Navjot sidhu Rabia sidhu black flag Archives - TV Punjab | English News Channel https://en.tvpunjab.com/tag/navjot-sidhu-rabia-sidhu-black-flag/ Canada News, English Tv,English News, Tv Punjab English, Canada Politics Tue, 25 May 2021 06:39:58 +0000 en-US hourly 1 https://wordpress.org/?v=6.5.4 https://en.tvpunjab.com/wp-content/uploads/2022/03/cropped-favicon-icon-32x32.jpg Navjot sidhu Rabia sidhu black flag Archives - TV Punjab | English News Channel https://en.tvpunjab.com/tag/navjot-sidhu-rabia-sidhu-black-flag/ 32 32 ਵਿਰੋਧ: ਸਿੱਧੂ ਜੋੜੇ ਨੇ ਪਟਿਆਲੇ ਅਤੇ ਉਨ੍ਹਾਂ ਦੀ ਧੀ ਰਾਬੀਆ ਨੇ ਅੰਮ੍ਰਿਤਸਰ ਲਹਿਰਾਇਆ ‘ਕਾਲਾ ਝੰਡਾ’ https://en.tvpunjab.com/navjot-sidhu-rabia-sidhu-black-flag697-2/ https://en.tvpunjab.com/navjot-sidhu-rabia-sidhu-black-flag697-2/#respond Tue, 25 May 2021 06:35:06 +0000 https://en.tvpunjab.com/?p=697 ਟੀਵੀ ਪੰਜਾਬ ਬਿਊਰੋ- ਕਾਂਗਰਸੀ ਦੇ ਸੀਨੀਅਰ ਆਗੂ ਅਤੇ ਸਾਬਕਾ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਨੇ ਆਪਣੇ ਐਲਾਨ ਮੁਤਾਬਿਕ ਅੱਜ ਆਪਣੀ ਪਟਿਆਲਾ ਰਿਹਾਇਸ਼ ਵਿਖੇ ਆਪਣੀ ਪਤਨੀ ਨਵਜੋਤ ਕੌਰ ਸਿੱਧੂ ਦੇ ਨਾਲ ਮਿਲ ਕੇ ਕਿਸਾਨ ਅੰਦੋਲਨ ਦੇ ਸਮਰਥਨ ਵਿਚ ਆਪਣੇ ਘਰ ਉੱਪਰ ਕਾਲਾ ਝੰਡਾ ਲਹਿਰਾ ਦਿੱਤਾ ਅਤੇ ਉੱਥੇ ਹੀ, ਅੰਮ੍ਰਿਤਸਰ ਸਥਿਤ ਨਵਜੋਤ ਸਿੰਘ ਸਿੱਧੂ ਦੀ ਰਿਹਾਇਸ਼ ਵਿਖੇ ਉਨ੍ਹਾਂ […]

The post ਵਿਰੋਧ: ਸਿੱਧੂ ਜੋੜੇ ਨੇ ਪਟਿਆਲੇ ਅਤੇ ਉਨ੍ਹਾਂ ਦੀ ਧੀ ਰਾਬੀਆ ਨੇ ਅੰਮ੍ਰਿਤਸਰ ਲਹਿਰਾਇਆ ‘ਕਾਲਾ ਝੰਡਾ’ appeared first on TV Punjab | English News Channel.

]]>
FacebookTwitterWhatsAppCopy Link


ਟੀਵੀ ਪੰਜਾਬ ਬਿਊਰੋ- ਕਾਂਗਰਸੀ ਦੇ ਸੀਨੀਅਰ ਆਗੂ ਅਤੇ ਸਾਬਕਾ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਨੇ ਆਪਣੇ ਐਲਾਨ ਮੁਤਾਬਿਕ ਅੱਜ ਆਪਣੀ ਪਟਿਆਲਾ ਰਿਹਾਇਸ਼ ਵਿਖੇ ਆਪਣੀ ਪਤਨੀ ਨਵਜੋਤ ਕੌਰ ਸਿੱਧੂ ਦੇ ਨਾਲ ਮਿਲ ਕੇ ਕਿਸਾਨ ਅੰਦੋਲਨ ਦੇ ਸਮਰਥਨ ਵਿਚ ਆਪਣੇ ਘਰ ਉੱਪਰ ਕਾਲਾ ਝੰਡਾ ਲਹਿਰਾ ਦਿੱਤਾ ਅਤੇ ਉੱਥੇ ਹੀ, ਅੰਮ੍ਰਿਤਸਰ ਸਥਿਤ ਨਵਜੋਤ ਸਿੰਘ ਸਿੱਧੂ ਦੀ ਰਿਹਾਇਸ਼ ਵਿਖੇ ਉਨ੍ਹਾਂ ਦੀ ਧੀ ਰਾਬੀਆ ਸਿੱਧੂ ਨੇ ਘਰ ਦੀ ਛੱਤ ‘ਤੇ ਕਾਲਾ ਝੰਡਾ ਲਹਿਰਾ ਦਿੱਤਾ।

ਗ਼ੌਰਤਲਬ ਹੈ ਕਿ ਨਵਜੋਤ ਸਿੰਘ ਸਿੱਧੂ ਨੇ ਕਿਸਾਨ ਜਥੇਬੰਦੀਆਂ ਵੱਲੋਂ ਐਲਾਨੀ ਗਈ ਤਰੀਕ ਤੋਂ ਇਕ ਦਿਨ ਪਹਿਲਾਂ ਹੀ ਆਪਣੇ ਘਰ ਦੇ ਉੱਤੇ ਝੰਡਾ ਲਹਿਰਾਇਆ ਹੈ। ਝੰਡਾ ਲਹਿਰਾਉਣ ਦਾ ਐਲਾਨ ਨਵਜੋਤ ਸਿੰਘ ਸਿੱਧੂ ਨੇ ਕੱਲ੍ਹ ਕੀਤਾ ਸੀ। ਸਿੱਧੂ ਨੇ ਟਵੀਟ ਵਿੱਚ ਦੂਜੇ ਲੋਕਾਂ ਨੂੰ ਵੀ ਝੰਡਾ ਲਹਿਰਾਉਣ ਦੀ ਅਪੀਲ ਕਰਦੇ ਹੋਏ ਲਿਖਿਆ ਸੀ ਕਿ ਉਹ ਉਦੋਂ ਤੱਕ ਆਪਣੀ ਛੱਤ ਉਤੋਂ ਝੰਡਾ ਨਹੀਂ ਹਟਾਉਣਗੇ ਜਦੋਂ ਤੱਕ ਕਾਲੇ ਖੇਤੀ ਕਾਨੂੰਨਾਂ ਦਾ ਕੋਈ ਸਾਰਥਕ ਹੱਲ ਨਹੀਂ ਲੱਭਿਆ ਜਾਂਦਾ।

The post ਵਿਰੋਧ: ਸਿੱਧੂ ਜੋੜੇ ਨੇ ਪਟਿਆਲੇ ਅਤੇ ਉਨ੍ਹਾਂ ਦੀ ਧੀ ਰਾਬੀਆ ਨੇ ਅੰਮ੍ਰਿਤਸਰ ਲਹਿਰਾਇਆ ‘ਕਾਲਾ ਝੰਡਾ’ appeared first on TV Punjab | English News Channel.

]]>
https://en.tvpunjab.com/navjot-sidhu-rabia-sidhu-black-flag697-2/feed/ 0