leaflet Archives - TV Punjab | English News Channel https://en.tvpunjab.com/tag/leaflet/ Canada News, English Tv,English News, Tv Punjab English, Canada Politics Sat, 17 Jul 2021 01:16:43 +0000 en-US hourly 1 https://wordpress.org/?v=6.5.3 https://en.tvpunjab.com/wp-content/uploads/2022/03/cropped-favicon-icon-32x32.jpg leaflet Archives - TV Punjab | English News Channel https://en.tvpunjab.com/tag/leaflet/ 32 32 ਕੈਨੇਡਾ ਭੇਜਣ ਦੇ ਨਾਂ ‘ਤੇ 14.92 ਦੀ ਠੱਗੀ, ਪਤੀ ਪਤਨੀ ‘ਤੇ ਪਰਚਾ https://en.tvpunjab.com/15-lakh-fraud-sending-canada-husband-and-wife-fir/ https://en.tvpunjab.com/15-lakh-fraud-sending-canada-husband-and-wife-fir/#respond Fri, 16 Jul 2021 06:19:34 +0000 https://en.tvpunjab.com/?p=4798 ਗੁਰਦਾਸਪੁਰ : ਗੁਰਦਾਸਪੁਰ ਦੇ ਬਹਾਦਰ ਦੇ ਇਕ ਵਿਅਕਤੀ ਨਾਲ ਕੈਨੇਡਾ ਭੇਜਣ ਦੇ ਨਾਂ ‘ਤੇ 14 ਲੱਖ 92 ਹਜ਼ਾਰ ਰੁਪਏ ਦੀ ਠੱਗੀ ਦਾ ਮਾਮਲਾ ਸਾਹਮਣੇ ਆਇਆ ਹੈ। ਠੱਗੀ ਮਾਰਨ ਦੇ ਦੋਸ਼ ਵਿਚ ਪੁਲਿਸ ਥਾਣਾ ਪੁਰਾਣਾ ਸ਼ਾਲਾਂ ‘ਚ ਪਤੀ-ਪਤਨੀ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ । ਸਤਨਾਮ ਸਿੰਘ ਪੁੱਤਰ ਫੌਜਾ ਸਿੰਘ ਵਾਸੀ ਪਿੰਡ ਬਹਾਦਰ ਨੇ ਇਸ ਮਾਮਲੇ […]

The post ਕੈਨੇਡਾ ਭੇਜਣ ਦੇ ਨਾਂ ‘ਤੇ 14.92 ਦੀ ਠੱਗੀ, ਪਤੀ ਪਤਨੀ ‘ਤੇ ਪਰਚਾ appeared first on TV Punjab | English News Channel.

]]>
FacebookTwitterWhatsAppCopy Link


ਗੁਰਦਾਸਪੁਰ : ਗੁਰਦਾਸਪੁਰ ਦੇ ਬਹਾਦਰ ਦੇ ਇਕ ਵਿਅਕਤੀ ਨਾਲ ਕੈਨੇਡਾ ਭੇਜਣ ਦੇ ਨਾਂ ‘ਤੇ 14 ਲੱਖ 92 ਹਜ਼ਾਰ ਰੁਪਏ ਦੀ ਠੱਗੀ ਦਾ ਮਾਮਲਾ ਸਾਹਮਣੇ ਆਇਆ ਹੈ। ਠੱਗੀ ਮਾਰਨ ਦੇ ਦੋਸ਼ ਵਿਚ ਪੁਲਿਸ ਥਾਣਾ ਪੁਰਾਣਾ ਸ਼ਾਲਾਂ ‘ਚ ਪਤੀ-ਪਤਨੀ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ । ਸਤਨਾਮ ਸਿੰਘ ਪੁੱਤਰ ਫੌਜਾ ਸਿੰਘ ਵਾਸੀ ਪਿੰਡ ਬਹਾਦਰ ਨੇ ਇਸ ਮਾਮਲੇ ਸਬੰਧੀ ਪੁਲਿਸ ਨੂੰ ਸ਼ਿਕਾਇਤ ਕੀਤੀ ਹੈ।

ਸ਼ਿਕਾਇਤ ਕਰਤਾ ਨੇ ਕਿਹਾ ਕਿ ਜਸਵੀਰ ਸਿੰਘ ਪੁੱਤਰ ਬਲਵਿੰਦਰ ਸਿੰਘ ਅਤੇ ਪਰਵਿੰਦਰ ਕੌਰ ਪਤਨੀ ਜਸਵੀਰ ਕੌਰ ਵਾਸੀਆਨ ਲਮੀਨੀ ਨੇ ਉਸ ਦੇ ਬੇਟੇ ਹਰਦੀਪ ਸਿੰਘ, ਮਨਜੀਤ ਸਿੰਘ ਪੁੱਤਰ ਤਰਸੇਮ ਸਿੰਘ , ਮਲਕੀਤ ਸਿੰਘ ਪੁੱਤਰ ਰਤਨ ਸਿੰਘ ਅਤੇ ਰਾਜਵਿੰਦਰ ਸਿੰਘ ਪੁੱਤਰ ਅਤਰ ਸਿੰਘ ਨੂੰ ਕੈਨੇਡਾ ਭੇਜਣ ਦੇ ਨਾ 14 ਲੱਖ 92 ਹਜ਼ਾਰ ਰੁਪਏ ਲਏ ਸਨ ਪਰ ਉਕਤ ਦੋਵਾਂ ਨੇ ਨਾ ਤਾਂ ਉਸ ਦੇ ਬੇਟੇ ਤੇ ਹੋਰਾਂ ਨੂੰ ਕੈਨੇਡਾ ਭੇਜਿਆ ਤੇ ਨਾ ਹੀ ਲਏ ਹੋਏ ਪੇਸੇ ਵਾਪਸ ਕੀਤੇ ਹਨ।

ਸਤਨਾਮ ਸਿੰਘ ਦੀ ਸ਼ਿਕਾਇਤ ਦੀ ਜਾਂਚ ਉਪ ਪੁਲਿਸ ਕਪਤਾਨ ਸਥਾਨਿਕ ਵੱਲੋਂ ਕਰਨ ਉਪਰੰਤ ਉਕਤ ਪਤੀ-ਪਤਨੀ ਵਿਰੁੱਧ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਟੀਵੀ ਪੰਜਾਬ ਬਿਊਰੋ

The post ਕੈਨੇਡਾ ਭੇਜਣ ਦੇ ਨਾਂ ‘ਤੇ 14.92 ਦੀ ਠੱਗੀ, ਪਤੀ ਪਤਨੀ ‘ਤੇ ਪਰਚਾ appeared first on TV Punjab | English News Channel.

]]>
https://en.tvpunjab.com/15-lakh-fraud-sending-canada-husband-and-wife-fir/feed/ 0