India defeated South Africa 4-3 Archives - TV Punjab | English News Channel https://en.tvpunjab.com/tag/india-defeated-south-africa-4-3/ Canada News, English Tv,English News, Tv Punjab English, Canada Politics Sat, 31 Jul 2021 05:42:09 +0000 en-US hourly 1 https://wordpress.org/?v=6.5.3 https://en.tvpunjab.com/wp-content/uploads/2022/03/cropped-favicon-icon-32x32.jpg India defeated South Africa 4-3 Archives - TV Punjab | English News Channel https://en.tvpunjab.com/tag/india-defeated-south-africa-4-3/ 32 32 ਮਹਿਲਾ ਹਾਕੀ ਵਿਚ ਭਾਰਤ ਨੇ ਸਾਊਥ ਅਫ਼ਰੀਕਾ ਨੂੰ 4-3 ਨਾਲ ਹਰਾਇਆ https://en.tvpunjab.com/in-womens-hockey-india-defeated-south-africa-4-3/ https://en.tvpunjab.com/in-womens-hockey-india-defeated-south-africa-4-3/#respond Sat, 31 Jul 2021 05:42:09 +0000 https://en.tvpunjab.com/?p=6644 ਟੋਕੀਓ : ਟੋਕੀਓ ਉਲੰਪਿਕ ਵਿਚ ਅੱਜ ਸਾਊਥ ਅਫ਼ਰੀਕਾ ਖ਼ਿਲਾਫ਼ ਖੇਡੇ ਗਏ ਮਹਿਲਾ ਹਾਕੀ ਮੈਚ ਵਿਚ ਭਾਰਤੀ ਟੀਮ 4-3 ਨਾਲ ਜੇਤੂ ਰਹੀ। ਭਾਰਤੀ ਹਾਕੀ ਖਿਡਾਰਨ ਵੰਦਨਾ ਕਟਾਰੀਆ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਹੈਟ੍ਰਿਕ ਲਗਾਈ। ਇੱਥੇ ਦੱਸਣਯੋਗ ਹੈ ਕਿ ਮਹਿਲਾ ਹਾਕੀ ਉਲੰਪਿਕ ਵਿਚ ਹੈਟ੍ਰਿਕ ਲਗਾਉਣ ਵਾਲੀ ਵੰਦਨਾ ਕਟਾਰੀਆ ਦੇਸ਼ ਦੀ ਪਹਿਲੀ ਮਹਿਲਾ ਖਿਡਾਰਨ ਬਣ ਗਈ ਹੈ […]

The post ਮਹਿਲਾ ਹਾਕੀ ਵਿਚ ਭਾਰਤ ਨੇ ਸਾਊਥ ਅਫ਼ਰੀਕਾ ਨੂੰ 4-3 ਨਾਲ ਹਰਾਇਆ appeared first on TV Punjab | English News Channel.

]]>
FacebookTwitterWhatsAppCopy Link


ਟੋਕੀਓ : ਟੋਕੀਓ ਉਲੰਪਿਕ ਵਿਚ ਅੱਜ ਸਾਊਥ ਅਫ਼ਰੀਕਾ ਖ਼ਿਲਾਫ਼ ਖੇਡੇ ਗਏ ਮਹਿਲਾ ਹਾਕੀ ਮੈਚ ਵਿਚ ਭਾਰਤੀ ਟੀਮ 4-3 ਨਾਲ ਜੇਤੂ ਰਹੀ। ਭਾਰਤੀ ਹਾਕੀ ਖਿਡਾਰਨ ਵੰਦਨਾ ਕਟਾਰੀਆ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਹੈਟ੍ਰਿਕ ਲਗਾਈ। ਇੱਥੇ ਦੱਸਣਯੋਗ ਹੈ ਕਿ ਮਹਿਲਾ ਹਾਕੀ ਉਲੰਪਿਕ ਵਿਚ ਹੈਟ੍ਰਿਕ ਲਗਾਉਣ ਵਾਲੀ ਵੰਦਨਾ ਕਟਾਰੀਆ ਦੇਸ਼ ਦੀ ਪਹਿਲੀ ਮਹਿਲਾ ਖਿਡਾਰਨ ਬਣ ਗਈ ਹੈ ਜਿਸ ਨੇ ਉਲੰਪਿਕ ਦੇ ਕਿਸੇ ਵੀ ਹਾਕੀ ਮੈਚ ਵਿਚ ਲਗਾਤਾਰ 3 ਗੋਲ ਕੀਤੇ।

ਟੀਵੀ ਪੰਜਾਬ ਬਿਊਰੋ

The post ਮਹਿਲਾ ਹਾਕੀ ਵਿਚ ਭਾਰਤ ਨੇ ਸਾਊਥ ਅਫ਼ਰੀਕਾ ਨੂੰ 4-3 ਨਾਲ ਹਰਾਇਆ appeared first on TV Punjab | English News Channel.

]]>
https://en.tvpunjab.com/in-womens-hockey-india-defeated-south-africa-4-3/feed/ 0