੰਡਸਟਰੀ ਲਈ ਬੰਦਿਸ਼ਾਂ ਦੇ ਹੁਕਮ ਜਾਰੀ ਕੀਤੇ ਗਏ ਹਨ। ਇਨ੍ਹਾਂ ਹੁਕਮਾਂ ਅਨੁਸਾਰ ਮੀਂਹ ਨਾ ਪੈਣ ਕਾਰਨ ਇੰਡਸਟਰੀ ਖ਼ਪਤਕਾਰਾਂ ਲਈ ਬੰਦਿਸ਼ਾਂ ਲਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਫ਼ੈਸਲੇ ਮੁਤਾਬਕ ਜਨਰਲ ਇੰਡਸਟਰੀ ਐਲ. ਐਸ. ਅਤੇ ਰੋਲਿੰਗ ਮਿੱਲ ਖ਼ਪਤਕਾਰ ਕੈਟ-2 ਫੀਡਰ ਤੋਂ ਬਿਜਲੀ ਪ੍ਰਾਪਤ ਕਰ ਰਹੇ ਹਨ, ਹਫ਼ਤੇ ਵਿਚ ਇਕ ਦਿਨ ਬੰਦ ਰਹਿਣਗੇ। ਇਸੇ ਤਰ੍ਹਾਂ ਕੈਟ-2 ਅਤੇ 3 ਫੀਡਰਾਂ ਤੋਂ ਬਿਜਲੀ ਪ੍ਰਾਪਤ ਕਰਨ ਵਾਲੇ ਆਰਕ ਤੇ ਇੰਡਕਸ਼ਨ ਫਰੇਸ ਵੀ ਹਫ਼ਤੇ ਵਿਚ ਇਕ ਦਿਨ ਬੰਦ ਰਹਿਣਗੇ। ਜਨਰਲ ਤੇ ਰੋਲਿੰਗ ਮਿੱਲਾਂ ਸਿਰਫ 10 ਫ਼ੀਸਦੀ ਐਸ. ਸੀ. ਡੀ. ਜਾਂ 50 ਕਿੱਲੋਵਾਟ ਜੋ ਵੀ ਘੱਟ ਹੋਵੇ, ਵਰਤ ਸਕਣਗੀਆਂ।

ਇੰਡਕਸ਼ਨ ਫਰਨੇਸ ਵੀ ਢਾਈ ਫ਼ੀਸਦੀ ਐਸ. ਸੀ. ਡੀ. ਜਾਂ 50 ਕਿੱਲੋਵਾਟ ਜੋ ਘੱਟ ਹੋਵੇ, ਵਰਤ ਸਕਣਗੇ। ਹਫ਼ਤਾਵਾਰੀ ਛੁੱਟੀ ਅੱਜ 1 ਜੁਲਾਈ ਨੂੰ ਸਵੇਰੇ 8 ਵਜੇ ਤੋਂ 2 ਜੁਲਾਈ ਸਵੇਰੇ  8 ਵਜੇ ਤੱਕ ਹੋਵੇਗੀ।

WhatsAppXFacebookCopy LinkWeChatShare

The post ਬਿਜਲੀ ਸੰਕਟ : ਪੰਜਾਬ ਸਰਕਾਰ ਨੇ ਇੰਡਸਟਰੀ ਨੂੰ ਬਿਜਲੀ ਦੇਣ ‘ਤੇ ਲਾਈਆਂ ਬੰਦਿਸ਼ਾਂ appeared first on TV Punjab | English News Channel.

]]>
https://en.tvpunjab.com/power-crisis-industry-restrictions/feed/ 0