kargil warriors Archives - TV Punjab | English News Channel https://en.tvpunjab.com/tag/kargil-warriors/ Canada News, English Tv,English News, Tv Punjab English, Canada Politics Mon, 26 Jul 2021 12:22:12 +0000 en-US hourly 1 https://wordpress.org/?v=6.5.3 https://en.tvpunjab.com/wp-content/uploads/2022/03/cropped-favicon-icon-32x32.jpg kargil warriors Archives - TV Punjab | English News Channel https://en.tvpunjab.com/tag/kargil-warriors/ 32 32 ਪੰਜਾਬ ਦੇ ਮੁੱਖ ਮੰਤਰੀ ਵਲੋਂ ਕਾਰਗਿਲ ਜੰਗ ਦੇ ਸ਼ਹਿਦਾਂ ਨੂੰ ਸ਼ਰਧਾਂਜਲੀ https://en.tvpunjab.com/cm-of-punjab-pays-homage-to-kargil-warriors/ https://en.tvpunjab.com/cm-of-punjab-pays-homage-to-kargil-warriors/#respond Mon, 26 Jul 2021 09:39:10 +0000 https://en.tvpunjab.com/?p=6071 ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਾਰਗਿਲ ਜੰਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਅਤੇ ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਫੌਜ ਵਿਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ। ਕਾਰਗਿਲ ਜੰਗ ਦੀ 22ਵੀਂ ਬਰਸੀ ਦੇ ਮੌਕੇ ਤੇ ਮੁੱਖ ਮੰਤਰੀ ਨੇ ਬੋਗਨਵਿਲੀਆ ਗਾਰਡਨ ’ਚ ਸਥਿਤ ਜੰਗੀ ਯਾਦਗਾਰ ਵਿਖੇ ਫੁੱਲ-ਮਾਲਾ ਭੇਂਟ ਕੀਤੀ ਅਤੇ ਕਾਰਗਿਲ ਜੰਗ […]

The post ਪੰਜਾਬ ਦੇ ਮੁੱਖ ਮੰਤਰੀ ਵਲੋਂ ਕਾਰਗਿਲ ਜੰਗ ਦੇ ਸ਼ਹਿਦਾਂ ਨੂੰ ਸ਼ਰਧਾਂਜਲੀ appeared first on TV Punjab | English News Channel.

]]>
FacebookTwitterWhatsAppCopy Link


ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਾਰਗਿਲ ਜੰਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਅਤੇ ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਫੌਜ ਵਿਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ। ਕਾਰਗਿਲ ਜੰਗ ਦੀ 22ਵੀਂ ਬਰਸੀ ਦੇ ਮੌਕੇ ਤੇ ਮੁੱਖ ਮੰਤਰੀ ਨੇ ਬੋਗਨਵਿਲੀਆ ਗਾਰਡਨ ’ਚ ਸਥਿਤ ਜੰਗੀ ਯਾਦਗਾਰ ਵਿਖੇ ਫੁੱਲ-ਮਾਲਾ ਭੇਂਟ ਕੀਤੀ ਅਤੇ ਕਾਰਗਿਲ ਜੰਗ ਦੌਰਾਨ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ ਪੰਜਾਬ ਦੇ 54 ਬਹਾਦਰ ਜਵਾਨਾਂ ਨੂੰ ਨਮਨ ਕਰਦਿਆਂ ਸ਼ਰਧਾਂਜਲੀ ਦਿੱਤੀ।

 

 

The post ਪੰਜਾਬ ਦੇ ਮੁੱਖ ਮੰਤਰੀ ਵਲੋਂ ਕਾਰਗਿਲ ਜੰਗ ਦੇ ਸ਼ਹਿਦਾਂ ਨੂੰ ਸ਼ਰਧਾਂਜਲੀ appeared first on TV Punjab | English News Channel.

]]>
https://en.tvpunjab.com/cm-of-punjab-pays-homage-to-kargil-warriors/feed/ 0