Kotkapura goli kand Archives - TV Punjab | English News Channel https://en.tvpunjab.com/tag/kotkapura-goli-kand/ Canada News, English Tv,English News, Tv Punjab English, Canada Politics Sat, 17 Jul 2021 13:19:53 +0000 en-US hourly 1 https://wordpress.org/?v=6.5.2 https://en.tvpunjab.com/wp-content/uploads/2022/03/cropped-favicon-icon-32x32.jpg Kotkapura goli kand Archives - TV Punjab | English News Channel https://en.tvpunjab.com/tag/kotkapura-goli-kand/ 32 32 ਬੇਅਦਬੀ ਕਾਂਡ : ਬਰਗਾੜੀ ਇਨਸਾਫ ਮੋਰਚੇ ਦੇ 14ਵੇਂ ਜੱਥੇ ਨੇ ਦਿੱਤੀ ਪੁਲਿਸ ਨੂੰ ਗ੍ਰਿਫਤਾਰੀ https://en.tvpunjab.com/five-arrests-sikh-himself-kotkapura-goli-kand-bargari-kand5042-2/ https://en.tvpunjab.com/five-arrests-sikh-himself-kotkapura-goli-kand-bargari-kand5042-2/#respond Sat, 17 Jul 2021 12:54:45 +0000 https://en.tvpunjab.com/?p=5042 ਫਰੀਦਕੋਟ : ਬੇਅਦਬੀ ਕਾਂਡ ਦੇ ਨਾਲ ਨਾਲ ਬਹਿਬਲ ਕਲਾਂ ਅਤੇ ਕੋਟਕਪੂਰਾ ਗ਼ੋਲੀ ਕਾਂਡ ਦੇ ਸੰਬੰਧੀ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਲਗਾਏ ਗਏ ਬਰਗਾੜੀ ਇਨਸਾਫ ਮੋਰਚੇ ਦੌਰਾਨ ਅੱਜ 14 ਵੇਂ ਦਿਨ ਪੰਜ ਸਿੰਘਾਂ ਨੇ ਗ੍ਰਿਫਤਾਰੀ ਦਿੱਤੀ। ਗੁਰਦਾਸਪੁਰ ਜਿਲ੍ਹੇ ਦੇ ਗੁਰਬਚਨ ਸਿੰਘ ਪਵਾਰ, ਬਲਜੀਤ ਸਿੰਘ ਅਮੀਪੁਰ, ਹਰਪਿੰਦਰ ਸਿੰਘ,ਧੰਨਰਾਜ ਸਿੰਘ ਅਤੇ ਅਜੈਬ ਸਿੰਘ ਸਣੇ ਪੰਜ ਸਿੰਘਾਂ ਨੇ ਸਿੱਖ […]

The post ਬੇਅਦਬੀ ਕਾਂਡ : ਬਰਗਾੜੀ ਇਨਸਾਫ ਮੋਰਚੇ ਦੇ 14ਵੇਂ ਜੱਥੇ ਨੇ ਦਿੱਤੀ ਪੁਲਿਸ ਨੂੰ ਗ੍ਰਿਫਤਾਰੀ appeared first on TV Punjab | English News Channel.

]]>
FacebookTwitterWhatsAppCopy Link


ਫਰੀਦਕੋਟ : ਬੇਅਦਬੀ ਕਾਂਡ ਦੇ ਨਾਲ ਨਾਲ ਬਹਿਬਲ ਕਲਾਂ ਅਤੇ ਕੋਟਕਪੂਰਾ ਗ਼ੋਲੀ ਕਾਂਡ ਦੇ ਸੰਬੰਧੀ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਲਗਾਏ ਗਏ ਬਰਗਾੜੀ ਇਨਸਾਫ ਮੋਰਚੇ ਦੌਰਾਨ ਅੱਜ 14 ਵੇਂ ਦਿਨ ਪੰਜ ਸਿੰਘਾਂ ਨੇ ਗ੍ਰਿਫਤਾਰੀ ਦਿੱਤੀ। ਗੁਰਦਾਸਪੁਰ ਜਿਲ੍ਹੇ ਦੇ ਗੁਰਬਚਨ ਸਿੰਘ ਪਵਾਰ, ਬਲਜੀਤ ਸਿੰਘ ਅਮੀਪੁਰ, ਹਰਪਿੰਦਰ ਸਿੰਘ,ਧੰਨਰਾਜ ਸਿੰਘ ਅਤੇ ਅਜੈਬ ਸਿੰਘ ਸਣੇ ਪੰਜ ਸਿੰਘਾਂ ਨੇ ਸਿੱਖ ਸੰਗਤਾਂ ਸਮੇਤ ਗੁਰਦੁਆਰਾ ਪਾਤਸ਼ਾਹੀ ਦਸਵੀਂ ਬਰਗਾੜੀ ਤੋਂ ਅਰਦਾਸ ਬੇਨਤੀ ਕਰਕੇ ਜੱਥੇ ਦੇ ਰੂਪ ਵਿਚ ਚੱਲ ਕੇ ਮੋਰਚੇ ਵਾਲੇ ਸਥਾਨ ਤੇ ਨੇੜੇ ਦਾਣਾ ਮੰਡੀ ਵਿਖੇ ਗ੍ਰਿਫਤਾਰੀ ਦਿੱਤੀ।

ਟੀਵੀ ਪੰਜਾਬ ਬਿਊਰੋ

The post ਬੇਅਦਬੀ ਕਾਂਡ : ਬਰਗਾੜੀ ਇਨਸਾਫ ਮੋਰਚੇ ਦੇ 14ਵੇਂ ਜੱਥੇ ਨੇ ਦਿੱਤੀ ਪੁਲਿਸ ਨੂੰ ਗ੍ਰਿਫਤਾਰੀ appeared first on TV Punjab | English News Channel.

]]>
https://en.tvpunjab.com/five-arrests-sikh-himself-kotkapura-goli-kand-bargari-kand5042-2/feed/ 0
ਕੋਟਕਪੂਰਾ ਗੋਲੀਕਾਂਡ : ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਤੋਂ SIT ਕਰੀਬ 3 ਘੰਟੇ ਕੀਤੀ ਪੁੱਛਗਿੱਛ, ਜਾਣੋਂ ਕੀ ਬੋਲੇ https://en.tvpunjab.com/sit-bhai-ranjeet-singh-dhadrian-wale-kotkapura-goli-kand/ https://en.tvpunjab.com/sit-bhai-ranjeet-singh-dhadrian-wale-kotkapura-goli-kand/#respond Mon, 05 Jul 2021 13:10:48 +0000 https://en.tvpunjab.com/?p=3688 ਬਰਗਾੜੀ-ਕੋਟਕਪੂਰਾ ਗੋਲੀਕਾਂਡ ਨੂੰ ਲੈ ਕੇ SIT ਨੇ ਅੱਜ ਪਟਿਆਲਾ ਵਿਚ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਤੋਂ ਡੂੰਘੀ ਪੁੱਛਗਿੱਛ ਕੀਤੀ। ਇਸ ਸਬੰਧੀ ਬਿਆਨ ਦਰਜ ਕਰਾਉਣ ਲਈ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਪਟਿਆਲਾ ਦੇ ਸਰਕਟ ਹਾਊਸ ਪੁੱਜੇ ਹੋਏ ਸਨ। SIT ਨੇ ਇਥੇ ਇਨ੍ਹਾਂ ਤੋਂ ਲਗਪਗ 3 ਘੰਟੇ ਪੁੱਛ-ਪੜਤਾਲ ਕੀਤੀ। ਏਡੀਜੀਪੀ ਐਲ ਕੇ ਯਾਦਵ ਦੀ ਅਗਵਾਈ ਵਾਲੀ ਟੀਮ ਢੱਡਰੀਆਂਵਾਲਾ […]

The post ਕੋਟਕਪੂਰਾ ਗੋਲੀਕਾਂਡ : ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਤੋਂ SIT ਕਰੀਬ 3 ਘੰਟੇ ਕੀਤੀ ਪੁੱਛਗਿੱਛ, ਜਾਣੋਂ ਕੀ ਬੋਲੇ appeared first on TV Punjab | English News Channel.

]]>
FacebookTwitterWhatsAppCopy Link


ਬਰਗਾੜੀ-ਕੋਟਕਪੂਰਾ ਗੋਲੀਕਾਂਡ ਨੂੰ ਲੈ ਕੇ SIT ਨੇ ਅੱਜ ਪਟਿਆਲਾ ਵਿਚ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਤੋਂ ਡੂੰਘੀ ਪੁੱਛਗਿੱਛ ਕੀਤੀ। ਇਸ ਸਬੰਧੀ ਬਿਆਨ ਦਰਜ ਕਰਾਉਣ ਲਈ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਪਟਿਆਲਾ ਦੇ ਸਰਕਟ ਹਾਊਸ ਪੁੱਜੇ ਹੋਏ ਸਨ। SIT ਨੇ ਇਥੇ ਇਨ੍ਹਾਂ ਤੋਂ ਲਗਪਗ 3 ਘੰਟੇ ਪੁੱਛ-ਪੜਤਾਲ ਕੀਤੀ।

ਏਡੀਜੀਪੀ ਐਲ ਕੇ ਯਾਦਵ ਦੀ ਅਗਵਾਈ ਵਾਲੀ ਟੀਮ ਢੱਡਰੀਆਂਵਾਲਾ ਦੇ ਆਉਣ ਤੋਂ ਪਹਿਲਾਂ ਹੀ ਪਟਿਆਲਾ ਦੇ ਸਰਕਟ ਹਾਊਸ ਵਿਚ ਪਹੁੰਚ ਚੁੱਕੀ ਸੀ । ਜਦੋਂ ਕਿ ਭਾਈ ਢੱਡਰੀਆਂ ਵਾਲੇ ਆਪਣੇ ਕਾਫ਼ਲੇ ਸਮੇਤ ਸਾਢੇ ਗਿਆਰਾਂ ਵਜੇ ਸਰਕਟ ਹਾਊਸ ਵਿੱਚ ਦਾਖਲ ਹੋਏ। ਉਨ੍ਹਾਂ ਤੋਂ ਟੀਮ ਨੇ ਪੁੱਛ ਪੜਤਾਲ ਸ਼ੁਰੂ ਕਰ ਦਿੱਤੀ ਹੈ। ਗੱਲਬਾਤ ਤੋਂ ਮਗਰੋਂ SIT ਦੇ ਮੈਂਬਰ ਅਤੇ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਆਪੋ ਆਪਣੀਆਂ ਗੱਡੀਆਂ ਵਿੱਚ ਸਰਕਟ ਹਾਊਸ ਤੋਂ ਰਵਾਨਾ ਹੋ ਗਏ। ਪ੍ਰਮੇਸ਼ਵਰ ਦੁਆਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਈ ਢੱਡਰੀਆਂ ਵਾਲੇ ਨੇ ਦੱਸਿਆ ਕਿ ਉਹਨਾਂ ਨੂੰ ਚੌਥੀ ਵਾਰ ਪੁੱਛ ਪੜਤਾਲ ਲਈ ਸੱਦਿਆ ਗਿਆ ਹੈ।

ਗੌਰਤਲਬ ਕਿ ਬੀਤੇ ਦਿਨੀਂ ਨਵੀਂ ਗਠਿਤ SIT ਨੇ ਸਾਬਕਾ ਮੁੱਖ ਮੰਤਰੀ ਪੰਜਾਬ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੋਂ ਵੀ ਪੁੱਛ ਪੜਤਾਲ ਕੀਤੀ ਸੀ। ਲੰਘੀ 2 ਜੁਲਾਈ ਨੂੰ ਐਸ.ਆਈ.ਟੀ.ਨੇ ਫ਼ਰੀਦਕੋਟ ਵਿਖੇ ਵੀ ਮੌਕੇ ਦੇ ਗਵਾਹ ਭਾਈ ਪੰਥਪ੍ਰੀਤ ਸਿੰਘ ਸਮੇਤ ਕੁਝ ਪੰਥਕ ਆਗੂਆਂ ਤੋਂ ਪੁੱਛਗਿੱਛ ਕੀਤੀ ਸੀ। ਭਾਈ ਢੱਡਰੀਆਂਵਾਲਾ ਵੀ ਉਸੇ ਦਿਨ ਹੀ SIT ਵੱਲੋਂ ਬੁਲਾਏ ਗਏ ਸਨ ਪਰ ਉਸ ਦਿਨ ਉਹ ਕਿਸੇ ਕਾਰਨ ਉੱਥੇ ਨਹੀਂ ਪਹੁੰਚੇ ਸਨ। ਕਿਹਾ ਜਾ ਰਿਹਾ ਹੈ ਕਿ ਉਸ ਦਿਨ ਉਹ ਸੁਰੱਖਿਆ ਕਾਰਨਾਂ ਕਰਕੇ ਉੱਥੇ ਨਹੀਂ ਪਹੁੰਚੇ ਸਨ। ਅੱਜ ਉਹ ਆਪਣੇ ਟਿਕਾਣੇ ਪ੍ਰਮੇਸ਼ਵਰ ਦੁਆਰ ਤੋਂ ਪਟਿਆਲਾ ਸਰਕਟ ਹਾਊਸ ਪੁੱਜੇ ਅਤੇ ਐਸਆਈਟੀ ਦੇ ਸਵਾਲਾਂ ਦੇ ਜਵਾਬ ਦੇ ਕੇ ਪ੍ਰਮੇਸ਼ਵਰ ਦੁਆਰ ਲਈ ਹੀ ਵਾਪਸ ਰਵਾਨਾ ਹੋ ਗਏ।

ਟੀਵੀ ਪੰਜਾਬ ਬਿਊਰੋ

The post ਕੋਟਕਪੂਰਾ ਗੋਲੀਕਾਂਡ : ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਤੋਂ SIT ਕਰੀਬ 3 ਘੰਟੇ ਕੀਤੀ ਪੁੱਛਗਿੱਛ, ਜਾਣੋਂ ਕੀ ਬੋਲੇ appeared first on TV Punjab | English News Channel.

]]>
https://en.tvpunjab.com/sit-bhai-ranjeet-singh-dhadrian-wale-kotkapura-goli-kand/feed/ 0
ਕੋਟਕਪੂਰਾ ਗੋਲ਼ੀ ਕਾਂਡ : ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਵੀ SIT ਸਾਹਮਣੇ ਹੋਏ ਪੇਸ਼ https://en.tvpunjab.com/kotkapura-goli-kand-sit-bhai-ranjit-singh-dhadrian-wale3644-2/ https://en.tvpunjab.com/kotkapura-goli-kand-sit-bhai-ranjit-singh-dhadrian-wale3644-2/#respond Mon, 05 Jul 2021 08:10:55 +0000 https://en.tvpunjab.com/?p=3644 ਪਟਿਆਲਾ : ਕੋਟਕਪੂਰਾ ਗੋਲੀ ਕਾਂਡ ਮਾਮਲੇ ‘ਚ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਅੱਜ SIT ਸਾਹਮਣੇ ਬਤੌਰ ਗਵਾਹ ਪੇਸ਼ ਹੋਣ ਲਈ ਅੱਜ ਪਟਿਆਲਾ ਦੇ ਸਰਕਟ ਹਾਊਸ ਪੁੱਜੇ ਹੋਏ ਹਨ। ਇਥੇ ਹੀ ਨਵੀਂ ਬਣੀ SIT ਭਾਈ ਢੱਡਰੀਆਂ ਵਾਲਿਆਂ ਕੋਲੋਂ ਕੋਟਕਪੂਰਾ ਗੋਲ਼ੀ ਕਾਂਡ ਦੇ ਸਾਰੇ ਘਟਨਾਕ੍ਰਮ ਬਾਰੇ ਪੁੱਛਗਿੱਛ ਕਰ ਰਹੀ ਹੈ। ਇਸ ਤੋਂ ਪਹਿਲਾਂ ਵੀ SIT ਨੇ ਭਾਈ ਰਣਜੀਤ […]

The post ਕੋਟਕਪੂਰਾ ਗੋਲ਼ੀ ਕਾਂਡ : ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਵੀ SIT ਸਾਹਮਣੇ ਹੋਏ ਪੇਸ਼ appeared first on TV Punjab | English News Channel.

]]>
FacebookTwitterWhatsAppCopy Link


ਪਟਿਆਲਾ : ਕੋਟਕਪੂਰਾ ਗੋਲੀ ਕਾਂਡ ਮਾਮਲੇ ‘ਚ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਅੱਜ SIT ਸਾਹਮਣੇ ਬਤੌਰ ਗਵਾਹ ਪੇਸ਼ ਹੋਣ ਲਈ ਅੱਜ ਪਟਿਆਲਾ ਦੇ ਸਰਕਟ ਹਾਊਸ ਪੁੱਜੇ ਹੋਏ ਹਨ। ਇਥੇ ਹੀ ਨਵੀਂ ਬਣੀ SIT ਭਾਈ ਢੱਡਰੀਆਂ ਵਾਲਿਆਂ ਕੋਲੋਂ ਕੋਟਕਪੂਰਾ ਗੋਲ਼ੀ ਕਾਂਡ ਦੇ ਸਾਰੇ ਘਟਨਾਕ੍ਰਮ ਬਾਰੇ ਪੁੱਛਗਿੱਛ ਕਰ ਰਹੀ ਹੈ। ਇਸ ਤੋਂ ਪਹਿਲਾਂ ਵੀ SIT ਨੇ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਅਤੇ ਭਾਈ ਪੰਥਪ੍ਰੀਤ ਸਿੰਘ ਨੂੰ 2 ਜੁਲਾਈ ਨੂੰ ਪੁੱਛਗਿੱਛ ਲਈ ਬੁਲਾਇਆ ਸੀ। ਇਸ ਦਿਨ ਭਾਈ ਪੰਥਪ੍ਰੀਤ ਸਿੰਘ ਤਾਂ ਜਾਂਚ ਵਿਚ ਸ਼ਾਮਲ ਹੋਏ ਪਰ ਭਾਈ ਢੱਡਰੀਆਂ ਵਾਲੇ ਕਿਸੇ ਕਾਰਨ ਕਰਕੇ ਸਿੱਟ ਕੋਲ ਨਹੀਂ ਆ ਸਕੇ ਸਨ। ਇਸ ਲਈ ਉਹ ਅੱਜ ਪਟਿਆਲਾ ਦੇ ਸਰਕਟ ਹਾਊਸ ਵਿਚ SIT ਕੋਲ ਬਤੌਰ ਗਵਾਹ ਪੇਸ਼ ਹੋਏ ਹਨ।

ਦਰਅਸਲ ਜਿਸ ਦਿਨ ਕੋਟਕਪੂਰਾ ਪੁਲਸ ਗੋਲ਼ੀ ਕਾਂਡ ਵਾਪਰਿਆ ਸੀ, ਉਸ ਦਿਨ ਸੰਤ ਸਮਾਜ ਦੇ ਲੋਕ ਵੀ ਉਥੇ ਲੱਗੇ ਹੋਏ ਇਸ ਧਰਨੇ ਵਿਚ ਸ਼ਾਮਲ ਸਨ। ਇਸੇ ਕਾਰਨ SIT ਵਲੋਂ ਸੰਤ ਸਮਾਜ ਕੋਲੋਂ ਵੀ ਬਤੌਰ ਗਵਾਹ ਪੁੱਛਗਿੱਛ ਕੀਤੀ ਜਾ ਰਹੀ ਹੈ। ਬੀਤੇ ਦਿਨੀਂ ਸੰਤ ਸਮਾਜ ਦੇ ਭਾਈ ਪੰਥਪ੍ਰੀਤ ਸਿੰਘ ਸਣੇ 23 ਗਵਾਹਾਂ ਦੇ ਬਿਆਨ ਕਲਮਬੱਧ ਕੀਤੇ ਗਏ ਸਨ। ਬਿਆਨ ਦਰਜ ਕਰਵਾਉਣ ਤੋਂ ਬਾਅਦ ਭਾਈ ਪੰਥਪ੍ਰੀਤ ਸਿੰਘ ਨੇ ਕਿਹਾ ਸੀ ਕਿ ਕਰੀਬ ਦੋ ਘੰਟੇ ਤੱਕ ਬਹੁਤ ਹੀ ਸੁਖਾਲੇ ਮਾਹੌਲ ’ਚ ਉਨ੍ਹਾਂ ਦੀ ਅਧਿਕਾਰੀਆਂ ਨਾਲ ਗੱਲਬਾਤ ਹੋਈ ਜਿਸ ਦਰਮਿਆਨ ਕਈ ਤੱਥ ਸਾਂਝੇ ਕੀਤੇ ਗਏ।

ਟੀਵੀ ਪੰਜਾਬ ਬਿਊਰੋ

The post ਕੋਟਕਪੂਰਾ ਗੋਲ਼ੀ ਕਾਂਡ : ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਵੀ SIT ਸਾਹਮਣੇ ਹੋਏ ਪੇਸ਼ appeared first on TV Punjab | English News Channel.

]]>
https://en.tvpunjab.com/kotkapura-goli-kand-sit-bhai-ranjit-singh-dhadrian-wale3644-2/feed/ 0
SIT ਨੇ ਸੁਖਬੀਰ ਬਾਦਲ ਕੋਲੋਂ 4 ਘੰਟੇ ਤੱਕ ਕੀਤੀ ਪੁੱਛਗਿੱਛ, ਅਕਾਲੀ ਵਰਕਰਾਂ ਨੇ ਪਾਈ ਰੱਖਿਆ ਪਹਿਰਾ https://en.tvpunjab.com/sit-4hour-investigated-sukhbir-badal-2810-2/ https://en.tvpunjab.com/sit-4hour-investigated-sukhbir-badal-2810-2/#respond Sat, 26 Jun 2021 10:29:28 +0000 https://en.tvpunjab.com/?p=2810 ਚੰਡੀਗੜ੍ਹ-ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਨਵੀਂ SIT ਵਲੋਂ ਅੱਜ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਕੋਲੋਂ ਡੂੰਘੀ ਪੁੱਛਗਿੱਛ ਕੀਤੀ ਗਈ । ਇਹ ਪੁੱਛਗਿਛ ਕਰੀਬ 4 ਘੰਟੇ ਤੱਕ ਚੱਲੀ। ਪੁੱਛਗਿੱਛ ਦੌਰਾਨ ਸੁਖਬੀਰ ਬਾਦਲ ਦੇ ਨਾਲ ਵੱਡੀ ਗਿਣਤੀ ’ਚ ਅਕਾਲੀ ਦਲ ਦੇ ਸਮਰਥਕ ਇਕੱਠੇ ਹੋਏ ਅਤੇ ਉਹ ਉਨਾਂ ਚਿਰ ਉੱਥੇ ਹੈੱਡਕੁਆਰਟਰ ਦੇ ਬਾਹਰ ਹੀ […]

The post SIT ਨੇ ਸੁਖਬੀਰ ਬਾਦਲ ਕੋਲੋਂ 4 ਘੰਟੇ ਤੱਕ ਕੀਤੀ ਪੁੱਛਗਿੱਛ, ਅਕਾਲੀ ਵਰਕਰਾਂ ਨੇ ਪਾਈ ਰੱਖਿਆ ਪਹਿਰਾ appeared first on TV Punjab | English News Channel.

]]>
FacebookTwitterWhatsAppCopy Link


ਚੰਡੀਗੜ੍ਹ-ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਨਵੀਂ SIT ਵਲੋਂ ਅੱਜ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਕੋਲੋਂ ਡੂੰਘੀ ਪੁੱਛਗਿੱਛ ਕੀਤੀ ਗਈ । ਇਹ ਪੁੱਛਗਿਛ ਕਰੀਬ 4 ਘੰਟੇ ਤੱਕ ਚੱਲੀ। ਪੁੱਛਗਿੱਛ ਦੌਰਾਨ ਸੁਖਬੀਰ ਬਾਦਲ ਦੇ ਨਾਲ ਵੱਡੀ ਗਿਣਤੀ ’ਚ ਅਕਾਲੀ ਦਲ ਦੇ ਸਮਰਥਕ ਇਕੱਠੇ ਹੋਏ ਅਤੇ ਉਹ ਉਨਾਂ ਚਿਰ ਉੱਥੇ ਹੈੱਡਕੁਆਰਟਰ ਦੇ ਬਾਹਰ ਹੀ ਹਾਜਰ ਰਹੇ। ਪੁੱਛਗਿੱਛ ਖ਼ਤਮ ਹੋਣ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੇ ਸਾਰੇ ਅਕਾਲੀ ਵਰਕਰਾਂ ਦਾ ਧੰਨਵਾਦ ਕੀਤਾ ਕਿ ਉਨ੍ਹਾਂ ਨੇ ਐਨਾ ਮਾਣ ਸਤਿਕਾਰ ਅਤੇ ਪਿਆਰ ਦਿਖਾਇਆ।

ਗੌਰਤਲਬ ਹੈ ਕਿ ਹੈ ਕਿ ਇਸ ਤੋਂ ਪਹਿਲਾਂ SIT ਨੇ ਮੰਗਲਵਾਰ ਨੂੰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਵੀ ਪੁੱਛਗਿੱਛ ਕੀਤੀ ਸੀ। ਇਸ ਪੁੱਛਗਿੱਛ ਲਈ ਜਾਂਚ ਟੀਮ ਸੈਕਟਰ -4 ਸਥਿਤ ਬਾਦਲ ਦੇ ਸਰਕਾਰੀ ਫਲੈਟ ’ਚ ਪਹੁੰਚੀ ਅਤੇ ਤਕਰੀਬਨ ਢਾਈ ਘੰਟੇ ਪੁੱਛਗਿੱਛ ਕੀਤੀ ਗਈ ਸੀ।

ਟੀਵੀ ਪੰਜਾਬ ਬਿਊਰੋ

The post SIT ਨੇ ਸੁਖਬੀਰ ਬਾਦਲ ਕੋਲੋਂ 4 ਘੰਟੇ ਤੱਕ ਕੀਤੀ ਪੁੱਛਗਿੱਛ, ਅਕਾਲੀ ਵਰਕਰਾਂ ਨੇ ਪਾਈ ਰੱਖਿਆ ਪਹਿਰਾ appeared first on TV Punjab | English News Channel.

]]>
https://en.tvpunjab.com/sit-4hour-investigated-sukhbir-badal-2810-2/feed/ 0
ਵੱਡੀ ਖ਼ਬਰ: ਵੱਡੇ ਬਾਦਲ ਦੇ ਇਤਰਾਜ਼ ਤੋਂ ਬਾਅਦ ਸਿੰਗਲਾ ਨੇ SIT ‘ਚੋਂ ਦਿੱਤਾ ਅਸਤੀਫ਼ਾ https://en.tvpunjab.com/sit-vijay-singla-resigned-parkash-singh-badal/ https://en.tvpunjab.com/sit-vijay-singla-resigned-parkash-singh-badal/#respond Sat, 26 Jun 2021 07:50:02 +0000 https://en.tvpunjab.com/?p=2790 ਚੰਡੀਗੜ੍ਹ- ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਟੀਮ ਦੇ ਮਾਹਿਰ ਅਤੇ ਪੰਜਾਬ ਦੇ ਸਾਬਕਾ ਡਾਇਰੈਕਟਰ ਪ੍ਰਾਸੀਕਿਊਸ਼ਨ ਵਿਜੇ ਸਿੰਗਲਾ ਨੇ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਦਾ ਸਾਥ ਛੱਡ ਦਿੱਤਾ ਹੈ। ਉਨ੍ਹਾਂ ਨੇ ਇਸ ਲਈ ਨਿੱਜੀ ਕਾਰਣਾਂ ਦਾ ਹਵਾਲਾ ਦਿੱਤਾ ਹੈ। ਵਿਜੇ ਸਿੰਗਲਾ ਨੂੰ ਐੱਸ.ਆਈ.ਟੀ. ਵਲੋਂ ਮਾਹਿਰ ਦੇ ਤੌਰ ’ਤੇ ਆਪਣੇ ਨਾਲ ਲਾਇਆ ਗਿਆ ਸੀ। ਗੌਰਤਲਬ ਹੈ ਕਿ […]

The post ਵੱਡੀ ਖ਼ਬਰ: ਵੱਡੇ ਬਾਦਲ ਦੇ ਇਤਰਾਜ਼ ਤੋਂ ਬਾਅਦ ਸਿੰਗਲਾ ਨੇ SIT ‘ਚੋਂ ਦਿੱਤਾ ਅਸਤੀਫ਼ਾ appeared first on TV Punjab | English News Channel.

]]>
FacebookTwitterWhatsAppCopy Link


ਚੰਡੀਗੜ੍ਹ- ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਟੀਮ ਦੇ ਮਾਹਿਰ ਅਤੇ ਪੰਜਾਬ ਦੇ ਸਾਬਕਾ ਡਾਇਰੈਕਟਰ ਪ੍ਰਾਸੀਕਿਊਸ਼ਨ ਵਿਜੇ ਸਿੰਗਲਾ ਨੇ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਦਾ ਸਾਥ ਛੱਡ ਦਿੱਤਾ ਹੈ। ਉਨ੍ਹਾਂ ਨੇ ਇਸ ਲਈ ਨਿੱਜੀ ਕਾਰਣਾਂ ਦਾ ਹਵਾਲਾ ਦਿੱਤਾ ਹੈ। ਵਿਜੇ ਸਿੰਗਲਾ ਨੂੰ ਐੱਸ.ਆਈ.ਟੀ. ਵਲੋਂ ਮਾਹਿਰ ਦੇ ਤੌਰ ’ਤੇ ਆਪਣੇ ਨਾਲ ਲਾਇਆ ਗਿਆ ਸੀ।
ਗੌਰਤਲਬ ਹੈ ਕਿ ਉਨ੍ਹਾਂ ਨੇ ਇਹ ਅਸਤੀਫਾ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਪੁੱਛਗਿਛ ਦੌਰਾਨ ਵਿਵਾਦ ਖੜ੍ਹਾ ਹੋਣ ਤੋਂ ਬਾਅਦ ਦਿੱਤਾ। ਉਹ ਐੱਸ.ਆਈ.ਟੀ. ਵਲੋਂ ਜਾਂਚ ਦੌਰਾਨ ਕਾਨੂੰਨੀ ਪੇਚੀਦਗੀਆਂ ’ਤੇ ਐੱਸ.ਆਈ.ਟੀ. ਮੈਬਰਾਂ ਨੂੰ ਸਲਾਹ ਦਿੰਦੇ ਸਨ ਪਰ ਹਾਲ ਹੀ ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਪੁੱਛਗਿੱਛ ਕਰਨ ਪਹੁੰਚੀ ਐੱਸ.ਆਈ.ਟੀ. ਵਿਚ ਉਨ੍ਹਾਂ ਦੀ ਹਾਜ਼ਰੀ ’ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਇਤਰਾਜ਼ ਜਤਾਇਆ ਸੀ ਅਤੇ ਉਨ੍ਹਾਂ ਨੂੰ ਸਵਾਲ ਪੁੱਛਣ ਤੋਂ ਵੀ ਰੋਕਿਆ ਸੀ। ਇਸ ਮਾਮਲੇ ਨੂੰ ਸ਼੍ਰੋਮਣੀ ਅਕਾਲੀ ਦਲ ਵਲੋਂ ਬਾਅਦ ਵਿਚ ਇਕ ਪ੍ਰੈੱਸ ਕਾਨਫਰੰਸ ਦੌਰਾਨ ਵੀ ਜ਼ੋਰਦਾਰ ਤਰੀਕੇ ਨਾਲ ਚੁੱਕਿਆ ਗਿਆ ਸੀ। ਇਸ ਸਭ ਦੇ ਦਰਮਿਆਨ ਸ਼ੁੱਕਰਵਾਰ ਨੂੰ ਸਿੰਗਲਾ ਨੇ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਤੋਂ ਅਸਤੀਫ਼ਾ ਦੇ ਦਿੱਤਾ।

ਟੀਵੀ ਪੰਜਾਬ ਬਿਊਰੋ

The post ਵੱਡੀ ਖ਼ਬਰ: ਵੱਡੇ ਬਾਦਲ ਦੇ ਇਤਰਾਜ਼ ਤੋਂ ਬਾਅਦ ਸਿੰਗਲਾ ਨੇ SIT ‘ਚੋਂ ਦਿੱਤਾ ਅਸਤੀਫ਼ਾ appeared first on TV Punjab | English News Channel.

]]>
https://en.tvpunjab.com/sit-vijay-singla-resigned-parkash-singh-badal/feed/ 0
ਕੋਟਕਪੂਰਾ ਗੋਲ਼ੀ ਕਾਂਡ: ਜਾਂਚ ਕਰ ਰਹੀ ਸਿੱਟ ਸਾਹਮਣੇ ਪੇਸ਼ ਹੋਣ ਪਹੁੰਚੇ ਸੁਖਬੀਰ ਬਾਦਲ https://en.tvpunjab.com/sukhbir-badal-attended-sit/ https://en.tvpunjab.com/sukhbir-badal-attended-sit/#respond Sat, 26 Jun 2021 07:29:19 +0000 https://en.tvpunjab.com/?p=2787 ਚੰਡੀਗੜ੍ਹ- ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਐੱਸ. ਆਈ. ਟੀ. ਵੱਲੋਂ ਅੱਜ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਕੋਲੋਂ ਪੁੱਛਗਿੱਛ ਕੀਤੀ ਜਾਵੇਗੀ । ਇਸੇ ਦੇ ਤਹਿਤ ਐੱਸ. ਆਈ. ਟੀ. ਸਾਹਮਣੇ ਪੇਸ਼ ਹੋਣ ਲਈ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਚੰਡੀਗੜ੍ਹ ਦੇ ਸੈਕਟਰ 32 ਪੁਲਸ ਹੈੱਡਕੁਆਰਟਰ ਵਿਖੇ ਪਹੁੰਚ ਗਏ ਹਨ। ਗੌਰਤਲਬ ਹੈ ਕਿ ਇਸ […]

The post ਕੋਟਕਪੂਰਾ ਗੋਲ਼ੀ ਕਾਂਡ: ਜਾਂਚ ਕਰ ਰਹੀ ਸਿੱਟ ਸਾਹਮਣੇ ਪੇਸ਼ ਹੋਣ ਪਹੁੰਚੇ ਸੁਖਬੀਰ ਬਾਦਲ appeared first on TV Punjab | English News Channel.

]]>
FacebookTwitterWhatsAppCopy Link


ਚੰਡੀਗੜ੍ਹ- ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਐੱਸ. ਆਈ. ਟੀ. ਵੱਲੋਂ ਅੱਜ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਕੋਲੋਂ ਪੁੱਛਗਿੱਛ ਕੀਤੀ ਜਾਵੇਗੀ । ਇਸੇ ਦੇ ਤਹਿਤ ਐੱਸ. ਆਈ. ਟੀ. ਸਾਹਮਣੇ ਪੇਸ਼ ਹੋਣ ਲਈ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਚੰਡੀਗੜ੍ਹ ਦੇ ਸੈਕਟਰ 32 ਪੁਲਸ ਹੈੱਡਕੁਆਰਟਰ ਵਿਖੇ ਪਹੁੰਚ ਗਏ ਹਨ।

ਗੌਰਤਲਬ ਹੈ ਕਿ ਇਸ ਤੋਂ ਪਹਿਲਾਂ ਐੱਸ. ਆਈ. ਟੀ. ਨੇ ਮੰਗਲਵਾਰ ਨੂੰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਵੀ ਪੁੱਛਗਿੱਛ ਕੀਤੀ ਸੀ। ਐੱਸ. ਆਈ. ਟੀ. ਸੈਕਟਰ -4 ਸਥਿਤ ਬਾਦਲ ਦੇ ਸਰਕਾਰੀ ਫਲੈਟ ’ਚ ਪਹੁੰਚੀ ਅਤੇ ਤਕਰੀਬਨ ਢਾਈ ਘੰਟੇ ਪੁੱਛਗਿੱਛ ਕੀਤੀ । ਇਸ ਪੁੱਛਗਿੱਛ ਤੋਂ ਬਾਅਦ ਪ੍ਰਕਾਸ਼ ਸਿੰਘ ਬਾਦਲ ਨੇ ਸਵਾਲ ਵੀ ਚੁੱਕੇ ਸਨ ਕਿ ਐੱਸ. ਆਈ. ਟੀ. ਵਿਚ ਸ਼ਾਮਲ 2 DSP ਨਕਲੀ ਸਨ । ਇਸ ਦੇ ਨਾਲ ਨਾਲ ਉਨ੍ਹਾਂ ਇਹ ਇਲਜ਼ਾਮ ਵੀ ਲਾਏ ਸਨ ਕਿ ਸਿੱਟ ਵੱਲੋਂ ਹਾਈਕੋਰਟ ਦੇ ਨਿਯਮਾਂ ਦੀ ਉਲੰਘਣਾ ਕੀਤੀ ਗਈ ਹੈ। ਇਸੇ ਦੇ ਨਾਲ ਨਾਲ ਉਨ੍ਹਾਂ ਪੰਜਾਬ ਦੇ ਸਾਬਕਾ ਡਾਇਰੈਕਟਰ ਪ੍ਰਾਸੀਕਿਊਸ਼ਨ ਵਿਜੇ ਸਿੰਗਲਾ ’ਤੇ ਵੀ ਸਵਾਲ ਚੁੱਕੇ ਸਨ ਜਿਸ ਪਿੱਛੋਂ ਵਿਜੇ ਸਿੰਗਲਾ ਨੇ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਤੋਂ ਅਸਤੀਫ਼ਾ ਦੇ ਦਿੱਤਾ।

ਟੀਵੀ ਪੰਜਾਬ ਬਿਊਰੋ

The post ਕੋਟਕਪੂਰਾ ਗੋਲ਼ੀ ਕਾਂਡ: ਜਾਂਚ ਕਰ ਰਹੀ ਸਿੱਟ ਸਾਹਮਣੇ ਪੇਸ਼ ਹੋਣ ਪਹੁੰਚੇ ਸੁਖਬੀਰ ਬਾਦਲ appeared first on TV Punjab | English News Channel.

]]>
https://en.tvpunjab.com/sukhbir-badal-attended-sit/feed/ 0
ਅਕਾਲੀ ਦਲ ਦੇ ਵੱਡੇ ਇਲਜ਼ਾਮ : ਵੱਡੇ ਬਾਦਲ ਤੋਂ ਪੁੱਛਗਿੱਛ ਵੇਲੇ SIT ਨੇ ਲਿਆਂਦੇ ਦੋ ਨਕਲੀ DSP https://en.tvpunjab.com/sit-investigations-fake-dsp-2739-2/ https://en.tvpunjab.com/sit-investigations-fake-dsp-2739-2/#respond Fri, 25 Jun 2021 15:13:35 +0000 https://en.tvpunjab.com/?p=2739 ਚੰਡੀਗੜ੍ਹ-ਕੋਟਕਪੂਰਾ ਫਾਇਰਿੰਗ ਮਾਮਲੇ ਵਿੱਚ ਕੈਪਟਨ ਸਰਕਾਰ ਦੀ ਨਵੀਂ ਐਸਆਈਟੀ (SIT) ਨਵੇਂ ਵਿਵਾਦਾਂ ਵਿੱਚ ਫਸ ਗਈ ਹੈ। ਸਿੱਟ ਨਾਲ ਦੋ ਅਜਿਹੇ ਪੁਲਿਸ ਅਧਿਕਾਰੀ ਵੀ ਪ੍ਰਕਾਸ਼ ਸਿੰਘ ਬਾਦਲ ਤੋਂ ਪੁੱਛਗਿੱਛ ਕਰਨ ਆਏ ਸਨ, ਜਿਨ੍ਹਾਂ ਨੂੰ ਅਕਾਲੀ ਦਲ ਨੇ ਨਕਲੀ ਅਫਸਰ ਕਰਾਰ ਦਿੱਤਾ ਹੈ। ਅਕਾਲੀ ਦਲ ਦਾ ਕਹਿਣਾ ਹੈ ਕਿ ਇਹ ਹਾਈਕੋਰਟ ਦੇ ਹੁਕਮਾਂ ਦੀ ਉਲੰਘਣਾ ਹੋਈ ਹੈ। […]

The post ਅਕਾਲੀ ਦਲ ਦੇ ਵੱਡੇ ਇਲਜ਼ਾਮ : ਵੱਡੇ ਬਾਦਲ ਤੋਂ ਪੁੱਛਗਿੱਛ ਵੇਲੇ SIT ਨੇ ਲਿਆਂਦੇ ਦੋ ਨਕਲੀ DSP appeared first on TV Punjab | English News Channel.

]]>
FacebookTwitterWhatsAppCopy Link


ਚੰਡੀਗੜ੍ਹ-ਕੋਟਕਪੂਰਾ ਫਾਇਰਿੰਗ ਮਾਮਲੇ ਵਿੱਚ ਕੈਪਟਨ ਸਰਕਾਰ ਦੀ ਨਵੀਂ ਐਸਆਈਟੀ (SIT) ਨਵੇਂ ਵਿਵਾਦਾਂ ਵਿੱਚ ਫਸ ਗਈ ਹੈ। ਸਿੱਟ ਨਾਲ ਦੋ ਅਜਿਹੇ ਪੁਲਿਸ ਅਧਿਕਾਰੀ ਵੀ ਪ੍ਰਕਾਸ਼ ਸਿੰਘ ਬਾਦਲ ਤੋਂ ਪੁੱਛਗਿੱਛ ਕਰਨ ਆਏ ਸਨ, ਜਿਨ੍ਹਾਂ ਨੂੰ ਅਕਾਲੀ ਦਲ ਨੇ ਨਕਲੀ ਅਫਸਰ ਕਰਾਰ ਦਿੱਤਾ ਹੈ। ਅਕਾਲੀ ਦਲ ਦਾ ਕਹਿਣਾ ਹੈ ਕਿ ਇਹ ਹਾਈਕੋਰਟ ਦੇ ਹੁਕਮਾਂ ਦੀ ਉਲੰਘਣਾ ਹੋਈ ਹੈ।
ਅਕਾਲੀ ਦਲ ਨੇ ਅੰਮ੍ਰਿਤਸਰ ਵਿੱਚ ਇੱਕ ਪ੍ਰੈੱਸ ਕਾਨਫਰੰਸ ਕਰਕੇ ਇਹ ਇਲਜ਼ਾਮ ਲਾਏ ਹਨ। ਸੀਨੀਅਰ ਲੀਡਰ ਬਿਕਰਮ ਮਜੀਠੀਆ ਨੇ ਕਿਹਾ ਕਿ ਅਕਾਲੀ ਦਲ ਚੰਡੀਗੜ੍ਹ ਪੁਲਿਸ ਨੂੰ ਐਸਆਈਟੀ ਤੇ ਫਰਜ਼ੀ ਪੁਲਿਸ ਅਧਿਕਾਰੀਆਂ ਖਿਲਾਫ ਐਫਆਈਆਰ ਦਰਜ ਕਰਨ ਲਈ ਸ਼ਿਕਾਇਤ ਦੇਵੇਗਾ।

ਮਜੀਠੀਆ ਨੇ ਦੱਸਿਆ ਕਿ ਪ੍ਰਕਾਸ਼ ਸਿੰਘ ਬਾਦਲ ਦੀ ਪੁੱਛਗਿੱਛ ਵਿੱਚ 22 ਜੂਨ ਨੂੰ ਸੇਵਾ ਮੁਕਤ ਕਾਨੂੰਨ ਅਧਿਕਾਰੀ ਵਿਜੇ ਸਿੰਗਲਾ ਤੇ ਵਿਜੀਲੈਂਸ ਦੇ ਡਿਪਟੀ ਡਾਇਰੈਕਟਰ ਜਤਿੰਦਰਬੀਰ ਨੂੰ ਇਹ ਸਿੱਟ ਦਾ ਡੀਐਸਪੀ ਬਣਾ ਕੇ ਲਿਆਈ ਸੀ ਤੇ ਅਸੀਂ ਨਕਲੀ ਸਿੰਗਲਾ ਨੂੰ ਅੰਦਰ ਪਛਾਣ ਲਿਆ। ਅਸੀਂ ਤਦ ਹੀ ਉਨ੍ਹਾਂ ਦੀਆਂ ਤਸਵੀਰਾਂ ਲੈ ਲਈਆਂ ਸਨ।

ਟੀਵੀ ਪੰਜਾਬ ਬਿਊਰੋ

The post ਅਕਾਲੀ ਦਲ ਦੇ ਵੱਡੇ ਇਲਜ਼ਾਮ : ਵੱਡੇ ਬਾਦਲ ਤੋਂ ਪੁੱਛਗਿੱਛ ਵੇਲੇ SIT ਨੇ ਲਿਆਂਦੇ ਦੋ ਨਕਲੀ DSP appeared first on TV Punjab | English News Channel.

]]>
https://en.tvpunjab.com/sit-investigations-fake-dsp-2739-2/feed/ 0
ਬੇਅਦਬੀ ਅਤੇ ਗੋਲ਼ੀ ਕਾਂਡ ਮਾਮਲਾ: ਸੁਮੇਧ ਸੈਣੀ, ਉਮਰਾਨੰਗਲ ਅਤੇ ਚਰਨਜੀਤ ਸ਼ਰਮਾ ਦੀ 22 ਜੁਲਾਈ ਨੂੰ ਹੋਵੇਗੀ ‘ਨਾਰਕੋ ਟੈਸਟ’ ਸਬੰਧੀ ਸੁਣਵਾਈ https://en.tvpunjab.com/summed-saini-umranangal-charnjeet-sharma-narco-test-2407-2/ https://en.tvpunjab.com/summed-saini-umranangal-charnjeet-sharma-narco-test-2407-2/#respond Tue, 22 Jun 2021 13:26:44 +0000 https://en.tvpunjab.com/?p=2407 ਟੀਵੀ ਪੰਜਾਬ ਬਿਊਰੋ: ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਫ਼ਰੀਦਕੋਟ ਸੈਸ਼ਨ ਕੋਰਟ ‘ਚ ਮੰਗਲਵਾਰ ਨੂੰ ਸੁਣਵਾਈ ਹੋਈ। ਇਸ ਸੁਣਵਾਈ ਦੌਰਾਨ ਸਾਬਕਾ ਡੀਜੀਪੀ ਸੈਣੀ ਮੁਅੱਤਲ ਆਈ.ਜੀ.ਪੀ. ਉਮਰਾਨੰਗਲ ਤੇ ਸਾਬਕਾ ਐੱਸ.ਐੱਸ.ਪੀ. ਚਰਨਜੀਤ ਸ਼ਰਮਾ ਪੇਸ਼ ਨਹੀਂ ਹੋਏ। ਤਿੰਨਾਂ ਨਾਮਜ਼ਦ ਅਧਿਕਾਰੀਆਂ ਦੀ ਜਗ੍ਹਾ ਉਨ੍ਹਾਂ ਦੇ ਵਕੀਲਾਂ ਨੇ ਤਰੀਕ ਭੁਗਤੀ । ਇਸ ਤੋਂ ਬਾਅਦ ਕੋਰਟ ਨੇ […]

The post ਬੇਅਦਬੀ ਅਤੇ ਗੋਲ਼ੀ ਕਾਂਡ ਮਾਮਲਾ: ਸੁਮੇਧ ਸੈਣੀ, ਉਮਰਾਨੰਗਲ ਅਤੇ ਚਰਨਜੀਤ ਸ਼ਰਮਾ ਦੀ 22 ਜੁਲਾਈ ਨੂੰ ਹੋਵੇਗੀ ‘ਨਾਰਕੋ ਟੈਸਟ’ ਸਬੰਧੀ ਸੁਣਵਾਈ appeared first on TV Punjab | English News Channel.

]]>
FacebookTwitterWhatsAppCopy Link


ਟੀਵੀ ਪੰਜਾਬ ਬਿਊਰੋ: ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਫ਼ਰੀਦਕੋਟ ਸੈਸ਼ਨ ਕੋਰਟ ‘ਚ ਮੰਗਲਵਾਰ ਨੂੰ ਸੁਣਵਾਈ ਹੋਈ। ਇਸ ਸੁਣਵਾਈ ਦੌਰਾਨ ਸਾਬਕਾ ਡੀਜੀਪੀ ਸੈਣੀ ਮੁਅੱਤਲ ਆਈ.ਜੀ.ਪੀ. ਉਮਰਾਨੰਗਲ ਤੇ ਸਾਬਕਾ ਐੱਸ.ਐੱਸ.ਪੀ. ਚਰਨਜੀਤ ਸ਼ਰਮਾ ਪੇਸ਼ ਨਹੀਂ ਹੋਏ। ਤਿੰਨਾਂ ਨਾਮਜ਼ਦ ਅਧਿਕਾਰੀਆਂ ਦੀ ਜਗ੍ਹਾ ਉਨ੍ਹਾਂ ਦੇ ਵਕੀਲਾਂ ਨੇ ਤਰੀਕ ਭੁਗਤੀ । ਇਸ ਤੋਂ ਬਾਅਦ ਕੋਰਟ ਨੇ ਸੁਣਵਾਈ ਲਈ ਨਵੀਂ ਤਰੀਕ 6 ਜੁਲਾਈ ਦਿੱਤੀ ਹੈ ।

ਇਸ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (SIT) ਨੇ ਫਰੀਦਕੋਟ ਦੇ ਡਿਊਟੀ ਮੈਜਿਸਟ੍ਰੇਟ ਦੀ ਅਦਾਲਤ ‘ਚ ਬੀਤੀ 11 ਜੂਨ ਨੂੰ ਦਰਖ਼ਾਸਤ ਦੇ ਕੇ ਮੰਗ ਕੀਤੀ ਸੀ ਕਿ ਜਾਂਚ ਟੀਮ ਨੂੰ ਇਸ ਮਾਮਲੇ ‘ਚ ਨਾਮਜ਼ਦ ਤਿੰਨਾਂ ਅਧਿਕਾਰੀਆਂ ਦਾ ਨਾਰਕੋ ਟੈਸਟ ਕਰਵਾਉਣ ਦੀ ਆਗਿਆ ਦਿੱਤੀ ਜਾਵੇ। ਐਸਆਈਟੀ ਨੇ ਕਿਹਾ ਸੀ ਕਿ ਉਕਤ ਤਿੰਨੋਂ ਨਾਮਜ਼ਦ ਜਾਂਚ ਵਿਚ ਸੱਚ ਛੁਪਾ ਰਹੇ ਹਨ, ਇਸ ਲਈ ਇਨ੍ਹਾਂ ਦਾ ਨਾਰਕੋ ਜਾਂ ਲਾਈਡਿਟੈਕਟਿਵ ਟੈਸਟ ਕਰਵਾਇਆ ਜਾਣਾ ਲਾਜ਼ਮੀ ਹੈ। ਇਸ ‘ਤੇ ਫਰੀਦਕੋਟ ਦੇ ਡਿਊਟੀ ਮੈਜਿਸਟਰੇਟ ਦੀ ਅਦਾਲਤ ਨੇ ਤਿੰਨਾਂ ਨਾਮਜ਼ਦਾਂ ਨੂੰ 22 ਜੂਨ ਨੂੰ ਪੇਸ਼ ਹੋ ਕੇ ਆਪਣਾ ਪੱਖ ਰੱਖਣ ਲਈ ਨੋਟਿਸ ਕੀਤਾ ਸੀ, ਪਰ ਅੱਜ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਸਮੇਤ ਤਿੰਨੋਂ ਨਾਮਜ਼ਦ ਅਦਾਲਤ ‘ਚ ਪੇਸ਼ ਨਹੀਂ ਹੋਏ। ਸਿਰਫ ਉਨ੍ਹਾਂ ਦੇ ਵਕੀਲ ਪੇਸ਼ ਹੋਏ।

The post ਬੇਅਦਬੀ ਅਤੇ ਗੋਲ਼ੀ ਕਾਂਡ ਮਾਮਲਾ: ਸੁਮੇਧ ਸੈਣੀ, ਉਮਰਾਨੰਗਲ ਅਤੇ ਚਰਨਜੀਤ ਸ਼ਰਮਾ ਦੀ 22 ਜੁਲਾਈ ਨੂੰ ਹੋਵੇਗੀ ‘ਨਾਰਕੋ ਟੈਸਟ’ ਸਬੰਧੀ ਸੁਣਵਾਈ appeared first on TV Punjab | English News Channel.

]]>
https://en.tvpunjab.com/summed-saini-umranangal-charnjeet-sharma-narco-test-2407-2/feed/ 0
ਕੋਟਕਪੂਰਾ ਗੋਲ਼ੀ ਕਾਂਡ : SIT ਨੇ ਕੀਤੀ ਪਰਕਾਸ਼ ਸਿੰਘ ਬਾਦਲ ਕੋਲੋਂ ਡੂੰਘੀ ਪੁੱਛ-ਪੜਤਾਲ https://en.tvpunjab.com/sit-parkash-singh-badal-investigations-goli-kand-2376-2/ https://en.tvpunjab.com/sit-parkash-singh-badal-investigations-goli-kand-2376-2/#respond Tue, 22 Jun 2021 10:20:47 +0000 https://en.tvpunjab.com/?p=2376 ਟੀਵੀ ਪੰਜਾਬ ਬਿਊਰੋ- ਕੋਟਕਪੂਰਾ ਗੋਲ਼ੀਕਾਂਡ ਮਾਮਲੇ ‘ਚ ਪੁੱਛ ਪੜਤਾਲ ਕਰਨ ਲਈ ਐੱਸ.ਆਈ.ਟੀ. ਮੰਗਲਵਾਰ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ‘ਤੇ ਪੁੱਜੀ। ਇੱਥੇ ਸਿੱਟ ਵੱਲੋਂ ਲਗਭਗ ਢਾਈ ਘੰਟੇ ਉਨ੍ਹਾਂ ਕੋਲੋਂ ਪੁੱਛਗਿਛ ਕੀਤੀ ਗਈ। ਇਸ ਮੌਕੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ […]

The post ਕੋਟਕਪੂਰਾ ਗੋਲ਼ੀ ਕਾਂਡ : SIT ਨੇ ਕੀਤੀ ਪਰਕਾਸ਼ ਸਿੰਘ ਬਾਦਲ ਕੋਲੋਂ ਡੂੰਘੀ ਪੁੱਛ-ਪੜਤਾਲ appeared first on TV Punjab | English News Channel.

]]>
FacebookTwitterWhatsAppCopy Link


ਟੀਵੀ ਪੰਜਾਬ ਬਿਊਰੋ- ਕੋਟਕਪੂਰਾ ਗੋਲ਼ੀਕਾਂਡ ਮਾਮਲੇ ‘ਚ ਪੁੱਛ ਪੜਤਾਲ ਕਰਨ ਲਈ ਐੱਸ.ਆਈ.ਟੀ. ਮੰਗਲਵਾਰ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ‘ਤੇ ਪੁੱਜੀ। ਇੱਥੇ ਸਿੱਟ ਵੱਲੋਂ ਲਗਭਗ ਢਾਈ ਘੰਟੇ ਉਨ੍ਹਾਂ ਕੋਲੋਂ ਪੁੱਛਗਿਛ ਕੀਤੀ ਗਈ। ਇਸ ਮੌਕੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੋਵੇਂ ਆਪਣੇ ਫਲੈਟ ‘ਚ ਮੌਜੂਦ ਸਨ।

ਗੌਰਤਲਬ ਹੈ ਕਿ ਇਸ ਜਾਂਚ ਲਈ ਸਿੱਟ ਨੇ ਪ੍ਰਕਾਸ਼ ਸਿੰਘ ਬਾਦਲ ਨੂੰ ਸੰਮਨ ਭੇਜ ਕੇ 16 ਜੂਨ ਨੂੰ ਪੇਸ਼ ਹੋਣ ਲਈ ਕਿਹਾ ਸੀ ਪਰ ਪਿਛਲੇ ਸੋਮਵਾਰ ਅਚਾਨਕ ਹੀ ਉਨ੍ਹਾਂ ਦੀ ਸਿਹਤ ਖ਼ਰਾਬ ਹੋ ਗਈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਉਨ੍ਹਾਂ ਦੀ ਖ਼ਰਾਬ ਸਿਹਤ ਸਬੰਧੀ ਬਿਆਨ ਜਾਰੀ ਕੀਤਾ ਗਿਆ ਸੀ ਜਿਸ ਦੀ ਲਿਖਤੀ ਜਾਣਕਾਰੀ ਐੱਸ.ਆਈ.ਟੀ. ਨੂੰ ਵੀ ਦਿੱਤੀ ਗਈ ਸੀ। ਫ਼ਿਰ ਅਕਾਲੀ ਦਲ ਵੱਲੋਂ ਬਿਆਨ ਦਿੱਤਾ ਗਿਆ ਕਿ ਉਹ 22 ਜੂਨ ਨੂੰ ਐੱਸ.ਆਈ.ਟੀ. ਦੇ ਸਾਹਮਣੇ ਸੈਕਟਰ-4 ਸਥਿਤ ਵਿਧਾਇਕ ਆਵਾਸ ‘ਚ ਐੱਸ.ਆਈ.ਟੀ. ਦੇ ਸਵਾਲਾਂ ਦੇ ਜਵਾਬ ਦੇਣਗੇ।

The post ਕੋਟਕਪੂਰਾ ਗੋਲ਼ੀ ਕਾਂਡ : SIT ਨੇ ਕੀਤੀ ਪਰਕਾਸ਼ ਸਿੰਘ ਬਾਦਲ ਕੋਲੋਂ ਡੂੰਘੀ ਪੁੱਛ-ਪੜਤਾਲ appeared first on TV Punjab | English News Channel.

]]>
https://en.tvpunjab.com/sit-parkash-singh-badal-investigations-goli-kand-2376-2/feed/ 0
ਕੋਟਕਪੂਰਾ ਗੋਲ਼ੀ ਕਾਂਡ : ਅਦਾਲਤ ‘ਚ ਪੇਸ਼ ਨਹੀਂ ਹੋਣਗੇ ਸਾਬਕਾ ਡੀਜੀਪੀ ਸੈਣੀ, ਮੁਅੱਤਲ ਆਈਜੀਪੀ ਉਮਰਾਨੰਗਲ ਤੇ ਸਾਬਕਾ ਐੱਸਐੱਸਪੀ ਚਰਨਜੀਤ ਸ਼ਰਮਾ https://en.tvpunjab.com/kotkapura-goli-kand-new-updates/ https://en.tvpunjab.com/kotkapura-goli-kand-new-updates/#respond Tue, 22 Jun 2021 08:11:59 +0000 https://en.tvpunjab.com/?p=2360 ਟੀਵੀ ਪੰਜਾਬ ਬਿਊਰੋ- ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਨਾਲ ਸੰਬੰਧਿਤ ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਬੀਤੀ 11 ਜੂਨ ਨੂੰ ਇਸ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (SIT) ਨੇ ਫਰੀਦਕੋਟ ਦੇ ਡਿਊਟੀ ਮੈਜਿਸਟ੍ਰੇਟ ਦੀ ਅਦਾਲਤ ‘ਚ ਦਰਖ਼ਾਸਤ ਦੇ ਕੇ ਖਾਸ ਮੰਗ ਕੀਤੀ ਸੀ । ਜਾਂਚ ਟੀਮ ਨੇ ਇਸ ਮਾਮਲੇ ‘ਚ ਨਾਮਜ਼ਦ ਸਾਬਕਾ ਪੰਜਾਬ ਪੁਲਿਸ […]

The post ਕੋਟਕਪੂਰਾ ਗੋਲ਼ੀ ਕਾਂਡ : ਅਦਾਲਤ ‘ਚ ਪੇਸ਼ ਨਹੀਂ ਹੋਣਗੇ ਸਾਬਕਾ ਡੀਜੀਪੀ ਸੈਣੀ, ਮੁਅੱਤਲ ਆਈਜੀਪੀ ਉਮਰਾਨੰਗਲ ਤੇ ਸਾਬਕਾ ਐੱਸਐੱਸਪੀ ਚਰਨਜੀਤ ਸ਼ਰਮਾ appeared first on TV Punjab | English News Channel.

]]>
FacebookTwitterWhatsAppCopy Link


ਟੀਵੀ ਪੰਜਾਬ ਬਿਊਰੋ- ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਨਾਲ ਸੰਬੰਧਿਤ ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਬੀਤੀ 11 ਜੂਨ ਨੂੰ ਇਸ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (SIT) ਨੇ ਫਰੀਦਕੋਟ ਦੇ ਡਿਊਟੀ ਮੈਜਿਸਟ੍ਰੇਟ ਦੀ ਅਦਾਲਤ ‘ਚ ਦਰਖ਼ਾਸਤ ਦੇ ਕੇ ਖਾਸ ਮੰਗ ਕੀਤੀ ਸੀ । ਜਾਂਚ ਟੀਮ ਨੇ ਇਸ ਮਾਮਲੇ ‘ਚ ਨਾਮਜ਼ਦ ਸਾਬਕਾ ਪੰਜਾਬ ਪੁਲਿਸ ਮੁਖੀ ਸੁਮੇਧ ਸਿੰਘ ਸੈਣੀ, ਮੁਅੱਤਲ ਆਈਜੀਪੀ ਪਰਮਰਾਜ ਸਿੰਘ ਉਮਰਾਨੰਗਲ ਤੇ ਸਾਬਕਾ ਐਸਐਸਪੀ ਚਰਨਜੀਤ ਸਿੰਘ ਸ਼ਰਮਾ ਦਾ ਨਾਰਕੋ ਟੈਸਟ ਕਰਵਾਉਣ ਦੀ ਮੰਗ ਕੀਤੀ ਹੈ।

ਸਿੱਟ ਨੇ ਆਪਣੀ ਮੰਗ ਵਿਚ ਕਿਹਾ ਸੀ ਕਿ ਉਕਤ ਤਿੰਨੋਂ ਨਾਮਜ਼ਦ ਜਾਂਚ ਵਿਚ ਸੱਚ ਛੁਪਾ ਰਹੇ ਹਨ, ਇਸ ਲਈ ਇਨ੍ਹਾਂ ਦਾ ਨਾਰਕੋ ਜਾਂ ਲਾਈਡਿਟੈਕਟਿਵ ਟੈਸਟ ਕਰਵਾਇਆ ਜਾਣਾ ਲਾਜ਼ਮੀ ਹੈ। ਇਸ ‘ਤੇ ਫਰੀਦਕੋਟ ਦੇ ਡਿਊਟੀ ਮੈਜਿਸਟਰੇਟ ਦੀ ਅਦਾਲਤ ਨੇ ਤਿੰਨਾਂ ਨਾਮਜ਼ਦਾਂ ਨੂੰ 22 ਜੂਨ ਨੂੰ ਪੇਸ਼ ਹੋ ਕੇ ਆਪਣਾ ਪੱਖ ਰੱਖਣ ਲਈ ਨੋਟਿਸ ਕੀਤਾ ਸੀ, ਪਰ ਅੱਜ ਸਾਬਕਾ ਪੰਜਾਬ ਪੁਲਿਸ ਮੁਖੀ ਸੁਮੇਧ ਸਿੰਘ ਸੈਣੀ ਸਮੇਤ ਤਿੰਨੋਂ ਨਾਮਜ਼ਦ ਅਦਾਲਤ ਵਿਚ ਪੇਸ਼ ਨਹੀਂ ਹੋਣਗੇ। ਸਿਰਫ ਉਨ੍ਹਾਂ ਦੇ ਵਕੀਲ ਹੀ ਪੇਸ਼ ਹੋਣਗੇ। ਵਕੀਲ ਪੇਸ਼ ਹੋ ਕੇ ਰਿਪਲਾਈ ਲਈ ਅਦਾਲਤ ਤੋਂ ਕੁਝ ਦਿਨਾਂ ਦਾ ਸਮਾਂ ਮੰਗ ਸਕਦੇ ਹਨ।

The post ਕੋਟਕਪੂਰਾ ਗੋਲ਼ੀ ਕਾਂਡ : ਅਦਾਲਤ ‘ਚ ਪੇਸ਼ ਨਹੀਂ ਹੋਣਗੇ ਸਾਬਕਾ ਡੀਜੀਪੀ ਸੈਣੀ, ਮੁਅੱਤਲ ਆਈਜੀਪੀ ਉਮਰਾਨੰਗਲ ਤੇ ਸਾਬਕਾ ਐੱਸਐੱਸਪੀ ਚਰਨਜੀਤ ਸ਼ਰਮਾ appeared first on TV Punjab | English News Channel.

]]>
https://en.tvpunjab.com/kotkapura-goli-kand-new-updates/feed/ 0