India defeated Spain 3-0 Archives - TV Punjab | English News Channel https://en.tvpunjab.com/tag/india-defeated-spain-3-0/ Canada News, English Tv,English News, Tv Punjab English, Canada Politics Tue, 27 Jul 2021 07:44:50 +0000 en-US hourly 1 https://en.tvpunjab.com/wp-content/uploads/2022/03/cropped-favicon-icon-32x32.jpg India defeated Spain 3-0 Archives - TV Punjab | English News Channel https://en.tvpunjab.com/tag/india-defeated-spain-3-0/ 32 32 ਹਾਕੀ ਮੁਕਾਬਲੇ ਵਿਚ ਭਾਰਤ ਨੇ ਸਪੇਨ ਨੂੰ 3-0 ਨਾਲ ਹਰਾਇਆ https://en.tvpunjab.com/in-hockey-india-defeated-spain-3-0/ https://en.tvpunjab.com/in-hockey-india-defeated-spain-3-0/#respond Tue, 27 Jul 2021 05:45:03 +0000 https://en.tvpunjab.com/?p=6112 ਟੋਕੀਓ : ਟੋਕੀਓ ਉਲੰਪਿਕ ਵਿਚ ਹਾਕੀ ਮੁਕਾਬਲੇ ਵਿਚ ਭਾਰਤ ਨੇ ਸਪੇਨ ਨੂੰ 3-0 ਨਾਲ ਹਰਾ ਦਿੱਤਾ ਹੈ। ਜ਼ਿਕਰਯੋਗ ਹੈ ਕਿ ਭਾਰਤੀ ਹਾਕੀ ਟੀਮ ਆਪਣੇ ਪਿਛਲੇ ਮੈਚ ਵਿਚ ਆਸਟ੍ਰੇਲੀਆ ਹੱਥੋਂ ਹਾਰ ਗਈ ਸੀ। ਭਾਰਤ ਨੇ ਮੰਗਲਵਾਰ ਨੂੰ ਇਥੇ ਟੋਕਿਓ ਓਲੰਪਿਕ ਦੇ ਪੁਰਸ਼ ਹਾਕੀ ਮੁਕਾਬਲੇ ਦੇ ਪੂਲ ਏ ਵਿਚ ਆਪਣੇ ਤੀਜੇ ਮੈਚ ਵਿਚ ਆਸਟਰੇਲੀਆ ਖ਼ਿਲਾਫ਼ ਪਿਛਲੇ ਮੈਚ […]

The post ਹਾਕੀ ਮੁਕਾਬਲੇ ਵਿਚ ਭਾਰਤ ਨੇ ਸਪੇਨ ਨੂੰ 3-0 ਨਾਲ ਹਰਾਇਆ appeared first on TV Punjab | English News Channel.

]]>

ਟੋਕੀਓ : ਟੋਕੀਓ ਉਲੰਪਿਕ ਵਿਚ ਹਾਕੀ ਮੁਕਾਬਲੇ ਵਿਚ ਭਾਰਤ ਨੇ ਸਪੇਨ ਨੂੰ 3-0 ਨਾਲ ਹਰਾ ਦਿੱਤਾ ਹੈ। ਜ਼ਿਕਰਯੋਗ ਹੈ ਕਿ ਭਾਰਤੀ ਹਾਕੀ ਟੀਮ ਆਪਣੇ ਪਿਛਲੇ ਮੈਚ ਵਿਚ ਆਸਟ੍ਰੇਲੀਆ ਹੱਥੋਂ ਹਾਰ ਗਈ ਸੀ। ਭਾਰਤ ਨੇ ਮੰਗਲਵਾਰ ਨੂੰ ਇਥੇ ਟੋਕਿਓ ਓਲੰਪਿਕ ਦੇ ਪੁਰਸ਼ ਹਾਕੀ ਮੁਕਾਬਲੇ ਦੇ ਪੂਲ ਏ ਵਿਚ ਆਪਣੇ ਤੀਜੇ ਮੈਚ ਵਿਚ ਆਸਟਰੇਲੀਆ ਖ਼ਿਲਾਫ਼ ਪਿਛਲੇ ਮੈਚ ਵਿੱਚ ਕਰਾਰੀ ਹਾਰ ਤੋਂ ਜ਼ਬਰਦਸਤ ਵਾਪਸੀ ਕੀਤੀ ਹੈ ਭਾਰਤ ਲਈ ਰੁਪਿੰਦਰ ਪਾਲ ਸਿੰਘ (15 ਵੇਂ ਅਤੇ 51 ਵੇਂ ਮਿੰਟ) ਨੇ ਦੋ ਜਦਕਿ ਸਿਮਰਨਜੀਤ ਸਿੰਘ (14 ਵੇਂ ਮਿੰਟ) ਨੇ ਇਕ ਗੋਲ ਕੀਤਾ। ਭਾਰਤ ਨੇ ਆਪਣੇ ਸ਼ੁਰੂਆਤੀ ਮੈਚ ਵਿਚ ਨਿਊਜ਼ੀਲੈਂਡ ਨੂੰ 3-2 ਨਾਲ ਹਰਾ ਕੇ ਜੇਤੂ ਸ਼ੁਰੂਆਤ ਕੀਤੀ ਪਰ ਆਸਟਰੇਲੀਆ ਖ਼ਿਲਾਫ਼ ਇਕ ਪਾਸੜ ਮੈਚ ਵਿਚ ਉਸ ਨੂੰ 1-7 ਨਾਲ ਹਾਰ ਝੱਲਣੀ ਪਈ।

ਟੀਵੀ ਪੰਜਾਬ ਬਿਊਰੋ

WhatsAppXFacebookCopy LinkWeChatShare

The post ਹਾਕੀ ਮੁਕਾਬਲੇ ਵਿਚ ਭਾਰਤ ਨੇ ਸਪੇਨ ਨੂੰ 3-0 ਨਾਲ ਹਰਾਇਆ appeared first on TV Punjab | English News Channel.

]]>
https://en.tvpunjab.com/in-hockey-india-defeated-spain-3-0/feed/ 0