Kisan Andolan: Delhi's Kejriwal government rejects police-suggested panel of lawyers Archives - TV Punjab | English News Channel https://en.tvpunjab.com/tag/kisan-andolan-delhis-kejriwal-government-rejects-police-suggested-panel-of-lawyers/ Canada News, English Tv,English News, Tv Punjab English, Canada Politics Fri, 16 Jul 2021 08:31:03 +0000 en-US hourly 1 https://wordpress.org/?v=6.5.3 https://en.tvpunjab.com/wp-content/uploads/2022/03/cropped-favicon-icon-32x32.jpg Kisan Andolan: Delhi's Kejriwal government rejects police-suggested panel of lawyers Archives - TV Punjab | English News Channel https://en.tvpunjab.com/tag/kisan-andolan-delhis-kejriwal-government-rejects-police-suggested-panel-of-lawyers/ 32 32 ਕਿਸਾਨ ਅੰਦੋਲਨ : ਦਿੱਲੀ ਦੀ ਕੇਜਰੀਵਾਲ ਸਰਕਾਰ ਨੇ ਪੁਲਿਸ ਦੁਆਰਾ ਸੁਝਾਏ ਵਕੀਲਾਂ ਦੇ ਪੈਨਲ ਨੂੰ ਕੀਤਾ ਖ਼ਾਰਜ https://en.tvpunjab.com/%e0%a8%95%e0%a8%bf%e0%a8%b8%e0%a8%be%e0%a8%a8-%e0%a8%85%e0%a9%b0%e0%a8%a6%e0%a9%8b%e0%a8%b2%e0%a8%a8-%e0%a8%a6%e0%a8%bf%e0%a9%b1%e0%a8%b2%e0%a9%80-%e0%a8%a6%e0%a9%80-%e0%a8%95%e0%a9%87%e0%a8%9c/ https://en.tvpunjab.com/%e0%a8%95%e0%a8%bf%e0%a8%b8%e0%a8%be%e0%a8%a8-%e0%a8%85%e0%a9%b0%e0%a8%a6%e0%a9%8b%e0%a8%b2%e0%a8%a8-%e0%a8%a6%e0%a8%bf%e0%a9%b1%e0%a8%b2%e0%a9%80-%e0%a8%a6%e0%a9%80-%e0%a8%95%e0%a9%87%e0%a8%9c/#respond Fri, 16 Jul 2021 08:31:03 +0000 https://en.tvpunjab.com/?p=4862 ਨਵੀਂ ਦਿੱਲੀ : ਅਰਵਿੰਦ ਕੇਜਰੀਵਾਲ ਸਰਕਾਰ ਦੀ ਕੈਬਨਿਟ ਨੇ ਕਿਸਾਨਾਂ ਦੇ ਵਿਰੋਧ ਨਾਲ ਜੁੜੇ ਕੇਸਾਂ ਲਈ ਦਿੱਲੀ ਪੁਲਿਸ ਦੁਆਰਾ ਸੁਝਾਏ ਵਕੀਲਾਂ ਦੇ ਪੈਨਲ ਨੂੰ ਖ਼ਾਰਜ ਕਰ ਦਿੱਤਾ ਹੈ । ਕੇਜਰੀਵਾਲ ਕੈਬਨਿਟ ਨੇ ਫ਼ੈਸਲਾ ਲਿਆ ਹੈ ਕਿ ਰਾਜ ਸਰਕਾਰ ਦੇ ਵਕੀਲ ਹੀ ਕਿਸਾਨੀ ਅੰਦੋਲਨ ਨਾਲ ਜੁੜੇ ਮਾਮਲਿਆਂ ਵਿਚ ਸਰਕਾਰੀ ਵਕੀਲ ਹੋਣਗੇ । ਫ਼ੈਸਲਾ ਹੁਣ ਉਪ ਰਾਜਪਾਲ […]

The post ਕਿਸਾਨ ਅੰਦੋਲਨ : ਦਿੱਲੀ ਦੀ ਕੇਜਰੀਵਾਲ ਸਰਕਾਰ ਨੇ ਪੁਲਿਸ ਦੁਆਰਾ ਸੁਝਾਏ ਵਕੀਲਾਂ ਦੇ ਪੈਨਲ ਨੂੰ ਕੀਤਾ ਖ਼ਾਰਜ appeared first on TV Punjab | English News Channel.

]]>
FacebookTwitterWhatsAppCopy Link


ਨਵੀਂ ਦਿੱਲੀ : ਅਰਵਿੰਦ ਕੇਜਰੀਵਾਲ ਸਰਕਾਰ ਦੀ ਕੈਬਨਿਟ ਨੇ ਕਿਸਾਨਾਂ ਦੇ ਵਿਰੋਧ ਨਾਲ ਜੁੜੇ ਕੇਸਾਂ ਲਈ ਦਿੱਲੀ ਪੁਲਿਸ ਦੁਆਰਾ ਸੁਝਾਏ ਵਕੀਲਾਂ ਦੇ ਪੈਨਲ ਨੂੰ ਖ਼ਾਰਜ ਕਰ ਦਿੱਤਾ ਹੈ । ਕੇਜਰੀਵਾਲ ਕੈਬਨਿਟ ਨੇ ਫ਼ੈਸਲਾ ਲਿਆ ਹੈ ਕਿ ਰਾਜ ਸਰਕਾਰ ਦੇ ਵਕੀਲ ਹੀ ਕਿਸਾਨੀ ਅੰਦੋਲਨ ਨਾਲ ਜੁੜੇ ਮਾਮਲਿਆਂ ਵਿਚ ਸਰਕਾਰੀ ਵਕੀਲ ਹੋਣਗੇ । ਫ਼ੈਸਲਾ ਹੁਣ ਉਪ ਰਾਜਪਾਲ ਨੂੰ ਭੇਜਿਆ ਜਾਵੇਗਾ। ਜ਼ਿਕਰਯੋਗ ਹੈ ਕਿ ਉਪ ਰਾਜਪਾਲ ਅਨਿਲ ਬੈਜਲ ਚਾਹੁੰਦੇ ਸਨ ਕਿ ਸਰਕਾਰ ਦਿੱਲੀ ਪੁਲਿਸ ਵੱਲੋਂ ਸੁਝਾਏ ਵਕੀਲਾਂ ਦੇ ਪੈਨਲ ਨੂੰ ਮਨਜ਼ੂਰੀ ਦੇਵੇ।

ਟੀਵੀ ਪੰਜਾਬ ਬਿਊਰੋ

The post ਕਿਸਾਨ ਅੰਦੋਲਨ : ਦਿੱਲੀ ਦੀ ਕੇਜਰੀਵਾਲ ਸਰਕਾਰ ਨੇ ਪੁਲਿਸ ਦੁਆਰਾ ਸੁਝਾਏ ਵਕੀਲਾਂ ਦੇ ਪੈਨਲ ਨੂੰ ਕੀਤਾ ਖ਼ਾਰਜ appeared first on TV Punjab | English News Channel.

]]>
https://en.tvpunjab.com/%e0%a8%95%e0%a8%bf%e0%a8%b8%e0%a8%be%e0%a8%a8-%e0%a8%85%e0%a9%b0%e0%a8%a6%e0%a9%8b%e0%a8%b2%e0%a8%a8-%e0%a8%a6%e0%a8%bf%e0%a9%b1%e0%a8%b2%e0%a9%80-%e0%a8%a6%e0%a9%80-%e0%a8%95%e0%a9%87%e0%a8%9c/feed/ 0