Mohammad Mustafa Archives - TV Punjab | English News Channel https://en.tvpunjab.com/tag/mohammad-mustafa/ Canada News, English Tv,English News, Tv Punjab English, Canada Politics Thu, 19 Aug 2021 10:22:05 +0000 en-US hourly 1 https://wordpress.org/?v=6.5.3 https://en.tvpunjab.com/wp-content/uploads/2022/03/cropped-favicon-icon-32x32.jpg Mohammad Mustafa Archives - TV Punjab | English News Channel https://en.tvpunjab.com/tag/mohammad-mustafa/ 32 32 ਸਾਬਕਾ ਡੀ.ਜੀ.ਪੀ. ਮੁਹੰਮਦ ਮੁਸਤਫ਼ਾ ਨਵਜੋਤ ਸਿੱਧੂ ਦੇ ਪ੍ਰਮੁੱਖ ਰਣਨੀਤਕ ਸਲਾਹਕਾਰ ਨਿਯੁਕਤ https://en.tvpunjab.com/former-dgp-appointed-chief-strategic-adviser-to-navjot-sidhu/ https://en.tvpunjab.com/former-dgp-appointed-chief-strategic-adviser-to-navjot-sidhu/#respond Thu, 19 Aug 2021 10:20:32 +0000 https://en.tvpunjab.com/?p=8221 ਚੰਡੀਗੜ੍ਹ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਸਾਬਕਾ ਡੀ.ਜੀ.ਪੀ. ਮੁਹੰਮਦ ਮੁਸਤਫ਼ਾ ਨੂੰ ਆਪਣਾ ਪ੍ਰਮੁੱਖ ਰਣਨੀਤਕ ਸਲਾਹਕਾਰ ਨਿਯੁਕਤ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਾਬਕਾ ਡੀ.ਜੀ.ਪੀ. ਮੁਹੰਮਦ ਮੁਸਤਫ਼ਾ ਏ.ਆਈ.ਸੀ.ਸੀ. ਦੇ ਨਾਲ ਪੀ.ਸੀ.ਸੀ.ਦੇ ਕੋਆਰਡੀਨੇਟਰ ਵਜੋਂ ਵੀ ਕੰਮ ਕਰਨਗੇ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਨੇ ਉਸ ਨੂੰ ਆਪਣਾ ਸਲਾਹਕਾਰ ਨਿਯੁਕਤ […]

The post ਸਾਬਕਾ ਡੀ.ਜੀ.ਪੀ. ਮੁਹੰਮਦ ਮੁਸਤਫ਼ਾ ਨਵਜੋਤ ਸਿੱਧੂ ਦੇ ਪ੍ਰਮੁੱਖ ਰਣਨੀਤਕ ਸਲਾਹਕਾਰ ਨਿਯੁਕਤ appeared first on TV Punjab | English News Channel.

]]>
FacebookTwitterWhatsAppCopy Link


ਚੰਡੀਗੜ੍ਹ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਸਾਬਕਾ ਡੀ.ਜੀ.ਪੀ. ਮੁਹੰਮਦ ਮੁਸਤਫ਼ਾ ਨੂੰ ਆਪਣਾ ਪ੍ਰਮੁੱਖ ਰਣਨੀਤਕ ਸਲਾਹਕਾਰ ਨਿਯੁਕਤ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਾਬਕਾ ਡੀ.ਜੀ.ਪੀ. ਮੁਹੰਮਦ ਮੁਸਤਫ਼ਾ ਏ.ਆਈ.ਸੀ.ਸੀ. ਦੇ ਨਾਲ ਪੀ.ਸੀ.ਸੀ.ਦੇ ਕੋਆਰਡੀਨੇਟਰ ਵਜੋਂ ਵੀ ਕੰਮ ਕਰਨਗੇ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਨੇ ਉਸ ਨੂੰ ਆਪਣਾ ਸਲਾਹਕਾਰ ਨਿਯੁਕਤ ਕੀਤਾ ਸੀ ਪਰ ਮੁਹੰਮਦ ਮੁਸਤਫ਼ਾ ਨੇ ਇਹ ਅਹੁਦਾ ਲੈਣ ਤੋਂ ਇਨਕਾਰ ਕਰ ਦਿੱਤਾ ਸੀ।

ਟੀਵੀ ਪੰਜਾਬ ਬਿਊਰੋ

The post ਸਾਬਕਾ ਡੀ.ਜੀ.ਪੀ. ਮੁਹੰਮਦ ਮੁਸਤਫ਼ਾ ਨਵਜੋਤ ਸਿੱਧੂ ਦੇ ਪ੍ਰਮੁੱਖ ਰਣਨੀਤਕ ਸਲਾਹਕਾਰ ਨਿਯੁਕਤ appeared first on TV Punjab | English News Channel.

]]>
https://en.tvpunjab.com/former-dgp-appointed-chief-strategic-adviser-to-navjot-sidhu/feed/ 0