khana police Archives - TV Punjab | English News Channel https://en.tvpunjab.com/tag/khana-police/ Canada News, English Tv,English News, Tv Punjab English, Canada Politics Tue, 06 Jul 2021 09:33:08 +0000 en-US hourly 1 https://wordpress.org/?v=6.5.4 https://en.tvpunjab.com/wp-content/uploads/2022/03/cropped-favicon-icon-32x32.jpg khana police Archives - TV Punjab | English News Channel https://en.tvpunjab.com/tag/khana-police/ 32 32 ਖੰਨਾ ਪੁਲਿਸ ਵੱਲੋਂ ਖ਼ਾਲਿਸਤਾਨ ਲਿਬਰੇਸ਼ਨ ਫੋਰਸ ਨਾਲ ਸੰਬੰਧਿਤ 4 ਵਿਅਕਤੀ ਕਾਬੂ https://en.tvpunjab.com/%e0%a9%99%e0%a8%be%e0%a8%b2%e0%a8%bf%e0%a8%b8%e0%a8%a4%e0%a8%be%e0%a8%a8-%e0%a8%b2%e0%a8%bf%e0%a8%ac%e0%a8%b0%e0%a9%87%e0%a8%b6%e0%a8%a8-%e0%a8%ab%e0%a9%8b%e0%a8%b0%e0%a8%b8-%e0%a8%95%e0%a9%87/ https://en.tvpunjab.com/%e0%a9%99%e0%a8%be%e0%a8%b2%e0%a8%bf%e0%a8%b8%e0%a8%a4%e0%a8%be%e0%a8%a8-%e0%a8%b2%e0%a8%bf%e0%a8%ac%e0%a8%b0%e0%a9%87%e0%a8%b6%e0%a8%a8-%e0%a8%ab%e0%a9%8b%e0%a8%b0%e0%a8%b8-%e0%a8%95%e0%a9%87/#respond Tue, 06 Jul 2021 09:29:55 +0000 https://en.tvpunjab.com/?p=3767 ਲੁਧਿਆਣਾ : ਖੰਨਾ ਪੁਲਿਸ ਵੱਲੋਂ ਖ਼ਾਲਿਸਤਾਨ ਲਿਬਰੇਸ਼ਨ ਫੋਰਸ (ਕੇ.ਐੱਲ.ਐਫ) ਨਾਲ ਸੰਬੰਧਿਤ 4 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ। ਪੁਲਿਸ ਨੇ ਇਨ੍ਹਾਂ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਕੇ ਗਰੋਹ ਵੱਲੋਂ ਕੀਤੀਆਂ ਜਾਣ ਵਾਲੀਆਂ ਵਾਰਦਾਤਾਂ ਨੂੰ ਸਮਾਂ ਰਹਿੰਦੇ ਰੋਕ ਲੈਣ ਦਾ ਦਾਅਵਾ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਫੜੇ ਗਏ ਕਥਿਤ ਦੋਸ਼ੀ ਖ਼ਾਲਿਸਤਾਨ ਲਿਬਰੇਸ਼ਨ ਫੋਰਸ (ਕੇ.ਐੱਲ.ਐਫ) […]

The post ਖੰਨਾ ਪੁਲਿਸ ਵੱਲੋਂ ਖ਼ਾਲਿਸਤਾਨ ਲਿਬਰੇਸ਼ਨ ਫੋਰਸ ਨਾਲ ਸੰਬੰਧਿਤ 4 ਵਿਅਕਤੀ ਕਾਬੂ appeared first on TV Punjab | English News Channel.

]]>
FacebookTwitterWhatsAppCopy Link


ਲੁਧਿਆਣਾ : ਖੰਨਾ ਪੁਲਿਸ ਵੱਲੋਂ ਖ਼ਾਲਿਸਤਾਨ ਲਿਬਰੇਸ਼ਨ ਫੋਰਸ (ਕੇ.ਐੱਲ.ਐਫ) ਨਾਲ ਸੰਬੰਧਿਤ 4 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ। ਪੁਲਿਸ ਨੇ ਇਨ੍ਹਾਂ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਕੇ ਗਰੋਹ ਵੱਲੋਂ ਕੀਤੀਆਂ ਜਾਣ ਵਾਲੀਆਂ ਵਾਰਦਾਤਾਂ ਨੂੰ ਸਮਾਂ ਰਹਿੰਦੇ ਰੋਕ ਲੈਣ ਦਾ ਦਾਅਵਾ ਕੀਤਾ ਗਿਆ ਹੈ।

ਦੱਸਿਆ ਜਾ ਰਿਹਾ ਹੈ ਕਿ ਫੜੇ ਗਏ ਕਥਿਤ ਦੋਸ਼ੀ ਖ਼ਾਲਿਸਤਾਨ ਲਿਬਰੇਸ਼ਨ ਫੋਰਸ (ਕੇ.ਐੱਲ.ਐਫ) ਵਲੋਂ ਚਲਾਏ ਗਏ ਟਾਰਗੇਟ ਕਿਲਿੰਗ ਨਾਲ ਸੰਬੰਧਿਤ ਹਨ। ਖੰਨਾ ਪੁਲਿਸ ਨੇ ਨਾਕਾਬੰਦੀ ਦੌਰਾਨ ਕਾਰ ਸਵਾਰ ਵਿਅਕਤੀਆਂ ਪਾਸੋਂ ਤਿੰਨ ਪਿਸਤੌਲ, ਮੈਗਜ਼ੀਨ ਤੇ ਕਾਰਤੂਸ ਅਤੇ ਇਕ ਖੋਹੀ ਗਈ ਕਾਰ ਬਰਾਮਦ ਕੀਤੀ ਹੈ।

ਟੀਵੀ ਪੰਜਾਬ ਬਿਊਰੋ

 

The post ਖੰਨਾ ਪੁਲਿਸ ਵੱਲੋਂ ਖ਼ਾਲਿਸਤਾਨ ਲਿਬਰੇਸ਼ਨ ਫੋਰਸ ਨਾਲ ਸੰਬੰਧਿਤ 4 ਵਿਅਕਤੀ ਕਾਬੂ appeared first on TV Punjab | English News Channel.

]]>
https://en.tvpunjab.com/%e0%a9%99%e0%a8%be%e0%a8%b2%e0%a8%bf%e0%a8%b8%e0%a8%a4%e0%a8%be%e0%a8%a8-%e0%a8%b2%e0%a8%bf%e0%a8%ac%e0%a8%b0%e0%a9%87%e0%a8%b6%e0%a8%a8-%e0%a8%ab%e0%a9%8b%e0%a8%b0%e0%a8%b8-%e0%a8%95%e0%a9%87/feed/ 0