Monthly Training Camp of Kisan Club at PAU Archives - TV Punjab | English News Channel https://en.tvpunjab.com/tag/monthly-training-camp-of-kisan-club-at-pau/ Canada News, English Tv,English News, Tv Punjab English, Canada Politics Thu, 05 Aug 2021 13:21:43 +0000 en-US hourly 1 https://wordpress.org/?v=6.5.4 https://en.tvpunjab.com/wp-content/uploads/2022/03/cropped-favicon-icon-32x32.jpg Monthly Training Camp of Kisan Club at PAU Archives - TV Punjab | English News Channel https://en.tvpunjab.com/tag/monthly-training-camp-of-kisan-club-at-pau/ 32 32 PAU ਵਿਚ ਲੱਗਾ ਕਿਸਾਨ ਕਲੱਬ ਦਾ ਮਾਸਿਕ ਸਿਖਲਾਈ ਕੈਂਪ https://en.tvpunjab.com/monthly-training-camp-of-kisan-club-at-pau/ https://en.tvpunjab.com/monthly-training-camp-of-kisan-club-at-pau/#respond Thu, 05 Aug 2021 13:21:43 +0000 https://en.tvpunjab.com/?p=7124 ਲੁਧਿਆਣਾ : ਪੀ.ਏ.ਯੂ. ਦੇ ਨਿਰਦੇਸ਼ਕ ਪਸਾਰ ਸਿੱਖਿਆ ਦੀ ਅਗਵਾਈ ਹੇਠ ਕਿਸਾਨ ਕਲੱਬ ਦਾ ਮਹੀਨਾਵਾਰ ਸਿਖਲਾਈ ਕੈਂਪ ਲਗਾਇਆ ਗਿਆ। ਇਸ ਵਿਚ 182 ਕਿਸਾਨ ਸ਼ਾਮਿਲ ਹੋਏ। ਡਾ. ਤੇਜਿੰਦਰ ਸਿੰਘ ਰਿਆੜ ਨੇ ਆਰੰਭਕ ਸ਼ਬਦ ਬੋਲਦਿਆਂ ਕਿਸਾਨਾਂ ਨੂੰ ਵਿਕਸਿਤ ਖੇਤੀ ਨਾਲ ਜੁੜਨ ਅਤੇ ਪੀ.ਏ.ਯੂ. ਦੇ ਮਾਹਿਰਾਂ ਦੀਆਂ ਸਿਫ਼ਾਰਸ਼ਾਂ ਅਪਨਾਉਣ ਦੀ ਸਲਾਹ ਦਿੱਤੀ। ਪੌਦਾ ਰੋਗ ਮਾਹਿਰ ਡਾ. ਅਮਰਜੀਤ ਸਿੰਘ ਨੇ […]

The post PAU ਵਿਚ ਲੱਗਾ ਕਿਸਾਨ ਕਲੱਬ ਦਾ ਮਾਸਿਕ ਸਿਖਲਾਈ ਕੈਂਪ appeared first on TV Punjab | English News Channel.

]]>
FacebookTwitterWhatsAppCopy Link


ਲੁਧਿਆਣਾ : ਪੀ.ਏ.ਯੂ. ਦੇ ਨਿਰਦੇਸ਼ਕ ਪਸਾਰ ਸਿੱਖਿਆ ਦੀ ਅਗਵਾਈ ਹੇਠ ਕਿਸਾਨ ਕਲੱਬ ਦਾ ਮਹੀਨਾਵਾਰ ਸਿਖਲਾਈ ਕੈਂਪ ਲਗਾਇਆ ਗਿਆ। ਇਸ ਵਿਚ 182 ਕਿਸਾਨ ਸ਼ਾਮਿਲ ਹੋਏ।

ਡਾ. ਤੇਜਿੰਦਰ ਸਿੰਘ ਰਿਆੜ ਨੇ ਆਰੰਭਕ ਸ਼ਬਦ ਬੋਲਦਿਆਂ ਕਿਸਾਨਾਂ ਨੂੰ ਵਿਕਸਿਤ ਖੇਤੀ ਨਾਲ ਜੁੜਨ ਅਤੇ ਪੀ.ਏ.ਯੂ. ਦੇ ਮਾਹਿਰਾਂ ਦੀਆਂ ਸਿਫ਼ਾਰਸ਼ਾਂ ਅਪਨਾਉਣ ਦੀ ਸਲਾਹ ਦਿੱਤੀ। ਪੌਦਾ ਰੋਗ ਮਾਹਿਰ ਡਾ. ਅਮਰਜੀਤ ਸਿੰਘ ਨੇ ਸਾਉਣੀ ਦੀਆਂ ਫ਼ਸਲਾਂ ਦੀਆਂ ਬਿਮਾਰੀਆਂ ਦੀ ਰੋਕਥਾਮ ਦੇ ਤਰੀਕੇ ਦੱਸੇ।

ਕੀਟ ਵਿਗਿਆਨੀ ਡਾ. ਕੇ ਐੱਸ ਸੂਰੀ ਨੇ ਸਾਉਣੀ ਦੀਆਂ ਫ਼ਸਲਾਂ ਵਿਚ ਕੀੜਿਆਂ ਦੇ ਪ੍ਰਬੰਧ ਬਾਰੇ ਕਿਸਾਨਾਂ ਨੂੰ ਜਾਗਰੂਕ ਕੀਤਾ। ਗੁਰੂ ਅੰਗਦ ਦੇਵ ਵੈਟਨਰੀ ਯੂਨੀਵਰਸਿਟੀ ਦੇ ਮਾਹਿਰ ਨੇ ਸੰਤੁਲਿਤ ਪਸ਼ੂ ਖੁਰਾਕ ਦੀ ਵਿਧੀ ਕਿਸਾਨਾਂ ਨਾਲ ਸਾਂਝੀ ਕੀਤੀ। ਸ੍ਰੀ ਰਵਿੰਦਰ ਭਲੂਰੀਆ ਨੇ ਅੰਤ ਵਿਚ ਸਭ ਦਾ ਧੰਨਵਾਦ ਕੀਤਾ।

ਟੀਵੀ ਪੰਜਾਬ ਬਿਊਰੋ

The post PAU ਵਿਚ ਲੱਗਾ ਕਿਸਾਨ ਕਲੱਬ ਦਾ ਮਾਸਿਕ ਸਿਖਲਾਈ ਕੈਂਪ appeared first on TV Punjab | English News Channel.

]]>
https://en.tvpunjab.com/monthly-training-camp-of-kisan-club-at-pau/feed/ 0