Lok Sabha adjourned till 12 noon Archives - TV Punjab | English News Channel https://en.tvpunjab.com/tag/lok-sabha-adjourned-till-12-noon/ Canada News, English Tv,English News, Tv Punjab English, Canada Politics Fri, 06 Aug 2021 06:13:41 +0000 en-US hourly 1 https://wordpress.org/?v=6.5.4 https://en.tvpunjab.com/wp-content/uploads/2022/03/cropped-favicon-icon-32x32.jpg Lok Sabha adjourned till 12 noon Archives - TV Punjab | English News Channel https://en.tvpunjab.com/tag/lok-sabha-adjourned-till-12-noon/ 32 32 ਲੋਕ ਸਭਾ ਤੇ ਰਾਜ ਸਭਾ ਦੁਪਹਿਰ 12 ਵਜੇ ਤੱਕ ਮੁਲਤਵੀ https://en.tvpunjab.com/lok-sabha-adjourned-till-12-noon/ https://en.tvpunjab.com/lok-sabha-adjourned-till-12-noon/#respond Fri, 06 Aug 2021 06:03:42 +0000 https://en.tvpunjab.com/?p=7139 ਨਵੀਂ ਦਿੱਲੀ : ਅੱਜ ਵੀ ਲੋਕ ਸਭਾ ਦੀ ਕਾਰਵਾਈ ਸ਼ੁਰੂ ਹੋਣ ਦੇ ਨਾਲ ਹੀ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ‘ਪੈਗਾਸਸ’ ਮੀਡੀਆ ਰਿਪੋਰਟ ‘ਤੇ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ। ਲੋਕ ਸਭਾ ਦੇ ਸਪੀਕਰ ਨੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੂੰ ਸਦਨ ਦੀ ਕਾਰਵਾਈ ਵਿਚ ਵਿਘਨ ਨਾ ਪਾਉਣ ਦੀ ਅਪੀਲ ਕਰਦਿਆਂ ਸਦਨ ਨੂੰ ਦੁਪਹਿਰ 12 ਵਜੇ ਤੱਕ […]

The post ਲੋਕ ਸਭਾ ਤੇ ਰਾਜ ਸਭਾ ਦੁਪਹਿਰ 12 ਵਜੇ ਤੱਕ ਮੁਲਤਵੀ appeared first on TV Punjab | English News Channel.

]]>
FacebookTwitterWhatsAppCopy Link


ਨਵੀਂ ਦਿੱਲੀ : ਅੱਜ ਵੀ ਲੋਕ ਸਭਾ ਦੀ ਕਾਰਵਾਈ ਸ਼ੁਰੂ ਹੋਣ ਦੇ ਨਾਲ ਹੀ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ‘ਪੈਗਾਸਸ’ ਮੀਡੀਆ ਰਿਪੋਰਟ ‘ਤੇ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ। ਲੋਕ ਸਭਾ ਦੇ ਸਪੀਕਰ ਨੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੂੰ ਸਦਨ ਦੀ ਕਾਰਵਾਈ ਵਿਚ ਵਿਘਨ ਨਾ ਪਾਉਣ ਦੀ ਅਪੀਲ ਕਰਦਿਆਂ ਸਦਨ ਨੂੰ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤਾ ਹੈ। ਇਸੇ ਤਰਾਂ ਰਾਜ ਸਭਾ ਵੀ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ।

ਟੀਵੀ ਪੰਜਾਬ ਬਿਊਰੋ

The post ਲੋਕ ਸਭਾ ਤੇ ਰਾਜ ਸਭਾ ਦੁਪਹਿਰ 12 ਵਜੇ ਤੱਕ ਮੁਲਤਵੀ appeared first on TV Punjab | English News Channel.

]]>
https://en.tvpunjab.com/lok-sabha-adjourned-till-12-noon/feed/ 0