Ministers and MLAs will demand from the High Command to replace the Chief Minister Archives - TV Punjab | English News Channel https://en.tvpunjab.com/tag/ministers-and-mlas-will-demand-from-the-high-command-to-replace-the-chief-minister/ Canada News, English Tv,English News, Tv Punjab English, Canada Politics Tue, 24 Aug 2021 09:36:17 +0000 en-US hourly 1 https://en.tvpunjab.com/wp-content/uploads/2022/03/cropped-favicon-icon-32x32.jpg Ministers and MLAs will demand from the High Command to replace the Chief Minister Archives - TV Punjab | English News Channel https://en.tvpunjab.com/tag/ministers-and-mlas-will-demand-from-the-high-command-to-replace-the-chief-minister/ 32 32 ਮੰਤਰੀਆਂ ਤੇ ਵਿਧਾਇਕਾਂ ਨੇ ਕੈਪਟਨ ਖ਼ਿਲਾਫ਼ ਘੜੀ ਰਣਨੀਤੀ, ਹਾਈ ਕਮਾਨ ਤੋਂ ਕੀਤੀ ਜਾਵੇਗੀ ਮੁੱਖ ਮੰਤਰੀ ਨੂੰ ਬਦਲਣ ਦੀ ਮੰਗ https://en.tvpunjab.com/ministers-and-mlas-will-demand-from-the-high-command-to-replace-the-chief-minister/ https://en.tvpunjab.com/ministers-and-mlas-will-demand-from-the-high-command-to-replace-the-chief-minister/#respond Tue, 24 Aug 2021 09:36:17 +0000 https://en.tvpunjab.com/?p=8509 ਚੰਡੀਗੜ੍ਹ : ਪੰਜਾਬ ਦੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੇ ਘਰ ਮੰਤਰੀਆਂ ਅਤੇ ਵਿਧਾਇਕਾਂ ਦੀ ਮੀਟਿੰਗ ਖ਼ਤਮ ਹੋ ਗਈ ਹੈ। ਪਤਾ ਲੱਗਾ ਹੈ ਕਿ ਮੀਟਿੰਗ ਵਿਚ ਮੰਤਰੀਆਂ ਤੇ ਵਿਧਾਇਕਾਂ ਨੇ ਕੈਪਟਨ ਖ਼ਿਲਾਫ਼ ਰਣਨੀਤੀ ਘੜੀ ਹੈ। ਸਾਰੇ ਮੰਤਰੀ ਤੇ ਵਿਧਾਇਕ ਹਾਈ ਕਮਾਨ ਨੂੰ ਮਿਲਣ ਦਿੱਲੀ ਚੱਲੇ ਹਨ। ਇਸ ਦੇ ਨਾਲ ਹੀ ਚਰਨਜੀਤ ਸਿੰਘ ਚੰਨੀ ਨੇ […]

The post ਮੰਤਰੀਆਂ ਤੇ ਵਿਧਾਇਕਾਂ ਨੇ ਕੈਪਟਨ ਖ਼ਿਲਾਫ਼ ਘੜੀ ਰਣਨੀਤੀ, ਹਾਈ ਕਮਾਨ ਤੋਂ ਕੀਤੀ ਜਾਵੇਗੀ ਮੁੱਖ ਮੰਤਰੀ ਨੂੰ ਬਦਲਣ ਦੀ ਮੰਗ appeared first on TV Punjab | English News Channel.

]]>

ਚੰਡੀਗੜ੍ਹ : ਪੰਜਾਬ ਦੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੇ ਘਰ ਮੰਤਰੀਆਂ ਅਤੇ ਵਿਧਾਇਕਾਂ ਦੀ ਮੀਟਿੰਗ ਖ਼ਤਮ ਹੋ ਗਈ ਹੈ। ਪਤਾ ਲੱਗਾ ਹੈ ਕਿ ਮੀਟਿੰਗ ਵਿਚ ਮੰਤਰੀਆਂ ਤੇ ਵਿਧਾਇਕਾਂ ਨੇ ਕੈਪਟਨ ਖ਼ਿਲਾਫ਼ ਰਣਨੀਤੀ ਘੜੀ ਹੈ। ਸਾਰੇ ਮੰਤਰੀ ਤੇ ਵਿਧਾਇਕ ਹਾਈ ਕਮਾਨ ਨੂੰ ਮਿਲਣ ਦਿੱਲੀ ਚੱਲੇ ਹਨ।

ਇਸ ਦੇ ਨਾਲ ਹੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਕਈ ਵਾਅਦੇ ਪੂਰੇ ਨਹੀਂ ਹੋ ਰਹੇ। ਚੰਨੀ ਦਾ ਇਹ ਵੀ ਕਹਿਣਾ ਸੀ ਕਿ ਮੁੱਖ ਮੰਤਰੀ ਤੋਂ ਮਸਲੇ ਹੱਲ ਨਹੀਂ ਹੋਣੇ ਇਸ ਲਈ ਹਾਈਕਮਾਨ ਦੇ ਸਾਹਮਣੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਬਦਲਣ ਦੀ ਮੰਗ ਵੀ ਰੱਖੀ ਜਾਵੇਗੀ।

ਟੀਵੀ ਪੰਜਾਬ ਬਿਊਰੋ

 

WhatsAppXFacebookCopy LinkWeChatShare

The post ਮੰਤਰੀਆਂ ਤੇ ਵਿਧਾਇਕਾਂ ਨੇ ਕੈਪਟਨ ਖ਼ਿਲਾਫ਼ ਘੜੀ ਰਣਨੀਤੀ, ਹਾਈ ਕਮਾਨ ਤੋਂ ਕੀਤੀ ਜਾਵੇਗੀ ਮੁੱਖ ਮੰਤਰੀ ਨੂੰ ਬਦਲਣ ਦੀ ਮੰਗ appeared first on TV Punjab | English News Channel.

]]>
https://en.tvpunjab.com/ministers-and-mlas-will-demand-from-the-high-command-to-replace-the-chief-minister/feed/ 0