Navjot Sidhu holds formal meeting with Chief Minister Amarinder Singh Archives - TV Punjab | English News Channel https://en.tvpunjab.com/tag/navjot-sidhu-holds-formal-meeting-with-chief-minister-amarinder-singh/ Canada News, English Tv,English News, Tv Punjab English, Canada Politics Tue, 27 Jul 2021 11:53:16 +0000 en-US hourly 1 https://en.tvpunjab.com/wp-content/uploads/2022/03/cropped-favicon-icon-32x32.jpg Navjot Sidhu holds formal meeting with Chief Minister Amarinder Singh Archives - TV Punjab | English News Channel https://en.tvpunjab.com/tag/navjot-sidhu-holds-formal-meeting-with-chief-minister-amarinder-singh/ 32 32 ਨਵਜੋਤ ਸਿੱਧੂ ਨੇ ਮੁੱਖ ਮੰਤਰੀ ਅਮਰਿੰਦਰ ਸਿੰਘ ਨਾਲ ਕੀਤੀ ਰਸਮੀ ਮੀਟਿੰਗ https://en.tvpunjab.com/navjot-sidhu-holds-formal-meeting-with-chief-minister-amarinder-singh/ https://en.tvpunjab.com/navjot-sidhu-holds-formal-meeting-with-chief-minister-amarinder-singh/#respond Tue, 27 Jul 2021 11:11:33 +0000 https://en.tvpunjab.com/?p=6184 ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਨਵੇਂ ਬਣੇ ਪ੍ਰਧਾਨ ਨਵਜੋਤ ਸਿੱਧੂ ਨੇ ਅੱਜ ਮੁੱਖ ਮੰਤਰੀ ਅਮਰਿੰਦਰ ਸਿੰਘ ਨਾਲ ਪਹਿਲੀ ਵਾਰ ਰਸਮੀ ਮੀਟਿੰਗ ਕੀਤੀ। ਮੁੱਖ ਮੰਤਰੀ ਨੇ ਨਵਜੋਤ ਸਿੱਧੂ ਨੂੰ ਘਰ ਦੀ ਥਾਂ ਪੰਜਾਬ ਸਕੱਤਰੇਤ ਵਿਖੇ ਮਿਲਣ ਦਾ ਸਮਾਂ ਦਿੱਤਾ ਸੀ। ਇਸ ਮੀਟਿੰਗ ‘ਚ ਕਾਂਗਰਸ ਦੇ ਚਾਰ ਕਾਰਜਕਾਰੀ ਪ੍ਰਧਾਨ ਕੁਲਜੀਤ ਸਿੰਘ ਨਾਗਰਾ, ਸੰਗਤ ਸਿੰਘ ਗਿਲਜੀਆਂ, ਸੁਖਵਿੰਦਰ ਸਿੰਘ […]

The post ਨਵਜੋਤ ਸਿੱਧੂ ਨੇ ਮੁੱਖ ਮੰਤਰੀ ਅਮਰਿੰਦਰ ਸਿੰਘ ਨਾਲ ਕੀਤੀ ਰਸਮੀ ਮੀਟਿੰਗ appeared first on TV Punjab | English News Channel.

]]>

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਨਵੇਂ ਬਣੇ ਪ੍ਰਧਾਨ ਨਵਜੋਤ ਸਿੱਧੂ ਨੇ ਅੱਜ ਮੁੱਖ ਮੰਤਰੀ ਅਮਰਿੰਦਰ ਸਿੰਘ ਨਾਲ ਪਹਿਲੀ ਵਾਰ ਰਸਮੀ ਮੀਟਿੰਗ ਕੀਤੀ। ਮੁੱਖ ਮੰਤਰੀ ਨੇ ਨਵਜੋਤ ਸਿੱਧੂ ਨੂੰ ਘਰ ਦੀ ਥਾਂ ਪੰਜਾਬ ਸਕੱਤਰੇਤ ਵਿਖੇ ਮਿਲਣ ਦਾ ਸਮਾਂ ਦਿੱਤਾ ਸੀ।

ਇਸ ਮੀਟਿੰਗ ‘ਚ ਕਾਂਗਰਸ ਦੇ ਚਾਰ ਕਾਰਜਕਾਰੀ ਪ੍ਰਧਾਨ ਕੁਲਜੀਤ ਸਿੰਘ ਨਾਗਰਾ, ਸੰਗਤ ਸਿੰਘ ਗਿਲਜੀਆਂ, ਸੁਖਵਿੰਦਰ ਸਿੰਘ ਡੈਨੀ ਤੇ ਪਵਨ ਗੋਇਲ ਵੀ ਮੌਜੂਦ ਰਹੇ। ਇਸ ਤੋਂ ਇਲਾਵਾ ਕੈਬਨਿਟ ਮੰਤਰੀ ਬ੍ਰਹਮ ਮਹਿੰਦਰ ਨੇ ਵੀ ਬੈਠਕ ‘ਚ ਸ਼ਾਮੂਲੀਅਤ ਕੀਤੀ।

ਦੱਸ ਦਈਏ ਕਿ ਨਵਜੋਤ ਸਿੱਧੂ ਤੇ ਕੈਪਟਨ ਅਮਰਿੰਦਰ ਸਿੰਘ ਵਿਚਾਲੇ ਖਿੱਚੋਤਾਣ ਕਾਰਨ ਇਹ ਬੈਠਕ ਕਾਫੀ ਅਹਿਮ ਮੰਨੀ ਜਾ ਰਹੀ ਹੈ। ਇਸ ਤੋਂ ਪਹਿਲਾਂ ਸਿੱਧੂ ਦੀ ਤਾਜਪੋਸ਼ੀ ਵੇਲੇ ਕੈਪਟਨ ਨਾਲ ਉਨ੍ਹਾਂ ਦੀ ਮੁਲਾਕਾਤ ਹੋਈ ਸੀ ਪਰ ਉਸ ਦੌਰਾਨ ਪੰਜਾਬ ਦੇ ਮੁੱਦਿਆਂ ਬਾਰੇ ਕੋਈ ਗੱਲ ਨਹੀਂ ਹੋਈ ਸੀ।

ਟੀਵੀ ਪੰਜਾਬ ਬਿਊਰੋ

WhatsAppXFacebookCopy LinkWeChatShare

The post ਨਵਜੋਤ ਸਿੱਧੂ ਨੇ ਮੁੱਖ ਮੰਤਰੀ ਅਮਰਿੰਦਰ ਸਿੰਘ ਨਾਲ ਕੀਤੀ ਰਸਮੀ ਮੀਟਿੰਗ appeared first on TV Punjab | English News Channel.

]]>
https://en.tvpunjab.com/navjot-sidhu-holds-formal-meeting-with-chief-minister-amarinder-singh/feed/ 0