Indians in Afghanistan advised to avoid non-essential travel due to escalating violence Archives - TV Punjab | English News Channel https://en.tvpunjab.com/tag/indians-in-afghanistan-advised-to-avoid-non-essential-travel-due-to-escalating-violence/ Canada News, English Tv,English News, Tv Punjab English, Canada Politics Sat, 24 Jul 2021 10:32:38 +0000 en-US hourly 1 https://wordpress.org/?v=6.5.4 https://en.tvpunjab.com/wp-content/uploads/2022/03/cropped-favicon-icon-32x32.jpg Indians in Afghanistan advised to avoid non-essential travel due to escalating violence Archives - TV Punjab | English News Channel https://en.tvpunjab.com/tag/indians-in-afghanistan-advised-to-avoid-non-essential-travel-due-to-escalating-violence/ 32 32 ਅਫ਼ਗ਼ਾਨਿਸਤਾਨ ਵਿਚ ਰਹਿੰਦੇ ਭਾਰਤੀਆਂ ਨੂੰ ਚੌਕਸੀ ਵਰਤਣ ਦੀ ਹਦਾਇਤ https://en.tvpunjab.com/indians-living-in-afghanistan-instructed-to-be-vigilant/ https://en.tvpunjab.com/indians-living-in-afghanistan-instructed-to-be-vigilant/#respond Sat, 24 Jul 2021 10:32:38 +0000 https://en.tvpunjab.com/?p=5860 ਨਵੀਂ ਦਿੱਲੀ : ਅਫ਼ਗ਼ਾਨਿਸਤਾਨ ਵਿਚ ਸੁਰੱਖਿਆ ਸਥਿਤੀ ਖ਼ਤਰਨਾਕ ਬਣੀ ਹੋਈ ਹੈ ਜਿਸ ਨੂੰ ਧਿਆਨ ਵਿਚ ਰੱਖਦੇ ਹੋਏ ਅਫ਼ਗ਼ਾਨਿਸਤਾਨ ਵਿਚ ਭਾਰਤ ਦੇ ਦੂਤਾਵਾਸ ਵੱਲੋਂ ਉੱਥੇ ਰਹਿੰਦੇ ਭਾਰਤੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਹਰ ਸਮੇਂ ਪੂਰੀ ਚੌਕਸੀ ਵਰਤਣ ਅਤੇ ਹਰ ਗੈਰ ਜ਼ਰੂਰੀ ਯਾਤਰਾ ਤੋਂ ਬਚਣ। ਭਾਰਤ ਦੇ ਦੂਤਾਵਾਸ ਨੇ ਭਾਰਤੀਆਂ ਨੂੰ ਅਫ਼ਗ਼ਾਨਿਸਤਾਨ ਵਿਚ ਰਹਿਣ, ਆਉਣ-ਜਾਣ […]

The post ਅਫ਼ਗ਼ਾਨਿਸਤਾਨ ਵਿਚ ਰਹਿੰਦੇ ਭਾਰਤੀਆਂ ਨੂੰ ਚੌਕਸੀ ਵਰਤਣ ਦੀ ਹਦਾਇਤ appeared first on TV Punjab | English News Channel.

]]>
FacebookTwitterWhatsAppCopy Link


ਨਵੀਂ ਦਿੱਲੀ : ਅਫ਼ਗ਼ਾਨਿਸਤਾਨ ਵਿਚ ਸੁਰੱਖਿਆ ਸਥਿਤੀ ਖ਼ਤਰਨਾਕ ਬਣੀ ਹੋਈ ਹੈ ਜਿਸ ਨੂੰ ਧਿਆਨ ਵਿਚ ਰੱਖਦੇ ਹੋਏ ਅਫ਼ਗ਼ਾਨਿਸਤਾਨ ਵਿਚ ਭਾਰਤ ਦੇ ਦੂਤਾਵਾਸ ਵੱਲੋਂ ਉੱਥੇ ਰਹਿੰਦੇ ਭਾਰਤੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਹਰ ਸਮੇਂ ਪੂਰੀ ਚੌਕਸੀ ਵਰਤਣ ਅਤੇ ਹਰ ਗੈਰ ਜ਼ਰੂਰੀ ਯਾਤਰਾ ਤੋਂ ਬਚਣ। ਭਾਰਤ ਦੇ ਦੂਤਾਵਾਸ ਨੇ ਭਾਰਤੀਆਂ ਨੂੰ ਅਫ਼ਗ਼ਾਨਿਸਤਾਨ ਵਿਚ ਰਹਿਣ, ਆਉਣ-ਜਾਣ ਅਤੇ ਕੰਮ ਕਰਨ ਸਮੇਂ ਵੀ ਚੌਕਸੀ ਵਰਤਣ ਲਈ ਕਿਹਾ ਹੈ।

ਟੀਵੀ ਪੰਜਾਬ ਬਿਊਰੋ

The post ਅਫ਼ਗ਼ਾਨਿਸਤਾਨ ਵਿਚ ਰਹਿੰਦੇ ਭਾਰਤੀਆਂ ਨੂੰ ਚੌਕਸੀ ਵਰਤਣ ਦੀ ਹਦਾਇਤ appeared first on TV Punjab | English News Channel.

]]>
https://en.tvpunjab.com/indians-living-in-afghanistan-instructed-to-be-vigilant/feed/ 0