Navjot Singh Sidhu held a meeting with Capt. Amarinder Singh Archives - TV Punjab | English News Channel https://en.tvpunjab.com/tag/navjot-singh-sidhu-held-a-meeting-with-capt-amarinder-singh/ Canada News, English Tv,English News, Tv Punjab English, Canada Politics Fri, 20 Aug 2021 05:56:18 +0000 en-US hourly 1 https://wordpress.org/?v=6.5.4 https://en.tvpunjab.com/wp-content/uploads/2022/03/cropped-favicon-icon-32x32.jpg Navjot Singh Sidhu held a meeting with Capt. Amarinder Singh Archives - TV Punjab | English News Channel https://en.tvpunjab.com/tag/navjot-singh-sidhu-held-a-meeting-with-capt-amarinder-singh/ 32 32 ਨਵਜੋਤ ਸਿੰਘ ਸਿੱਧੂ ਨੇ ਕੀਤੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ https://en.tvpunjab.com/navjot-singh-sidhu-held-a-meeting-with-capt-amarinder-singh/ https://en.tvpunjab.com/navjot-singh-sidhu-held-a-meeting-with-capt-amarinder-singh/#respond Fri, 20 Aug 2021 05:56:18 +0000 https://en.tvpunjab.com/?p=8251 ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਮੀਟਿੰਗ ਸਿਸਵਾਂ ਫਾਰਮ ਹਾਊਸ ਵਿਖੇ ਹੋਈ। ਇਸ ਮੌਕੇ ਪਰਗਟ ਸਿੰਘ ਅਤੇ ਕੁਲਜੀਤ ਸਿੰਘ ਨਾਗਰਾ ਵੀ ਮੌਜੂਦ ਰਹੇ। ਨਵਜੋਤ ਸਿੰਘ ਸਿੱਧੂ ਨੇ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਕੇ ਉਨ੍ਹਾਂ ਤੋਂ ਮੰਤਰੀਆਂ ਦੀ ਰੋਜ਼ਾਨਾ ਵਰਕਰਾਂ ਨਾਲ ਮੁਲਾਕਾਤ […]

The post ਨਵਜੋਤ ਸਿੰਘ ਸਿੱਧੂ ਨੇ ਕੀਤੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ appeared first on TV Punjab | English News Channel.

]]>
FacebookTwitterWhatsAppCopy Link


ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਮੀਟਿੰਗ ਸਿਸਵਾਂ ਫਾਰਮ ਹਾਊਸ ਵਿਖੇ ਹੋਈ। ਇਸ ਮੌਕੇ ਪਰਗਟ ਸਿੰਘ ਅਤੇ ਕੁਲਜੀਤ ਸਿੰਘ ਨਾਗਰਾ ਵੀ ਮੌਜੂਦ ਰਹੇ।

ਨਵਜੋਤ ਸਿੰਘ ਸਿੱਧੂ ਨੇ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਕੇ ਉਨ੍ਹਾਂ ਤੋਂ ਮੰਤਰੀਆਂ ਦੀ ਰੋਜ਼ਾਨਾ ਵਰਕਰਾਂ ਨਾਲ ਮੁਲਾਕਾਤ ਦੀ ਮੰਗ ਕੀਤੀ। ਜਿਸ ਤੋਂ ਬਾਅਦ ਮੁੱਖ ਮੰਤਰੀ ਵਲੋਂ ਰੋਜ਼ਾਨਾ ਕਾਂਗਰਸ ਭਵਨ ਵਿਚ ਬੈਠਕ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਮੰਤਰੀ ਵਰਕਰਾਂ ਦੀਆਂ ਮੁਸ਼ਕਿਲਾਂ ਸੁਨਣ ਅਤੇ ਉਨ੍ਹਾਂ ਦਾ ਹੱਲ ਕੀਤਾ ਜਾ ਸਕੇ।

ਹੁਣ ਸਾਰੇ ਮੰਤਰੀ ਰੋਜ਼ਾਨਾ 11 ਵਜੇ ਤੋਂ 2 ਵਜੇ ਤੱਕ ਚੰਡੀਗੜ੍ਹ ਸਥਿਤ ਕਾਂਗਰਸ ਭਵਨ ਰਹਿਣਗੇ। ਨਵਜੋਤ ਸਿੰਘ ਸਿੱਧੂ ਨੇ ਵੀ ਟਵੀਟ ਕਰਕੇ ਬੈਠਕ ਨੂੰ ਸਾਕਾਰਾਤਮਕ ਦੱਸਿਆ ਹੈ।

ਟੀਵੀ ਪੰਜਾਬ ਬਿਊਰੋ

The post ਨਵਜੋਤ ਸਿੰਘ ਸਿੱਧੂ ਨੇ ਕੀਤੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ appeared first on TV Punjab | English News Channel.

]]>
https://en.tvpunjab.com/navjot-singh-sidhu-held-a-meeting-with-capt-amarinder-singh/feed/ 0