Kejriwal arrival Amritsar Archives - TV Punjab | English News Channel https://en.tvpunjab.com/tag/kejriwal-arrival-amritsar/ Canada News, English Tv,English News, Tv Punjab English, Canada Politics Mon, 21 Jun 2021 02:27:18 +0000 en-US hourly 1 https://wordpress.org/?v=6.5.4 https://en.tvpunjab.com/wp-content/uploads/2022/03/cropped-favicon-icon-32x32.jpg Kejriwal arrival Amritsar Archives - TV Punjab | English News Channel https://en.tvpunjab.com/tag/kejriwal-arrival-amritsar/ 32 32 ਪਹਿਲਾਂ ਦਿੱਲੀ ਸੁਧਾਰੋ ਫਿਰ ਪੰਜਾਬ ਆਓ… ਅੰਮ੍ਰਿਤਸਰ ‘ਚ ਲੱਗੇ ਕੇਜਰੀਵਾਲ ਗੋ ਬੈਕ ਦੇ ਹੋਰਡਿੰਗ https://en.tvpunjab.com/kejriwal-go-back-2290-2/ https://en.tvpunjab.com/kejriwal-go-back-2290-2/#respond Mon, 21 Jun 2021 02:27:18 +0000 https://en.tvpunjab.com/?p=2290 ਟੀਵੀ ਪੰਜਾਬ ਬਿਊਰੋ-ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਅੰਮ੍ਰਿਤਸਰ ਦੌਰੇ ਨੂੰ ਲੈ ਕੇ ਸਿਆਸੀ ਗਲਿਆਰਿਆਂ ਚ ਹਲਚਲ ਤੇਜ਼ ਹੋ ਗਈ ਹੈ। ਇਸ ਮੌਕੇ ਜਿਥੇ ਪੰਜਾਬ ਦੀ ਆਮ ਆਦਮੀ ਪਾਰਟੀ ਵੱਲੋਂ ਕੇਜਰੀਵਾਲ ਦੇ ਸਵਾਗਤ ਲਈ ਤਿਆਰੀਆਂ ਖਿੱਚੀਆਂ ਜਾ ਰਹੀਆਂ ਹਨ ਉੱਥੇ ਹੀ ਵਿਰੋਧੀ ਪਾਰਟੀਆਂ ਵੱਲੋਂ ਕੇਜਰੀਵਾਲ ਦਾ ਵਿਰੋਧ ਵੀ ਸ਼ੁਰੂ ਹੋ ਗਿਆ ਹੈ। ਦੇਰ ਰਾਤ […]

The post ਪਹਿਲਾਂ ਦਿੱਲੀ ਸੁਧਾਰੋ ਫਿਰ ਪੰਜਾਬ ਆਓ… ਅੰਮ੍ਰਿਤਸਰ ‘ਚ ਲੱਗੇ ਕੇਜਰੀਵਾਲ ਗੋ ਬੈਕ ਦੇ ਹੋਰਡਿੰਗ appeared first on TV Punjab | English News Channel.

]]>
FacebookTwitterWhatsAppCopy Link


ਟੀਵੀ ਪੰਜਾਬ ਬਿਊਰੋ-ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਅੰਮ੍ਰਿਤਸਰ ਦੌਰੇ ਨੂੰ ਲੈ ਕੇ ਸਿਆਸੀ ਗਲਿਆਰਿਆਂ ਚ ਹਲਚਲ ਤੇਜ਼ ਹੋ ਗਈ ਹੈ।
ਇਸ ਮੌਕੇ ਜਿਥੇ ਪੰਜਾਬ ਦੀ ਆਮ ਆਦਮੀ ਪਾਰਟੀ ਵੱਲੋਂ ਕੇਜਰੀਵਾਲ ਦੇ ਸਵਾਗਤ ਲਈ ਤਿਆਰੀਆਂ ਖਿੱਚੀਆਂ ਜਾ ਰਹੀਆਂ ਹਨ ਉੱਥੇ ਹੀ ਵਿਰੋਧੀ ਪਾਰਟੀਆਂ ਵੱਲੋਂ ਕੇਜਰੀਵਾਲ ਦਾ ਵਿਰੋਧ ਵੀ ਸ਼ੁਰੂ ਹੋ ਗਿਆ ਹੈ।

ਦੇਰ ਰਾਤ ਪੰਜਾਬ ਯੂਥ ਕਾਂਗਰਸ ਵੱਲੋਂ ਅਤੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਚਹੇਤੇ ਸੌਰਵ ਮਦਾਨ ਮਿੱਠੂ ਵੱਲੋਂ ਸ਼ਹਿਰ ਵਿਚ ‘ਕੇਜਰੀਵਾਲ ਗੋ ਬੈਕ’ ਦੇ ਹੋਰਡਿੰਗ ਲਗਾਏ ਗਏ ਹਨ। ਇਨ੍ਹਾਂ ਬੋਰਡਾਂ ’ਤੇ ਲਿਖਿਆ ਕਿ

ਪਹਿਲਾਂ ਦਿੱਲੀ ਸੁਧਾਰੋ, ਫਿਰ ਪੰਜਾਬ ਵਿਚ ਆਓ ’

ਗੌਰਤਲਬ ਹੈ ਕਿ ਕੇਜਰੀਵਾਲ ਅੱਜ ਦੁਪਹਿਰ 12 ਵਜੇ ਅੰਮ੍ਰਿਤਸਰ ਪਹੁੰਚਣਗੇ । ਸਭ ਤੋਂ ਪਹਿਲਾਂ ਉਹ ਸਰਕਿਟ ਹਾਊਸ ਜਾਣਗੇ। ਉਨ੍ਹਾਂ ਵਲੋਂ ਦੁਪਹਿਰ 1.30 ਵਜੇ ਏਂਨਸਟਿਲਿਆ ਹੋਟਲ ‘ਚ ਪ੍ਰੈੱਸ ਕਾਨਫਰੰਸ ਵੀ ਰੱਖੀ ਗਈ ਹੈ।

ਇਸ ਤੋਂ ਬਾਅਦ 2.30 ਵਜੇ ਉਹ ਸ੍ਰੀ ਹਰਮਿੰਦਰ ਸਾਹਿਬ ਵਿਖੇ ਨਤਮਸਤਕ ਹੋਣਗੇ। ਉਹ 3 ਵਜੇ ਸ਼੍ਰੀ ਦੁਰਗੀਆਣਾ ਮੰਦਿਰ ‘ਚ ਵੀ ਆਪਣੀ ਹਾਜ਼ਰੀ ਲਵਾਉਣਗੇ। ਗੌਰਤਲਬ ਹੈ ਕਿ ਅਰਵਿੰਦ ਕੇਜਰੀਵਾਲ ਇਸ ਸਾਲ ਦੂਜੀ ਵਾਰ ਪੰਜਾਬ ਆ ਰਹੇ ਹਨ।

The post ਪਹਿਲਾਂ ਦਿੱਲੀ ਸੁਧਾਰੋ ਫਿਰ ਪੰਜਾਬ ਆਓ… ਅੰਮ੍ਰਿਤਸਰ ‘ਚ ਲੱਗੇ ਕੇਜਰੀਵਾਲ ਗੋ ਬੈਕ ਦੇ ਹੋਰਡਿੰਗ appeared first on TV Punjab | English News Channel.

]]>
https://en.tvpunjab.com/kejriwal-go-back-2290-2/feed/ 0