Manpreet Singh Badal Meets Union Defense Minister Rajnath Singh Archives - TV Punjab | English News Channel https://en.tvpunjab.com/tag/manpreet-singh-badal-meets-union-defense-minister-rajnath-singh/ Canada News, English Tv,English News, Tv Punjab English, Canada Politics Wed, 07 Jul 2021 10:04:20 +0000 en-US hourly 1 https://en.tvpunjab.com/wp-content/uploads/2022/03/cropped-favicon-icon-32x32.jpg Manpreet Singh Badal Meets Union Defense Minister Rajnath Singh Archives - TV Punjab | English News Channel https://en.tvpunjab.com/tag/manpreet-singh-badal-meets-union-defense-minister-rajnath-singh/ 32 32 ਮਨਪ੍ਰੀਤ ਸਿੰਘ ਬਾਦਲ ਵੱਲੋਂ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ https://en.tvpunjab.com/%e0%a8%ae%e0%a8%a8%e0%a8%aa%e0%a9%8d%e0%a8%b0%e0%a9%80%e0%a8%a4-%e0%a8%b8%e0%a8%bf%e0%a9%b0%e0%a8%98-%e0%a8%ac%e0%a8%be%e0%a8%a6%e0%a8%b2-%e0%a8%b5%e0%a9%b1%e0%a8%b2%e0%a9%8b%e0%a8%82-%e0%a8%95/ https://en.tvpunjab.com/%e0%a8%ae%e0%a8%a8%e0%a8%aa%e0%a9%8d%e0%a8%b0%e0%a9%80%e0%a8%a4-%e0%a8%b8%e0%a8%bf%e0%a9%b0%e0%a8%98-%e0%a8%ac%e0%a8%be%e0%a8%a6%e0%a8%b2-%e0%a8%b5%e0%a9%b1%e0%a8%b2%e0%a9%8b%e0%a8%82-%e0%a8%95/#respond Wed, 07 Jul 2021 10:04:20 +0000 https://en.tvpunjab.com/?p=3916 ਨਵੀਂ ਦਿੱਲੀ : ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਅੱਜ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਲਈ ਗੁਰਦਾਸਪੁਰ ਅਤੇ ਬਠਿੰਡਾ ਵਿਖੇ ਦੋ ਹੋਰ ਸੈਨਿਕ ਸਕੂਲ ਸਥਾਪਤ ਕਰਨ ਦੀ ਮੰਗ ਰੱਖੀ। ਇਸ ਤੋਂ ਇਲਾਵਾ ਰੱਖਿਆ ਮੰਤਰਾਲੇ ਨੂੰ ਬਠਿੰਡਾ ਵਿਖੇ ਬੱਸ ਟਰਮੀਨਲ ਸਥਾਪਤ ਕਰਨ ਲਈ ਐਨ.ਓ.ਸੀ ਵੀ ਛੇਤੀ ਜਾਰੀ ਕਰਨ ਲਈ […]

The post ਮਨਪ੍ਰੀਤ ਸਿੰਘ ਬਾਦਲ ਵੱਲੋਂ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ appeared first on TV Punjab | English News Channel.

]]>

ਨਵੀਂ ਦਿੱਲੀ : ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਅੱਜ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਲਈ ਗੁਰਦਾਸਪੁਰ ਅਤੇ ਬਠਿੰਡਾ ਵਿਖੇ ਦੋ ਹੋਰ ਸੈਨਿਕ ਸਕੂਲ ਸਥਾਪਤ ਕਰਨ ਦੀ ਮੰਗ ਰੱਖੀ। ਇਸ ਤੋਂ ਇਲਾਵਾ ਰੱਖਿਆ ਮੰਤਰਾਲੇ ਨੂੰ ਬਠਿੰਡਾ ਵਿਖੇ ਬੱਸ ਟਰਮੀਨਲ ਸਥਾਪਤ ਕਰਨ ਲਈ ਐਨ.ਓ.ਸੀ ਵੀ ਛੇਤੀ ਜਾਰੀ ਕਰਨ ਲਈ ਕਿਹਾ।

ਇਸ ਮੌਕੇ ਕੇਂਦਰੀ ਮੰਤਰੀ ਰਾਜਨਾਥ ਸਿੰਘ ਵੱਲੋਂ ਪੰਜਾਬੀਆਂ ਅਤੇ ਸਿੱਖਾਂ ਵੱਲੋਂ ਦੇਸ਼ ਦੀ ਰੱਖਿਆ, ਕੌਮੀ ਸੁਰੱਖਿਆ ਅਤੇ ਮੁਲਕ ਦੀਆਂ ਸਮਾਜਿਕ ਅਤੇ ਸਭਿਆਚਾਰਕ ਕਦਰਾਂ ਕੀਮਤਾਂ ਵਿਚ ਪਾਏ ਗਏ ਯੋਗਦਾਨ ਦੀ ਸ਼ਲਾਘਾ ਵੀ ਕੀਤੀ ਗਈ।

ਟੀਵੀ ਪੰਜਾਬ ਬਿਊਰੋ

WhatsAppXFacebookCopy LinkWeChatShare

The post ਮਨਪ੍ਰੀਤ ਸਿੰਘ ਬਾਦਲ ਵੱਲੋਂ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ appeared first on TV Punjab | English News Channel.

]]>
https://en.tvpunjab.com/%e0%a8%ae%e0%a8%a8%e0%a8%aa%e0%a9%8d%e0%a8%b0%e0%a9%80%e0%a8%a4-%e0%a8%b8%e0%a8%bf%e0%a9%b0%e0%a8%98-%e0%a8%ac%e0%a8%be%e0%a8%a6%e0%a8%b2-%e0%a8%b5%e0%a9%b1%e0%a8%b2%e0%a9%8b%e0%a8%82-%e0%a8%95/feed/ 0