maansa Archives - TV Punjab | English News Channel https://en.tvpunjab.com/tag/maansa/ Canada News, English Tv,English News, Tv Punjab English, Canada Politics Wed, 30 Jun 2021 15:28:05 +0000 en-US hourly 1 https://wordpress.org/?v=6.5.3 https://en.tvpunjab.com/wp-content/uploads/2022/03/cropped-favicon-icon-32x32.jpg maansa Archives - TV Punjab | English News Channel https://en.tvpunjab.com/tag/maansa/ 32 32 ਮਾਨਸਾ ‘ਚ ਕਾਰ ਅਤੇ ਬੱਸ ਦੀ ਭਿਆਨਕ ਟੱਕਰ, 6 ਲੋਕਾਂ ਦੀ ਮੌਤ, 2 ਮਾਸੂਮ ਗੰਭੀਰ https://en.tvpunjab.com/car-bus-accident-6-death-maansaa3230-2/ https://en.tvpunjab.com/car-bus-accident-6-death-maansaa3230-2/#respond Wed, 30 Jun 2021 15:28:05 +0000 https://en.tvpunjab.com/?p=3230 ਮਾਨਸਾ – ਬੁੱਧਵਾਰ ਦੀ ਦੁਪਹਿਰ ਜ਼ਿਲ੍ਹੇ ਦੇ ਕਸਬਾ ਜੋਗਾ ਵਿਖੇ ਬੱਸ ਅਤੇ ਕਾਰ ਦੀ ਆਹਮੋ-ਸਾਹਮਣੇ ਟੱਕਰ ਹੋਈ। ਇਸ ਭਿਆਨਕ ਟੱਕਰ ਵਿੱਚ 6 ਵਿਅਕਤੀਆਂ ਦੀ ਮੌਤ ਹੋ ਗਈ। ਹਾਦਸੇ ਦਾ ਸ਼ਿਕਾਰ ਹੋਈ ਕਾਰ ਵਿੱਚ 1 ਆਦਮੀ, 3 ਔਰਤਾਂ ਤੇ ਚਾਰ ਬੱਚੇ ਕੁੱਲ (8) ਵਿਅਕਤੀ ਸਵਾਰ ਸਨ। ਇਸ ਵਿੱਚੋਂ ਇੱਕ ਬੱਚੇ ਨੂੰ ਗੰਭੀਰ ਹਾਲਤ ਵਿੱਚ ਰੈਫਰ ਕਰ […]

The post ਮਾਨਸਾ ‘ਚ ਕਾਰ ਅਤੇ ਬੱਸ ਦੀ ਭਿਆਨਕ ਟੱਕਰ, 6 ਲੋਕਾਂ ਦੀ ਮੌਤ, 2 ਮਾਸੂਮ ਗੰਭੀਰ appeared first on TV Punjab | English News Channel.

]]>
FacebookTwitterWhatsAppCopy Link


ਮਾਨਸਾ – ਬੁੱਧਵਾਰ ਦੀ ਦੁਪਹਿਰ ਜ਼ਿਲ੍ਹੇ ਦੇ ਕਸਬਾ ਜੋਗਾ ਵਿਖੇ ਬੱਸ ਅਤੇ ਕਾਰ ਦੀ ਆਹਮੋ-ਸਾਹਮਣੇ ਟੱਕਰ ਹੋਈ। ਇਸ ਭਿਆਨਕ ਟੱਕਰ ਵਿੱਚ 6 ਵਿਅਕਤੀਆਂ ਦੀ ਮੌਤ ਹੋ ਗਈ। ਹਾਦਸੇ ਦਾ ਸ਼ਿਕਾਰ ਹੋਈ ਕਾਰ ਵਿੱਚ 1 ਆਦਮੀ, 3 ਔਰਤਾਂ ਤੇ ਚਾਰ ਬੱਚੇ ਕੁੱਲ (8) ਵਿਅਕਤੀ ਸਵਾਰ ਸਨ। ਇਸ ਵਿੱਚੋਂ ਇੱਕ ਬੱਚੇ ਨੂੰ ਗੰਭੀਰ ਹਾਲਤ ਵਿੱਚ ਰੈਫਰ ਕਰ ਦਿੱਤਾ ਗਿਆ ਹੈ। ਮ੍ਰਿਤਕ ਵਿਅਕਤੀ ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਇੱਬਲ ਖੁਰਦ ਦੇ ਵਾਸੀ ਸਨ।

ਘਟਨਾ ਸਥਾਨ ਤੇ ਡੀਐਸਪੀ ਗੁਰਮੀਤ ਸਿੰਘ, ਐਸਐਚਓ ਥਾਣਾ ਜੋਗਾ ਅਜੇ ਕੁਮਾਰ ਪਰੋਚਾ ਪਹੁੰਚੇ। ਇਸ ਘਟਨਾ ਵਿੱਚ ਅਲਟੋ ਕੇ-10 ਕਾਰ ਪੂਰੀ ਤਰ੍ਹਾਂ ਚਕਨਾਚੂਰ ਹੋ ਗਈ। ਕਾਰ ਸਵਾਰ ਵਿਅਕਤੀ ਪਿੰਡ ਹੀਰਕੇ ਦੇ ਮੇਲੇ ਤੋਂ ਵਾਪਸ ਆਪਣੇ ਪਿੰਡ ਪਰਤ ਰਹੇ ਸਨ ਕਿ ਇਸ ਦੌਰਾਨ ਹੀ ਪਿੰਡ ਜੋਗਾ ਵਿਖੇ ਇੱਕ ਬੱਸ ਨਾਲ ਆਹਮਣੇ-ਸਾਹਮਣੇ ਦੀ ਟੱਕਰ ਹੋ ਗਈ।

ਥਾਣਾ ਜੋਗਾ ਦੇ ਪੁਲਿਸ ਮੁੱਖੀ ਅਜੇ ਕੁਮਾਰ ਪਰੋਚਾ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਹਿਚਾਣ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕਾਂ ਦੀਆਂ ਲਾਸ਼ਾਂ ਸਿਵਲ ਹਸਪਤਾਲ ਮਾਨਸਾ ਵਿਖੇ ਰਖਵਾਈਆਂ ਗਈਆਂ ਹਨ ਅਤੇ ਜਖਮੀ ਦੋ ਬੱਚਿਆਂ ਦਾ ਇਲਾਜ ਚੱਲ ਰਿਹਾ ਹੈ, ਜਿੰਨਾਂ ਵਿੱਚੋਂ 1 ਨੂੰ ਰੈਫਰ ਕਰ ਦਿੱਤਾ ਗਿਆ ਹੈ।

The post ਮਾਨਸਾ ‘ਚ ਕਾਰ ਅਤੇ ਬੱਸ ਦੀ ਭਿਆਨਕ ਟੱਕਰ, 6 ਲੋਕਾਂ ਦੀ ਮੌਤ, 2 ਮਾਸੂਮ ਗੰਭੀਰ appeared first on TV Punjab | English News Channel.

]]>
https://en.tvpunjab.com/car-bus-accident-6-death-maansaa3230-2/feed/ 0