in the dark of night Archives - TV Punjab | English News Channel https://en.tvpunjab.com/tag/in-the-dark-of-night/ Canada News, English Tv,English News, Tv Punjab English, Canada Politics Thu, 15 Jul 2021 06:32:26 +0000 en-US hourly 1 https://wordpress.org/?v=6.5.4 https://en.tvpunjab.com/wp-content/uploads/2022/03/cropped-favicon-icon-32x32.jpg in the dark of night Archives - TV Punjab | English News Channel https://en.tvpunjab.com/tag/in-the-dark-of-night/ 32 32 ਜਲੰਧਰ ਵਿਚ ਵੱਡੀ ਵਾਰਦਾਤ: ਰਾਤ ਦੇ ਹਨੇਰੇ ‘ਚ ਕੁੜੀ ਦਾ ਗੋਲ਼ੀਆਂ ਮਾਰ ਕੇ ਕੀਤਾ ਕਤਲ https://en.tvpunjab.com/girl-shot-dead-dark-of-night-jalandhar/ https://en.tvpunjab.com/girl-shot-dead-dark-of-night-jalandhar/#respond Thu, 15 Jul 2021 06:25:29 +0000 https://en.tvpunjab.com/?p=4661 ਜਲੰਧਰ : ਥਾਣਾ ਮਕਸੂਦਾਂ ਅਧੀਨ ਪੈਂਦੇ ਪਿੰਡ ਰਾਏਪੁਰ-ਰਸੂਲਪੁਰ ‘ਚ ਬੀਤੀ ਦੇਰ ਰਾਤ ਇਕ ਕੁੜੀ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਘਟਨਾ ਦੇ ਵੱਖ-ਵੱਖ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ  ਮੁਤਾਬਕ ਮ੍ਰਿਤਕ ਕੁੜੀ ਦੀ ਉਮਰ 20 ਤੋਂ 25 ਸਾਲ ਦਰਮਿਆਨ ਹੈ […]

The post ਜਲੰਧਰ ਵਿਚ ਵੱਡੀ ਵਾਰਦਾਤ: ਰਾਤ ਦੇ ਹਨੇਰੇ ‘ਚ ਕੁੜੀ ਦਾ ਗੋਲ਼ੀਆਂ ਮਾਰ ਕੇ ਕੀਤਾ ਕਤਲ appeared first on TV Punjab | English News Channel.

]]>
FacebookTwitterWhatsAppCopy Link


ਜਲੰਧਰ : ਥਾਣਾ ਮਕਸੂਦਾਂ ਅਧੀਨ ਪੈਂਦੇ ਪਿੰਡ ਰਾਏਪੁਰ-ਰਸੂਲਪੁਰ ‘ਚ ਬੀਤੀ ਦੇਰ ਰਾਤ ਇਕ ਕੁੜੀ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਘਟਨਾ ਦੇ ਵੱਖ-ਵੱਖ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ।

ਪੁਲਿਸ  ਮੁਤਾਬਕ ਮ੍ਰਿਤਕ ਕੁੜੀ ਦੀ ਉਮਰ 20 ਤੋਂ 25 ਸਾਲ ਦਰਮਿਆਨ ਹੈ ਅਤੇ ਕੁੜੀ ਨੇਪਾਲੀ ਹੈ। ਪੁਲਿਸ ਵੱਲੋਂ ਗੋਲੀ ਚੱਲਣ ਤੋਂ ਬਾਅਦ ਪਿਸਤੌਲ ‘ਚੋਂ ਨਿਕਲਿਆ ਰੌਂਦ ਵੀ ਮੌਕੇ ਤੋਂ ਬਰਾਮਦ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਇਸ ਵਾਰਦਾਤ ਨੂੰ ਅੰਜਾਮ ਰਾਤ ਦੇ ਹਨ੍ਹੇਰੇ ਵਿਚ ਪਿੰਡ ਰਸੂਲਪੁਰ ਦੀ ਨਹਿਰ ਨੇੜੇ ਦਿੱਤਾ ਗਿਆ।

ਟੀਵੀ ਪੰਜਾਬ ਬਿਊਰੋ

The post ਜਲੰਧਰ ਵਿਚ ਵੱਡੀ ਵਾਰਦਾਤ: ਰਾਤ ਦੇ ਹਨੇਰੇ ‘ਚ ਕੁੜੀ ਦਾ ਗੋਲ਼ੀਆਂ ਮਾਰ ਕੇ ਕੀਤਾ ਕਤਲ appeared first on TV Punjab | English News Channel.

]]>
https://en.tvpunjab.com/girl-shot-dead-dark-of-night-jalandhar/feed/ 0