Indian boxer Pooja Rani beat Algeria's Ichrak Chab 5-0 Archives - TV Punjab | English News Channel https://en.tvpunjab.com/tag/indian-boxer-pooja-rani-beat-algerias-ichrak-chab-5-0/ Canada News, English Tv,English News, Tv Punjab English, Canada Politics Wed, 28 Jul 2021 10:46:44 +0000 en-US hourly 1 https://wordpress.org/?v=6.5.4 https://en.tvpunjab.com/wp-content/uploads/2022/03/cropped-favicon-icon-32x32.jpg Indian boxer Pooja Rani beat Algeria's Ichrak Chab 5-0 Archives - TV Punjab | English News Channel https://en.tvpunjab.com/tag/indian-boxer-pooja-rani-beat-algerias-ichrak-chab-5-0/ 32 32 ਭਾਰਤੀ ਮੁੱਕੇਬਾਜ਼ ਪੂਜਾ ਰਾਣੀ ਨੇ ਅਲਜੀਰੀਆ ਦੀ ਇਚਰਾਕ ਚੈਬ ਨੂੰ 5-0 ਨਾਲ https://en.tvpunjab.com/indian-boxer-pooja-rani-beat-algerias-ichrak-chab-5-0/ https://en.tvpunjab.com/indian-boxer-pooja-rani-beat-algerias-ichrak-chab-5-0/#respond Wed, 28 Jul 2021 10:39:44 +0000 https://en.tvpunjab.com/?p=6340 ਟੋਕੀਓ : ਮਹਿਲਾ ਮਿਡਲ ਵੇਟ (69-75 ਕਿੱਲੋਗ੍ਰਾਮ) ਰਾਉਂਡ ਦੇ 16 ਵੇਂ ਮੁਕਾਬਲੇ ਵਿਚ ਭਾਰਤੀ ਮੁੱਕੇਬਾਜ਼ ਪੂਜਾ ਰਾਣੀ ਨੇ ਅਲਜੀਰੀਆ ਦੀ ਇਚਰਾਕ ਚੈਬ ਨੂੰ 5-0 ਨਾਲ ਹਰਾ ਦਿੱਤਾ ਹੈ। ਅੱਜ ਦਾ ਦਿਨ ਭਾਰਤ ਦੀਆਂ ਬੇਟੀਆਂ ਲਈ ਭਾਗਾਂ ਭਰਿਆ ਰਿਹਾ। ਇਸ ਤੋਂ ਪਹਿਲਾਂ ਭਾਰਤ ਦੀ ਮਹਿਲਾ ਤੀਰਅੰਦਾਜ਼ ਦੀਪਿਕਾ ਕੁਮਾਰੀ ਨੇ ਯੂ.ਐੱਸ.ਏ. ਦੀ ਜੈਨੀਫਰ ਮੁਸੀਨੋ-ਫਰਨਾਂਡੀਜ਼ ਨੂੰ ਅਤੇ ਭੁਟਾਨ […]

The post ਭਾਰਤੀ ਮੁੱਕੇਬਾਜ਼ ਪੂਜਾ ਰਾਣੀ ਨੇ ਅਲਜੀਰੀਆ ਦੀ ਇਚਰਾਕ ਚੈਬ ਨੂੰ 5-0 ਨਾਲ appeared first on TV Punjab | English News Channel.

]]>
FacebookTwitterWhatsAppCopy Link


ਟੋਕੀਓ : ਮਹਿਲਾ ਮਿਡਲ ਵੇਟ (69-75 ਕਿੱਲੋਗ੍ਰਾਮ) ਰਾਉਂਡ ਦੇ 16 ਵੇਂ ਮੁਕਾਬਲੇ ਵਿਚ ਭਾਰਤੀ ਮੁੱਕੇਬਾਜ਼ ਪੂਜਾ ਰਾਣੀ ਨੇ ਅਲਜੀਰੀਆ ਦੀ ਇਚਰਾਕ ਚੈਬ ਨੂੰ 5-0 ਨਾਲ ਹਰਾ ਦਿੱਤਾ ਹੈ। ਅੱਜ ਦਾ ਦਿਨ ਭਾਰਤ ਦੀਆਂ ਬੇਟੀਆਂ ਲਈ ਭਾਗਾਂ ਭਰਿਆ ਰਿਹਾ।

ਇਸ ਤੋਂ ਪਹਿਲਾਂ ਭਾਰਤ ਦੀ ਮਹਿਲਾ ਤੀਰਅੰਦਾਜ਼ ਦੀਪਿਕਾ ਕੁਮਾਰੀ ਨੇ ਯੂ.ਐੱਸ.ਏ. ਦੀ ਜੈਨੀਫਰ ਮੁਸੀਨੋ-ਫਰਨਾਂਡੀਜ਼ ਨੂੰ ਅਤੇ ਭੁਟਾਨ ਦੀ ਬਹੁ ਕਰਮਾ ਨੂੰ 6-0 ਨਾਲ ਹਰਾਇਆ।

ਇਸੇ ਤਰਾਂ ਗਰੁੱਪ ਸਟੇਜ ਦੇ ਮਹਿਲਾ ਸਿੰਗਲਜ਼ ਦੇ ਇਕ ਮੈਚ ‘ਚ ਭਾਰਤ ਦੀ ਸਟਾਰ ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਨੇ ਹਾਂਗਕਾਂਗ ਦੀ ਨਗਾਨ ਯੀ ਚਿਓਂਗ ਨੂੰ 21-9, 21-16 ਦੇ ਫ਼ਰਕ ਨਾਲ ਹਰਾ ਕੇ ਮੈਚ ਜਿੱਤ ਲਿਆ ਹੈ।

ਟੀਵੀ ਪੰਜਾਬ ਬਿਊਰੋ

 

The post ਭਾਰਤੀ ਮੁੱਕੇਬਾਜ਼ ਪੂਜਾ ਰਾਣੀ ਨੇ ਅਲਜੀਰੀਆ ਦੀ ਇਚਰਾਕ ਚੈਬ ਨੂੰ 5-0 ਨਾਲ appeared first on TV Punjab | English News Channel.

]]>
https://en.tvpunjab.com/indian-boxer-pooja-rani-beat-algerias-ichrak-chab-5-0/feed/ 0