Lakha sidhana Archives - TV Punjab | English News Channel https://en.tvpunjab.com/tag/lakha-sidhana/ Canada News, English Tv,English News, Tv Punjab English, Canada Politics Fri, 30 Jul 2021 10:55:19 +0000 en-US hourly 1 https://en.tvpunjab.com/wp-content/uploads/2022/03/cropped-favicon-icon-32x32.jpg Lakha sidhana Archives - TV Punjab | English News Channel https://en.tvpunjab.com/tag/lakha-sidhana/ 32 32 ਈਟੀਟੀ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਦੀ ਹਮਾਇਤ ਕਰਨ ਪਹੁੰਚੇ ਲੱਖਾ ਸਿਧਾਣਾ ਤੇ ਜਗਦੀਪ ਰੰਧਾਵਾ https://en.tvpunjab.com/lakha-sidhana-and-jagdeep-randhawa-meet-unemployed-teachers/ https://en.tvpunjab.com/lakha-sidhana-and-jagdeep-randhawa-meet-unemployed-teachers/#respond Fri, 30 Jul 2021 10:03:51 +0000 https://en.tvpunjab.com/?p=6596 ਈਟੀਟੀ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਦੀ ਹਮਾਇਤ ਕਰਨ ਪਟਿਆਲਾ ਲੀਲਾ ਭਵਨ ਬੀ ਐੱਸ ਐਨ ਐਲ ਟਾਵਰ ਹੇਠਾਂ ਪਹੁੰਚੇ ਲੱਖਾ ਸਿਧਾਣਾ ਤੇ ਜਗਦੀਪ ਰੰਧਾਵਾ।  

The post ਈਟੀਟੀ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਦੀ ਹਮਾਇਤ ਕਰਨ ਪਹੁੰਚੇ ਲੱਖਾ ਸਿਧਾਣਾ ਤੇ ਜਗਦੀਪ ਰੰਧਾਵਾ appeared first on TV Punjab | English News Channel.

]]>

ਈਟੀਟੀ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਦੀ ਹਮਾਇਤ ਕਰਨ ਪਟਿਆਲਾ ਲੀਲਾ ਭਵਨ ਬੀ ਐੱਸ ਐਨ ਐਲ ਟਾਵਰ ਹੇਠਾਂ ਪਹੁੰਚੇ ਲੱਖਾ ਸਿਧਾਣਾ ਤੇ ਜਗਦੀਪ ਰੰਧਾਵਾ।

 

WhatsAppXFacebookCopy LinkWeChatShare

The post ਈਟੀਟੀ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਦੀ ਹਮਾਇਤ ਕਰਨ ਪਹੁੰਚੇ ਲੱਖਾ ਸਿਧਾਣਾ ਤੇ ਜਗਦੀਪ ਰੰਧਾਵਾ appeared first on TV Punjab | English News Channel.

]]>
https://en.tvpunjab.com/lakha-sidhana-and-jagdeep-randhawa-meet-unemployed-teachers/feed/ 0
ਵੱਡੀ ਖ਼ਬਰ: ਲੱਖਾ ਸਿਧਾਣਾ ਦੀ ਗ੍ਰਿਫਤਾਰੀ ‘ ਤੇ ਲੱਗੀ ਰੋਕ https://en.tvpunjab.com/lakha-sidhana-arrest-banned-2831-2/ https://en.tvpunjab.com/lakha-sidhana-arrest-banned-2831-2/#respond Sat, 26 Jun 2021 15:13:20 +0000 https://en.tvpunjab.com/?p=2831 ਨਵੀਂ ਦਿੱਲੀ- 26 ਜਨਵਰੀ ਨੂੰ ਲਾਲ ਕਿਲ੍ਹੇ ‘ਤੇ ਹੋਈ ਹਿੰਸਾ ਦੇ ਮਾਮਲੇ ‘ਚ ਦਿੱਲੀ ਦੀ ਤੀਸ ਹਜ਼ਾਰੀ ਕੋਰਟ ਨੇ ਲੱਖਾ ਸਿਧਾਣਾ ਦੀ ਗ੍ਰਿਫ਼ਤਾਰੀ ‘ਤੇ ਅਗਲੇ ਆਦੇਸ਼ ਤੱਕ ਰੋਕ ਲਗਾ ਦਿੱਤੀ ਹੈ। ਐਡੀਸ਼ਨਲ ਸੈਸ਼ਨ ਜੱਜ ਨੀਲੋਫ਼ਰ ਆਬਿਦਾ ਪਰਵੀਨ ਨੇ ਲੱਖਾ ਦੀ ਪੇਸ਼ਗੀ ਜ਼ਮਾਨਤ ਪਟੀਸ਼ਨ ‘ਤੇ 3 ਜੁਲਾਈ ਨੂੰ ਸੁਣਵਾਈ ਕਰਨ ਦਾ ਆਦੇਸ਼ ਦਿੱਤਾ ਹੈ। ਇਸ ਸਬੰਧੀ […]

The post ਵੱਡੀ ਖ਼ਬਰ: ਲੱਖਾ ਸਿਧਾਣਾ ਦੀ ਗ੍ਰਿਫਤਾਰੀ ‘ ਤੇ ਲੱਗੀ ਰੋਕ appeared first on TV Punjab | English News Channel.

]]>

ਨਵੀਂ ਦਿੱਲੀ- 26 ਜਨਵਰੀ ਨੂੰ ਲਾਲ ਕਿਲ੍ਹੇ ‘ਤੇ ਹੋਈ ਹਿੰਸਾ ਦੇ ਮਾਮਲੇ ‘ਚ ਦਿੱਲੀ ਦੀ ਤੀਸ ਹਜ਼ਾਰੀ ਕੋਰਟ ਨੇ ਲੱਖਾ ਸਿਧਾਣਾ ਦੀ ਗ੍ਰਿਫ਼ਤਾਰੀ ‘ਤੇ ਅਗਲੇ ਆਦੇਸ਼ ਤੱਕ ਰੋਕ ਲਗਾ ਦਿੱਤੀ ਹੈ। ਐਡੀਸ਼ਨਲ ਸੈਸ਼ਨ ਜੱਜ ਨੀਲੋਫ਼ਰ ਆਬਿਦਾ ਪਰਵੀਨ ਨੇ ਲੱਖਾ ਦੀ ਪੇਸ਼ਗੀ ਜ਼ਮਾਨਤ ਪਟੀਸ਼ਨ ‘ਤੇ 3 ਜੁਲਾਈ ਨੂੰ ਸੁਣਵਾਈ ਕਰਨ ਦਾ ਆਦੇਸ਼ ਦਿੱਤਾ ਹੈ।

ਇਸ ਸਬੰਧੀ ਕੋਰਟ ਨੇ ਦਿੱਲੀ ਪੁਲਸ ਨੂੰ 3 ਜੁਲਾਈ ਤੱਕ ਜਵਾਬ ਦਾਖ਼ਲ ਕਰਨ ਦੇ ਨਿਰਦੇਸ਼ ਦਿੱਤੇ ਹਨ । ਸੁਣਵਾਈ ਦੌਰਾਨ ਲੱਖਾ ਵਲੋਂ ਪੇਸ਼ ਵਕੀਲ ਰਮੇਸ਼ ਗੁਪਤਾ ਨੇ ਕਿਹਾ ਕਿ ਉਸ ਦਾ ਲਾਲ ਕਿਲ੍ਹੇ ‘ਚ ਹੋਈ ਹਿੰਸਾ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਪੁਲਸ ਨੇ ਵੀ ਸਵੀਕਾਰ ਕੀਤਾ ਹੈ ਕਿ ਲੱਖਾ ਨੇ 26 ਜਨਵਰੀ ਨੂੰ ਲਾਲ ਕਿਲ੍ਹੇ ‘ਚ ਪ੍ਰਵੇਸ਼ ਨਹੀਂ ਕੀਤਾ ਸੀ।

ਮੈਟਰੋਪਾਲਿਟਨ ਮੈਜਿਸਟਰੇਟ ਨੇ 19 ਜੂਨ ਨੂੰ ਲਾਲ ਕਿਲ੍ਹੇ ‘ਤੇ ਹਿੰਸਾ ਨੂੰ ਲੈ ਕੇ ਦਿੱਲੀ ਪੁਲਸ ਵਲੋਂ ਦਾਇਰ ਚਾਰਜਸ਼ੀਟ ‘ਤੇ ਨੋਟਿਸ ਲਿਆ ਸੀ। ਚਾਰਜਸ਼ੀਟ ‘ਚ ਕਿਹਾ ਗਿਆ ਹੈ ਕਿ 26 ਜਨਵਰੀ ਨੂੰ ਲਾਲ ਕਿਲ੍ਹੇ ‘ਤੇ ਕਬਜ਼ੇ ਦੀ ਸਾਜਿਸ਼ ਰਚੀ ਗਈ ਸੀ ਅਤੇ ਲਾਲ ਕਿਲ੍ਹੇ ਨੂੰ ਵਿਰੋਧ ਪ੍ਰਦਰਸ਼ਨ ਦਾ ਕੇਂਦਰ ਬਣਾਉਣ ਦੀ ਯੋਜਨਾ ਸੀ। ਚਾਰਜਸ਼ੀਟ ‘ਚ ਕਿਹਾ ਗਿਆ ਸੀ ਕਿ ਗਣਤੰਤਰ ਦਿਵਸ ਦੇ ਦਿਨ ਹਿੰਸਾ ਫ਼ੈਲਾਉਣ ਦੀ ਸਾਜਿਸ਼ ਸੀ। ਇਸ ਹਿੰਸਾ ਰਾਹੀਂ ਕੇਂਦਰ ਸਰਕਾਰ ਨੂੰ ਬਦਨਾਮ ਕਰਨ ਦੀ ਯੋਜਨਾ ਬਣਾਈ ਗਈ ਸੀ। ਦੱਸਣਯੋਗ ਹੈ ਕਿ 17 ਜੂਨ ਨੂੰ ਦਿੱਲੀ ਪੁਲਸ ਨੇ ਇਸ ਮਾਮਲੇ ‘ਚ ਪੂਰਕ ਚਾਰਜਸ਼ੀਟ ਦਾਖ਼ਲ ਕੀਤੀ ਸੀ।

WhatsAppXFacebookCopy LinkWeChatShare

The post ਵੱਡੀ ਖ਼ਬਰ: ਲੱਖਾ ਸਿਧਾਣਾ ਦੀ ਗ੍ਰਿਫਤਾਰੀ ‘ ਤੇ ਲੱਗੀ ਰੋਕ appeared first on TV Punjab | English News Channel.

]]>
https://en.tvpunjab.com/lakha-sidhana-arrest-banned-2831-2/feed/ 0
71 ਸਾਲ ਦਾ ਬਾਬਾ ਪਾਉਂਦਾ ਨੌਜਵਾਨਾਂ ਨੂੰ ਮਾਤਾਂ https://en.tvpunjab.com/viral-videos/ https://en.tvpunjab.com/viral-videos/#respond Mon, 14 Jun 2021 23:27:44 +0000 https://en.tvpunjab.com/?p=1877 ਇਹ 71 ਸਾਲ ਦਾ ਬਾਬਾ ਫਿਟਨੈਸ ਦੇ ਮਾਮਲੇ ਵਿੱਚ ਨੌਜਵਾਨਾਂ ਨੂੰ ਵੀ ਮਾਤ ਪਾਉਂਦਾ ਹੈ | ਦਰਅਸਲ ਇਹ 71 ਸਾਲ ਦਾ ਬਾਬਾ ਜਿਸ ਦਾ ਨਾਂ ਤ੍ਰਿਪਤ ਸਿੰਘ ਹੈ ਜਦੋਂ ਉਨ੍ਹਾਂ ਦੀ ਪਤਨੀ ਦਾ ਦੇਹਾਂਤ ਹੋਇਆ ਤਾਂ ਤ੍ਰਿਪਤ ਸਿੰਘ ਨੂੰ ਇਸ ਦੁੱਖ ਤੋਂ ਉਭਰ ਨਹੀਂ ਪਾਏ | ਇਸ ਕਾਰਨ ਉਹ ਕੁਝ ਸਮਾਂ ਸਦਮੇ ਦੇ ਵਿੱਚ ਹੀ […]

The post 71 ਸਾਲ ਦਾ ਬਾਬਾ ਪਾਉਂਦਾ ਨੌਜਵਾਨਾਂ ਨੂੰ ਮਾਤਾਂ appeared first on TV Punjab | English News Channel.

]]>

ਇਹ 71 ਸਾਲ ਦਾ ਬਾਬਾ ਫਿਟਨੈਸ ਦੇ ਮਾਮਲੇ ਵਿੱਚ ਨੌਜਵਾਨਾਂ ਨੂੰ ਵੀ ਮਾਤ ਪਾਉਂਦਾ ਹੈ | ਦਰਅਸਲ ਇਹ 71 ਸਾਲ ਦਾ ਬਾਬਾ ਜਿਸ ਦਾ ਨਾਂ ਤ੍ਰਿਪਤ ਸਿੰਘ ਹੈ ਜਦੋਂ ਉਨ੍ਹਾਂ ਦੀ ਪਤਨੀ ਦਾ ਦੇਹਾਂਤ ਹੋਇਆ ਤਾਂ ਤ੍ਰਿਪਤ ਸਿੰਘ ਨੂੰ ਇਸ ਦੁੱਖ ਤੋਂ ਉਭਰ ਨਹੀਂ ਪਾਏ | ਇਸ ਕਾਰਨ ਉਹ ਕੁਝ ਸਮਾਂ ਸਦਮੇ ਦੇ ਵਿੱਚ ਹੀ ਰਹੇ | ਇਸ ਤੋਂ ਬਾਅਦ ਉਨ੍ਹਾਂ ਨੇ ਸੋਚਿਆ ਕਿ ਉਨ੍ਹਾਂ ਨੂੰ ਇਸ ਤੋਂ ਬਾਹਰ ਨਿਕਲਣਾ ਚਾਹੀਦਾ ਹੈ | ਇਸ ਦੇ ਚਲਦੇ ਉਨ੍ਹਾਂ ਵੱਲੋਂ ਕਸਰਤ ਸ਼ੁਰੂ ਕਰ ਦਿੱਤੀ ਗਈ | ਤ੍ਰਿਪਤ ਸਿੰਘ ਵੱਲੋਂ ਆਪਣੇ ਸ਼ੋਸ਼ਲ ਮੀਡੀਆ ਤੇ ਅਕਸਰ ਉਨ੍ਹਾਂ ਦੇ ਕਸਰਤ ਕਰਦੇ ਹੋਏ ਦੀਆਂ ਵੀਡੀਓ ਪਾਈਆਂ ਜਾਂਦੀਆਂ ਹਨ | ਉਨ੍ਹਾਂ ਵੱਲੋਂ ਨੌਜਵਾਨਾਂ ਨੂੰ ਇਹ ਸੰਦੇਸ਼ ਦਿੱਤਾ ਜਾਂਦਾ ਹੈ ਕੀ ਨਸ਼ਿਆਂ ਤੋਂ ਪਰਹੇਜ਼ ਕਰਨਾ ਚਾਹੀਦਾ ਹੈ ਤੇ ਹਰ ਰੋਜ ਕਸਰਤ ਕਰਨੀ ਚਾਹੀਦੀ ਹੈ |

WhatsAppXFacebookCopy LinkWeChatShare

The post 71 ਸਾਲ ਦਾ ਬਾਬਾ ਪਾਉਂਦਾ ਨੌਜਵਾਨਾਂ ਨੂੰ ਮਾਤਾਂ appeared first on TV Punjab | English News Channel.

]]>
https://en.tvpunjab.com/viral-videos/feed/ 0
Lakha Sidhana ਨੇ ਘੇਰਿਆ ਕੈਪਟਨ https://en.tvpunjab.com/farmer-protest/ https://en.tvpunjab.com/farmer-protest/#respond Fri, 04 Jun 2021 21:01:46 +0000 https://en.tvpunjab.com/?p=1379  Punjab –ਕਿਸਾਨ ਅੰਦੋਲਨ ਦੇ ਚਲਦਿਆਂ ਲੱਖਾ ਸਿਧਾਣਾ ਵੱਲੋਂ ਸਿਸਟਮ ਉੱਤੇ ਗੁੱਸਾ ਪ੍ਰਗਟ ਕੀਤਾ ਗਿਆ | ਪਿੰਡ ਕੋਟਸ਼ਮੀਰ ਵਿੱਖੇ ਲੱਖਾ ਸਿਧਾਣਾ ਨੇ ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੇ ਅਸੀਂ ਵਾਪਿਸ ਮੁੜ ਗਏ ਤਾਂ ਅਸੀਂ ਰੁਲ ਜਾਵਾਂਗੇ ਇਸ ਲਈ ਸਾਨੂੰ ਇਸ ਅੰਦੋਲਨ ਦੇ ਵਿੱਚ ਬਣੇ ਰਹਿਣਾ ਜਰੂਰੀ ਹੈ| ਇਸ ਨਾਲ ਹੀ ਉਨ੍ਹਾਂ ਵੱਲੋਂ ਸਰਕਾਰ […]

The post Lakha Sidhana ਨੇ ਘੇਰਿਆ ਕੈਪਟਨ appeared first on TV Punjab | English News Channel.

]]>

 Punjab –ਕਿਸਾਨ ਅੰਦੋਲਨ ਦੇ ਚਲਦਿਆਂ ਲੱਖਾ ਸਿਧਾਣਾ ਵੱਲੋਂ ਸਿਸਟਮ ਉੱਤੇ ਗੁੱਸਾ ਪ੍ਰਗਟ ਕੀਤਾ ਗਿਆ | ਪਿੰਡ ਕੋਟਸ਼ਮੀਰ ਵਿੱਖੇ ਲੱਖਾ ਸਿਧਾਣਾ ਨੇ ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੇ ਅਸੀਂ ਵਾਪਿਸ ਮੁੜ ਗਏ ਤਾਂ ਅਸੀਂ ਰੁਲ ਜਾਵਾਂਗੇ ਇਸ ਲਈ ਸਾਨੂੰ ਇਸ ਅੰਦੋਲਨ ਦੇ ਵਿੱਚ ਬਣੇ ਰਹਿਣਾ ਜਰੂਰੀ ਹੈ|

ਇਸ ਨਾਲ ਹੀ ਉਨ੍ਹਾਂ ਵੱਲੋਂ ਸਰਕਾਰ ਦੇ ਖ਼ਿਲਾਫ਼ ਭੜਾਸ ਵੀ ਕੱਢੀ ਗਈ | ਉਨ੍ਹਾਂ ਨੇ ਕਿਹਾ ਕਿ ਕਿਸਾਨ ਅੰਦੋਲਨ ਦੇ ਚਲਦੇ ਭਾਵੇ ਹਜ਼ਾਰਾਂ ਕਿਸਾਨਾਂ ਦੀ ਮੌਤ ਹੋ ਚੁੱਕੀ ਹੈ ਪਰ ਸਾਡਾ ਸੰਘਰਸ਼ ਨਿਰਣਾਇਕ ਮੋੜ ਤੇ ਖੜਾ ਹੈ , ਇਹ ਲੜਾਈ ਉਸ ਮੋੜ ਦੇ ਖੜੀ ਹੈ ਜੇ ਅਸੀਂ ਪਿੱਛੇ ਹਟੇ ਤਾਂ ਅਸੀਂ ਤਬਾਹ ਹੋ ਜਾਵਾਂਗੇ | ਇਹ ਸੰਘਰਸ਼ ਇਸੇ ਤਰ੍ਹਾਂ ਚਲਦਾ ਰਹੇਗਾ ਜਦੋਂ ਤੱਕ ਸਰਕਾਰਾਂ ਕਾਲੇ ਕਾਨੂੰਨ ਵਾਪਿਸ ਨਹੀਂ ਲੈ ਲੈਂਦੀਆਂ| ਉਨ੍ਹਾਂ ਵੱਲੋਂ ਪੁਲਿਸ ਤੇ ਵੀ ਨਾਰਾਜਗੀ ਜਾਹਿਰ ਕੀਤੀ | ਇਸ ਦੇ ਨਾਲ ਉਨ੍ਹਾਂ ਨੇ ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਚੇਤਾਵਨੀ ਦਿੱਤੀ ਕਿ ਜੇਕਰ ਇਸ ਅੰਦੋਲਨ ਦੌਰਾਨ ਪੰਜਾਬ ਦੇ ਹਲਾਤ ਖਰਾਬ ਹੁੰਦੇ ਨੇ ਤਾਂ ਉਸ ਦੇ ਜਿੰਮੇਵਾਰ ਸਰਕਾਰ ਹੋਵੇਗੀ | ਪੁਲਿਸ ਵੱਲੋਂ ਉਸ ਉੱਤੇ ਮਹੌਲ ਖਰਾਬ ਕਰਨ ਦੇ ਦੋਸ਼ ਵੀ ਲਾਏ ਜਾ ਰਹੇ ਹਨ | ਲੱਖਾ ਸਿਧਾਣਾ ਵੱਲੋਂ ਇਕੱਠ ਕਰਕੇ ਦਿੱਲੀ ਪਹੁੰਚਣ ਦੀ ਕਿਸਾਨਾਂ ਨੂੰ ਅਪੀਲ ਕੀਤੀ ਗਈ | ਇਸ ਤੋਂ ਇਲਾਵਾ ਘੱਲੂ-ਘਾਰੇ ਦੇ ਉੱਤੇ ਵੀ ਬੋਲਿਆ ਗਿਆ |

ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਵੱਲੋਂ ਬੀਤੇ ਦਿਨੀ ਟਵੀਟ ਕੀਤਾ ਗਿਆ ਜੋ ਕਿ ਚਰਚਾ ਦਾ ਵਿਸ਼ਾ ਬਣ ਰਿਹਾ ਹੈ | ਇਸ ਟਵੀਟ ਦੇ ਵਿੱਚ ਉਨ੍ਹਾਂ ਨੇ ਖੁਲਾਸਾ ਕੀਤਾ ਹੈ ਕਿ ਨਵਜੋਤ ਸਿੰਘ ਸਿੱਧੂ ਕਿਸੇ ਜਾਨਲੇਵਾ ਬਿਮਾਰੀ ਨਾਲ ਪੀੜ੍ਹਤ ਹਨ | ਦਰਅਸਲ ਇਹ ਟਵੀਟ ਮਹਾਰਾਣੀ ਪ੍ਰਨੀਤ ਕੌਰ ਦੇ ਬਿਆਨ ਤੋਂ ਬਾਅਦ ਸਾਹਮਣੇ ਆਇਆ ਜਿਥੇ ਉਨ੍ਹਾਂ ਨੇ ਸਿੱਧੂ ਨੂੰ ਆਪਣੇ ਹਲਕੇ ਅੰਮ੍ਰਿਤਸਰ ਜਾ ਕੇ ਲੋਕਾਂ ਦਾ ਹਾਲ-ਚਾਲ ਪੁੱਛਣ ਲਈ ਕਿਹਾ ਸੀ | ਇਸ ਉੱਤੇ ਨਵਜੋਤ ਕੌਰ ਸਿੱਧੂ ਵੱਲੋਂ ਜਵਾਬ ਦਿੱਤਾ ਗਿਆ ਕਿ ਪ੍ਰਨੀਤ ਕੌਰ ਨੂੰ ਅੰਮ੍ਰਿਤਸਰ ਦੀ ਚਿੰਤਾ ਕਰਨ ਦੀ ਜਰੂਰਤ ਨਹੀਂ ਹੈ ਉਹ ਆਪਣੇ ਹਲਕੇ ਦਾ ਧਿਆਨ ਰੱਖ ਰਹੇ ਹਨ | ਜਾਨਲੇਵਾ ਬਿਮਾਰੀ ਬਾਰੇ ਦਸਦਿਆਂ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਜੇਕਰ ਪ੍ਰਨੀਤ ਕੌਰ ਚਾਹੇ ਤਾਂ ਸਿੱਧੂ ਦੀਆਂ ਮੈਡੀਕਲ ਰਿਪੋਰਟਾਂ ਵੀ ਦੇਖ ਸਕਦੀ ਹੈ |

WhatsAppXFacebookCopy LinkWeChatShare

The post Lakha Sidhana ਨੇ ਘੇਰਿਆ ਕੈਪਟਨ appeared first on TV Punjab | English News Channel.

]]>
https://en.tvpunjab.com/farmer-protest/feed/ 0
ਲੱਖਾ ਸਿਧਾਣਾ ਨੂੰ ਗ੍ਰਿਫਤਾਰ ਕਰਨ ਪੁੱਜੀ ਪੁਲਿਸ ਲੋਕਾਂ ਦੇ ਵਿਰੋਧ ਸਾਹਮਣੇ ਹੋਈ ਬੇਬਸ https://en.tvpunjab.com/police-lakha-sidhana/ https://en.tvpunjab.com/police-lakha-sidhana/#respond Thu, 27 May 2021 13:50:41 +0000 https://en.tvpunjab.com/?p=883 Sangrur: ਮੱਧਮ ਪਏ ਕਿਸਾਨ ਅੰਦੋਲਨ ਨੂੰ ਮੁੜ ਤੋਂ ਭਖਾਉਣ ਲਈ ਲੱਖਾ ਸਿਧਾਣਾ ਵਲੋਂ ਸੰਗਰੂਰ ਦੇ ਵਿਚ ਮੁਹਿੰਮ ਦੀ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਪਿੰਡ-ਪਿੰਡ ਜਾ ਕੇ ਘਰਾਂ ’ਚ ਬੈਠੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਮੁਹਿੰਮ ਦੀ ਅਗਵਾਈ ਕਰ ਰਹੇ ਲੱਖਾ ਸਿਧਾਣਾ ਜਦੋਂ ਅੱਜ ਪਿੰਡ ਛਾਜਲੀ ਹਰੀ ਪਹੁੰਚੇ ਤਾਂ ਵੱਡੀ ਗਿਣਤੀ ‘ਚ […]

The post ਲੱਖਾ ਸਿਧਾਣਾ ਨੂੰ ਗ੍ਰਿਫਤਾਰ ਕਰਨ ਪੁੱਜੀ ਪੁਲਿਸ ਲੋਕਾਂ ਦੇ ਵਿਰੋਧ ਸਾਹਮਣੇ ਹੋਈ ਬੇਬਸ appeared first on TV Punjab | English News Channel.

]]>

Sangrur: ਮੱਧਮ ਪਏ ਕਿਸਾਨ ਅੰਦੋਲਨ ਨੂੰ ਮੁੜ ਤੋਂ ਭਖਾਉਣ ਲਈ ਲੱਖਾ ਸਿਧਾਣਾ ਵਲੋਂ ਸੰਗਰੂਰ ਦੇ ਵਿਚ ਮੁਹਿੰਮ ਦੀ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਪਿੰਡ-ਪਿੰਡ ਜਾ ਕੇ ਘਰਾਂ ’ਚ ਬੈਠੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।

ਇਸ ਮੁਹਿੰਮ ਦੀ ਅਗਵਾਈ ਕਰ ਰਹੇ ਲੱਖਾ ਸਿਧਾਣਾ ਜਦੋਂ ਅੱਜ ਪਿੰਡ ਛਾਜਲੀ ਹਰੀ ਪਹੁੰਚੇ ਤਾਂ ਵੱਡੀ ਗਿਣਤੀ ‘ਚ ਪੁੱਜੀ ਪੁਲਸ ਨੇ ਉਨ੍ਹਾਂ ਨੂੰ ਘੇਰਾ ਪਾ ਲਿਆ। ਮੌਕੇ ਤੇ ਮੌਜੂਦ ਲੱਖਾ ਸਿਧਾਣਾ ਦੇ ਸਮਰਥਕ ਅਤੇ ਹੋਰ ਲੋਕ ਭੜਕ ਉੱਠੇ| ਉਹ ਪੰਜਾਬ ਪੁਲੀਸ ਨੂੰ ਸਵਾਲ ਕਰਨ ਲੱਗੇ ਕਿ ਤੁਸੀਂ ਇੱਥੇ ਕੀ ਕਰਨ ਆਏ ਹੋ। ਲੋਕਾਂ ਦਾ ਹਜੂਮ ਭੜਕਦਾ ਦੇਖ ਪੁਲਸ ਢਿੱਲੀ ਪੈ ਗਈ। ਇਸ ਦਰਮਿਆਨ ਲੱਖਾ ਸਿਧਾਣਾ ਆਪਣੀ ਮੁਹਿੰਮ ਦੀ ਸ਼ੁਰੂਆਤ ਕਰਕੇ ਚੱਲਦੇ ਬਣੇ ਅਤੇ ਪੁਲਿਸ ਹੱਥ ਮਲਦੀ ਰਹਿ ਗਈ। ਇਕ ਵਾਰ ਫ਼ਿਰ ਲੱਖਾ ਸਿਧਾਣਾ ਨੂੰ ਦਿੱਲੀ ਪੁਲਸ ਗ੍ਰਿਫ਼ਤਾਰ ਨਹੀਂ ਕਰ ਸਕੀ। ਮੌਕੇ ਤੇ ਮੌਜੂਦ ਲੋਕਾਂ ਦੇ ਮੁਤਾਬਕ ਲੱਖੇ ਦੀ ਗ੍ਰਿਫਤਾਰੀ ਲਈ ਪੰਜਾਬ ਪੁਲਸ ਦੇ ਨਾਲ-ਨਾਲ ਦਿੱਲੀ ਪੁਲੀਸ ਵੀ ਪਹੁੰਚੀ ਹੋਈ ਸੀ।

ਇਸ ਪ੍ਰੋਗਰਾਮ ‘ਚ ਲੱਖਾ ਸਿਧਾਣਾ ਦੇ ਨਾਲ ਨਾਲ ਕੰਵਰ ਗਰੇਵਾਲ ਵੀ ਮੌਕੇ ‘ਤੇ ਪਹੁੰਚੇ ਹੋਏ ਸਨ ਇਸ ਤੋਂ ਇਲਾਵਾ ਲੱਖਾ ਸਿਧਾਣਾ ਦੇ ਨਾਲ ਸੁੱਖ ਜਗਰਾਓਂ ਅਤੇ ਲੱਖਾ ਸਿਧਾਣਾ ਗਰੁੱਪ ਦੇ ਕਈ ਨੌਜਵਾਨ ਮੌਕੇ ਤੇ ਮੌਜੂਦ ਸਨ।

ਟੀਵੀ ਪੰਜਾਬ ਬਿਊਰੋ

WhatsAppXFacebookCopy LinkWeChatShare

The post ਲੱਖਾ ਸਿਧਾਣਾ ਨੂੰ ਗ੍ਰਿਫਤਾਰ ਕਰਨ ਪੁੱਜੀ ਪੁਲਿਸ ਲੋਕਾਂ ਦੇ ਵਿਰੋਧ ਸਾਹਮਣੇ ਹੋਈ ਬੇਬਸ appeared first on TV Punjab | English News Channel.

]]>
https://en.tvpunjab.com/police-lakha-sidhana/feed/ 0