Mohammad Mustafa refuses to be Sidhu's adviser Archives - TV Punjab | English News Channel https://en.tvpunjab.com/tag/mohammad-mustafa-refuses-to-be-sidhus-adviser/ Canada News, English Tv,English News, Tv Punjab English, Canada Politics Thu, 12 Aug 2021 13:17:24 +0000 en-US hourly 1 https://en.tvpunjab.com/wp-content/uploads/2022/03/cropped-favicon-icon-32x32.jpg Mohammad Mustafa refuses to be Sidhu's adviser Archives - TV Punjab | English News Channel https://en.tvpunjab.com/tag/mohammad-mustafa-refuses-to-be-sidhus-adviser/ 32 32 ਮੁਹੰਮਦ ਮੁਸਤਫ਼ਾ ਵੱਲੋਂ ਸਿੱਧੂ ਦਾ ਸਲਾਹਕਾਰ ਲੱਗਣ ਤੋਂ ਨਾਂਹ https://en.tvpunjab.com/mohammad-mustafa-refuses-to-be-sidhus-adviser/ https://en.tvpunjab.com/mohammad-mustafa-refuses-to-be-sidhus-adviser/#respond Thu, 12 Aug 2021 13:17:24 +0000 https://en.tvpunjab.com/?p=7709 ਚੰਡੀਗੜ੍ਹ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੱਧੂ ਵਲੋਂ ਕੱਲ੍ਹ ਚਾਰ ਸਲਾਹਕਾਰ ਨਿਯੁਕਤ ਕੀਤੇ ਗਏ ਸਨ ਜਿਨ੍ਹਾਂ ਵਿਚ ਸਾਬਕਾ ਡੀ. ਜੀ. ਪੀ. ਮੁਹੰਮਦ ਮੁਸਤਫ਼ਾ ਦਾ ਨਾਂਅ ਵੀ ਸ਼ਾਮਿਲ ਹੈ ਪਰ ਹੁਣ ਇਹ ਖ਼ਬਰ ਸਾਹਮਣੇ ਆ ਰਹੀ ਹੈ ਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੱਧੂ ਦਾ ਸਲਾਹਕਾਰ ਲੱਗਣ ਤੋਂ ਮੁਹੰਮਦ ਮੁਸਤਫ਼ਾ ਵਲੋਂ […]

The post ਮੁਹੰਮਦ ਮੁਸਤਫ਼ਾ ਵੱਲੋਂ ਸਿੱਧੂ ਦਾ ਸਲਾਹਕਾਰ ਲੱਗਣ ਤੋਂ ਨਾਂਹ appeared first on TV Punjab | English News Channel.

]]>

ਚੰਡੀਗੜ੍ਹ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੱਧੂ ਵਲੋਂ ਕੱਲ੍ਹ ਚਾਰ ਸਲਾਹਕਾਰ ਨਿਯੁਕਤ ਕੀਤੇ ਗਏ ਸਨ ਜਿਨ੍ਹਾਂ ਵਿਚ ਸਾਬਕਾ ਡੀ. ਜੀ. ਪੀ. ਮੁਹੰਮਦ ਮੁਸਤਫ਼ਾ ਦਾ ਨਾਂਅ ਵੀ ਸ਼ਾਮਿਲ ਹੈ ਪਰ ਹੁਣ ਇਹ ਖ਼ਬਰ ਸਾਹਮਣੇ ਆ ਰਹੀ ਹੈ ਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੱਧੂ ਦਾ ਸਲਾਹਕਾਰ ਲੱਗਣ ਤੋਂ ਮੁਹੰਮਦ ਮੁਸਤਫ਼ਾ ਵਲੋਂ ਨਾਂਹ ਕਰ ਦਿੱਤੀ ਗਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਕਿਸੇ ਵੀ ਸਿਆਸੀ ਅਹੁਦੇ ‘ਤੇ ਕੰਮ ਨਹੀਂ ਕਰਨਗੇ।

ਟੀਵੀ ਪੰਜਾਬ ਬਿਊਰੋ

WhatsAppXFacebookCopy LinkWeChatShare

The post ਮੁਹੰਮਦ ਮੁਸਤਫ਼ਾ ਵੱਲੋਂ ਸਿੱਧੂ ਦਾ ਸਲਾਹਕਾਰ ਲੱਗਣ ਤੋਂ ਨਾਂਹ appeared first on TV Punjab | English News Channel.

]]>
https://en.tvpunjab.com/mohammad-mustafa-refuses-to-be-sidhus-adviser/feed/ 0