navjot sidhu tazposhi Archives - TV Punjab | English News Channel https://en.tvpunjab.com/tag/navjot-sidhu-tazposhi/ Canada News, English Tv,English News, Tv Punjab English, Canada Politics Fri, 23 Jul 2021 06:00:43 +0000 en-US hourly 1 https://wordpress.org/?v=6.5.4 https://en.tvpunjab.com/wp-content/uploads/2022/03/cropped-favicon-icon-32x32.jpg navjot sidhu tazposhi Archives - TV Punjab | English News Channel https://en.tvpunjab.com/tag/navjot-sidhu-tazposhi/ 32 32 ਸਿੱਧੂ ਦੀ ਤਾਜਪੋਸ਼ੀ ‘ਚ ਜਾ ਰਹੀ ਬੱਸ ਦੀ ਸਰਕਾਰੀ ਬੱਸ ਨਾਲ ਭਿਆਨਕ ਟੱਕਰ, 5 ਲੋਕਾਂ ਦੇ ਮਾਰੇ ਜਾਣ ਅਤੇ ਕਈਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ https://en.tvpunjab.com/moga-amritsar-road-bus-accident-killing-5-and-injured/ https://en.tvpunjab.com/moga-amritsar-road-bus-accident-killing-5-and-injured/#respond Fri, 23 Jul 2021 05:31:10 +0000 https://en.tvpunjab.com/?p=5645 ਮੋਗਾ : ਮੋਗਾ ਅੰਮ੍ਰਿਤਸਰ ਮੁੱਖ ਮਾਰਗ ‘ਤੇ ਚੜ੍ਹਦੀ ਸਵੇਰ ਬੱਸਾਂ ਦੀ ਭਿਆਨਕ ਟੱਕਰ ਕਾਰਨ ਦਰਦਨਾਕ ਹਾਦਸਾ ਵਾਪਰਿਆ। ਬੱਸਾਂ ਦੀ ਇਹ ਟੱਕਰ ਪਿੰਡ ਲੁਹਾਰਾ ਦੇ ਨਜ਼ਦੀਕ ਹੋਈ। ਮੀਡੀਆ ਵਿਚ ਛਪੀ ਜਾਣਕਾਰੀ ਮੁਤਾਬਕ ਇਸ ਹਾਦਸੇ ’ਚ ਕਰੀਬ 5 ਲੋਕਾਂ ਦੇ ਮਾਰੇ ਜਾਣ ਅਤੇ ਕਈਆਂ ਦੇ ਜਖਮੀ ਹੋਣ ਦਾ ਖਦਸ਼ਾ ਹੈ। ਜਾਣਕਾਰੀ ਮੁਤਾਬਕ ਹਾਦਸੇ ਦਾ ਸ਼ਿਕਾਰ ਹੋਈਆਂ ਬੱਸਾਂ […]

The post ਸਿੱਧੂ ਦੀ ਤਾਜਪੋਸ਼ੀ ‘ਚ ਜਾ ਰਹੀ ਬੱਸ ਦੀ ਸਰਕਾਰੀ ਬੱਸ ਨਾਲ ਭਿਆਨਕ ਟੱਕਰ, 5 ਲੋਕਾਂ ਦੇ ਮਾਰੇ ਜਾਣ ਅਤੇ ਕਈਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ appeared first on TV Punjab | English News Channel.

]]>
FacebookTwitterWhatsAppCopy Link


ਮੋਗਾ : ਮੋਗਾ ਅੰਮ੍ਰਿਤਸਰ ਮੁੱਖ ਮਾਰਗ ‘ਤੇ ਚੜ੍ਹਦੀ ਸਵੇਰ ਬੱਸਾਂ ਦੀ ਭਿਆਨਕ ਟੱਕਰ ਕਾਰਨ ਦਰਦਨਾਕ ਹਾਦਸਾ ਵਾਪਰਿਆ। ਬੱਸਾਂ ਦੀ ਇਹ ਟੱਕਰ ਪਿੰਡ ਲੁਹਾਰਾ ਦੇ ਨਜ਼ਦੀਕ ਹੋਈ। ਮੀਡੀਆ ਵਿਚ ਛਪੀ ਜਾਣਕਾਰੀ ਮੁਤਾਬਕ ਇਸ ਹਾਦਸੇ ’ਚ ਕਰੀਬ 5 ਲੋਕਾਂ ਦੇ ਮਾਰੇ ਜਾਣ ਅਤੇ ਕਈਆਂ ਦੇ ਜਖਮੀ ਹੋਣ ਦਾ ਖਦਸ਼ਾ ਹੈ।

ਜਾਣਕਾਰੀ ਮੁਤਾਬਕ ਹਾਦਸੇ ਦਾ ਸ਼ਿਕਾਰ ਹੋਈਆਂ ਬੱਸਾਂ ’ਚੋਂ ਇਕ ਬੱਸ ਨਵਜੋਤ ਸਿੰਘ ਸਿੱਧੂ ਦੀ ਤਾਜਪੋਸ਼ੀ ਸਮਾਗਮ ਲਈ ਜਾ ਰਹੀ ਸੀ, ਜਿਸ ’ਚ ਬਹੁਤ ਸਾਰੇ ਲੋਕ ਸਵਾਰ ਹਨ। ਪ੍ਰਾਈਵੇਟ ਬੱਸ ਸਰਕਾਰੀ ਬੱਸ ਨੂੰ ਤੇਜ਼ ਰਫ਼ਤਾਰ ਨਾਲ ਓਵਰਟੇਕ ਕਰ ਰਹੀ ਸੀ, ਜਿਸ ਨੇ ਸਰਕਾਰੀ ਬੱਸ ਨੂੰ ਟੱਕਰ ਮਾਰ ਦਿੱਤੀ ਅਤਾ ਹਾਦਸਾ ਵਾਪਰ ਗਿਆ।

ਟੀਵੀ ਪੰਜਾਬ ਬਿਊਰੋ

The post ਸਿੱਧੂ ਦੀ ਤਾਜਪੋਸ਼ੀ ‘ਚ ਜਾ ਰਹੀ ਬੱਸ ਦੀ ਸਰਕਾਰੀ ਬੱਸ ਨਾਲ ਭਿਆਨਕ ਟੱਕਰ, 5 ਲੋਕਾਂ ਦੇ ਮਾਰੇ ਜਾਣ ਅਤੇ ਕਈਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ appeared first on TV Punjab | English News Channel.

]]>
https://en.tvpunjab.com/moga-amritsar-road-bus-accident-killing-5-and-injured/feed/ 0