Mission will also be launched in Punjab 2022: Chaduni Archives - TV Punjab | English News Channel https://en.tvpunjab.com/tag/mission-will-also-be-launched-in-punjab-2022-chaduni/ Canada News, English Tv,English News, Tv Punjab English, Canada Politics Sat, 31 Jul 2021 09:13:09 +0000 en-US hourly 1 https://en.tvpunjab.com/wp-content/uploads/2022/03/cropped-favicon-icon-32x32.jpg Mission will also be launched in Punjab 2022: Chaduni Archives - TV Punjab | English News Channel https://en.tvpunjab.com/tag/mission-will-also-be-launched-in-punjab-2022-chaduni/ 32 32 ਪੰਜਾਬ ਵਿਚ ਵੀ ਸ਼ੁਰੂ ਕੀਤਾ ਜਾਵੇਗਾ ਮਿਸ਼ਨ 2022 : ਚੜੂਨੀ https://en.tvpunjab.com/mission-will-also-be-launched-in-punjab-2022-chaduni/ https://en.tvpunjab.com/mission-will-also-be-launched-in-punjab-2022-chaduni/#respond Sat, 31 Jul 2021 09:13:09 +0000 https://en.tvpunjab.com/?p=6692 ਚੰਡੀਗੜ੍ਹ : ਭਾਰਤੀ ਕਿਸਾਨ ਯੂਨੀਅਨ ਏਕਤਾ (ਚੜੂਨੀ) ਹਰਿਆਣਾ ਦੇ ਪ੍ਰਧਾਨ ਅਤੇ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਗੁਰਨਾਮ ਸਿੰਘ ਚੜੂਨੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨ ਵਿਰੋਧੀ ਕਾਲੇ ਕਾਨੂੰਨ ਲਿਆਉਣ ਵਾਲੀ ਭਾਜਪਾ ਨੂੰ ਉੱਤਰ ਪ੍ਰਦੇਸ਼ ਵਿਚ ਹਰਾਉਣਾ ਲਈ ਮਿਸ਼ਨ 2022 ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਵੀ ਮਿਸ਼ਨ 2022 ਸ਼ੁਰੂ ਕੀਤਾ […]

The post ਪੰਜਾਬ ਵਿਚ ਵੀ ਸ਼ੁਰੂ ਕੀਤਾ ਜਾਵੇਗਾ ਮਿਸ਼ਨ 2022 : ਚੜੂਨੀ appeared first on TV Punjab | English News Channel.

]]>

ਚੰਡੀਗੜ੍ਹ : ਭਾਰਤੀ ਕਿਸਾਨ ਯੂਨੀਅਨ ਏਕਤਾ (ਚੜੂਨੀ) ਹਰਿਆਣਾ ਦੇ ਪ੍ਰਧਾਨ ਅਤੇ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਗੁਰਨਾਮ ਸਿੰਘ ਚੜੂਨੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨ ਵਿਰੋਧੀ ਕਾਲੇ ਕਾਨੂੰਨ ਲਿਆਉਣ ਵਾਲੀ ਭਾਜਪਾ ਨੂੰ ਉੱਤਰ ਪ੍ਰਦੇਸ਼ ਵਿਚ ਹਰਾਉਣਾ ਲਈ ਮਿਸ਼ਨ 2022 ਸ਼ੁਰੂ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਵਿਚ ਵੀ ਮਿਸ਼ਨ 2022 ਸ਼ੁਰੂ ਕੀਤਾ ਜਾਵੇਗਾ। ਜਿਸ ਦੀ ਵਿਉਂਤਬੰਦੀ ਚੜੂਨੀ ਧੜੇ ਵੱਲੋਂ ਤਿਆਰ ਕੀਤੀ ਜਾ ਰਹੀ ਹੈ। ਕੇਂਦਰ ਵਿਚ ਕਿਸੇ ਹੋਰ ਪਾਰਟੀ ਦੀ ਸਰਕਾਰ ਬਣਨ ‘ਤੇ ਵੀ ਖੇਤੀ ਕਾਨੂੰਨ ਰੱਦ ਹੋਣ ਦੀ ਉਮੀਦ ਨਹੀਂ ਕੀਤੀ ਜਾ ਸਕਦੀ।

ਜਿਸ ਕਰ ਕੇ 2022 ਤੋਂ 2024 ਤੱਕ ਰਵਾਇਤੀ ਪਾਰਟੀਆਂ ਨੂੰ ਸਤਾ ਤੋਂ ਦੂਰ ਰੱਖ ਕੇ ਚੰਗੇ ਲੋਕਾਂ ਨੂੰ ਅੱਗੇ ਲਿਆਂਦਾ ਜਾਵੇ। ਉਨ੍ਹਾਂ ਕਿਹਾ ਕਿ ਦੋ ਸਾਲ ਦੀ ਚੰਗੀ ਕਾਰਗੁਜ਼ਾਰੀ ਸਦਕਾ 2024 ਵਿਚ ਪੂਰੇ ਦੇਸ਼ ਵਿਚ ਕਿਸਾਨਾਂ ਦੀ ਲਹਿਰ ਬਣ ਜਾਵੇਗੀ।

ਟੀਵੀ ਪੰਜਾਬ ਬਿਊਰੋ

WhatsAppXFacebookCopy LinkWeChatShare

The post ਪੰਜਾਬ ਵਿਚ ਵੀ ਸ਼ੁਰੂ ਕੀਤਾ ਜਾਵੇਗਾ ਮਿਸ਼ਨ 2022 : ਚੜੂਨੀ appeared first on TV Punjab | English News Channel.

]]>
https://en.tvpunjab.com/mission-will-also-be-launched-in-punjab-2022-chaduni/feed/ 0